ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜੀਆਂ, ਜਿਨ੍ਹਾਂ ਨੇ ਦੋ ਦਿਨ ਲੰਗਰ ਸੇਵਾ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤ ਵੱਲੋਂ ਲੰਗਰ ਲਈ ਆਟਾ, ਦਾਲਾਂ, ਚਾਵਲ, ਚਾਹ ਪੱਤੀ, ਖੰਡ,…

VIA PUNJAB
ਅੱਗੇ ਪੜ੍ਹੋ

ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਪੰਜਾਬ ਵਿੱਚ ਨਹੀਂ ਚੱਲਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਪੰਜਾਬ ਵਿੱਚ ਨਹੀਂ ਚੱਲਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਅਕਾਲੀ ਲੀਡਰ ਇਕਬਾਲ ਸਿੰਘ ਮੱਲਾ ਵਿਰੁੱਧ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਦੀ ਜਾਂਚ ਕਰਵਾਉਣ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਆਖਿਆ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿੱਚ ਸੈਂਸਰ ਬੋਰਡ ਕੋਲ ਪਹੁੰਚ ਕਰੇਗੀ।ਬਜਟ ਇਜਲਾਸ ਦੇ ਤੀਜੇ ਦਿਨ ਸਿਫਲ ਕਾਲ ਦੌਰਾਨ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ…

VIA PUNJAB
ਅੱਗੇ ਪੜ੍ਹੋ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਹਾਈ ਐਂਡ ਜਾਬ ਫੇਅਰ ਸਬੰਧੀ ਕਰਵਾਇਆ ਜਾਵੇ ਨੌਜਵਾਨਾਂ ਨੂੰ ਜਾਣੂ : ਡਿਪਟੀ ਕਮਿਸ਼ਨਰ ਮਾਨਸਾ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਹਾਈ ਐਂਡ ਜਾਬ ਫੇਅਰ ਸਬੰਧੀ ਕਰਵਾਇਆ ਜਾਵੇ ਨੌਜਵਾਨਾਂ ਨੂੰ ਜਾਣੂ : ਡਿਪਟੀ ਕਮਿਸ਼ਨਰ ਮਾਨਸਾ

ਮਾਨਸਾ – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਬਿਉਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੁੰਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਾਹਲ ਨੇ ਕਿਹਾ ਕਿ ਕਾਲਜ ਜਾਂ ਸਕੂਲ ਪਾਸ ਆਊਟ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾਵੇ ਅਤੇ ਇਸ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਲੋਕਾਂ ਦੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸ਼ਹਿਰਵਾਸੀ ਨਗਰ ਕੌਂਸਲ ਦੇ ਖਿਲਾਫ ਧਰਨਾ ਦੇਣਗੇ

ਲੋਕਾਂ ਦੀਆਂ ਜ਼ਰੂਰਤਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸ਼ਹਿਰਵਾਸੀ ਨਗਰ ਕੌਂਸਲ ਦੇ ਖਿਲਾਫ ਧਰਨਾ ਦੇਣਗੇ

ਗੜਸ਼ੰਕਰ – ਨਗਰ ਕੌਂਸਲ ਗੜ੍ਹਸ਼ੰਕਰ ‘ਚ ਕਈ ਵਾਰਡਾਂ ਦੇ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਪੀਲੀਏ ਵਰਗੀ ਬਿਮਾਰੀ ਹੋਣ ਕਰਕੇ ਅੱਜ ਕੌਂਸਲਰ ਸੋਮ ਨਾਥ ਬੰਗੜ, ਹਰਿੰਦਰ ਸਿੰਘ ਮਾਨ, ਪਾਵਨ ਕੁਮਾਰ ਪੰਮੀ ਦੀ ਅਗਵਾਈ ਚ ਸ਼ਹਿਰ ਦੇ ਲੋਕਾਂ ਦਾ ਵਫਦ ਨੇ ਐਸ ਡੀ ਐਮ ਗੜ੍ਹਸ਼ੰਕਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਚ ਜਿਥੇ ਸ਼ਹਿਰ ਚ ਸਾਫ ਪਾਣੀ ਦੀ ਸਪਲਾਈ ਦੀ ਮੰਗ ਕੀਤੀ ਗਈ ਉਥੇ ਸ਼ਹਿਰ ਚ ਗੰਦਗੀ ਦੇ ਢੇਰ ਚੁਕਵਾਉਣ ਬਾਰੇ ਵੀ…

