ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਬਲਬੀਰ ਸਿੱਧੂ ਨੇ ਈ-ਕਾਰਡ ਬਣਾਉਣ ਵਾਲੀ ਏਜੰਸੀ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਲਈ ਕੀਤੀ ਹਦਾਇਤ ਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਇਸ ਸਕੀਮ ਤਹਿਤ ਹੁਣ ਤੱਕ 45…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ। ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀ ਚੰਡੀਗੜ – ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ…

VIA PUNJAB
ਅੱਗੇ ਪੜ੍ਹੋ

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਭਾਈ ਦਇਆ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਮਾਂ ਲਕਸ਼ਮੀ ਦਿਵਾਲੀ ਪੂਜਾ ਬੰਪਰ-2020 ਦੇ ਪਹਿਲੇ ਇਨਾਮ ਦੇ ਇਕ ਜੇਤੂ ਵੱਲੋਂ ਅੱਜ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਸ ਵਾਰ ਦਿਵਾਲੀ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਨੂੰ ਦਿੱਤਾ ਜਾਣਾ ਸੀ। ਯਾਨੀ ਕਿ ਡੇਢ-ਡੇਢ ਕਰੋੜ ਰੁਪਏ ਦੇ ਦੋ ਜੇਤੂ 18 ਨਵੰਬਰ ਨੂੰ ਕੱਢੇ ਗਏ ਡਰਾਅ ਵਿਚ ਐਲਾਨੇ ਗਏ ਸਨ। ਇਨ੍ਹਾਂ ਵਿਚੋਂ ਟਿਕਟ ਏ-844290 ਦੇ ਜੇਤੂ ਵਰਿੰਦਰ ਪਾਲ ਨੇ ਆਪਣੀ ਟਿਕਟ…

VIA PUNJAB
ਅੱਗੇ ਪੜ੍ਹੋ

ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਵਧ ਚੜ੍ਹ ਕੇ ਸਾਥ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵੱਖ-ਵੱਖ ਧਰਨਿਆਂ ‘ਚ ਪੰਜਾਬ ਦੇ ਨਾਮੀ ਕਲਾਕਾਰਾਂ ਵੱਲੋਂ ਧਰਨਿਆਂ ਦੀ ਅਗਵਾਈ ਕੀਤੀ ਗਈ ਅਤੇ ਹਰ ਮੋਰਚੇ ‘ਤੇ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਾਥ ਦਿੱਤਾ। ਹੁਣ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਸੱਦੇ ‘ਤੇ ਕਿਸਾਨਾਂ ਨਾਲ ਦਿੱਲੀ ਜਾਣ ਦਾ ਵੀ ਫੈਸਲਾ ਕੀਤਾ ਹੈ।ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਈ ਨਾਮਵਰ ਕਲਾਕਾਰਾਂ…

VIA PUNJAB
ਅੱਗੇ ਪੜ੍ਹੋ

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ…

VIA PUNJAB
ਅੱਗੇ ਪੜ੍ਹੋ

ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ – ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਅੱਜ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਚੰਡੀਗੜ – ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ ਪ੍ਰਕਾਸ਼ਤ ਕੀਤੀ ਗਈ ਸੀ। ਇਸ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ 15 ਦਸੰਬਰ ਤੱਕ ਜਾਰੀ ਰਹੇਗੀ।ਵੋਟਰ ਸੂਚੀ ਦੇ ਖਰੜੇ ਅਨੁਸਾਰ ਵੋਟਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਨੂੰ ਵੱਡੇ ਪੈਮਾਨੇ ‘ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਗਈ ਅਤੇ ਮੁੱਖ ਮੰਤਰੀ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ਵਿਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸਰਾਹਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ
1 122 123 124 125 126 469