ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਮਨਜੀਤ ਸਿੰਘ ਜੀ.ਕੇ. ’ਤੇ ਹਮਲੇ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਮਨਜੀਤ ਸਿੰਘ ਜੀ.ਕੇ. ’ਤੇ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ – ਅਮਰੀਕਾ ’ਚ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ’ਤੇ ਅੱਜ ਦੂਜੀ ਵਾਰ ਹੋਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਥੋਂ ਜਾਰੀ ਇੱਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਭਰਾ ਮਾਰੂ ਜੰਗ ਲਈ ਵਿਦੇਸ਼ਾਂ ਵਿਚ ਸਿੱਖਾਂ ਨੂੰ ਭੜਕਾ ਰਹੀਆਂ ਹਨ। ਉਨ੍ਹਾਂ ਇਸ ਗੱਲ ‘ਤੇ ਡੂੰਘਾ ਦੁੱਖ ਪ੍ਰਗਟਾਇਆ ਕਿ ਵਿਰੋਧੀ ਦਿਮਾਗ ਦੇ…

VIA PUNJAB
ਅੱਗੇ ਪੜ੍ਹੋ

ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ

ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ

ਅੰਮ੍ਰਿਤਸਰ – ਉੱਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ। ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਯੂ.ਪੀ. ਦੇ ਸ਼ਾਹਜਹਾਨਪੁਰ ਜਿਲ੍ਹੇ ਵਿਚ ਪੈਂਦੇ ਕਸਬਾ ਬੰਡਾ ਵਿਖੇ ਇਹ…

VIA PUNJAB
ਅੱਗੇ ਪੜ੍ਹੋ

ਬਾਬਾ ਬਕਾਲਾ ਵਿਖੇ ਮਲਕੀਅਤ ਸਿੰਘ ਏ ਆਰ ਦੀ ਅਗਵਾਈ ’ਚ ਵਿਸ਼ਾਲ ਅਕਾਲੀ ਕਾਨਫਰੰਸ

ਬਾਬਾ ਬਕਾਲਾ ਵਿਖੇ ਮਲਕੀਅਤ ਸਿੰਘ ਏ ਆਰ ਦੀ ਅਗਵਾਈ ’ਚ ਵਿਸ਼ਾਲ ਅਕਾਲੀ ਕਾਨਫਰੰਸ

ਬਾਬਾ ਬਕਾਲਾ/ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਿਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ. ’ਤੇ ਹਮਲਾ ਪਾਕਿਸਤਾਨ ਦੀ ਆਈ ਐਸ ਆਈ ਵਲੋਂ ਬਣਾਈ ਗਈ ਯੋਜਨਾ ਤਹਿਤ ਹੋਇਆ, ਜਿਸ ’ਤੇ ਅਮਲ ਕਰਨ ਵਾਲੇ 2020 ਵਾਲੇ ਸਰਕਾਰੀ ਜਾਹਲੀ ਜਥੇਦਾਰਾਂ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਏਜੰਟ ਹਨ । ਹਮਲਾ ਕਰਨ ਵਾਲਿਆਂ ਦੀ ਪਛਾਣ 1984 ਦੇ ਨਸਲਕੁਸ਼ੀ ਦੇ ਗਵਾਹ ਦੇ ਬੇਟੇ ਜੋ ਕਿ ਦੋਸ਼ੀ ਜਗਦੀਸ਼…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਸਰਹੱਦ ’ਤੇ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਲਾਂਘੇ ਲਈ ਅਰਦਾਸ

ਕੌਮਾਂਤਰੀ ਸਰਹੱਦ ’ਤੇ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਲਾਂਘੇ ਲਈ ਅਰਦਾਸ

ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਖੁੱਲ੍ਹਾ ਲਾਂਘਾ ਜਲਦੀ ਹੀ ਅਮਲ ’ਚ ਆਵੇਗਾ ਡੇਰਾ ਬਾਬਾ ਨਾਨਕ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ ਸ਼ਨਿੱਚਰਵਾਰ ਡੇਰਾ ਬਾਬਾ ਨਾਨਕ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹਦ ‘ਤੇ ਪਹੁੰਚੇ, ਜਿਥੇ ਉਨ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਨਾਲ ਘਰ ਤੋਂ ਤਿਆਰ ਕਰਵਾਈ ਹੋਈ ਕੜਾਹ ਪ੍ਰਸ਼ਾਦ ਦੀ ਦੇਗ ਸੰਗਤਾਂ ਨੂੰ ਵਰਤਾਈ। ਇਸ ਮੌਕੇ ਪਤਰਕਾਰਾਂ ਨਾਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੂਲੋਂ ਰੱਦ

ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੂਲੋਂ ਰੱਦ

ਪਾਸ ਕੀਤੇ ਮਤੇ ਰਾਹੀਂ ਕਾਂਗਰਸ ਪਾਰਟੀ ਨੂੰ ਪੰਥ ਵਿਰੋਧੀ ਨੀਤੀ ਤੋਂ ਬਾਜ਼ ਆਉਣ ਦੀ ਕੀਤੀ ਤਾੜਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਹੋਈ ਹੰਗਾਮੀ ਇਕੱਤਰਤਾ ਦੌਰਾਨ ਇਕ ਮਤਾ ਪਾਸ ਕਰਦਿਆਂ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ ਘਟਨਾ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੂਲੋਂ ਹੀ ਰੱਦ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ ਇਸ ਇਕੱਤਰਤਾ…

VIA PUNJAB
ਅੱਗੇ ਪੜ੍ਹੋ

ਹਿਸਾਰ ’ਚ ਸਿੱਖ ਪਰਿਵਾਰ ਦੀ ਕੁਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਪੜਤਾਲ ਲਈ ਭਾਈ ਲੌਂਗੋਵਾਲ ਵੱਲੋਂ ਸਬ-ਕਮੇਟੀ ਗਠਤ

ਹਿਸਾਰ ’ਚ ਸਿੱਖ ਪਰਿਵਾਰ ਦੀ ਕੁਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਪੜਤਾਲ ਲਈ ਭਾਈ ਲੌਂਗੋਵਾਲ ਵੱਲੋਂ ਸਬ-ਕਮੇਟੀ ਗਠਤ

ਅੰਮ੍ਰਿਤਸਰ – ਬੀਤੇ ਦਿਨੀਂ ਹਰਿਆਣਾ ਦੇ ਹਿਸਾਰ ’ਚ ਕੁਝ ਲੋਕਾਂ ਵੱਲੋਂ ਸਿੱਖ ਪਰਿਵਾਰ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਸਾਰ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਦੁੱਖ ਦੀ ਘੜੀ ਵਿਚ ਸਮੁੱਚਾ ਸਿੱਖ ਜਗਤ ਕੇਰਲ ਵਾਸੀਆਂ ਦੇ ਨਾਲ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਜਿਸ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਤਿਆਰ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਤਿਆਰ

ਜਲਦ ਹੀ ਭਾਈ ਲੌਂਗੋਵਾਲ ਕਰਨਗੇ ਉਦਘਾਟਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ ਅਤੇ ਇਸ ਦਾ ਜਲਦ ਹੀ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੀ ਕੀਤੀ ਹੈ। ਸ. ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ

ਡਾ. ਬੈਂਸ ਦੇ ਜੱਦੀ ਪਿੰਡ ਮਾਣਕ ਢੇਰੀ ਵਿਖੇ ਧਾਰਮਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਤ ਬਾਬਾ ਸੁੱਚਾ ਸਿੰਘ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਨਾਲ ਸਨਮਾਨਿਤ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਤ ਬਾਬਾ ਸੁੱਚਾ ਸਿੰਘ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਨਾਲ ਸਨਮਾਨਿਤ

ਅੰਮ੍ਰਿਤਸਰ – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸੰਤ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ। ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ…

VIA PUNJAB
ਅੱਗੇ ਪੜ੍ਹੋ
1 138 139 140 141 142 148