ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ ਚੰਡੀਗੜ੍ਹ – ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫਤਾਰ ਤੋਂ ਬਾਅਦ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਜੀ.ਐਸ.ਟੀ. ਇਕੱਠਾ ਕਰਨ ਵਿੱਚ ਭਾਰੀ ਗਿਰਾਵਟ ਉਪਰੰਤ ਪਿਛਲੇ ਦੋ ਮਹੀਨਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

13 ਦਿਨਾਂ ‘ਚ ਸਾਰੀਆਂ ਮਨਜ਼ੂਰੀਆਂ ਪ੍ਰਾਪਤ ਕਰ ਸੂਬੇ ਦਾ ਪਹਿਲਾ ਉਦਮੀ ਬਣਿਆ ਰਤਨਦੀਪ ਗੜੰਗ ਚੰਡੀਗੜ – ਪੰਜਾਬ ਰਾਈਟ ਟੂ ਬਿਜ਼ਨੈਸ ਐਕਟ-2020 ਤਹਿਤ ਅੱਜ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਕਾਰੋਬਾਰੀ ਰਤਨਦੀਪ ਗੜੰਗ ਨੂੰ ਖਿਡੌਣਿਆਂ ਦੀ ਫੈਕਟਰੀ ਲਾਉਣ ਲਈ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਕਟ ਦੀ ਵਿਸ਼ੇਸ਼ਤਾ ਦੱਸਦਿਆਂ ਕਿਹਾ ਕਿ ਇਸ ਐਕਟ ਤਹਿਤ ‘ਬਿਜ਼ਨੈਸ ਫਸਟ ਪੋਰਟਲ‘ ‘ਤੇ ਰਾਜ ਵਿੱਚ ਨਵਾਂ ਵਪਾਰ/ਕਾਰੋਬਾਰ ਸ਼ੁਰੂ ਕਰਨ ਵਾਲੇ ਨੂੰ ਇੱਕ ਥਾਂ ‘ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਸੁਸ਼ੋਭਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ ਕਾਰਜਸ਼ਾਲਾ 10 ਨਵੰਬਰ ਤੱਕ ਚੱਲੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਮੌਕੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਤੋਂ ਵਾਪਸ ਲੈਣਾ ਮੰਦਭਾਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ…

VIA PUNJAB
ਅੱਗੇ ਪੜ੍ਹੋ

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

ਸਿੱਖਿਆ ਸਕੱਤਰ ਵੱਲੋਂ ‘ਪੰਜਾਬੀ ਹਫ਼ਤੇ’ ਦਾ ਆਨਨਾਈਨ ਉਦਘਾਟਨ ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤਾ’ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਹਫਤਾ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਬੀਤੀ ਸ਼ਾਮ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਆਨ ਲਾਈਨ ਸਮਾਗਮ ਦੇ ਨਾਲ ‘ਪੰਜਾਬੀ ਹਫਤੇ’ ਦੀ ਸ਼ੁਰੂਆਤ…

VIA PUNJAB
ਅੱਗੇ ਪੜ੍ਹੋ

ਕਰਵਾ ਚੌਥ ਆਰੀਅਨਜ਼ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਕਰਵਾ ਚੌਥ ਆਰੀਅਨਜ਼ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਮੋਹਾਲੀ – ਆਰੀਅਨਜ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ, ਨੇੜੇ ਚੰਡੀਗੜ ਨੇ ਅੱਜ ਕਰਵਾ ਚੌਥ ਨੂੰ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ। ਆਰੀਅਨਜ਼ ਕਾਲਜ ਆਫ਼ ਲਾਅ, ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਆਰੀਅਨਜ਼ ਫਾਰਮੇਸੀ ਕਾਲਜ, ਆਰੀਅਨਜ਼ ਕਾਲਜ ਆਫ਼ ਐਜੂਕੇਸ਼ਨ, ਆਰੀਅਨਸ ਬਿਜ਼ਨਸ ਸਕੂਲ ਅਤੇ ਆਰੀਅਨਜ਼ ਇੰਸਟੀਚਿਓ੍ਵਟ ਆਫ਼ ਨਰਸਿੰਗ ਦੇ ਸਟਾਫ ਨੇ ਕੈਂਪਸ ਵਿੱਚ ਆਯੋਜਿਤ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ।ਇਸ ਮੌਕੇ ਥਾਲੀ ਮੇਕਿੰਗ, ਨੇਲ-ਆਰਟ ਅਤੇ ਮਹਿੰਦੀ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਸਟਾਫ ਨੇ ਉਤਸ਼ਾਹ ਨਾਲ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ…

VIA PUNJAB
ਅੱਗੇ ਪੜ੍ਹੋ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ -ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੇ…

VIA PUNJAB
ਅੱਗੇ ਪੜ੍ਹੋ

ਡਿਟੈਕਟਿਵ ਏਜੰਸੀ ਨੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਰਤਨ ਹਸਪਤਾਲ ਦਾ ਕੀਤਾ ਪਰਦਾਫਾਸ਼

ਡਿਟੈਕਟਿਵ ਏਜੰਸੀ ਨੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਰਤਨ ਹਸਪਤਾਲ ਦਾ ਕੀਤਾ ਪਰਦਾਫਾਸ਼

ਸਿਹਤ ਮੰਤਰੀ ਨੇ ਲੋਕਾਂ ਅਜਿਹੀਆਂ ਕੁਰੀਤੀਆਂ ਵਿਰੁੱਧ ਅੱਗੇ ਆਉਣ ਲਈ ਕੀਤੀ ਅਪੀਲ ਚੰਡੀਗੜ – ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੂਬੇ ਭਰ ਵਿੱਚ ਲਿੰਗ ਨਿਰਧਾਰਨ ਵਪਾਰ ਦਾ ਭਾਂਡਾ ਭੰਨਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਰਤਨ ਹਸਪਤਾਲ ਜਲੰਧਰ ਦੇ ਡਾ: ਬਲਰਾਜ ਗੁਪਤਾ ਨੂੰ ਆਈ.ਪੀ.ਸੀ ਦੀ ਧਾਰਾ 420 , 120ਬੀ ਅਤੇ ਪੀ.ਸੀ-ਪੀ.ਐਨ.ਡੀ.ਟੀ ਐਕਟ ਦੀ ਧਾਰਾ 3,4,18 ਅਤੇ 23 ਅਧੀਨ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਸ: ਸਿੱਧੂ ਨੇ ਕਿਹਾ ਕਿ ਭਰੂਣ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ,  ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਸੂਬੇ ਦੇ ਆਖ਼ਰੀ ਪਾਵਰ ਪਲਾਂਟ ਦੇ ਕੋਲੇ ਦੀ ਕਮੀ ਕਾਰਨ ਬੰਦ ਹੋਣ ਕਰਕੇ ਸਥਿਤੀ ਨੂੰ ਗੰਭੀਰ ਦੱਸਿਆ ਚੰਡੀਗੜ – ਭਾਰਤ ਦੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਕੱਲ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਮੱਦੇਨਜ਼ਰ…

VIA PUNJAB
ਅੱਗੇ ਪੜ੍ਹੋ

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ ‘ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਉਨ੍ਹਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ…

VIA PUNJAB
ਅੱਗੇ ਪੜ੍ਹੋ
1 132 133 134 135 136 469