ਗਊ ਦੇ ਗੋਬਰ ਤੋਂ ਬਣੇ ਦੀਵਿਆਂ ਤੇ ਹੋਰ ਸਮੱਗਰੀ ਦੀ ਮੰਗ ਵਧੀ-ਸਚਿਨ ਸ਼ਰਮਾ

ਗਊ ਦੇ ਗੋਬਰ ਤੋਂ ਬਣੇ ਦੀਵਿਆਂ ਤੇ ਹੋਰ ਸਮੱਗਰੀ ਦੀ ਮੰਗ ਵਧੀ-ਸਚਿਨ ਸ਼ਰਮਾ

ਗਊ ਸੇਵਾ ਕਮਿਸ਼ਨ ਵੱਲੋਂ ਇੱਕ ਹੋਰ ਉਪਰਾਲਾ, ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਯਤਨਸ਼ੀਲ-ਸਚਿਨ ਸ਼ਰਮਾ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਖੁਸ਼ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਹੈ ਕਿ ਕਮਿਸ਼ਨ ਨਵੇਂ ਉਪਰਾਲੇ ਕਰਦਿਆਂ ਰਾਜ ਦੀਆਂ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਧ ਰਿਹਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਇਛਾਵਾਂ ਦਿੰਦਿਆਂ ਇਸ ਦੀਵਾਲੀ ਨੂੰ ਵਾਤਾਵਰਣ ਪੱਖੀ ਅਤੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

ਚੰਡੀਗੜ – ਸਮੁੱਚੀ ਚੋਣ ਪ੍ਰਕਿਰਿਆ ਵਿਚ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵੱਲੋਂ ਪੇਸ਼ੇਵਰਾਂ ਅਤੇ ਗੈਰ ਪੇਸ਼ੇਵਰਾਂ ਲਈ ਇਕ ਸ਼ਾਰਟ ਫਿਲਮ ਮੁਕਾਬਲਾ ਕਰਵਾਇਆ ਗਿਆ ਸੀ ਜਿਸਦੇ ਨਤੀਜੇ ਅੱਜ ਇਕ ਫੇਸਬੁੱਕ ਲਾਈਵ ਈਵੈਂਟ ਜ਼ਰੀਏੇ ਐਲਾਨੇ ਗਏ। ਮੁਕਾਬਲੇ ਦਾ ਵਿਸ਼ਾ “ਕਲੀਨਿੰਗ ਅਪ ਦ ਇਲੈਕਟੋਰਲ ਸਿਸਟਮ -ਟੂਵਾਰਡਜ਼ ਇਨਫਾਰਮਡ ਐਂਡ ਐਥੀਕਲ ਇਲੈਕਸ਼ਨਜ਼” ਸੀ।ਇਹ ਮੁਕਾਬਲਾ ਸ਼ਾਰਟ ਫ਼ਿਲਮਾਂ ਅਤੇ ਐਨੀਮੇਸ਼ਨ ਨਾਮੀ ਦੋ ਸ਼੍ਰੇਣੀਆਂ ਵਿੱਚ ਕਰਵਾਇਆ ਗਿਆ। ਉੱਘੇ ਫਿਲਮ ਨਿਰਮਾਤਾਵਾਂ ਸ੍ਰੀ ਅਮਰਦੀਪ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਗੋਇਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਬ੍ਰਿਜ ਲਾਲ ਗੋਇਲ ਨੂੰ ਪਾਰਟੀ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਮਹੱਤਵਪੂਰਨ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੂਬੇ ਭਰ ਦੀਆਂ ਗ੍ਰਾਮ ਪੰਚਾਇਤਾਂ ਵਿੱਚ 17440 ਵਿਕਾਸਮੁਖੀ ਕੰਮ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਚੁੱਕੇ ਹਨ ਤਾਂ ਜੋ ਪੇਂਡੂ ਖੇਤਰਾਂ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ।ਜ਼ਿਕਰਯੋਗ…

VIA PUNJAB
ਅੱਗੇ ਪੜ੍ਹੋ

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਸਰਵੇ ਦਾ ਆਯੋਜਨ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਕੀਤਾ ਗਿਆ ਹੈ। ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਦਾ ਸਰਵੇ ਅੱਜ 11 ਨਵੰਬਰ ਨੂੰ ਸ਼ੁਰੂ ਹੋਇਆ ਅਤੇ ਪ੍ਰਾਇਮਰੀ ਕਲਾਸਾਂ ਦਾ…

VIA PUNJAB
ਅੱਗੇ ਪੜ੍ਹੋ

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਤਰੱਕੀ ਹਾਸਲ 282 ਅਤੇ 80 ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੋਸ਼ਕ ਖ਼ੁਰਾਕ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੀਆਂ ਚੰਡੀਗੜ੍ਹ – ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਮਿਲੇਗੀ ਮਦਦ

