ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਚੰਡੀਗੜ – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ‘ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਅਤੀ ਨਿੰਦਣਯੋਗ -ਭਾਈ ਲੌਂਗੋਵਾਲ

ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਅਤੀ ਨਿੰਦਣਯੋਗ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦਾ ਇਹ ਜੋ ਮਾਮਲਾ ਸਾਹਮਣੇ ਆਇਆ ਹੈ ਇਹ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਪਰਿਵਾਰ ਗੁਰਬਾਣੀ ਤੋਂ ਏਨਾ ਅਨਜਾਣ ਹੋਵੇ ਕਿ ਉਹ ਗੁਟਕਾ ਸਾਹਿਬ ਦੇ ਅੰਗਾਂ ਵਿਚ ਬੱਚਿਆਂ ਨੂੰ ਰੋਟੀ ਪੈਕ ਕਰ…

VIA PUNJAB
ਅੱਗੇ ਪੜ੍ਹੋ

ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ 8 ਸਤੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ- ਭਾਈ ਲੌਂਗੋਵਾਲ

ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ 8 ਸਤੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ- ਭਾਈ ਲੌਂਗੋਵਾਲ

ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇਗਾ ਸੰਗਤਾਂ ਦਾ ਜਥਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ…

VIA PUNJAB
ਅੱਗੇ ਪੜ੍ਹੋ

ਫੂਲ ਟਾਊਨ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਭਲਕੇ

ਫੂਲ ਟਾਊਨ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਭਲਕੇ

ਫੂਲ – ਨੇੜਲੇ ਪਿੰਡ ਫੂਲ ਟਾਊਨ ਵਿਖੇ ਕ੍ਰਿਸ਼ਨ ਜਨਮ ਅਸਟਮੀ ਦਾ ਦਿਹਾੜਾ 3 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਠਾਕੁਰ ਦੁਆਰਾ ਦੇ ਮਹੰਤ ਪਰਮਾਨੰਦ (ਗੋਗੀ ਬਾਵਾ) ਨੇ ਦੱਸਿਆ ਕਿ ਇਸ ਸਾਲ ਵੀ ਕ੍ਰਿਸ਼ਨ ਜਨਮ ਅਸਟਮੀ ਦਾ ਸੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਜੈ ਜਵਾਲਾ ਭਜਨ ਮੰਡਲੀ ਤਪਾ ਵੱਲੋ ਕੀਰਤਨ ਕੀਤਾ ਜਾਵੇਗਾ ਅਤੇ  ਗਾਇਕ ਹਰਜੋਤ ਬਾਵਾ ਵੱਲੋਂ ਭੇਟਾਂ ਨਾਲ ਕ੍ਰਿਸ਼ਨ ਜੀ ਦਾ ਗੁਣਗਾਣ ਕੀਤਾ ਜਾਵੇਗਾ। ਰਾਤ ਸਮੇਂ ਵੱਖ-ਵੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਤਾ ਮਹੀਨੇ ਵਜੋਂ ਮਨਾਵੇਗੀ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਤਾ ਮਹੀਨੇ ਵਜੋਂ ਮਨਾਵੇਗੀ

ਬੋਲੇਪਣ ਦੀ ਜਾਂਚ ਲਈ 5 ਸਤੰਬਰ ਤੋਂ ਹੋਵੇਗੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ-ਡਾ. ਰੂਪ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਕਤਾ ਮਹੀਨੇ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਵਿਚ ਬੋਲੇਪਣ ਦੇ ਚੈੱਕਅੱਪ ਲਈ ਵੱਖ-ਵੱਖ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਨਾ ਵਧਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਨਿਗਮ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਸ. ਦੀਨਪੁਰ ਨੇ ਦੱਸਿਆ ਕਿ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ, ਪੰਚਕੂਲਾ ਵਿਚ ਕੰਮ ਕਰ ਰਹੇ ਕਰਮਚਾਰੀ ਦੀ 45 ਸਾਲ ਦੀ ਉਮਰ ਵਿਚ ਮੌਤ ਹੋਣ ’ਤੇ ਉਸ ਦੇ ਪਰਿਵਾਰ ਵਿਚ ਉਸ ਦੇ ਬੇਟੇ ਜਾਂ ਪਤਨੀ ਵਿਚ ਕਿਸੇ ਇਕ ਨੂੰ ਨੌਕਰੀ ਦਿੱਤੀ ਜਾਵੇਗੀ, ਇਸ ਤੋਂ ਵੱਧ ਉਮਰ ਹੋਣ ’ਤੇ ਸੈਲਰੀ ਮਹੁਈਆ ਕਰਾਈ ਜਾਵੇਗੀ। ਮੁੱਖ ਮੰਤਰੀ ਮਨੋਹਰ ਲਾਲ, ਜੋ ਸ੍ਰੀਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੇ ਚੇਅਰਮੈਨ ਵੀ ਹਨ, ਨੇ ਪੰਚਕੂਲਾ ਵਿਚ…

VIA PUNJAB
ਅੱਗੇ ਪੜ੍ਹੋ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਬ ਧਰਮ ਸਭਾ ਕਰਵਾਈ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਬ ਧਰਮ ਸਭਾ ਕਰਵਾਈ

ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਨਸ਼ਿਆਂ, ਅਤਿਵਾਦ ਤੇ ਵੱਖਵਾਦ ਖ਼ਿਲਾਫ਼ ਚੁਕਾਈ ਸਹੁੰ ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬਲੀਦਾਨ ਦਿਵਸ ‘ਤੇ ਅੱਜ ਇੱਥੇ ਸ਼ਹੀਦ ਬੇਅੰਤ ਸਿੰਘ ਮੈਮੋਰੀਅਲ ਸੈਕਟਰ 42 ਵਿੱਚ ਸਰਬ ਧਰਮ ਸਭਾ ਕਰਵਾਈ ਗਈ। ਇਸ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਸਮਾਧ ਉਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅਤਿਵਾਦ, ਵੱਖਵਾਦ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 31 ਅਗਸਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਨਾ ਵਧਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਨਿਗਮ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਸ. ਦੀਨਪੁਰ…

VIA PUNJAB
ਅੱਗੇ ਪੜ੍ਹੋ
1 136 137 138 139 140 148