ਕੈਪਟਨ ਵੱਲੋਂ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਸ਼ਮਾ ਨੂੰ ਅਪੀਲ

ਕੈਪਟਨ ਵੱਲੋਂ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਸ਼ਮਾ ਨੂੰ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗਾਨਿਸਤਾਨ ਵਿਚ ਰਹਿ ਰਹੇ ਸਿਖਾਂ ਦੀ ਸੁਰਖਿਆ ਅਤੇ ਬਚਾਓ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਹਾਲ ਹੀ ਵਿਚ ਕਾਬੁਲ ਵਿਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਵਿਚ ਸਿਖਾਂ ’ਤੇ ਹੋਏ ਅਤਵਾਦੀ ਹਮਲਿਆਂ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਕਟ ਕੀਤੀ ਹੈ ਜਿਨ੍ਹਾਂ ਵਿਚ ਬਹੁਤ ਸਾਰੇ ਸਿਖ ਪਰਿਵਾਰ…

VIA PUNJAB
ਅੱਗੇ ਪੜ੍ਹੋ

ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੈ?

ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੈ?

  –ਤਲਵਿੰਦਰ ਸਿੰਘ ਬੁੱਟਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਮਰਹੂਮ ਸ: ਜੋਗਿੰਦਰ ਸਿੰਘ ਮਾਨ ਪੜ੍ਹਾਈ ਦੌਰਾਨ ਜਦੋਂ ਇੰਗਲੈਂਡ ਯਾਤਰਾ ‘ਤੇ ਗਏ ਸਨ ਤਾਂ ਉਥੇ ਉਨ੍ਹਾਂ ਨੂੰ ਇਕ ਪਾਦਰੀ ਮਿਲਿਆ ਅਤੇ ਕਹਿਣ ਲੱਗਾ ਕਿ ਮੈਂ ਸਾਰੀ ਦੁਨੀਆ ਦਾ ਇਤਿਹਾਸ ਪੜ੍ਹਿਆ ਹੈ, ਕਿਸੇ ਧਰਮ ਕੋਲ ਇਕ ਤੇ ਕਿਸੇ ਕੋਲ ਦੋ ਸ਼ਹੀਦ ਹਨ ਪਰ ਤੁਹਾਡੇ ਕੋਲ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਸੂਰਬੀਰਾਂ, ਸ਼ਹੀਦਾਂ ਅਤੇ ਬਲਿਦਾਨੀਆਂ ਦੀ ਮਹਾਨ ਵਿਰਾਸਤ ਹੈ ਪਰ ਤੁਸੀਂ ਦੁਨੀਆ ਨੂੰ ਤਾਂ ਕੀ, ਆਪਣੀ ਨਵੀਂ…

VIA PUNJAB
ਅੱਗੇ ਪੜ੍ਹੋ

ਇਤਿਹਾਸਿਕ ਯਾਦਗਾਰਾਂ ਦੀ ਅਣਦੇਖੀ ਕਰਕੇ ਸਰਕਾਰ ਜੁੰਮੇਵਾਰੀ ਤੋਂ ਨਾ ਭੱਜੇ –ਭਾਈ ਲੌਂਗੋਵਾਲ

ਇਤਿਹਾਸਿਕ ਯਾਦਗਾਰਾਂ ਦੀ ਅਣਦੇਖੀ ਕਰਕੇ ਸਰਕਾਰ ਜੁੰਮੇਵਾਰੀ ਤੋਂ ਨਾ ਭੱਜੇ –ਭਾਈ ਲੌਂਗੋਵਾਲ

ਯਾਦਗਾਰਾਂ ਨਿੱਜੀ ਹੱਥਾਂ ’ਚ ਦੇਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਕੀਤੀ ਜਾ ਰਹੀ ਅਣਦੇਖੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਦੀ ਯਾਦਗਾਰ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਰੀ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦੀ…

VIA PUNJAB
ਅੱਗੇ ਪੜ੍ਹੋ

ਅਹਿਮਦਾਬਾਦ: ਜਗਨਨਾਥ ਯਾਤਰਾ ਸ਼ੁਰੂ, ਆਰਤੀ ਵਿੱਚ ਸ਼ਾਮਲ ਹੋਏ ਅਮਿਤ ਸ਼ਾਹ

ਅਹਿਮਦਾਬਾਦ: ਜਗਨਨਾਥ ਯਾਤਰਾ ਸ਼ੁਰੂ, ਆਰਤੀ ਵਿੱਚ ਸ਼ਾਮਲ ਹੋਏ ਅਮਿਤ ਸ਼ਾਹ

ਨਵੀਂ ਦਿੱਲੀ – ਅਹਿਮਦਾਬਾਦ ਵਿੱਚ ਸਖਤ ਸੁਰੱਖਿਆ ਵਿਵਸਥਾ ਵਿਚਕਾਰ 9 ਦਿਨਾਂ ਲਈ ਜਗਨਨਾਥ ਯਾਤਰਾ ਸ਼ੁਰੂ ਹੋ ਗਈ ਹੈ| ਅਹਿਮਦਾਬਾਦ ਵਿੱਚ ਸਵੇਰ ਦੀ ਆਰਤੀ ਵਿੱਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ ਹੋਰ ਬਹੁਤ ਸਾਰੇ ਲੋਕਾਂ ਨੇ ਹਿੱਸਾ ਲਿਆ| ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲੋਕਾਂ ਨੂੰ ਵਧਾਈ ਦਿੱਤੀ ਹੈ| ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਭਗਵਾਨ ਜਗਨਨਾਥ ਯਾਤਰਾ ਦੇ ਆਸ਼ੀਰਵਾਦ ਨਾਲ ਸਾਡਾ ਦੇਸ਼ ਤਰੱਕੀ ਦੀ…

VIA PUNJAB
ਅੱਗੇ ਪੜ੍ਹੋ
1 146 147 148