ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ ਕੀਤਾ ਹੈ ਤਾਂ ਕਿ ਰਾਜ ਅੰਦਰ ਗਊਧਨ ਦੀ ਸੰਭਾਲ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣ।ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਇਨ੍ਹਾਂ ਗਊਸ਼ਾਲਾਵਾਂ ‘ਚ ਗਊਧਨ ਦੀ ਸੇਵਾ-ਸੰਭਾਲ ਸਮੇਤ ਹਰਾ ਚਾਰਾ, ਤੂੜੀ, ਪਾਣੀ, ਸ਼ੈਡ, ਸਾਫ਼-ਸਫ਼ਾਈ ਆਦਿ ਬੁਨਿਆਦੀ ਸਹੂਲਤਾਂ ਪ੍ਰਤੀ ਗਊਸ਼ਾਲਾਵਾਂ ਦੀਆਂ ਕਮੇਟੀਆਂ ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਕਿਹਾ ਕਿ ਆਪ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ, ਅਕਾਲੀਆਂ ਦੀ ਆਲੋਚਨਾ ਕਰਨ ਲਈ ਚੁੱਪੀ ਕਿਉਂ ਨਹੀਂ ਤੋੜਦੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਬੈਠਕ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਇਕੱਤਰਤਾ ਘਰ ਵਿਖੇ ਕੀਤੀ ਗਈ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਬਾਰੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਚ ਐੱਨਆਰਆਈ ਭਾਈਚਾਰੇ ਦਾ ਅਹਿਮ ਯੋਗਦਾਨ: ਦੀਵਾਨ

ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਚ ਐੱਨਆਰਆਈ ਭਾਈਚਾਰੇ ਦਾ ਅਹਿਮ ਯੋਗਦਾਨ: ਦੀਵਾਨ

ਉਦਯੋਗ ਭਵਨ ਚ ਪੀਐੱਲਆਈਡੀਬੀ ਚੇਅਰਮੈਨ ਨੂੰ ਮਿਲੇ ਨਿੱਝਰ ਚੰਡੀਗੜ – ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਸਬੰਧੀ ਵਿਭਾਗ ਲਈ ਯੂਕੇ ਚ ਕੋਆਰਡੀਨੇਟਰ ਅਤੇ ਯੂਕੇ ਦੇ ਐਨਆਰਆਈ ਆਫ ਦਾ ਈਅਰ ਮਨਜੀਤ ਸਿੰਘ ਨਿੱਝਰ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਉਦਯੋਗ ਭਵਨ ਸਥਿਤ ਉਨਾਂ ਦਫ਼ਤਰ ਚ ਮੁਲਾਕਾਤ ਕੀਤੀ। ਜਿਥੇ ਦੀਵਾਨ ਵੱਲੋਂ ਨਿੱਝਰ ਤੋਂ ਇਲਾਵਾ ਇੰਡੀਅਨ ਓਵਰਸਿਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦੀਵਾਨ ਨੇ ਐਨਆਰਆਈ ਭਾਈਚਾਰੇ…

VIA PUNJAB
ਅੱਗੇ ਪੜ੍ਹੋ

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ – ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ 1 ਜਨਵਰੀ, 2021…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

ਵੀਡੀਓ ਸਬੂਤਾਂ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ ਚੰਡੀਗੜ – ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ ‘ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।ਇਹ ਕੇਸ ਅੰਮ੍ਰਿਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਉਪਰੰਤ ਦਰਜ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾਈਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾਈਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੱਤਪਾਲ ਗੁਸਾਈਂ (85) ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਸਾਈਂ ਜਿਨ੍ਹਾਂ ਦਾ ਅੱਜ ਸ਼ਾਮ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ ਧੀਆਂ ਛੱਡ ਗਏ ਹਨ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨਸਰਵਣ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਅਤੇ 14 ਕਸਬਿਆਂ ਵਿੱਚ 77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਪ੍ਰਾਜੈਕਟ ਲੋਕ ਅਰਪਣ ਕੀਤੇ ਸੁਲਤਾਨਪੁਰ ਲੋਧੀ – ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ `ਤੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ
1 115 116 117 118 119 469