ਸਿੱਖ ਆਗੂਆਂ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਦਾ ਮਾਮਲਾ ਮੇਘਾਲਿਆ ਦੇ ਮੁੱਖ ਮੰਤਰੀ ਪਾਸ ਉਠਾਇਆ

ਸਿੱਖ ਆਗੂਆਂ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਦਾ ਮਾਮਲਾ ਮੇਘਾਲਿਆ ਦੇ ਮੁੱਖ ਮੰਤਰੀ ਪਾਸ ਉਠਾਇਆ

ਸ੍ਰੀ ਕੋਨਾਰਡ ਸੰਗਮਾਂ ਨੇ ਜਲਦ ਹੀ ਮਾਮਲਾ ਹੱਲ ਕਰਨ ਦਾ ਦਿੱਤਾ ਭਰੋਸਾ ਅੰਮ੍ਰਿਤਸਰ – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਕੀਤੀ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਸਰਮਾਏ ਦਾ ਮਾਮਲਾ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਸਰਮਾਏ ਦਾ ਮਾਮਲਾ

ਮੁਕੰਮਲ ਜਾਂਚ ਲਈ ਜਲਦ ਬਣੇਗੀ ਕਮੇਟੀ, ਦੋਸ਼ੀ ਪਾਏ ਜਾਣ ’ਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਭਾਈ ਲੌਂਗੋਵਾਲ ਅੰਮ੍ਰਿਤਸਰ – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਗਏ ਸਾਹਿਤਕ ਸਰਮਾਏ ਸਬੰਧੀ ਬੀਤੇ ਕੱਲ੍ਹ ਕੀਤੀ ਗਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਾਮਲੇ ਦੀ ਤਹਿ ਤੱਕ ਜਾਣ ਲਈ ਇਕ ਉੱਚ ਪੱਧਰੀ ਜਾਂਚ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ 15 ਜੂਨ ਨੂੰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ 15 ਜੂਨ ਨੂੰ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇ.ਆਈ.ਐਸ. ਯੂਨੀਵਰਸਿਟੀ ਕਲਕੱਤਾ ਵੱਲੋਂ ‘ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਅਤੇ ਫਿਲਾਸਫੀ’ ਵਿਸ਼ੇ ’ਤੇ ਭਲਕੇ ਇੱਕ ਸੈਮੀਨਾਰ ਨੈਸ਼ਨਲ ਲਾਇਬ੍ਰੇਰੀ, ਬੇਲਵੇਡਰੇ, ਅਲੀਪੋਰ (ਕੋਲਕਾਤਾ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ…

VIA PUNJAB
ਅੱਗੇ ਪੜ੍ਹੋ

ਸੇਵਾ ਭੋਜ ਯੋਜਨਾ ਤਹਿਤ ਲੰਗਰ ਦਾ ਨਾਂ ਬਦਲਣਾ ਬੇਹੱਦ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਸੇਵਾ ਭੋਜ ਯੋਜਨਾ ਤਹਿਤ ਲੰਗਰ ਦਾ ਨਾਂ ਬਦਲਣਾ ਬੇਹੱਦ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਕੇਂਦਰ ਸਰਕਾਰ ਦੇ ਪਿੱਠੂ ਬਾਦਲ ਤੇ ਬਾਦਲਾਂ ਦੇ ਪਿੱਠੂ ਸ਼੍ਰੋਮਣੀ ਕਮੇਟੀ ਵਾਲੇ: ਕਰਨੈਲ ਸਿੰਘ ਪੀਰ ਮੁਹੰਮਦ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਧਾਰਮਿਕ ਸਥਾਨਾਂ ਤੇ ਲੰਗਰ ਉੱਤੇ ਜੀਐਸਟੀ ਬਦਲੇ “ਸੇਵਾ ਭੋਜ ਯੋਜਨਾ” ਤਹਿਤ ਰਾਹਤ ਦਿੱਤੀ ਹੈ ਉਸ ਨਾਲ ਗੁਰੂ ਸਾਹਿਬਾਨਾਂ ਵਲੋਂ ਚਲਾਏ ਗਏ ਲੰਗਰ ਨਾਮ ਦੇ ਸ਼ਬਦ…

VIA PUNJAB
ਅੱਗੇ ਪੜ੍ਹੋ

ਚੰਨੀ ਵੱਲੋਂ ਦੁਨੀਆ ਭਰ ਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ

ਚੰਨੀ ਵੱਲੋਂ ਦੁਨੀਆ ਭਰ ਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ

ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨਾਲ ਮੀਟਿੰਗ ਕੀਤੀ ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੁਨੀਆਂ ਭਰ ਵਿੱਚ ਵਸਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਗੱਲ ਅੱਜ ਉਨ੍ਹਾਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ…

VIA PUNJAB
ਅੱਗੇ ਪੜ੍ਹੋ

ਗੁਰੂ ਨਾਨਕ ਸਾਹਿਬ ਦੀਆਂ ਮੂਰਤੀਆਂ ਆਨਲਾਈਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਖ਼ਿਲਾਫ ਸਖ਼ਤ ਕਾਰਵਾਈ ਹੋਵੇ : ਗਿਆਨੀ ਰਘਬੀਰ ਸਿੰਘ

