ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ-ਭਾਈ ਲੌਂਗੋਵਾਲ

ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪਿਛਲੇ 200 ਸਾਲ ਤੋਂ ਸਬੰਧਤ ਕਲੋਨੀ ਵਿਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸਿੰਘ ਸਾਹਿਬਾਨ ਤੇ ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਇੰਦੌਰ ਵਿਖੇ ਕਰਵਾਏ ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ…

VIA PUNJAB
ਅੱਗੇ ਪੜ੍ਹੋ

ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪੰਨ

ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪੰਨ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਭੋਪਾਲ (ਮੱਧ ਪ੍ਰਦੇਸ਼) ਵਿਖੇ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ਤੇ ਸਿੱਖ ਵਿਰਾਸਤ ਨਾਲ ਜੋੜਨ ਲਈ ਵੱਡਾ ਮਹੱਤਵ ਰੱਖਦੇ ਹਨ। ਉਨ੍ਹਾਂ ਕੈਂਪ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ-ਵਿਜੇ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ/ਸੁਲਤਾਨਪੁਰ ਲੋਧੀ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਾਰੇ ਵਿਕਾਸ ਕਾਰਜ 30 ਸਤੰਬਰ 2019 ਤੱਕ ਮੁਕੰਮਲ ਕਰ ਲਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਇਥੇ ਸਥਾਨਕ ਪੀ. ਡਬਲਿਊ. ਡੀ ਰੈਸਟ ਹਾਊਸ ਵਿਖੇ ਆਪਣੇ ਵਿਭਾਗ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ…

VIA PUNJAB
ਅੱਗੇ ਪੜ੍ਹੋ

ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ-ਕੈਬਨਿਟ ਮੰਤਰੀ ਸਿੰਗਲਾ

ਕੈਬਨਿਟ ਵਜ਼ੀਰ ਸਿੰਗਲਾ ਤੇ ਰੰਧਾਵਾ ਵਲੋਂ ਕਰਤਾਰਪੁਰ ਲਾਂਘੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ੍ਰੀ ਵਿਜੇ ਇੰਦਰ ਸਿੰਗਲਾ ਪੀ.ਡਬਲਿਊ.ਡੀ ਮੰਤਰੀ ਪੰਜਾਬ ਵਿਸ਼ੇਸ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ। ਉਨਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਹੋਵੇਗੀ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਹੋਵੇਗੀ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭੋਪਾਲ ਵਿਖੇ ਸਵਰਗੀ ਡਾ. ਸੰਤੋਖ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸਕੂਲੀ ਬੱਚਿਆਂ ਦੇ ਲਗਾਏਗੀ ਗੁਰਮਤਿ ਕੈਂਪ-ਭਾਈ ਲੌਂਗੋਵਾਲ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸਕੂਲੀ ਬੱਚਿਆਂ ਦੇ ਲਗਾਏਗੀ ਗੁਰਮਤਿ ਕੈਂਪ-ਭਾਈ ਲੌਂਗੋਵਾਲ

ਗੁਰੂ ਘਰਾਂ ਅੰਦਰ ਸ਼ਾਰਟ ਸਰਕਟ ਦੀਆਂ ਘਟਨਾਵਾਂ ਰੋਕਣ ਲਈ ਪ੍ਰਬੰਧਕ ਸੁਚੇਤ ਭੂਮਿਕਾ ਨਿਭਾਉਣ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਅੰਦਰ ਸਕੂਲੀ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੋ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜੇ ਸਨ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਅਤੇ ਨੌਜੁਆਨਾਂ ਨੂੰ ਧਰਮ ਦੇ ਮੁੱਢਲੇ ਸਿਧਾਂਤਾਂ ਤੇ ਇਤਿਹਾਸ…

VIA PUNJAB
ਅੱਗੇ ਪੜ੍ਹੋ

ਇਤਿਹਾਸਕ ਦਰਸ਼ਨੀ ਡਿਉੜੀ ਤਰਨ ਤਾਰਨ ਦੀ ਕੀਤੀ ਜਾਵੇਗੀ ਪਹਿਲਾਂ ਦੀ ਤਰ੍ਹਾਂ ਪੁਨਰ ਸੁਰਜੀਤੀ

ਇਤਿਹਾਸਕ ਦਰਸ਼ਨੀ ਡਿਉੜੀ ਤਰਨ ਤਾਰਨ ਦੀ ਕੀਤੀ ਜਾਵੇਗੀ ਪਹਿਲਾਂ ਦੀ ਤਰ੍ਹਾਂ ਪੁਨਰ ਸੁਰਜੀਤੀ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉੜੀ ਜਿਸ ਦੇ ਕੁਝ ਹਿੱਸੇ ਨੂੰ ਰਾਤ ਦੇ ਹਨੇਰੇ ਵਿਚ ਢਾਹ ਦਿੱਤਾ ਗਿਆ ਸੀ, ਨੂੰ ਦੁਬਾਰਾ ਪਹਿਲਾਂ ਦੀ ਤਰ੍ਹਾਂ ਵਿਰਾਸਤੀ ਮਾਹਿਰਾਂ ਦੀ ਰਾਇ ਅਨੁਸਾਰ ਪੁਨਰ ਸੁਰਜੀਤ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ 11 ਮੈਂਬਰੀ ਵਿਰਾਸਤੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ…

VIA PUNJAB
ਅੱਗੇ ਪੜ੍ਹੋ

ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ

ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ-ਡਾ. ਰੂਪ ਸਿੰਘ

ਅੰਮ੍ਰਿਤਸਰ – ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਂਕ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਿਤ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਗੁਜਰਾਤ ਵਿਖੇ ਲਗਾਏ ਗਏ ਇਸ ਬੁੱਤ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਤੇ ਰੋਹ ਪੈਦਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਕਰਾਰ ਦਿੰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ
1 90 91 92 93 94 148