ਡੇਂਗੂ ਵਿਰੁੱਧ ਲੜਾਈ ਵਿਚ ਐਸ.ਟੀ.ਐਫ. ਦੇ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ: ਬਲਬੀਰ ਸਿੰਘ ਸਿੱਧੂ

ਡੇਂਗੂ ਵਿਰੁੱਧ ਲੜਾਈ ਵਿਚ ਐਸ.ਟੀ.ਐਫ. ਦੇ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵੱਲੋਂ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਲ ਹਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਡੇਂਗੂ ਵਿਰੁੱਧ ਮੁਹਿੰਮ ਵਿਚ ਹਿੱਸਾ ਚਾਹੀਦਾ ਹੈ ਕਿਉਂਜੋ ਡੇਂਗੂ ਦੇ ਫੈਲਣ ਦਾ ਸਮਾਂ ਨਵੰਬਰ ਅਤੇ ਦਸੰਬਰ…

VIA PUNJAB
ਅੱਗੇ ਪੜ੍ਹੋ

ਕੋਵਿਡ -19 ਵਰਗੀਆਂ ਮਹਾਂਮਾਰੀਆਂ ਦੇ ਸਮੇਂ ‘ਚ ਵਿਗਿਆਨਕ ਪੱਤਰਕਾਰੀ ਦੀ ਅਹਿਮ ਭੂਮਿਕਾ : ਪਰਾਸ਼ਰ

ਕੋਵਿਡ -19 ਵਰਗੀਆਂ ਮਹਾਂਮਾਰੀਆਂ ਦੇ ਸਮੇਂ ‘ਚ ਵਿਗਿਆਨਕ ਪੱਤਰਕਾਰੀ ਦੀ ਅਹਿਮ ਭੂਮਿਕਾ : ਪਰਾਸ਼ਰ

ਸਾਇੰਸ ਸਿਟੀ ਵਿਚ ਵਿਗਿਆਨਕ ਪੱਤਰਕਾਰੀ ਦੇ ਵਿਸ਼ੇ ‘ਤੇ ਵੈੱਬਨਾਰ ਸਮਾਜ ਵਿਚ ਵਿਗਿਆਨਕ ਸੋਚ ਪੈਦਾ ਕਰਨ ਦੇ ਆਸ਼ੇ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵੱਲੋਂ ਵਿਗਿਆਨ ਪ੍ਰਸਾਰ ਨਾਲ ਮਿਲਕੇ ਵਿਗਿਆਨਕ ਪੱਤਰਕਾਰੀ ਵਿਸ਼ੇ ‘ਤੇ ਅੱਜ ਇਕ ਵੈਬਨਾਰ ਕਰਵਾਇਆ ਗਿਆ। ਇਸ ਵੈਬਨਾਰ ਵਿਚ ਲਗਭਗ 300 ਦੇ ਕਰੀਬ ਪੱਤਰਕਾਰੀ ਵਿਸ਼ੇ ਨਾਲ ਜੁੜੇ ਭਾਰਤ ਦੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਤੇ ਵਿਦਿਆਰਥੀ ਨੇ ਹਿੱਸਾ ਲਿਆ । ਵਿਗਿਆਨ ਪ੍ਰਸਾਰ ਦਿੱਲੀ ਦੇ ਡਾਇਰੈਕਟਰ ਡਾ. ਮਕੁਲ ਪਰਾਸ਼ਰ ਇਸ ਮੌਕੇ ਮੁਖ ਮਹਿਮਾਨ ਦੇ…

VIA PUNJAB
ਅੱਗੇ ਪੜ੍ਹੋ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ  5200 ਬੋਰੇ ਚਾਵਲ ਬਰਾਮਦ

ਆਸ਼ੂ ਵੱਲੋਂ ਮਿੱਲ ਮਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਚੰਡੀਗੜ੍ਹ – ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਕੁਰਾਲੀ ਸਥਿਤ ਵਿਸ਼ਨੂੰ ਰਾਈਸ ਐਂਡ ਜਨਰਲ ਮਿੱਲਜ਼ ਕੁਰਾਲੀ ਜੋ ਕਿ ਪਨਸਪ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ ; ਓਮ ਪ੍ਰਕਾਸ਼ ਸੋਨੀ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ ;  ਓਮ ਪ੍ਰਕਾਸ਼ ਸੋਨੀ

ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਚੰਡੀਗੜ੍ਹ – ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ ਕਿ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ ਦੀ ਸਮਰੱਥਾ ਵਿੱਚ ਵਾਧੇ ਲਈ 110 ਫੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵੱਲੋਂ ਆਊਟਸੋਰਿਸ ‘ਤੇ ਸਹਿਕਾਰੀ ਬੈਂਕਾਂ ਵਿੱਚ ਲਗਾਏ ਗਏ ਹਨ।ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਮੌਜੂਦਾ ਸਮੇਂ ਸਟਾਫ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਭ੍ਰਿਸ਼ਟਾਚਾਰ ਦੀ ਬੁਰਾਈ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ : ਬੀ.ਕੇ. ਉੱਪਲ ਚੰਡੀਗੜ – ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼…

VIA PUNJAB
ਅੱਗੇ ਪੜ੍ਹੋ

ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ  ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਚੰਡੀਗੜ੍ਹ – ਸੂਬਾ ਪੱਧਰੀ ਸੰਚਾਲਨ ਕਮੇਟੀ ਤੇਜ਼ੀ ਨਾਲ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਅੰਕੜੇ ਇਕੱਤਰ ਕਰਨ ਅਤੇ ਅਪਲੋਡ ਕਰਨ ਸੰਬੰਧੀ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੂਬਿਆਂ ਅਤੇ ਯੂ.ਟੀ. ਨੂੰ ਹੈਲਥ ਕੇਅਰ ਵਰਕਰਾਂ ਦਾ ਡਾਟਾਬੇਸ ਤਿਆਰ ਕਰਨ ਅਤੇ ਇਸ ਨੂੰ ਮੰਤਰਾਲੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਕੇਂਦਰੀ ਅਦਾਰੇ ਵੱਖਰੇ ਤੌਰ ‘ਤੇ ਲਾਈਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਹੋਣਗੇ ਵਿਸ਼ੇਸ਼ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਚੰਡੀਗੜ੍ਹ – ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ ਜਿਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ

ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ

ਖਰੀਦ ਸਬੰਧੀ 13672.67 ਕਰੋੜ ਦੀ ਅਦਾਇਗੀ ਕੀਤੀ ਚੰਡੀਗੜ – ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਦਿੱਤੀ ਗਈ । ਉਨਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਕੋਵਿਡ-19 ਸਬੰਧੀ ਲਾਗੂ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਦਿਆਂ ਜਾਰੀ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ…

VIA PUNJAB
ਅੱਗੇ ਪੜ੍ਹੋ
1 136 137 138 139 140 469