ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਲੁਧਿਆਣਾ ’ਚ ਪੈਂਦੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਜਾਰੀ ਕੀਤੇ

ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਜਾਰੀ ਕੀਤੇ

ਸ਼੍ਰੋਮਣੀ ਕਮੇਟੀ ਵੱਖ ਵੱਖ ਦੇਸ਼ਾਂ ਦੇ ਦੂਤਾਘਰਾਂ ਤੇ ਸੰਗਤਾਂ ਤੱਕ ਮੁਫ਼ਤ ਪਹੁੰਚਾਏਗੀ ਇਹ ਕਿਤਾਬਚੇ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੀਆਂ ਉਦਾਸੀਆਂ (ਪ੍ਰਚਾਰ ਯਾਤਰਾਵਾਂ) ਦੇ ਇਤਿਹਾਸ ਨੂੰ ਛਪਵਾ ਕੇ ਸੰਗਤਾਂ ਅਤੇ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀਆਂ ਯਾਤਰਾਵਾਂ ਦੌਰਾਨ ਜਿਨ੍ਹਾਂ ਦੇਸ਼ਾਂ ਵਿਚ ਗਏ ਸਨ, ਉਸ ਇਤਿਹਾਸ ਨੂੰ ਲਿਖਣ ਦਾ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਭਾਈ ਲੌਂਗੋਵਾਲ ਨੇ ਸ੍ਰੀ ਕੇਜਰੀਵਾਲ ਤੇ ਯੋਗੀ ਅਦਿੱਤਿਆ ਨਾਥ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਭਾਈ ਲੌਂਗੋਵਾਲ ਨੇ ਸ੍ਰੀ ਕੇਜਰੀਵਾਲ ਤੇ ਯੋਗੀ ਅਦਿੱਤਿਆ ਨਾਥ ਨੂੰ ਦਿੱਤਾ ਸੱਦਾ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ…

VIA PUNJAB
ਅੱਗੇ ਪੜ੍ਹੋ

ਸ. ਅਵਤਾਰ ਸਿੰਘ ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਸ. ਅਵਤਾਰ ਸਿੰਘ ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਹੋਏ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਦੌਰਾਨ ਨਿੱਜੀ ਸਕੱੱਤਰ ਸ. ਸੈਂਪਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ ਅਤੇ ਉਹ ਆਪਣੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਵਾਸ਼ਰੂਮ ਬਲਾਕ ਦੀ ਆਰੰਭਤਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਵਾਸ਼ਰੂਮ ਬਲਾਕ ਦੀ ਆਰੰਭਤਾ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਾਇਲ ਕਿੰਗ ਫਾਊਂਡੇਸ਼ਨ ਵੱਲੋਂ ਕਰਵਾਈ ਗਈ ਹੈ ਸੇਵਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀ ਸੰਗਤ ਲਈ ਸੂਚਨਾ ਕੇਂਦਰ ਦੇ ਨਜ਼ਦੀਕ ਵਾਸ਼ਰੂਮ ਬਲਾਕ ਨੂੰ ਨਵੀਨੀਕਰਨ ਉਪਰੰਤ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਦੀ ਇਹ ਸੇਵਾ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਕਲੀਨ ਟਾਇਲਟ ਮਿਸ਼ਨ ਪ੍ਰੋਗਰਾਮ ਅਧੀਨ ਵਾਸ਼ਰੂਮ ਬਲਾਕ ਤਿਆਰ ਕੀਤਾ ਗਿਆ ਹੈ। ਅੱਜ ਉਦਘਾਟਨ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਵਾਹਿਗੁਰੂ ਸਿਮਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਇਕ ਵਿਸ਼ੇਸ਼ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਇਸ ਮੌਕੇ ਭਾਈ ਰੇਸ਼ਮ ਸਿੰਘ ਨੇ ਕੈਲੰਡਰ ਦੀ ਕਾਪੀ ਭਾਈ ਲੌਂਗੋਵਾਲ ਨੂੰ ਭੇਟ ਵੀ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਨਿਵਾਸੀ ਭਾਈ ਰੇਸ਼ਮ ਸਿੰਘ ਬੀਤੇ ਵੀਹ ਸਾਲਾਂ ਤੋਂ ਗੁਰਬਾਣੀ ਦੇ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਦਸਤਖ਼ਤ

ਭਾਰਤ ਅਤੇ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਦਸਤਖ਼ਤ

ਦਰਸ਼ਨਾਂ ਲਈ 9 ਨਵੰਬਰ ਤੋਂ ਜਾ ਸਕੇਗੀ ਸੰਗਤ ਡੇਰਾ ਬਾਬਾ ਨਾਨਕ – ਭਾਰਤ ਨੇ ਅੱਜ ਡੇਰਾ ਬਾਬਾ ਨਾਨਕ, ਅੰਤਰਰਾਸ਼ਟਰੀ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਾਲੂ ਕਰਨ ਲਈ ਤੌਰ-ਤਰੀਕਿਆਂ ਬਾਰੇ ਪਾਕਿਸਤਾਨ ਨਾਲ ਇਕ ਸਮਝੌਤੇ ਉੱਤੇ ਦਸਤਖਤ ਕੀਤੇ।ਵਿਦੇਸ਼ ਮੰਤਰਾਲਾ, ਰੱਖਿਆ ਮੰਤਰਾਲਾ ਅਤੇ ਗ੍ਰਿਹ ਮੰਤਰਾਲਾ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀ ਦਸਤਖਤ ਕਰਨ ਦੇ ਇਸ ਸਮਾਰੋਹ ਦੌਰਾਨ ਮੌਜੂਦ ਰਹੇ। ਇਹ ਗੱਲ ਤੋਂ ਸਾਰੇ ਜਾਣੂ ਹਨ ਕਿ ਕੇਂਦਰੀ ਮੰਤਰੀ ਮੰਡਲ ਨੇ 22 ਨਵੰਬਰ,…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਮੁੱਖ ਸਮਾਗਮਾਂ ਲਈ ਭਾਈ ਲੌਂਗੋਵਾਲ ਵੱਲੋਂ ਰਾਜਪਾਲ ਨੂੰ ਸੱਦਾ

ਪ੍ਰਕਾਸ਼ ਪੁਰਬ ਮੁੱਖ ਸਮਾਗਮਾਂ ਲਈ ਭਾਈ ਲੌਂਗੋਵਾਲ ਵੱਲੋਂ ਰਾਜਪਾਲ ਨੂੰ ਸੱਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਲਈ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ। ਸ੍ਰੀ ਬਦਨੌਰ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਦੇ ਮਾਨਯੋਗ ਗਵਰਨਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰਦਿਆਂ ਮੁੱਖ ਸਮਾਗਮਾਂ ਸਮੇਂ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ ਉਤਸਵ ਮੌਕੇ ਪੁੱਜਣ ਵਾਲੀ ਸੰਗਤ ਦੇ ਠਹਿਰਨ, ਲੰਗਰ, ਪਾਰਕਿੰਗ ਅਤੇ ਹੋਰ ਸਹੂਲਤਾਂ ਦੀ ਤਵੱਜੋਂ ‘ਤੇ ਦਿੱਤਾ ਜ਼ੋਰ ਚੰਡੀਗੜ੍ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ…

VIA PUNJAB
ਅੱਗੇ ਪੜ੍ਹੋ
1 60 61 62 63 64 148