550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਵੱਲੋਂ ਤਿੰਨ ਯਾਦਗਾਰੀ ਸਿੱਕੇ ਜਾਰੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਵੱਲੋਂ ਤਿੰਨ ਯਾਦਗਾਰੀ ਸਿੱਕੇ ਜਾਰੀ

ਕਾਠਮੰਡੂ ’ਚ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਵਿਰਾਸਤ ਸਬੰਧੀ ਪੁਸਤਕ ਵੀ ਕੀਤੀ ਲੋਕ ਅਰਪਣ ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਨੇ ਸਤਿਕਾਰ ਵਜੋਂ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ। ਇਹ ਸਿੱਕੇ 2500, 1000 ਤੇ 100 ਰੁਪਏ ਦੇ ਹਨ। ਇਸ ਤੋਂ ਇਲਾਵਾ ਕਾਠਮੰਡੂ (ਨੇਪਾਲ) ਸਥਿਤ ਭਾਰਤੀ ਦੂਤਾਵਾਸ ਵੱਲੋਂ ਨੇਪਾਲ ਦੀ ਸਿੱਖ ਵਿਰਸਤ ਨੂੰ ਰੂਪਮਾਨ ਕਰਦੀ ਇੱਕ ਪੁਸਤਕ ਵੀ ਸੰਗਤ ਅਰਪਣ ਕੀਤੀ ਗਈ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨੂੰ ਦਿੱਤਾ ਸੱਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਾਲ ਨੇਪਾਲ ਵਿਚ ਸਿੱਖਾਂ ਦੇ ਧਾਰਮਿਕ ਮਸਲੇ ਵੀ ਵਿਚਾਰੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਦਾ ਸੱਦਾ ਦਿੱਤਾ। ਭਾਈ ਲੌਂਗੋਵਾਲ ਜੋ ਨੇਪਾਲ ਅੰਦਰ ਭਾਰਤੀ ਦੂਤਾਵਾਸ ਵੱਲੋਂ ਕਾਠਮੰਡੂ ’ਚ ਰੱਖੇ ਇੱਕ ਸਮਾਗਮ ਵਿਚ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਰਾਜਿਸਥਾਨ ਦੇ ਪੁਸ਼ਕਰ ਲਈ ਪਾਏ ਚਾਲੇ

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਰਾਜਿਸਥਾਨ ਦੇ ਪੁਸ਼ਕਰ ਲਈ ਪਾਏ ਚਾਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾ ਅਨੁਸਾਰ ਰਵਾਨਗੀ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੇ ਇਸ ਨਗਰ ਕੀਰਤਨ ਦੀ ਅੱਗੇ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਤੋਂ ਕੋਟਾ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਤੋਂ ਕੋਟਾ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ। ਇਸੇ ਤਹਿਤ ਬੀਤੀ ਰਾਤ ਰਾਜਿਸਥਾਨ ਦੇ ਉਦੇਪੁਰ ਵਿਖੇ ਪਹੁੰਚਣ ’ਤੇ ਵੀ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨੇ ਖ਼ਾਲਸਈ ਜੈਕਾਰਿਆਂ ਨਾਲ ਨਗਰ ਕੀਰਤਨ ਨੂੰ ਜੀ-ਆਇਆਂ ਕਿਹਾ। ਇਸ ਤੋਂ ਪਹਿਲਾਂ ਅਹਿਮਦਾਬਾਦ (ਗੁਜਰਾਤ) ਤੋਂ ਉਦੇਪੁਰ ਦੇ ਸਾਰੇ ਰਸਤੇ ਵੀ ਵੱਡੀ ਗਿਣਤੀ ਵਿਚ ਸੰਗਤ ਜੁੜੀਆਂ।…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਸੰਗਤਾਂ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ ਪ੍ਰੋਫੈਸਰ ਕੁਲਰਾਜ ਸਿੰਘ ਵੱਲ੍ਹਾ, ਪ੍ਰੋਫੈਸਰ ਰਾਜਿੰਦਰ ਸਿੰਘ ਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸੇਵਾ ਨਿਭਾਈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਕੀਤਾ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਕੀਤਾ ਸਵਾਗਤ

ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਸੰਗਤਾਂ ਲਈ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਟ੍ਰਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ

ਅਮਰੀਕਾ ਦੇ ਟ੍ਰਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗਿੱਲ ਲਿਵਿੰਗ ਟ੍ਰਸਟ ਅਮਰੀਕਾ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਇਸ ਟ੍ਰਸਟ ਦੇ ਸੰਸਥਾਪਕ ਸਵਰਗੀ ਡਾਕਟਰ ਭਗਵੰਤ ਕੌਰ ਗਿੱਲ ਸਨ, ਜਿਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਇਸ ਰਾਸ਼ੀ ਦਾ ਚੈੱਕ ਉਨ੍ਹਾਂ ਦੇ ਰਿਸ਼ਤੇਦਾਰ ਸ. ਗੁਰਜੀਤ ਸਿੰਘ ਬਰਾੜ ਤੇ ਸ. ਜਗਤਾਰ ਸਿੰਘ ਬਰਾੜ ਨੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ। ਉਨ੍ਹਾਂ ਨਾਲ ਸ. ਨਵਇੰਦਰਪ੍ਰੀਤ ਸਿੰਘ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ

ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਵਿਚ ਪੰਜਾਬ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਿਰਤਕ ਕਰਨਗੀਆਂ। ਇਸ ਦੌਰਾਨ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ 12 ਦਰਵਾਜ਼ਿਆਂ ’ਤੇ ਵਿਸ਼ੇਸ਼ ਸੇਵਾਵਾਂ ਵੀ ਨਿਭਾਈਆਂ ਜਾਣਗੀਆਂ। ਇਹ ਸੇਵਾਵਾਂ ਲੰਗਰ, ਛਬੀਲਾਂ ਤੇ ਸਜਾਵਟ ਦੇ ਰੂਪ ਵਿਚ ਹੋਣਗੀਆਂ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ
1 67 68 69 70 71 148