ਗੁਰੂ ਨਾਨਕ ਸਾਹਿਬ ਦੀਆਂ ਮੂਰਤੀਆਂ ਆਨਲਾਈਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਖ਼ਿਲਾਫ ਸਖ਼ਤ ਕਾਰਵਾਈ ਹੋਵੇ : ਗਿਆਨੀ ਰਘਬੀਰ ਸਿੰਘ

ਸ੍ਰੀ ਆਨੰਦਪੁਰ ਸਾਹਿਬ – ਆਨਲਾਈਨ ਸਮਾਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਵੱਲੋਂ ਵਾਰ ਵਾਰ ਸਿੱਖ ਕੌਮ ਦੀ ਮਰਯਾਦਾ ਦੇ ਉਲਟ ਜਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਬਾਰੇ ਬੋਲਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਇੱਕ ਵਾਰ ਫਿਰ ਇਸ ਕੰਪਨੀ ਨੇ ਸਿੱਖ ਧਰਮ ਦੇ ਸਿਧਾਂਤ ਜਿਸ ਵਿੱਚ ਮੂਰਤੀ ਪੂਜਾ ਦਾ ਖੰਡਨ ਕੀਤਾ ਗਿਆ ਹੈ ਦੇ ਉਲਟ ਜਾ ਕੇ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਵੇਚਣਾ ਸ਼ੁਰੂ ਕਰਕੇ ਬੱਜਰ ਕੁਤਾਹੀ ਕੀਤੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਸਖਤ ਤੋਂ…

VIA PUNJAB
ਅੱਗੇ ਪੜ੍ਹੋ

ਸਿੱਖ ਸਿਧਾਂਤਾਂ ਵਿਰੁੱਧ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਦੀ ਵਿਕਰੀ ਦਾ ਮਾਮਲਾ

ਸਿੱਖ ਸਿਧਾਂਤਾਂ ਵਿਰੁੱਧ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਦੀ ਵਿਕਰੀ ਦਾ ਮਾਮਲਾ

ਐਮਾਜੋਨ ਤੇ ਫਲਿੱਪਕਾਰਟ ਨੂੰ ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ ਅੰਮ੍ਰਿਤਸਰ – ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ ਕਾਰਵਾਈ ਕਰਦਿਆਂ ਉਕਤ ਦੋਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਸ਼ਹੀਦਾਂ ਲੱਧੇਵਾਲ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਦੋ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਦਿਨ 28 ਢਾਡੀ ਜਥਿਆਂ, ਜਦਕਿ ਦੂਸਰੇ ਦਿਨ 8 ਕਵੀਸ਼ਰੀ ਜਥਿਆਂ ਨੇ ਢਾਡੀ ਤੇ ਕਵੀਸ਼ਰੀ ਕਲਾ ਦੇ ਜੌਹਰ ਵਿਖਾਏ। ਢਾਡੀ ਮੁਕਾਬਲਿਆਂ ਵਿੱਚੋਂ ਭਾਈ ਕਸ਼ਮੀਰ ਸਿੰਘ ਕਾਦਰ ਨੇ ਪਹਿਲਾ, ਭਾਈ ਇੰਦਰਜੀਤ ਸਿੰਘ ਬਜੂਹਾ ਨੇ ਦੂਸਰਾ, ਭਾਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀਆਂ ਦੀ ਮੱਦਦ ਲਈ ਸ਼ਿਲਾਂਗ ਭੇਜਿਆ ਜਾਵੇਗਾ ਉੱਚ ਪੱਧਰੀ ਵਫ਼ਦ

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀਆਂ ਦੀ ਮੱਦਦ ਲਈ ਸ਼ਿਲਾਂਗ ਭੇਜਿਆ ਜਾਵੇਗਾ ਉੱਚ ਪੱਧਰੀ ਵਫ਼ਦ

ਸ਼ਿਲਾਂਗ ’ਚ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਗ੍ਰਹਿ ਮੰਤਰੀ ਦੇਣ ਦਖ਼ਲ- ਭਾਈ ਲੌਂਗੋਵਾਲ ਅੰਮ੍ਰਿਤਸਰ – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿਚ ਵੱਸਦੇ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ਵਿਖੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜਦੋਂ ਸ਼ਿਲਾਂਗ ਵਿਖੇ ਪੰਜਾਬੀ ਕਲੋਨੀ ’ਚ ਵੱਸਦੇ ਕੁਝ ਲੋਕਾਂ ਦੇ ਘਰਾਂ ’ਤੇ ਸਥਾਨਕ ਖਾਸੀ ਲੋਕਾਂ…

VIA PUNJAB
ਅੱਗੇ ਪੜ੍ਹੋ

ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜਮੀਨ ਨਹੀਂ ਵੇਚੀ ਜਾਵੇਗੀ ਚੰਡੀਗੜ – ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਅੱਜ ਇੱਥੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲੀ ਲੰਮੀ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ…

VIA PUNJAB
ਅੱਗੇ ਪੜ੍ਹੋ
1 88 89 90 91 92 148