ਧਾਰਾ 35-ਏ ਨੂੰ ਲੈ ਕੇ ਕਸ਼ਮੀਰ ਬੰਦ, ਦੋ ਦਿਨਾਂ ਲਈ ਅਮਰਨਾਥ ਯਾਤਰਾ ਰਦ

ਧਾਰਾ 35-ਏ ਨੂੰ ਲੈ ਕੇ ਕਸ਼ਮੀਰ ਬੰਦ, ਦੋ ਦਿਨਾਂ ਲਈ ਅਮਰਨਾਥ ਯਾਤਰਾ ਰਦ

ਸ੍ਰੀਨਗਰ – ਵੱਖਵਾਦੀਆਂ ਦੇ ਬੰਦ ਦੇ ਸਦੇ ਕਾਰਨ ਪ੍ਰਸ਼ਾਸਨ ਨੇ ਐਤਵਾਰ ਨੂੰ ਅਮਰਨਾਥ ਯਾਤਰਾ ਦੋ ਦਿਨਾਂ ਲਈ ਰਦ ਕਰਨ ਦਾ ਫੈਸਲਾ ਕੀਤਾ ਹੈ। ਵਖਵਾਦੀਆਂ ਨੇ ਘਾਟੀ ‘ਚ ਬੰਦ ਦਾ ਸਦਾ ਧਾਰਾ 35-ਏ ਨੂੰ ਸਮਰਥਨ ਦੇਣ ਲਈ ਕੀਤਾ ਹੈ, ਜਿਹੜੀ ਸੂਬੇ ਨੂੰ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦੀ ਹੈ।

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਹਰਲੇ ਸੂਬਿਆਂ ’ਚ ਸੰਗਤਾਂ ਨਾਲ ਰਾਬਤਾ

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਹਰਲੇ ਸੂਬਿਆਂ ’ਚ ਸੰਗਤਾਂ ਨਾਲ ਰਾਬਤਾ

ਧਰਮ ਪ੍ਰਚਾਰ ਕਮੇਟੀ ਵੱਲੋਂ ਛੱਤੀਸਗੜ੍ਹ ਦੇ ਵੱਖ-ਵੱਖ ਗੁਰੂ ਘਰਾਂ ਲਈ ਦਿੱਤੀ ਗਈ ਸਹਾਇਤਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਇਹਨੀ ਦਿਨੀਂ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੁਦ ਮੁੰਬਈ ਦੀ ਸੰਗਤ ਅਤੇ ਉਥੋਂ ਦੇ ਮੋਹਤਬਰ ਸਿੱਖਾਂ ਨਾਲ ਇਸ ਸਬੰਧ ਵਿਚ ਵਿਚਾਰ ਵਿਟਾਂਦਰਾ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ‘ਚ ਸ਼ਮੂਲੀਅਤ ਲਈ ਪੰਜਾਬੋਂ ਬਾਹਰਲੀਆਂ ਸੰਗਤਾਂ ਨੂੰ ਪ੍ਰੇਰਨਾ ਦੇ ਰਹੀ ਸ਼੍ਰੋਮਣੀ ਕਮੇਟੀ

550 ਸਾਲਾ ਪ੍ਰਕਾਸ਼ ਪੁਰਬ ‘ਚ ਸ਼ਮੂਲੀਅਤ ਲਈ ਪੰਜਾਬੋਂ ਬਾਹਰਲੀਆਂ ਸੰਗਤਾਂ ਨੂੰ ਪ੍ਰੇਰਨਾ ਦੇ ਰਹੀ ਸ਼੍ਰੋਮਣੀ ਕਮੇਟੀ

• ਡਾ. ਰੂਪ ਸਿੰਘ ਦੀ ਅਗਵਾਈ ‘ਚ ਵਫਦ ਰਾਏਪੁਰ ਪਹੁੰਚਿਆ • ਧਰਮ ਪ੍ਰਚਾਰ ਕਮੇਟੀ ਵੱਲੋਂ ਛੱਤੀਸਗੜ੍ਹ ਦੇ ਵੱਖ-ਵੱਖ ਗੁਰੂ ਘਰਾਂ ਨੂੰ ਸਹਾਇਤਾ • ਰਾਏਪੁਰ ’ਚ ਗੁਰੂ ਤੇਗ ਬਹਾਦਰ ਅਜਾਇਬਘਰ ’ਚ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਉਧਮ ਸਿੰਘ ਦੇ ਵੱਡ ਆਕਾਰੀ ਚਿੱਤਰ ਸਥਾਪਿਤ ਤਲਵਿੰਦਰ ਸਿੰਘ ਬੁੱਟਰ/ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 5 ਅਗਸਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਮੁੰਬਈ ਦੀ ਇਕ ਸਿੱਖ ਵਸੋਂ ਵਾਲੀ ਕਲੋਨੀ ਦੇ ਵਸਨੀਕਾਂ ਨੇ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ

ਮੁੰਬਈ ਦੀ ਇਕ ਸਿੱਖ ਵਸੋਂ ਵਾਲੀ ਕਲੋਨੀ ਦੇ ਵਸਨੀਕਾਂ ਨੇ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ

