ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ

ਅੰਮਿ੍ਰਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਗੁਰਦੁਆਰਿਆਂ ਤੋਂ ਦਿੱਲੀ ਸਰਹੱਦ ’ਤੇ ਲੰਗਰਾਂ ਦੇ ਪ੍ਰਬੰਧ ਤੋਂ ਇਲਾਵਾ ਰਿਹਾਇਸ਼, ਮੈਡੀਕਲ ਸੇਵਾਵਾਂ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕੀਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਸਮੇਂ-ਸਮੇਂ ਦਿੱਲੀ ਜਾ ਕੇ ਇਨ੍ਹਾਂ ਸੇਵਾਵਾਂ ਦੀ ਨਿਗਰਾਨੀ ਕੀਤੀ ਜਾ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਵੱਲੋਂ ਲਾਇਆ ਗਿਆ ਚਾਹ ਪਕੌੜਿਆਂ ਦਾ ਲੰਗਰ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ  ਸੰਗਤਾਂ ਵੱਲੋਂ ਲਾਇਆ ਗਿਆ ਚਾਹ ਪਕੌੜਿਆਂ ਦਾ ਲੰਗਰ

ਫਿਰੋਜ਼ਪੁਰ – ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਏਰੀਆ ਸੰਗਤ ਪਿੰਡ ਮੱਲਵਾਲ ਜਦੀਦ ਬੱਧਨੀ ਕਲਾਂ ਵਜੀਦਪੁਰ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਹ ਪਕੌਡ਼ਿਆਂ ਦਾ ਲੰਗਰ ਮੋਗਾ ਤੋਂ ਫਿਰੋਜ਼ਪੁਰ ਰੋਡ ਦੇ ਉਪਰ ਲਾਇਆ ਗਿਆ ਰਾਹਗੀਰਾਂ ਤੇ ਸੰਗਤਾਂ ਨੂੰ ਰੋਕ ਕੇ ਲੰਗਰ ਛਕਾਇਆ ਗਿਆ ਇਸ ਸਮੇਂ ਸੰਗਤਾਂ ਵੱਲੋਂ ਦੱਸਿਆ ਗਿਆ ਕਿ ਜਿੱਥੇ ਇਹ ਲੰਗਰ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੂੰ ਯਾਦ ਕਰਦੇ ਹੋਏ ਲਾਇਆ ਜਾਂਦਾ ਹੈ ਉਥੇ ਇਸ ਵਾਰ…

VIA PUNJAB
ਅੱਗੇ ਪੜ੍ਹੋ

ਪਿੰਡ ਅਨਾਰਕਲੀ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਾਇਆ

ਪਿੰਡ ਅਨਾਰਕਲੀ ਦੇ ਗੁਰਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਾਇਆ

ਬਾਬਾ ਰਜਿੰਦਰ ਸਿੰਘ ਵੱਲੋਂ ਛੋਟੇ ਸਹਿਬਜਾਦਿਆਂ ਦੀ ਸਹੀਦੀ ਸਬੰਧੀ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ ਫਿਰੋਜ਼ਪੁਰ – ਪਿੰਡ ਅਨਾਰਕਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਪਿੰਡ ਅਨਾਰਕਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਸਰਗਰਮੀ ਲਈ ਸੂਚਨਾ ਤਕਨੀਕ ਵਿਭਾਗ ਦਾ ਕੀਤਾ ਵਿਸਥਾਰ ਬੀਬੀ ਜਗੀਰ ਕੌਰ ਨੇ ਕੀਤਾ ਨਵੇਂ ਦਫ਼ਤਰ ਦਾ ਉਦਘਾਟਨ

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਸਰਗਰਮੀ ਲਈ ਸੂਚਨਾ ਤਕਨੀਕ ਵਿਭਾਗ ਦਾ ਕੀਤਾ ਵਿਸਥਾਰ  ਬੀਬੀ ਜਗੀਰ ਕੌਰ ਨੇ ਕੀਤਾ ਨਵੇਂ ਦਫ਼ਤਰ ਦਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸੂਚਨਾ ਤਕਨੀਕ ਵਿਭਾਗ ਦਾ ਵਿਸਥਾਰ ਕੀਤਾ ਗਿਆ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਰਗਰਮੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ਰਾਹੀਂ ਪ੍ਰਚਾਰਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੂਚਨਾ ਤਕਨੀਕ ਵਿਭਾਗ ਦੇ ਨਵੇਂ ਦਫ਼ਤਰ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਬੀਬੀ…

