ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

ਜਲੰਧਰ – ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਸਮੂਹ ਆਰਟਿਸਟਾ ਕਲਾਕਾਰਾਂ ਤੇ ਸਾਜ਼ੀਆਂ ਆਦਿ ਦੇ ਹੱਕ ਵਿੱਚ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਛੈਲ-ਛਬੀਲੇ ਗੱਭਰੂ-ਮੁਟਿਆਰਾਂ ਤੇ ਸਭਿਆਚਾਰ ਨੂੰ ਪ੍ਰੋਫੁੱਲਤ ਕਰਨ ਵਾਲੀ ਧਰਤੀ ਹੈ। ਗੁਰਬਾਣੀ ‘ਚ ਵੀ ਆਉਂਦਾ ਹਸਨਦਿਆਂ ਖੇਲੰਦਿਆਂ, ਪਹਿਨਦਿਆਂ ਖਵੰਦਿਆਂ ਵਿਚੇ ਹੋਏ ਮੁਕਤਿ ਅਤੇ ਹੱਸਣ ਖੇਡਣ ਮਨ ਕਾ ਚਾਓ ਆਦਿ ਮਨੁੱਖੀ ਸੁਭਾਅ ਦੀ ਫਿਤਰਤ ਗੁਰਬਾਣੀ ਵਿੱਚ ਬਹੁਤ ਅੱਛੇ ਸ਼ਬਦਾਂ ਵਿੱਚ ਦਰਜ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ

ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੱਲੋਂ ਬਾਲ ਭਲਾਈ ਕੌਂਸਲ, ਪੰਜਾਬ ਦੇ ਪ੍ਰਧਾਨ ਹੋਣ ਦੀ ਹੈਸੀਅਤ ਵਿੱਚ ਨਵੀਂ ਕਾਰਜਕਾਰੀ ਕਮੇਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਦੀ ਚੇਅਰਪਰਸਨ ਸ੍ਰੀਮਤੀ ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਥਾਪਿਆ ਗਿਆ ਹੈ। ਨਵੀਂ ਕਮੇਟੀ ਦੀ ਚੋਣ ਤਿੰਨ ਵਰ੍ਹੇ ਲਈ ਕੀਤੀ ਗਈ ਹੈ।ਦੱਸਣਯੋਗ ਹੈ ਕਿ ਸ੍ਰੀਮਤੀ ਪ੍ਰਾਜਕਤਾ ਪੇਸ਼ੇ ਵਜੋਂ ਇਕ ਵਕੀਲ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬਤੌਰ ਮੀਡੀਏਟਰ ਕਾਰਜ ਕਰਦੇ ਹਨ। ਉਨ੍ਹਾਂ ਨੂੰ ਬਾਲ ਭਲਾਈ ਕੌਂਸਲ, ਮੋਗਾ, ਨਵਾਂ ਸ਼ਹਿਰ, ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ

ਚੰਡੀਗੜ – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਦੇ ਕਾਰਜ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਅੰਮਿ੍ਰਤਸਰ ਨਿਵਾਸੀਆਂ ਨੂੰ ਸਸਤੀਆਂ ਜੈਨਰਿਕ ਦਵਾਈਆਂ ਉਪਲਬਧ ਕਰਵਾਉਣ ਲਈ ਜਨ-ਔਸ਼ਧੀ ਕੇਂਦਰ ਜਲਦ ਸਥਾਪਤ ਕਰਕੇ ਸ਼ੁਰੂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ…