ਪੰਜਾਬ ‘ਚ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਮਿਲੇਗੀ ਮਦਦ

ਚੰਡੀਗੜ – ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਦੋ ਜੀ.ਆਈ.ਐਸ (ਭੂਗੋਲਿਕ ਸੂਚਨਾ ਸਿਸਟਮ) ਵੈੱਬ ਪੋਰਟਲਾਂ ਦੀ ਸ਼ੁਰੂਆਤ ਕੀਤੀ। ਇਹ ਸਮਾਗਮ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਆਰਥਿਕ ਅਤੇ ਅੰਕੜਾ ਸੰਗਠਨ (ਈਐਸਓ), ਵਲੋਂ ਭਾਸਕਾਚਾਰੀਆ ਨੈਸ਼ਨਲ ਇੰਸਟੀਚਿਊਟ ਫਾਰ ਸਪੇਸ ਐਪਲੀਕੇਸ਼ਨਜ਼ ਅਤੇ ਜੀਓ-ਇਨਫਰਮੇਟਿਕਸ (ਬੀ.ਆਈ.ਐਸ.ਏ.ਜੀ), ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨੋਲੋਜੀ (ਐਮਈਆਈਟੀਵਾਈ) ਮੰਤਰਾਲਾ, ਭਾਰਤ ਸਰਕਾਰ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ‘ਪੰਜਾਬ ਜੀ.ਆਈ.ਐਸ’…

VIA PUNJAB
ਅੱਗੇ ਪੜ੍ਹੋ

ਪੰਜਾਬ ਵੱਲੋਂ ਨਵੰਬਰ ਦੇ ਤੀਜੇ ਹਫਤੇ ‘ਚ ਦੂਜਾ ਸੀਰੋ ਸਰਵੇਖਣ ਕਰਵਾਇਆ ਜਾਵੇਗਾ, ਨਤੀਜੇ ਮਹੀਨੇ ਦੇ ਅੰਤ ਤੱਕ ਆਉਣਗੇ

ਪੰਜਾਬ ਵੱਲੋਂ ਨਵੰਬਰ ਦੇ ਤੀਜੇ ਹਫਤੇ ‘ਚ ਦੂਜਾ ਸੀਰੋ ਸਰਵੇਖਣ  ਕਰਵਾਇਆ ਜਾਵੇਗਾ, ਨਤੀਜੇ ਮਹੀਨੇ ਦੇ ਅੰਤ ਤੱਕ ਆਉਣਗੇ

12 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ, ਪਹਿਲੇ ਸਰਵੇਖਣ ‘ਚ ਪੰਜ ਕੰਟੇਨਮੈਂਟ ਜ਼ੋਨ ਕਵਰ ਕੀਤੇ ਗਏ ਸਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦੂਜਾ ਸੀਰੋ ਸਰਵੇਖਣ ਕਰਵਾਉਣ ਨੂੰ ਹਰੀ ਝੰਡੀ ਦੇ ਦਿੱਤੀ ਜਿਸ ਦੌਰਾਨ ਵੱਡੀ ਪੱਧਰ ‘ਤੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਕੋਵਿਡ ਦੇ ਫੈਲਾਅ ਦਾ ਪਤਾ ਲਗਾਇਆ ਜਾ ਸਕੇ।ਇਹ ਸਰਵੇਖਣ ਨਵੰਬਰ ਦੇ ਤੀਜੇ ਹਫਤੇ ਦੌਰਾਨ ਆਮ ਲੋਕਾਂ ਵਿੱਚੋਂ 4800 ਵਿਅਕਤੀਆਂ ਦੇ ਰੈਂਡਮ ਨਮੂਨੇ ਲੈ ਕੇ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ 3 ਹੋਰ ਖੁਰਾਕ ਸੁਰੱਖਿਆ ਵਾਹਨਾਂ ਨੂੰ ਹਰੀ ਝੰਡੀ ਦਿੱਤੀ, ਜਿਹਨਾਂ ਵਿੱਚ ਮੌਕੇ ‘ਤੇ ਹੀ ਭੋਜਨ ਦੇ 50 ਤੋਂ ਵੱਧ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ। ਇਸ ਤਰਾਂ ਦੀਆਂ 2 ਹੋਰ ਖੁਰਾਕ ਸੁਰੱਖਿਆ ਵਾਹਨ ਵਿਚਾਰ ਅਧੀਨ ਹਨ ਜੋ ਜਲਦ ਹੀ ਪੰਜਾਬ ਸੂਬੇ ਵਿੱਚ ਚਲਾ ਦਿੱਤੇ ਜਾਣਗੇ। ਪੰਜਾਬ ਵਿਚ ਖੁਰਾਕ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕੁੱਲ 07 ਵਾਹਨ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਕਿਹਾ, ਭਰਤੀ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੇਗੀ ਮਜ਼ਬੂਤੀ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 107 ਮਾਹਰ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।107 ਮਾਹਰ ਡਾਕਟਰਾਂ, ਜਿਨਾਂ ਨੂੰ ਜ਼ਿਲਾ ਹਸਪਤਾਲਾਂ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ…

VIA PUNJAB
ਅੱਗੇ ਪੜ੍ਹੋ
1 128 129 130 131 132 469