ਸ਼ਹੀਦ ਬਾਬਾ ਗੁਰਬਖਸ਼ ਸਿੰਘ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਬਾਬਾ ਗੁਰਬਖਸ਼ ਸਿੰਘ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ ਚਾਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਸ਼ਹੀਦ ਹੋਏ ਜਥੇਦਾਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਰਹੇ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਲੁਧਿਆਣਾ, ਗੁਰੂ ਘਰ ਦੇ ਸੇਵਕ ਬਾਬਾ ਭਾਨ ਸਿੰਘ ਲੁਧਿਆਣਾ ਅਤੇ ਸਾਰਾਗੜ੍ਹੀ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਲੈਫਟੀਨੈਂਟ…

VIA PUNJAB
ਅੱਗੇ ਪੜ੍ਹੋ

ਕੁੱਝ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ/ਕਾਲਜਾਂ ਵੱਲੋ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਰੋਕੇ ਡਿਗਰੀਆਂ/ਸਰਟੀਫਿਕੇਟ ਤੁਰੰਤ ਜਾਰੀ ਕਰਵਾਏ ਜਾਣ: ਸਾਧੂ ਸਿੰਘ ਧਰਮਸੋਤ

ਕੁੱਝ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ/ਕਾਲਜਾਂ ਵੱਲੋ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਰੋਕੇ ਡਿਗਰੀਆਂ/ਸਰਟੀਫਿਕੇਟ ਤੁਰੰਤ ਜਾਰੀ ਕਰਵਾਏ ਜਾਣ: ਸਾਧੂ ਸਿੰਘ ਧਰਮਸੋਤ

ਵਿਦਿਆਰਥੀਆਂ ਦੀਆਂ ਡਿਗਰੀਆਂ/ਸਰਟੀਫਿਕੇਟ ਰੋਕਣ ਵਾਲੀਆਂ ਸੰਸਥਾਵਾਂ/ਕਾਲਜਾਂ ਦੀ ਰਿਪੋਰਟ ਵਿਭਾਗ ਨੂੰ 5 ਦਿਨਾਂ ’ਚ ਭੇਜੀ ਜਾਵੇ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵੱਖ-ਵੱਖ ਵਿਭਾਗ, ਜੋ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਨਾਲ ਸਬੰਧਤ ਹਨ, ਨੂੰ ਕਿਹਾ ਹੈ ਕਿ ਉਹ ਕੁੱਝ ਪ੍ਰਾਈਵੇਟ ਯੂਨੀਵਰਸਿਟੀਆਂ /ਕਾਲਜਾਂ ਵੱਲੋ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਰੋਕੇ ਡਿਗਰੀਆਂ/ਸਰਟੀਫਿਕੇਟ ਸਬੰਧਤਾਂ ਨੂੰ ਜਾਰੀ ਕਰਵਾਉਣ ਲਈ ਤੁਰੰਤ ਕਦਮ ਚੁੱਕਣ। ਉਨਾਂ ਕਿਹਾ ਕਿ ਜਿਨਾਂ ਵਿੱਦਿਅਕ ਸੰਸਥਾਵਾਂ/ਕਾਲਜਾਂ ਨੇ ਵਿਦਿਆਰਥੀਆਂ…

VIA PUNJAB
ਅੱਗੇ ਪੜ੍ਹੋ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 100 ਮੈਡੀਕਲ ਵਿਦਿਆਰਥੀਆਂ ਦੇ ਦਾਖਲੇ ਨਾਲ ਕਲਾਸਾਂ ਸ਼ੁਰੂ ਕਰਨ ਲਈ ਤਿਆਰ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 100 ਮੈਡੀਕਲ ਵਿਦਿਆਰਥੀਆਂ ਦੇ ਦਾਖਲੇ ਨਾਲ ਕਲਾਸਾਂ ਸ਼ੁਰੂ ਕਰਨ ਲਈ ਤਿਆਰ

ਬੋਰਡ ਆਫ ਮੈਨੇਜਮੈਂਟ ਨੇ ਆਪਣੀ ਪਲੇਠੀ ਮੀਟਿੰਗ ਵਿੱਚ ਲਏ ਅਹਿਮ ਫੈਸਲੇ ਚੰਡੀਗੜ੍ਹ – ਸੂਬੇ ਵਿਚ ਕਿਫਾਇਤੀ ਅਤੇ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਐਸ.ਏ.ਐਸ.ਨਗਰ ਮੁਹਾਲੀ ਵਿਖੇ 100 ਐਮ.ਬੀ.ਬੀ.ਐੱਸ ਵਿਦਿਆਰਥੀਆਂ ਦੇ ਦਾਖਲੇ ਨਾਲ ਇਸੇ ਵਿਦਿਅਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਅੱਜ ਇਥੇ ਹੋਈ ‘ਬੋਰਡ ਆਫ਼ ਮੈਨੇਜਮੈਂਟ’ ਦੀ ਪਲੇਠੀ ਮੀਟਿੰਗ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ

ਚੰਡੀਗੜ੍ਹ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਓਸੀਸੀਯੂ ਟੀਮ ਨੇ ਦਬੋਚਿਆ ਅੰਤਰ-ਰਾਜੀ ਗੈਂਗਸਟਰ ਚੰਡੀਗੜ੍ਹ – ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਦੀ ਗ੍ਰਿਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ।ਗਗਨ ਨੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਟੀਮ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਉਸ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਨੂੰ…

VIA PUNJAB
ਅੱਗੇ ਪੜ੍ਹੋ

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਚਹਿਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ- ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਗੀਤਾ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।ਸ੍ਰੀ ਚਹਿਲ ਨੇ ਗੀਤਾ ਸ਼ਰਮਾ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਫੂਡ ਗਰੇਨ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ’ਤੇ ਵਿਸ਼ਾਲ ਨਗਰ ਕੀਤਰਨ ਅੱਜ

ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ’ਤੇ ਵਿਸ਼ਾਲ ਨਗਰ ਕੀਤਰਨ ਅੱਜ

ਮੂਣਕ – ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਤੇ ਸਹੀਦੀ ਜੋੜ ਮੇਲੇ ਤੇ ਸਮਾਗਮ ਦੇ ਤੀਜੇ ਦਿਨ ਸ੍ਰੀ ਅਖੰਡ ਪਾਠ ਆਰੰਭ ਹੋਏ। 13 ਮਾਰਚ ਸੁੱਕਰਵਾਰ ਨੂੰ ਹੋਵੇਗਾ ਵਿਸ਼ਾਲ ਨਗਰ ਕੀਰਤਨ। ਅੱਜ ਭਾਈ ਹਰਜਿੰਦਰ ਸਿੰਘ ਮਾਝੀ ਪੰਥ ਦੇ ਪ੍ਰਸਿੱਧ ਕਥਾ-ਵਾਚਕ ਨੇ ਸੰਗਤਾਂ ਸਿੱਖ ਇਤਿਹਾਸ ਨਾਲ ਜੋੜਿਆ । ਸਟੇਜ ਦੀ ਸੇਵਾ ਭਾਈ ਸੁਖਜਿੰਦਰ ਸਿੰਘ (ਕਾਲਾ ਬਾਬਾ) ਨੇ ਨਿਭਾਈ। ਇਸ ਸਮਾਗਮ ਦੌਰਾਨ ਸਿੱਖ ਪੰਥ ਦੇ ਮਹਾਨ ਢਾਡੀ ਤਰਸੇਮ ਸਿੰਘ ਖੇਤਲਾ, ਬੀਬੀ ਰਾਜਵੰਤ ਕੌਰ ਖਾਲਸਾ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਸਾਖੀ ਤੱਕ ਸਾਰੀਆਂ ਰੈਲੀਆਂ ਰੱਦ : ਸੁਖਬੀਰ ਬਾਦਲ

ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ  ਵਿਸਾਖੀ ਤੱਕ ਸਾਰੀਆਂ ਰੈਲੀਆਂ ਰੱਦ : ਸੁਖਬੀਰ ਬਾਦਲ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤੱਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਸੀ। ਹੁਣ ਮਾਹਿਰਾਂ ਵੱਲੋਂ ਦਿੱਤੀ ਰਾਇ ਕਿ ਵੱਡੇ ਇਕੱਠਾਂ ਤੋਂ ਹਰ ਹਾਲਤ ਵਿਚ ਬਚਣਾ ਚਾਹੀਦਾ ਹੈ, ਨੂੰ ਧਿਆਨ ਵਿਚ…