ਕਿਹਾ, 1957 ਵਿਚ ਮਿਲੀ ਕਲੋਨੀ ਖੁਸਣ ਤੋਂ ਬਚਾਈ ਜਾਵੇ ਅੰਮ੍ਰਿਤਸਰ – ਮੁੰਬਈ ਦੀ ਸਿੱਖ ਵਸੋਂ ਵਾਲੀ ਇਕ ਕਲੋਨੀ ਗੁਰੂ ਤੇਗ ਬਹਾਦਰ ਨਗਰ ਦੇ ਨਿਵਾਸੀਆਂ ਨੇ ਉਨ੍ਹਾਂ ਨੂੰ 1957 ਵਿਚ ਮਿਲੀ ਕਲੋਨੀ ਦੀ ਜਗ੍ਹਾ ਬਚਾਉਣ ਲਈ ਸ਼੍ਰੋਮਣੀ ਕਮੇਟੀ ਪਾਸ ਗੁਹਾਰ ਲਗਾਈ ਹੈ। ਇਸ ਸਬੰਧ ਵਿਚ ਇੱਕ ਲਿਖਤੀ ਮੰਗ ਪੱਤਰ ਮੁੰਬਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਪੰਜਾਬੀ ਕਲੋਨੀ ਦੇ ਵਸਨੀਕਾਂ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਦਿੱਤਾ ਹੈ। ਕਲੋਨੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ ਸ਼ਾਰਟ ਸਰਕਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਅਤੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਿੰਡ ਗੋਸਲ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ

ਬੀਬੀ ਜਗੀਰ ਕੌਰ ਵੱਲੋਂ ਗੁਰਮਿਤ ਸਮਾਗਮਾਂ ਤੇ ਸੈਮੀਨਾਰਾਂ ਵਾਸਤੇ ਇਸਤਰੀ ਅਕਾਲੀ ਦਲ ਦੀ ਕਮੇਟੀ ਦਾ ਗਠਨ

ਤਿੰਨ ਜ਼ਿਲਿਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਵੀ ਬਦਲੇ ਚੰਡੀਗੜ੍ਹ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਅਤੇ ਸੈਮੀਨਾਰ ਕਰਵਾਉਣ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ¦ਗਰਾਂ ਦੀ ਸੇਵਾ ਲਈ ਅਤੇ ਵੱਖ-ਵੱਖ ਕਾਲਜਾਂ,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਸਰਕਾਰ ਦੇਵੇ 2145 ਕਰੋੜ : ਰਵਨੀਤ ਬਿੱਟੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੇਂਦਰ ਸਰਕਾਰ ਦੇਵੇ 2145 ਕਰੋੜ : ਰਵਨੀਤ ਬਿੱਟੂ

ਡੇਹਲੋਂ/ਆਲਮਗੀਰ – ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿੱਚ ਬੋਲਦਿਆ ਗੁਰੁ ਨਾਨਕ ਦੇਵ ਜੀ ਬਾਰੇ ਚਾਨਣਾ ਪਾਉਦਿਆਂ ਕਿਹਾ ਕਿ ਸਿੱਖ ਧਰਮ ਦੇ ਪਹਿਲੇ ਗੁਰੁ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਹੋਕਾ ਦਿੱਤਾ ਤੇ ਸਭ ਧਰਮਾ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ, ਉਹਨਾਂ ਨੇ ਹੱਕ-ਸੱਚ ਦੀ ਕਮਾਈ ਕਰਨ ਤੇ ਮਿਹਨਤ ਕਰਨ ਦਾ ਸੰਦੇਸ਼ ਦਿੱਤਾ, ਸ: ਬਿੱਟੂ ਨੇ ਕਿਹਾ ਜਦੋਂ ਬਾਬਰ ਨੇ ਲੋਕਾਂ ਤੇ ਜੁਲਮ ਕੀਤੇ, ਤਾਂ ਸਿਰਫ ਬਾਬੇ ਨਾਨਕ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਸਾਹਿਬ ਦੀ ਪ੍ਰਕਾਸ਼ ਸ਼ਤਾਬਦੀ ਸਮੁੱਚੇ ਸੰਸਾਰ ਦੇ ਸਿੱਖ ਸ਼ਰਧਾ ਭਾਵਨਾ ਨਾਲ ਮਨਾਉਣਗੇ : ਭਾਈ ਲੌਂਗੋਵਾਲ

ਗੁਰੂ ਨਾਨਕ ਸਾਹਿਬ ਦੀ ਪ੍ਰਕਾਸ਼ ਸ਼ਤਾਬਦੀ ਸਮੁੱਚੇ ਸੰਸਾਰ ਦੇ ਸਿੱਖ ਸ਼ਰਧਾ ਭਾਵਨਾ ਨਾਲ ਮਨਾਉਣਗੇ : ਭਾਈ ਲੌਂਗੋਵਾਲ

ਅੰਮ੍ਰਿਤਸਰ – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ ਅਤੇ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਾਵਨ ਧਰਤੀ ਤੇ ਗੁਰੂ ਸਾਹਿਬ ਦੀਆਂ ਰਹਿਮਤਾਂ ਬਰਸੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸਿਖ਼ਰ ਵੱਲ

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸਿਖ਼ਰ ਵੱਲ

-ਛੇਵਾਂ ਗੁਰਬਾਣੀ ਪਾਠ ਬੋਧ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਤਖ਼ਤੂਪੁਰਾ ਵਿਖੇ ਆਰੰਭ -ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣ ਵਿਚ ਸਹਾਈ ਹੋ ਰਹੇ ਹਨ ਗੁਰਬਾਣੀ ਪਾਠ ਬੋਧ ਸਮਾਗਮ ਤਲਵਿੰਦਰ ਸਿੰਘ ਬੁੱਟਰ / ਵਾਇਆ ਪੰਜਾਬ ਬਿਊਰੋ ਮੋਗਾ, 01 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਸੰਥਿਆ ਦੇਣ ਲਈ ਆਰੰਭੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸਿਖ਼ਰ ਵੱਲ ਹੈ। ਇਹ ਨਵੇਕਲੀ ਪਹਿਲ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਅੰਮ੍ਰਿਤਸਰ – ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ…

VIA PUNJAB
ਅੱਗੇ ਪੜ੍ਹੋ
1 143 144 145 146 147 148