ਸ਼੍ਰੋਮਣੀ ਕਮੇਟੀ ਮੁਲਾਜ਼ਮ ਸ. ਗੁਰਮੇਜ ਸਿੰਘ ਦੀ ਹੱਤਿਆ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਮੁਲਾਜ਼ਮ ਸ. ਗੁਰਮੇਜ ਸਿੰਘ ਦੀ ਹੱਤਿਆ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਮ੍ਰਿਤਕ ਦੇ ਪਰਿਵਾਰ ਨੂੰ ਦੇਵੇਗੀ 1 ਲੱਖ ਰੁਪਏ ਦੀ ਸਹਾਇਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਸ. ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਗੋਬਿੰਦ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਵਿਗਿਆਨ ਭਵਨ ਦਿੱਲੀ ਵਿਖੇ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਛਰਨ ਛੋਹ ਪ੍ਰਾਪਤ ਦੇਸ਼ਾਂ ’ਚ ਹੋਣਗੇ ਗੁਰਮਤਿ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਨਗਰ ਕੀਰਤਨ ‘ਕਲਿ ਤਾਰਣ ਗੁਰੁ ਨਾਨਕ ਆਇਆ’ ਦੇ ਸਲੋਗਨ ਹੇਠ ਹੋਵੇਗਾ ਅਤੇ ਇਸਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਇਸ ਮਗਰੋਂ ਧਰਮ ਪ੍ਰਚਾਰ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ

ਚੰਡੀਗੜ – ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ‘ਤੇ ਆਧਾਰਤ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ 29 ਜੂਨ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਭੇਟ ਕਰਕੇ ਅਗਵਾਈ ਲਈ ਜਾਵੇਗੀ। ਉਸੇ ਦਿਨ ਹੀ ਸ੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਭਰੋਸਾ

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਭਰੋਸਾ

ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭਾਰਤੀਆਂ ਨੂੰ ਵੀਜ਼ਾ ਦੇਣ ‘ਚ ਉਦਾਰਵਾਦੀ ਪਹੁੰਚ ਅਪਨਾਉਣ ਦੀ ਕਰਨਗੇ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੀ ਸਹਾਇਤਾ ਦੇਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ।ਸ੍ਰੀ ਐਂਡਰਿਉ ਆਯਰ…

VIA PUNJAB
ਅੱਗੇ ਪੜ੍ਹੋ

ਦਿੱਲੀ ਕਮੇਟੀ ਦੇ ਆਮ ਇਜਲਾਸ ਚ ਅਹਿਮ ਮਤੇ ਪਾਸ

ਦਿੱਲੀ ਕਮੇਟੀ ਦੇ ਆਮ ਇਜਲਾਸ ਚ ਅਹਿਮ ਮਤੇ ਪਾਸ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਮ ਇਜਲਾਸ ਸੱਦਿਆ ਗਿਆ, ਜਿਸ ‘ਚ ਹੋਰ ਮਤਿਆਂ ਤੋਂ ਇਲਾਵਾ ਸਰਬਸੰਮਤੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਤੇ ਦਿੱਲੀ ਕਮੇਟੀ ਦੇ ਪ੍ਰਬੰਧਾਂ ‘ਚ ਸੰਗਤ ਦੀ ਭਾਈਵਾਲੀ ਦੇ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ।ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਹੜੇ ਮਤਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ਹੈ, ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ

ਗੁਰਦੀਪ ਸਿੰਘ ਸਰਹਾਲੀ ਨੂੰ ਹਿਮਾਚਲ ਪ੍ਰਦੇਸ਼ ਇਸਮਾ ਦਾ ਕੋਆਰਡੀਨੇਟਰ ਥਾਪਿਆ ਚੰਡੀਗੜ੍ਹ – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਹੇਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੁਰੂਦਵਾਰਾ ਪਾਉਂਟਾ ਸਾਹਿਬ ਵਿਖੇ ਕਰਵਾਏ ਗਏ। ਜਿਨਾਂ ਵਿੱਚ ਉਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਕੋਆਰਡੀਨੇਟਰ ਗੁਰਦੀਪ ਸਿੰਘ ਸਰਹਾਲੀ ਨੇ ਦੱਸਿਆ ਕਿ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਨੈਸ਼ਨਲ ਗੱਤਕਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹਾਂ ਲਈ ਐਸ.ਜੀ.ਪੀ.ਸੀ. ਤੋਂ ਸਹਾਇਤਾ ਪ੍ਰਾਪਤ ਕਰਨ ਲਈ ਮੰਤਰੀਆਂ ਦੇ ਸਮੂਹ ਨੂੰ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹਾਂ ਲਈ ਐਸ.ਜੀ.ਪੀ.ਸੀ. ਤੋਂ ਸਹਾਇਤਾ ਪ੍ਰਾਪਤ ਕਰਨ ਲਈ ਮੰਤਰੀਆਂ ਦੇ ਸਮੂਹ ਨੂੰ ਆਖਿਆ

ਇਤਿਹਾਸਕ ਸਮਾਰੋਹ ਨਾਲ ਸਬੰਧਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਤਮਗੇ ਜਾਰੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਨੂੰ ਆਖਿਆ ਹੈ। ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ

ਗੁਰਦੁਆਰਾ ਨਾਨਕ ਦਰਬਾਰ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਸਥਿਤੀ ਦਾ ਜਾਇਜ਼ਾ ਲਿਆ ਸ਼ਿਲੌਂਗ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇੱਕ ਉੱਚ ਪੱਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਹ ਵਫ਼ਦ ਇੱਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ ਜੋ ਕਿ ਵੀਰਵਾਰ ਨੂੰ ਸ਼ਿਲੌਂਗ ਦੇ ਮੁੱਖ ਮੰਤਰੀ ਕੋਂਰਾਡ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ਕਰਨ ਜਾਣ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਡਾ. ਸ਼ੌਕੀਨ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ,…

VIA PUNJAB
ਅੱਗੇ ਪੜ੍ਹੋ
1 86 87 88 89 90 148