VIA PUNJAB
ਅੱਗੇ ਪੜ੍ਹੋ

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

ਚੰਡੀਗੜ੍ਹ – ਦੇਸ਼ ਵਿੱਚ 88.18 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ ਨੇ ਓ.ਡੀ.ਐਫ.(ਓਪਨ ਡੈਫੀਕੇਸ਼ਨ ਫਰੀ), ਓ.ਡੀ.ਐਫ.+ ਅਤੇ ਓ.ਡੀ.ਐਫ.++ ਦਰਜਾ ਹਾਸਲ ਕਰਕੇ ਸ਼ਹਿਰੀ ਸਵੱਛਤਾ ਲਈ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੀਆਂ 163 ਯੂ.ਐਲ.ਬੀਜ਼ ਵਿੱਚੋਂ 162 ਯੂ.ਐਲ.ਬੀਜ਼, ਓ.ਡੀ.ਐਫ.+ ਜਾਂ ਓ.ਡੀ.ਐੱਫ.++ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਸਰਟੀਫਿਕੇਟ ਜਾਰੀ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸੈਨਿਕ ਸਕੂਲ ਖੋਲ੍ਹਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜ਼ਿਆਦਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿੰਦੀ ਸਿਨੇਮਾ ਦੇ ਪ੍ਰਸਿੱਧ ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਲੰਮੀ ਬਿਮਾਰੀ ਉਪਰੰਤ ਅੱਜ ਸਵੇਰੇ ਮੁਬੰਈ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਦਾਕਾਰਾ ਸਾਇਰਾ ਬਾਨੋ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦਿਲੀਪ ਕੁਮਾਰ ਨੂੰ ਹਿੰਦੀ ਸਿਨੇਮਾ ਦਾ ਮਹਾਂਨਾਇਕ ਕਰਾਰ ਦਿੱਤਾ ਜੋ ਦੇਸ਼ ਵਿਚ ਹੀ ਨਹੀਂ ਸਗੋਂ ਵਿਸ਼ਵ ਭਰ ਵਿਚ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ਼ ‘ਚ ਤਬਦੀਲ:ਵਿਜੈ ਇੰਦਰ ਸਿੰਗਲਾ

ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ਼ ‘ਚ ਤਬਦੀਲ:ਵਿਜੈ ਇੰਦਰ ਸਿੰਗਲਾ

ਡਿਸਟਿ੍ਰਕਟ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਡਾਈਟ) ਨੂੰ ਸਮਾਰਟ ਟ੍ਰੇਨਿੰਗ ਇੰਸਟੀਚਿਉੂਟਸ ‘ਚ ਬਦਲਿਆ ਜਾਵੇਗਾ: ਸਿੱਖਿਆ ਮੰਤਰੀ ਚੰਡੀਗੜ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ਼ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ 22 ਜ਼ਿਲ੍ਹਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਟੀਕਾਕਰਨ ਮੁਹਿੰਮ ਤਹਿਤ ਇੱਕ ਹੋਰ ਵੱਡੀ ਪੁਲਾਂਘ ਪੁੱਟੀ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਸਰਕਾਰ ਨੇ ਟੀਕਾਕਰਨ ਮੁਹਿੰਮ ਤਹਿਤ ਇੱਕ ਹੋਰ ਵੱਡੀ ਪੁਲਾਂਘ ਪੁੱਟੀ: ਸੁਖਵਿੰਦਰ ਸਿੰਘ ਬਿੰਦਰਾ

ਲੋਕਾਂ ਦੇ ਸੰਪੂਰਨ ਸਹਿਯੋਗ ਨਾਲ ਪੰਜਾਬ ਵਿੱਚ ਹੁਣ ਤੱਕ 18-44 ਸਾਲ ਉਮਰ ਵਰਗ ਦੇ ਲੋਕਾਂ ਨੂੰ ਟੀਕੇ ਦੀਆਂ 20 ਲੱਖ ਖੁਰਾਕਾਂ ਲਗਾਈਆਂ ਗਈਆਂ ਚੰਡੀਗੜ੍ਹ – ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਨੇ 3 ਤੋਂ 5 ਜੁਲਾਈ ਤਕ ਤਿੰਨ ਦਿਨਾ-ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਟੀਕਾਕਰਨ ਵਿਚ ਇੱਕ ਹੋਰ ਵੱਡੀ ਪੁਲਾਂਘ ਪੁੱਟੀ ਹੈ।ਇਹ ਆਖਦਿਆਂ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਸੁਧੀਰ ਸੂਰੀ ਵੱਲੋਂ ਸਿੱਖਾਂ ਵਿਰੁੱਧ ਕੀਤਾ ਕੂੜ ਪ੍ਰਚਾਰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ…

VIA PUNJAB
ਅੱਗੇ ਪੜ੍ਹੋ
1 14 15 16 17 18 469