ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮਖੀ ਬਾਬਾ ਅਵਤਾਰ ਸਿੰਘ ਸਰਸਿੰਘ,…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਸਭਾ ਸਸਾਇਟੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ ਰਾਮਦਾਸ ਜੀ ਦਾ ਪ੍ਰਕਾਸ਼ ਪਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗਰੂ ਸਾਹਿਬ ਦੀਆਂ ਖਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪਰਬ ਦੇ ਸਬੰਧ ਵਿਚ ਅੱਜ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ…

VIA PUNJAB
ਅੱਗੇ ਪੜ੍ਹੋ

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਹੁਣ ਤੱਕ ਚਾਰ ਹਜ਼ਾਰ ਮਰੀਜ਼ਾਂ ਦੀ ਕੀਤੀ ਗਈ ਜਾਂਚ ਚੰਡੀਗੜ – ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਇਲਾਜ ਸੇਵਾਵਾਂ ਨੁ ਹੋਰ ਬਿਹਤਰ ਬਣਾਉਣ ਲਈ ਹੋਰ ਅੱਗੇ ਪੁਲਾਂਘ ਪੁੱਟਦਿਆਂ ਹੋਇਆਂ ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰ ਕੀਤੀ ਗਈ ਹੈ। ਇਹ ਪ੍ਰਾਜੈਕਟ ਜ਼ਿਲਾ ਸੰਗਰੂਰ ਅਤੇ ਤਰਨਤਾਰਨ ਵਿੱਚ ਇਹ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

ਪਿਛਲੇ ਤਿੰਨ ਸਾਲਾਂ ਵਿੱਚ ਰਾਜ ਵਿਚ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਵੇਂ ਉਦਯੋਗਾਂ ਦੀ ਸਥਾਪਤੀ, ਉਦਯੋਗੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਪਿਛਲੇ 3 ਸਾਲਾਂ ਵਿਚ ਰਾਜ ਅੰਦਰ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ਹੋਵੇਗੀ। ਇਹ ਪ੍ਰਗਟਾਵਾ ਮੁੱਖ ਸਕੱਤਰ ਪੰਜਾਬ ਮੈਡਮ ਵਿਨੀ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤ

ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਹਰ ਹੀਲਾ ਵਰਤਾਂਗੇ: ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੰਖੇਪ ਸਮਾਗਮ ਕਰਵਾ ਕੇ ਛੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਨਾਲ ਸਨਮਾਨਿਤ ਕੀਤਾ। ਰਿਕਾਰਡਤੋੜ ਆਨਲਾਈਨ ਮੁਕਾਬਲੇ ਦਾ ਗਵਾਹ ਬਣੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਪੁਰਸਕਾਰ ਪ੍ਰਦਾਨ ਕਰਨ ਲਈ ਕੈਬਨਿਟ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਪਠਾਨਕੋਟ ਅਤੇ ਜਲੰਧਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਸ਼ੋ੍ਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਨਹੀਂ ਕੋਈ ਸਿਆਸੀ ਮੁੱਦਾ, ਬੇਵਜ੍ਹਾ ਕਰ ਰਹੀਆਂ ਨੇ ਵਿਰੋਧ ਚੰਡੀਗੜ – ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚਣ ਮਗਰੋਂ ਆਪਣੇ ਪੱਧਰ ਉੱਤੇ ਡਾ. ਬੀ.ਆਰ. ਅੰਬੇਦਕਰ ਐਸ. ਸੀ….

VIA PUNJAB
ਅੱਗੇ ਪੜ੍ਹੋ

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

25 ਸੀਟਾਂ ਵਾਲਾ ਕਾਲ ਸੈਂਟਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਸਵਾਲਾਂ ਦਾ ਕਰੇਗਾ ਹੱਲ ਚੰਡੀਗੜ੍ਹ – ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਕਾਲ ਸੈਂਟਰ ਦੇ ਵਿਅਕਤੀ ਕਾਲ ਕਰਨ ਵਾਲੇ ਵਿਅਕਤੀ ਦੀ ਸੁਵਿਧਾ ਅਨੁਸਾਰ ਪੰਜਾਬੀ ਅਤੇ…

VIA PUNJAB
ਅੱਗੇ ਪੜ੍ਹੋ

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਮਿਆਰੀ, ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਦਸੰਬਰ 2020 ਤੱਕ ਫੂਡ ਸੇਫਟੀ ਵਿਭਾਗ ਕੋਲ ਖੁਦ ਨੂੰ ਰਜਿਸਟਰ ਕਰਵਾਉਣ ਦੀ ਹਦਾਇਤ ਕੀਤੀ ਹੈ।ਇੱਥੇ ਸੈਕਟਰ-34 ਵਿਖੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਦੇ ਕਮੇਟੀ ਰੂਮ ਵਿੱਚ ਫੂਡ ਸੇਫਟੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਢਾਬਾ ਆਪਰੇਟਰਾਂ/ ਫੂਡ ਹੈਂਡਲਰਾਂ ਲਈ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

ਆਰੀਅਨਜ਼  ਦੇ  ਇੰਜੀਨੀਅਰਿੰਗ  ਦੇ   ਵਿਦਿਆਰਥੀ  ਯੂਨੀਵਰਸਿਟੀ  ਦੇ  ਨਤੀਜਿਆਂ  ਵਿਚ  ਛਾਏ।

ਮੋਹਾਲੀ – ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਐਮਆਰਐਸ-ਪੀਟੀਯੂ ਵਲੋ ਕਰਵਾਈਆਂ ਗਈਆਂ ਅੰਤਮ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਬੀਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਚੌਥਾ ਸਾਲ, ਵਿੱਚ ਮਸਾਵੀਰ ਖਾਲਿਕ ਨੇ 9.53 ਐਸਜੀਪੀਏ ਨਾਲ ਪਹਿਲਾ ਸਥਾਨ, ਮਹਿਵਿਸ਼ ਰਸ਼ੀਦ ਨੇ 8.87 ਐਸਜੀਪੀਏ ਨਾਲ ਦੂਜਾ ਸਥਾਨ ਅਤੇ ਗੋਵਿੰਦ ਸ਼ਰਨ ਨੇ 8.73 ਐਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ; ਬੀ.ਟੈਕ ਇਲੈਕਟ੍ਰੀਕਲ ਇੰਜੀ. ਚੌਥਾ ਸਾਲ, ਵਿੱਚ ਮੀਨਾਕਸ਼ੀ ਸਿੰਘ ਨੇ 9 ਐਸਜੀਪੀਏ ਨਾਲ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ…

VIA PUNJAB
ਅੱਗੇ ਪੜ੍ਹੋ
1 134 135 136 137 138 469