ਦੇਸ਼ ’ਚ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ

ਦੇਸ਼ ’ਚ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ

ਭਾਰਤ ਦੇ ਗ੍ਰਹਿ ਮੰਤਰੀ ਅਤੇ ਹਰਿਆਣਾ, ਰਾਜਸਥਾਨ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਅੰਦਰ ਸਿੱਖਾਂ ਵਿਰੁੱਧ ਵਾਪਰੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲਿਆ ਹੈ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਬਾਰ-ਬਾਰ ਘੱਟਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੁੱਖਦ ਪਹਿਲੂ ਇਹ ਹੈ…

VIA PUNJAB
ਅੱਗੇ ਪੜ੍ਹੋ

ਵਿਦੇਸ਼ਾਂ ’ਚ ਸਿੱਖਾਂ ’ਤੇ ਨਸਲੀ ਹਮਲੇ ਰੋਕਣ ਲਈ ਠੋਸ ਕਦਮ ਚੁੱਕੇ ਭਾਰਤ ਸਰਾਕਰ -ਭਾਈ ਲੌਂਗੋਵਾਲ

ਵਿਦੇਸ਼ਾਂ ’ਚ ਸਿੱਖਾਂ ’ਤੇ ਨਸਲੀ ਹਮਲੇ ਰੋਕਣ ਲਈ ਠੋਸ ਕਦਮ ਚੁੱਕੇ ਭਾਰਤ ਸਰਾਕਰ -ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ’ਚ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਸਬੰਧੀ ਠੋਸ ਕਾਰਵਾਈ ਕਰਨ ਲਈ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਕ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਵਿਦੇਸ਼ ਮੰਤਰੀ ਨੂੰ ਇਹ ਪੱਤਰ ਬੀਤੇ ਕੱਲ੍ਹ ਅਮਰੀਕਾ ਦੇ ਨਿਊਜਰਸੀ ਵਿਚ ਸ. ਤਰਲੋਕ ਸਿੰਘ ਨਾਂ ਦੇ ਸਿੱਖ ਦੀ ਹੋਈ ਹੱਤਿਆ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

ਭਾਈ ਲੌਂਗੋਵਾਲ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ‘ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਭਾਈ ਲੌਂਗੋਵਾਲ ਨੇ ਅਖਿਆ ਕਿ ਸਿਖ ਕੌਮ ਹਮੇਸ਼ਾ ਹੀ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਮਦਦ ਲਈ ਮੋਹਰੀ ਰਹੀ ਹੈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਯਾਦਗਾਰੀ ਹੋਣਗੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ-ਡਾ. ਰੂਪ ਸਿੰਘ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਧਰਮ ਪ੍ਰਚਾਰ…

VIA PUNJAB
ਅੱਗੇ ਪੜ੍ਹੋ

ਇਸ ਵਾਰ ਅਲੌਕਿਕ ਹੋਣਗੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ: ਡਾ. ਰੂਪ ਸਿੰਘ

• ਪੂਰੇ ਅੰਮ੍ਰਿਤਸਰ ‘ਚ ਦੀਪਮਾਲਾ ਕਰਨ ਲਈ ਕੀਤਾ ਜਾਵੇਗਾ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ •ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 16 ਅਗਸਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਫਿਲਪਾਈਨ ’ਚ ਸਿੱਖ ਵਿਅਕਤੀ ਦੀ ਹੱਤਿਆ ਦੀ ਕੀਤੀ ਨਖੇਧੀ

ਭਾਈ ਲੌਂਗੋਵਾਲ ਨੇ ਫਿਲਪਾਈਨ ’ਚ ਸਿੱਖ ਵਿਅਕਤੀ ਦੀ ਹੱਤਿਆ ਦੀ ਕੀਤੀ ਨਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਲਪਾਈਨ ’ਚ ਇਕ ਸਿੱਖ ਨੌਜੁਆਨ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵਿਦੇਸ਼ਾਂ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੱਲ੍ਹ ਅਜਿਹੀ ਹੀ ਇਕ ਮੰਦਭਾਗੀ ਘਟਨਾ…

