ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

ਕੇਂਦਰ ਦੇ ਫੈਸਲੇ ਤੋਂ ਬਾਅਦ ਵੀ ਜ਼ੋਰ-ਜਬਰ ਜਾਰੀ ਰੱਖਣ ਲਈ ਖੱਟਰ ਸਰਕਾਰ ਦੀ ਕਰੜੀ ਆਲੋਚਨਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸੁਲਾਕਾਰੀ ਕਦਮ ਦੇ ਬਾਅਦ ਵੀ ਕਿਸਾਨਾਂ ਨੂੰ ਰੋਕਣ ਲਈ ਜ਼ੋਰ-ਜਬਰ ਦੀ ਵਰਤੋਂ ਜਾਰੀ ਰੱਖਣ ’ਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਗੀਆਂ। ਇਸ ਮੁਹਿੰਮ ਦੌਰਾਨ ਕੋਵੀਡ-19 ਦੇ ਟੈਸਟ ਵੀ ਕੀਤੇ ਜਾਣਗੇ। ਇਹ ਵੈਨਾਂ ਪਿ੍ਰੰਟ ਅਤੇ ਆਡੀਓ-ਵਿਜ਼ੂਅਲ ਸਮੱਗਰੀ…

VIA PUNJAB
ਅੱਗੇ ਪੜ੍ਹੋ

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ. ਸੁਰਜੀਤ ਸਿੰਘ ਭਿੱਟੇਵਡ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਬੀਬੀ ਜਗੀਰ…

VIA PUNJAB
ਅੱਗੇ ਪੜ੍ਹੋ

ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ

ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, ਜਿਸ ਨੂੰ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਕੌਮੀ ਇਕਜੁਟਤਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਵਰਤਮਾਨ ਸਮੇਂ…

VIA PUNJAB
ਅੱਗੇ ਪੜ੍ਹੋ

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਅੰਮ੍ਰਿਤਸਰ – ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ…

VIA PUNJAB
ਅੱਗੇ ਪੜ੍ਹੋ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਸੜਕਾਂ ਤੇ ਬਾਜ਼ਾਰਾਂ ‘ਚੋਂ ਬੇਸਹਾਰਾ ਗਊਧਨ ਨੂੰ ਗਊਸ਼ਾਲਾਵਾਂ ‘ਚ ਭੇਜਣਾ ਯਕੀਨੀ ਬਣਾਇਆ ਜਾਵੇ-ਸਚਿਨ ਸ਼ਰਮਾ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮੀਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਬੰਰ ਮਹੀਨੇ ਸੁਰੂ ਹੋਣ ਵਾਲੇ ‘ਸਹੀਦੀ ਜੋੜ ਮੇਲ’ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਬੇਸਹਾਰਾ ਗਊਧਨ ਨੂੰ ਸਬੰਧਤ ਗਊਸ਼ਾਲਾਵਾਂ ‘ਚ ਪੁੱਜਦਾ ਕੀਤਾ ਜਾਵੇ।ਸ੍ਰੀ ਸ਼ਰਮਾ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਚੰਡੀਗੜ – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ।ਸ੍ਰੀਮਤੀ ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।ਸ੍ਰੀਮਤੀ ਪਰਨੀਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਚੰਡੀਗੜ – ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ (1985 ਬੈਚ ਦੇ ਆਈ.ਏ.ਐਸ. ਅਧਿਕਾਰੀ), ਜੇਲਾਂ ਵਿਭਾਗ ਦੇ ਵਧੀਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ…

VIA PUNJAB
ਅੱਗੇ ਪੜ੍ਹੋ
1 118 119 120 121 122 469