ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਚੰਡੀਗੜ – ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ ਵਿਚੋਂ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸਣੇ 6 ਵਿਅਕਤੀ ਪਾਜੇਟਿਵ ਪਾਏ ਗਏ। ਸਾਰੇ ਪਾਜੇਟਿਵ ਪਾਏ ਗਏ ਵਿਅਕਤੀ ਤੁਰੰਤ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ।ਪੰਜਾਬ ਦੇ ਰਾਜਪਾਲ ਅਤੇ ਉਹਨਾਂ ਦੇ ਪਰਿਵਾਰ ਦਾ ਟੈਸਟ ਨੈਗਟਿਵ ਪਾਇਆ ਗਿਆ ਹੈ। ਸਮੂਹ ਰਾਜ ਭਵਨਾਂ ਸਬੰਧੀ ਭਾਰਤ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਗੱਲਬਾਤ ਅੱਗੇ ਤੋਰਨ ਲਈ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਸੱਦਾ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਗੱਲਬਾਤ ਅੱਗੇ ਤੋਰਨ ਲਈ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਸੱਦਾ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਸੂਬੇ ਵਿੱਚ ਰੇਲ ਰੋਕਾਂ ਹਟਾ ਕੇ ਮੁਸਾਫਰ ਅਤੇ ਰੇਲ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੇ ਕੀਤੇ ਫੈਸਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਅੱਗੇ ਤੋਰਨ ਦੇ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।ਮੁੱਖ ਮੰਤਰੀ, ਜਿਨ੍ਹਾਂ ਨੇ ਪਿਛਲੇ ਹਫਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਕੇ ਮਸਲੇ ਨੂੰ ਛੇਤੀ ਤੋਂ…

VIA PUNJAB
ਅੱਗੇ ਪੜ੍ਹੋ

ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ

ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ

ਵਰਕਰਾਂ ਤੇ ਹੈਲਪਰਾਂ ਐਕਸ ਗ੍ਰੇਸ਼ੀਆ ਲਈ ਵੀ 60 ਸਾਲ ਦੀ ਉਮਰ ਤੋਂ ਬਾਅਦ ਹੀ ਕਰ ਸਕਣਗੀਆਂ ਦਾਅਵਾ ਪੇਸ਼ ਚੰਡੀਗੜ੍ਹ – ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨੌਕਰੀ ਸਿਰਫ਼ ਵਿਧਵਾ ਨੂੰਹ ਨੂੰ ਦੇਣ ਵਾਲੀ ਸ਼ਰਤ ਨੂੰ ਹਟਾਉਣ ਦਾ ਐਲਾਨ ਕਰਦਿਆਂ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ

ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ

ਵਾਹਨ ਚਾਲਕਾਂ ਨੂੰ ਅਪੀਲ: ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵੱਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ। ਸਰਦੀਆਂ ਦੇ ਮੌਸਮ ਵਿੱਚ ਧੁੰਦ ਦੇ ਕਾਰਣ ਸੜਕਾਂ ਤੇ ਦੁਰਘਟਨਾਵਾਂ ਵੱਧ ਜਾਂਦੀਆਂ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਜਨਤਾ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ

ਪੰਜਾਬ  ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ

ਚੰਡੀਗੜ੍ – ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸੰਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ।ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ. ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਐਕਟ, 2019 ਦੀ ਤਰਜ਼ ‘ਤੇ ਜਾਰੀ ਕੀਤੇ ‘ਦ ਗਾਈਡਲਾਈਨਜ਼ ਆਫ਼ ਡਾਇਰੈਕਟ ਸੈਲਿੰਗ ਫ਼ਾਰ ਪੰਜਾਬ, 2020’ ਧੋਖਾਧੜੀ ਨੂੰ ਰੋਕਣ ਅਤੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਵਿਚ ਕਾਰਗਰ ਸਿੱਧ ਹੋਣਗੇ। ਸ੍ਰੀ ਸਿਨਹਾ ਨੇ ਅੱਗੇ ਦੱਸਿਆ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ: ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨਿਕ ਸਕੱਤਰਾਂ ਨੂੰ ਡੀਪੀਆਈਆਈਟੀ ਵਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਾਂ ਦੀ ਪਾਲਣਾ ਕਰਨ ਅਤੇ 31 ਦਸੰਬਰ, 2020 ਤੱਕ ਟੀਚੇ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਾਰੋਬਾਰ…

VIA PUNJAB
ਅੱਗੇ ਪੜ੍ਹੋ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਫਾਰਮੇਸੀ ਅਤੇ ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ ਵਿਸ਼ਵ ਐਂਟੀਬਾਇਓਟਿਕ ਜਾਗਰੂਕਤਾ ਹਫਤਾ ਸਮਾਪਤ ਕਰਨ ਲਈ, “ਐਂਟੀਮਾਈਕਰੋਬਲਜ਼: ਹੈਂਡਲ ਵਿਦ ਕੇਅਰ” ਵਿਸ਼ੇ ‘ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਡਾ. ਸ਼ਿਵਾਨੀ ਜੁਨੇਜਾ, ਮੁਖੀ, ਕਲੀਨਿਕਲ ਫਾਰਮਾਕੋਲੋਜੀ ਵਿਭਾਗ, ਫੋਰਟਿਸ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ, ਖੇਤੀਬਾੜੀ ਆਦਿ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਅਜਿਹਾ ਕਦਮ ਪੰਜਾਬ ਦੇ ਲੋਕਾਂ ਲਈ ਮੁਸੀਬਤਾਂ ਦਾ ਕਾਰਨ ਬਣੇਗਾ ਅਤੇ ਪਿੱਦੀ ਗਰੁੱਪ ਲੋਕਾਂ ਤੋਂ ਅਲੱਗ-ਥਲੱਗ ਪੈ ਸਕਦਾ ਚੰਡੀਗੜ੍ਹ – ਇਕ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਤੱਕ ਯਾਤਰੀ ਰੇਲਾਂ ਚੱਲਣ ਦੀ ਆਗਿਆ ਨਾ ਦੇਣ ਬਾਰੇ ਲਏ ਗਏ ਫੈਸਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਸ ਨਾਲ ਲੋਕਾਂ ਲਈ ਮੁਸ਼ਕਲਾਂ ਪੈਦਾ ਹੋਣਗੀਆਂ ਅਤੇ ਸੂਬੇ ਲਈ ਗੰਭੀਰ ਨਤੀਜੇ ਨਿਕਲ ਸਕਦੇ ਹਨ।ਕਿਸਾਨ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

ਪੰਜਾਬ ਦੇ ਵੋਟਰਾਂ ਨੂੰ ਜਾਗਰੂਕ ਕਰਨ ਆਈਕਨ ਵਜੋਂ ਨਿਯੁਕਤ ਬਾਲੀਵੁੱਡ ਅਦਾਕਾਰ ਨੇ ਕੀਤੇ ਤਜਰਬੇ ਸਾਂਝੇ ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।ਪੰਜਾਬ ਭਵਨ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ…

VIA PUNJAB
ਅੱਗੇ ਪੜ੍ਹੋ
1 121 122 123 124 125 469