VIA PUNJAB
ਅੱਗੇ ਪੜ੍ਹੋ

ਸ਼ੇਰਪੁਰ ਪੁਲਿਸ ਵੱਲੋਂ 480 ਬੋਤਲਾਂ ਸ਼ਰਾਬ ਬਰਾਮਦ-ਗੱਡੀ ਸਮੇਤ 2 ਕਾਬੂ

ਸ਼ੇਰਪੁਰ ਪੁਲਿਸ ਵੱਲੋਂ 480 ਬੋਤਲਾਂ ਸ਼ਰਾਬ ਬਰਾਮਦ-ਗੱਡੀ ਸਮੇਤ 2 ਕਾਬੂ

ਸ਼ੇਰਪੁਰ – ਸਬ ਡਿਵੀਜ਼ਨ ਧੂਰੀ ਦੇ ਡੀ ਐੱਸ ਪੀ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਯਾਦਵਿੰਦਰ ਸਿੰਘ ਥਾਣਾ ਮੁਖੀ ਸ਼ੇਰਪੁਰ ਦੀ ਅਗਵਾਈ ਵਿੱਚ ਏ ਐੱਸ ਆਈ ਸੁਖਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ/ਚੈਕਿੰਗ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਤਰਨਜੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪੇਧਨੀ ਕਲਾਂ , ਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਰਾਮਨਗਰ ਛੰਨਾਂ ਪਾਸੋ 480 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ 555 ਗੋਲਡ ਵਿਸ਼ਕੀ ਚੰਡੀਗੜ੍ਹ ਸਮੇਤ ਰਿਟਜ਼…

VIA PUNJAB
ਅੱਗੇ ਪੜ੍ਹੋ

ਝਬਾਲ ਪੁਲਿਸ ਵੱਲੋਂ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ

ਝਬਾਲ ਪੁਲਿਸ ਵੱਲੋਂ ਲੁਟੇਰਾ ਗਰੋਹ ਦੇ 4 ਮੈਂਬਰ ਕਾਬੂ

ਝਬਾਲ – ਝਬਾਲ ਪੁਲਿਸ ਨੇ ਮੰਨਣ ਰੱਖ ਚ ਲੁੱਟ ਖੋਹ ਦੀ ਤਿਆਰੀ ਕਰ ਰਹੇ ਲੁਟੇਰਾ ਗਰੋਹ ਦੇ 4 ਮੈਬਰਾ ਨੂੰ ਕਾਬੂ ਕਰ ਲਿਆਂ ਹੈ।ਜਦੋ ਇਕ ਲੁਟੇਰਾ ਫਰਾਰ ਹੋ ਗਿਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਝਬਾਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮੰਨਣ ਰੱਖ ਵਿਚ ਕੁਝ ਨੋਜਵਾਨ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ ਜਿਸ ਤੇ ਥਾਣੇਦਾਰ ਵਿਪਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਛਾਪਾ ਮਾਰਿਆ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਪੁਲਿਸ ਵੱਲੋਂ 15 ਕਿੱਲੋ ਡੋਡਿਆਂ ਸਮੇਤ ਦੋ ਕਾਬੂ

ਹੁਸ਼ਿਆਰਪੁਰ ਪੁਲਿਸ ਵੱਲੋਂ 15 ਕਿੱਲੋ ਡੋਡਿਆਂ ਸਮੇਤ ਦੋ ਕਾਬੂ

ਹੁਸ਼ਿਆਰਪੁਰ – ਸ੍ਰੀ ਜਗਦੀਸ਼ ਰਾਜ ਅੱਤਰੀ ਡੀ ਐੱਸ ਪੀ ਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਫ਼ਸਰ ਥਾਣਾ ਸਦਰ ਐੱਸ ਆਈ ਗਗਨਦੀਪ ਸਿੰਘ ਸੇਖੋਂ ਦੀਆਂ ਹਦਾਇਤਾਂ ਮੁਤਾਬਿਕ ਭੈੜੇ ਅਨਸਰਾਂ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਦੌਰਾਨ ਏ ਐੱਸ ਆਈ ਸਿਕੰਦਰ ਸਿੰਘ ਸਮੇਤ ਪੁਲਸ ਪਾਰਟੀ ਬਣਾਏ ਗਸ਼ਤ ਦੌਰਾਨ ਸਵਰਨ ਫਾਰਮ ਬਾਈਪਾਸ ਇੱਕ ਕੈਂਟਰ ਨੰਬਰਪ ਪੀ-ਬੀ-12-q-3864 ਮਾਰਕਾ 1109 ਸ਼ੱਕ ਦੀ ਬਿਨਾਂ ਤੇ ਰੋਕਿਆ ਜਿਨ੍ਹਾਂ ਕੋਲ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਕਰਕੇ ਥਾਣੇ ਤੋਂ ਇਤਲਾਹ ਮਿਲਣ ਤੇ ਐੱਸ…

VIA PUNJAB
ਅੱਗੇ ਪੜ੍ਹੋ
1 156 157 158 159 160 469