VIA PUNJAB
ਅੱਗੇ ਪੜ੍ਹੋ

ਗੁਰੂ ਘਰ ਦੇ ਸ਼ਰਧਾਲੂ ਸ. ਇਕਬਾਲ ਸਿੰਘ ਦੀ ਪਤਨੀ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਗੁਰੂ ਘਰ ਦੇ ਸ਼ਰਧਾਲੂ ਸ. ਇਕਬਾਲ ਸਿੰਘ ਦੀ ਪਤਨੀ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਬੀਬੀ ਅਮਰਜੀਤ ਕੌਰ ਦਾ ਮੁੰਬਈ ਵਿਖੇ ਅੰਤਿਮ ਸੰਸਕਾਰ ਭਲਕੇ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਅਨਿਨ ਸ਼ਰਧਾਲੂ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਸੇਠ ਦੀ ਸੁਪਤਨੀ ਬੀਬੀ ਅਮਰਜੀਤ ਕੌਰ ਅੱਜ ਮੁੰਬਈ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਲਹਿਰ ਤਹਿਤ ਡੇਰਾ ਬਾਬਾ ਨਾਨਕ ‘ਚ ਅੰਮ੍ਰਿਤ ਸੰਚਾਰ 19 ਅਗਸਤ ਨੂੰ: ਅਗਵਾਨ

ਧਰਮ ਪ੍ਰਚਾਰ ਲਹਿਰ ਤਹਿਤ ਡੇਰਾ ਬਾਬਾ ਨਾਨਕ ‘ਚ ਅੰਮ੍ਰਿਤ ਸੰਚਾਰ 19 ਅਗਸਤ ਨੂੰ: ਅਗਵਾਨ

ਵਾਇਆ ਪੰਜਾਬ ਬਿਊਰੋ ਡੇਰਾ ਬਾਬਾ ਨਾਨਕ, 13 ਅਗਸਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸੰਘਾ ਦੀ ਪ੍ਰੇਰਨਾ ਸਦਕਾ ਮਾਝਾ ਜ਼ੋਨ ਦੇ ਹਲਕਾ ਡੇਰਾ ਬਾਬਾ ਨਾਨਕ ‘ਚ ਗੁ: ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਮਿਤੀ 19 ਅਗਸਤ, ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਹੋਣਗੇ।…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਕਰਵਾਈ ਕਾਰ ਸੇਵਾ ਦੀ ਆਰੰਭਤਾ

ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਕਰਵਾਈ ਕਾਰ ਸੇਵਾ ਦੀ ਆਰੰਭਤਾ

ਜਥੇਦਾਰ ਬ੍ਰਹਮਪੁਰਾ, ਜਥੇਦਾਰ ਕਰਮੂੰਵਾਲ, ਬਾਬਾ ਜਗਤਾਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਕੀਤੀ ਸ਼ਮੂਲੀਅਤ ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਕਾਰਜ ਕਰਨਾ ਸ਼੍ਰੋਮਣੀ ਕਮੇਟੀ ਦਾ ਮੁੱਖ ਏਜੰਡਾ-ਭਾਈ ਲੌਂਗੋਵਾਲ ਕਾਰ ਸੇਵਾਵਾਂ ਵਿਚ ਕੀਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ-ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਾਇਆ ਪੰਜਾਬ ਬਿਊਰੋ ਚੋਹਲਾ ਸਾਹਿਬ, 12 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਅੱਜ ਕਾਰ ਸੇਵਾ  ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਗੁਰਦੁਆਰਾ ਸਾਹਿਬ ਦੇ ਸਰੋਵਰ ਦਾ ਵਿਸਥਾਰ, ਨਵੀਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 10 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2018 ਅਤੇ ਜਨਵਰੀ 2019 ਵਿਚ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਣੀ ਅਤੇ ਸਿੱਖੀ ਦੇ ਸੰਸਕਾਰਾਂ ਨਾਲ ਜੋੜਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ…

VIA PUNJAB
ਅੱਗੇ ਪੜ੍ਹੋ
1 140 141 142 143 144 148