ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਨੂੰ ਨਾ ਰੋਕਣ ਦੇ ਫੈਸਲੇ ਤੋਂ ਬਾਅਦ ਵੀ ਗੱਡੀਆਂ ‘ਤੇ ਪਾਬੰਦੀ ਦੀ ਸੂਰਤ ‘ਚ ਕਿਸਾਨਾਂ ਦੇ ਉਤੇਜਕ ਹੋਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ ਮੰਗਿਆ ਹੈ। ਕਿਸਾਨਾਂ ਵੱਲੋਂ ਰੇਲ ਰੋਕਣ ਦੇ ਫੈਸਲੇ ਨੂੰ ਅੰਸ਼ਿਕ ਰੂਪ ਵਿੱਚ ਵਾਪਸ ਲੈਣ ਦੇ ਬਾਵਜੂਦ ਇਹ ਆਵਾਜਾਈ ਸੂਬੇ ਭਰ ਵਿੱਚ ਬੰਦ ਪਈ…

VIA PUNJAB
ਅੱਗੇ ਪੜ੍ਹੋ

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਸਟੇਟ ਚੋਣ ਕਮਿਸ਼ਨਰ ਅਤੇ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬੈਂਸ 78 ਵਰ੍ਹਿਆਂ ਦੇ ਸਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ 1966 ਬੈਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਨੂੰ ਕੁਸ਼ਲ ਪ੍ਰਸ਼ਾਸਕ, ਬਿਹਤਰੀਨ ਸਿਵਲ ਅਧਿਕਾਰੀ ਤੇ ਭੱਦਰਪੁਰਖ ਅਫਸਰ ਦੱਸਿਆ ਜੋ ਚੰਗੇ ਦਿਲ ਵਾਲੇ ਇਨਸਾਨ ਸਨ। ਸੀ.ਐਲ.ਬੈਂਸ ਨੇ ਵੱਖ-ਵੱਖ ਅਹੁਦਿਆਂ ਉਤੇ ਸਮਰਪਣ ਭਾਵਨਾ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ ਵਿਖੇ “ਸਾਹ ਤੋਂ ਪਰੇ ‘ਤੇ ਇਕ ਮੈਡੀਟੇਸ਼ਨ ਵਰਕਸ਼ਾਪ ਆਯੋਜਿਤ

ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ ਵਿਖੇ “ਸਾਹ ਤੋਂ ਪਰੇ ‘ਤੇ ਇਕ ਮੈਡੀਟੇਸ਼ਨ ਵਰਕਸ਼ਾਪ ਆਯੋਜਿਤ

ਮੌਹਾਲੀ – ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਵਿਖੇ ਤਣਾਅ ਤੋਂ ਛੁਟਕਾਰਾ ਪਾਉਣ ਅਤੇ ਸਰੀਰ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਬਾਰੇ “ਹੈਪੀਨੈਸ ਪ੍ਰੋਗਰਾਮ : ਸਾਹ ਤੋਂ ਪਰੇ ਅਤੇ ਮੈਡੀਟੇਸ਼ਨ” ਵਿਸ਼ੇ ‘ਤੇ ਇਕ ਵਰਚੁਅਲ ਵਰਕਸ਼ਾਪ ਆਯੋਜਿਤ ਕੀਤੀ ਗਈ। ਡਾ ਵੈਸ਼ਾਲੀ ਪੁੰਜ ਅਤੇ ਡਾ ਸੰਨੀ ਮਦਰ, ਯੁਵਾ ਟ੍ਰਰੇਨਰ, ਆਰਟ ਆਫ਼ ਲਿਵਿੰਗ ਨੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾ ਨਾਲ ਗੱਲਬਾਤ ਕੀਤੀ । ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ ਮਨਨ ਦੀਆਂ ਵੱਖੋ ਵੱਖਰੀਆਂ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

ਇਹ ਕੋਈ ਪਹਿਲੀ ਵਾਰ ਨਹੀਂ ਕਿ ਸਾਡੇ ਪਰਿਵਾਰ ਨੂੰ ਈ.ਡੀ. ਕੋਲੋਂ ਸੰਮਨ ਮਿਲੇ ਹਨ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਤੌਰ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫ਼ਤੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਮੰਗੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਭਾਈ ਲੌਂਗੋਵਾਲ ਜੋ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ,…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਲਈ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਨਵੇਂ ਘਰਾਂ ਦੀਆਂ ਚਾਬੀਆਂ ਸੌਂਪੀਆਂ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਨੀਂਹ ਪੱਥਰ ਰੱਖੇ।ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ’ਤੇ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕਿ੍ਰਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ’ਤੇ ਜ਼ੋਰ ਦੇਣ ਦਾ ਜ਼ਿਕਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕਲੱਬਾਂ ’ਚ ਗਤੀਵਿਧੀਆਂ ਦੇ…

VIA PUNJAB
ਅੱਗੇ ਪੜ੍ਹੋ
1 137 138 139 140 141 469