VIA PUNJAB
ਅੱਗੇ ਪੜ੍ਹੋ

ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਵਿਖੇ ਕਰਵਾਇਆ ਜਾ ਰਿਹਾ

ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਵਿਖੇ ਕਰਵਾਇਆ ਜਾ ਰਿਹਾ

ਫਿਰੋਜ਼ਪੁਰ – ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਕਮੇਟੀ ਫਿਰੋਜ਼ਪੁਰ ਛਾਉਣੀ ਸਮੂਹ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ 22 ਤੋਂ 28 ਦਸੰਬਰ 2020 ਤੱਕ ਹਰ ਰੋਜ਼ ਸ਼ਾਮ 7 ਵਜੇ ਤੋਂ ਲੈ ਕੇ ਸਾਢੇ 8 ਵਜੇ ਤੱਕ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਖਾਲਸਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਅਤੇ ਪ੍ਰਚਾਰ ਸਕੱਤਰ ਡਾ. ਗੁਰਨਾਮ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਤ

ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਤ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਲਿਖੇ ਵੱਖ-ਵੱਖ ਅੰਗਰੇਜ਼ੀ ਲੇਖਾਂ ਨੂੰ ਇਕ ਸੰਗ੍ਰਹਿ ਦਾ ਰੂਪ ਦਿੱਤਾ ਗਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਜਾਰੀ ਕੀਤਾ। ਇਹ ਸੰਗ੍ਰਹਿ ‘ਸਿੱਖਜ਼ ਐਂਡ ਸਿੱਖਇਜ਼ਮ’ ਦੇ ਅਨੁਵਾਨ ਹੇਠ ਪ੍ਰਕਾਸ਼ਤ ਕੀਤਾ ਹੈ ਅਤੇ ਇਹ ਸੰਗਤਾਂ ਵਿਚ ਭੇਟਾ ਰਹਿਤ ਵੰਡਿਆ ਜਾਵੇਗਾ। ਸਿਰਦਾਰ ਕਪੂਰ ਸਿੰਘ ਦੇ ਇਹ ਲੇਖ ਸ਼੍ਰੋਮਣੀ ਕਮੇਟੀ ਵੱਲੋਂ…

VIA PUNJAB
ਅੱਗੇ ਪੜ੍ਹੋ

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਹੱਕ, ਸੱਚ ਅਤੇ ਧਰਮ ਦੀ ਰਖਵਾਲੀ ਲਈ ਉੱਘੜਵੀਂ ਮਿਸਾਲ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ 22 ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ…

VIA PUNJAB
ਅੱਗੇ ਪੜ੍ਹੋ

ਗੁਰੂ ਘਰ ਦੇ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਲਈ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ

ਗੁਰੂ ਘਰ ਦੇ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਲਈ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ

ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਾਵਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ ਗਈ ਹੈ। ਇਸ ਸੇਵਾ ਪਠਾਨਕੋਟ ਨਿਵਾਸੀ ਸ਼ਰਧਾਲੂਆਂ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੀਆਂ ਸੰਗਤਾਂ ਨੇ ਅੱਜ ਇਹ 250 ਬੈੱਡ ਸ਼ੀਟਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ…

VIA PUNJAB
ਅੱਗੇ ਪੜ੍ਹੋ

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

ਐਸ ਪੀ ਐਚ ਬਲਬੀਰ ਸਿੰਘ ਅਤੇ ਐਸ ਐਮ ਓ ਵਿਨੀਤਾ ਭੁੱਲਰ ਨੇ ਝੰਡੀ ਦੇ ਕੀਤੀ ਰਵਾਨਾ ਫਿਰੋਜ਼ਪੁਰ – ਲੋਕ ਸੇਵਾ ਨੂੰ ਸਮਰਪਿਤ ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਜਿਸਨੇ ਸਮਾਜ ਸੇਵਾ ਲਈ ਬੁਹਤ ਸਾਰੇ ਕਾਰਜ ਕੀਤੇ ਹਨ ਤੇ ਅੱਗੇ ਵੀ ਸਮਝ ਭਲਾਈ ਲਈ ਯਤਨਸ਼ੀਲ ਇਸ ਸੁਸਾਇਟੀ ਵਲੋਂ ਅੱਜ ਇਕ ਫ਼ਰੀ ਐਂਬੂਲੈਂਸ ਸੇਵਾ ਸ਼ੁਰੂ ਕੀਤਾ ਹੈ ਜਿਸਨੂੰ ਬਲਬੀਰ ਸਿੰਘ ਐਸ ਪੀ ਐਚ ਫਿਰੋਜ਼ਪੁਰ ਅਤੇ ਡਾਕਟਰ ਵਿਨੀ ਤਾ ਭੁੱਲਰ ਐਸ ਐਮ ਓ ਫਿਰੋਜ਼ਸ਼ਾਹ ਨੇ ਝੰਡੀ ਦੇਕੇ ਰਸਮੀ ਤੌਰ…

VIA PUNJAB
ਅੱਗੇ ਪੜ੍ਹੋ

ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਤੇ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ

ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਤੇ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਜਿਥੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ…

VIA PUNJAB
ਅੱਗੇ ਪੜ੍ਹੋ
1 18 19 20 21 22 148