VIA PUNJAB
ਅੱਗੇ ਪੜ੍ਹੋ

ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ

ਥਾਣਾ ਫੂਲ ਦੀ ਪੁਲਿਸ ਵੱਲੋਂ ਸਰਗਰਮ ਲੁਟੇਰਾ ਗਿਰੋਹ ਦੇ ਚਾਰ ਮੈਂਬਰ ਕਾਬੂ

ਫੂਲ ਟਾਊਨ – ਥਾਣਾ ਫੂਲ ਦੀ ਪੁਲਿਸ ਵਲੋਂ ਐਸ ਐਚ ਓ ਮਨਿੰਦਰ ਸਿੰਘ ਦੀ ਅਗਵਾਈ ਹੇਠ ਆਸ ਪਾਸ ਦੇ ਪਿੰਡਾਂ ਵਿੱਚੋਂ ਲੁੱਟਾਂ, ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਜੋ ਕਿ ਰਾਮਪੁਰਾ ਫੂਲ ਦੇ ਸਾਰੇ ਇਲਾਕੇ ਵਿਚ ਸਰਗਰਮ ਸੀ ਅਤੇ ਇਨ੍ਹਾਂ ਨੂੰ ਨੇੜਲੇ ਪਿੰਡ ਆਲੀਕੇ ਤੋਂ ਜੈਮਲ ਸਿੰਘ ਵਾਲਾ ਪਿੰਡਾਂ ਦੇ ਵਿਚਕਾਰ, ਲੋਕਾਂ ਦੇ ਸਹਿਯੋਗ ਨਾਲ ਫੜਨ ਵਿੱਚ…

VIA PUNJAB
ਅੱਗੇ ਪੜ੍ਹੋ

ਡੀ.ਸੀ. ਹੁਸ਼ਿਆਰਪੁਰ ਵੱਲੋਂ ਜਨ ਔਸ਼ਧੀ ਕੇਂਦਰ ਅਤੇ ਫੀਜਿਓਥੈਰੇਪੀ ਸੈਂਟਰ ਦਾ ਦੌਰਾ

ਡੀ.ਸੀ. ਹੁਸ਼ਿਆਰਪੁਰ ਵੱਲੋਂ ਜਨ ਔਸ਼ਧੀ ਕੇਂਦਰ ਅਤੇ ਫੀਜਿਓਥੈਰੇਪੀ ਸੈਂਟਰ ਦਾ ਦੌਰਾ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਜਨ ਔਸਧੀ ਕੇਦਰ ਅਤੇ ਫੀਜੀਉ ਥਰੈਪੀ ਸੈਟਰ ਦਾ ਅਚਾਨਿਕ ਦੋਰਾ ਕੀਤਾ ਅਤੇ ਜਨ ਔਸ਼ਧੀ ਕੇਦਰ ਵਿੱਚ ਮਰੀਜਾਂ ਨੂੰ ਵਾਜਿਬ ਰੇਟ’ ਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਦੀ ਉਪਲੱਬਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਉਹਨਾਂ ਦੇ ਨਾਲ ਨਰੇਸ਼ ਗੁਪਤਾ ਸੈਕਟਰੀ ਰੈਡ ਕਰਾਸ ਹੁਸ਼ਿਆਰਪੁਰ, ਸਿਵਲ ਸਰਜਨ ਡਾ. ਜਸਬੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਡਿਪਟੀ ਮੈਡੀਕਲ…

VIA PUNJAB
ਅੱਗੇ ਪੜ੍ਹੋ

ਡੀ.ਜੀ.ਪੀ. ਗੁਪਤਾ ਦਾ ਬਿਆਨ ਸਿੱਖਾਂ ਪ੍ਰਤੀ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ : ਜੱਥੇ. ਜਗਜੀਤ ਸਿੰਘ ਗਾਬਾ

ਡੀ.ਜੀ.ਪੀ. ਗੁਪਤਾ ਦਾ ਬਿਆਨ ਸਿੱਖਾਂ ਪ੍ਰਤੀ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ : ਜੱਥੇ. ਜਗਜੀਤ ਸਿੰਘ ਗਾਬਾ

ਜਲੰਧਰ – ਪੰਜਾਬ ਦੇ ਮੌਜੂਦਾ ਡੀਜੀਪੀ ਦਿਨਕਰ ਗੁਪਤਾ ਨੇ ਜੋ ਬਿਆਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਸਬੰਧ ਵਿੱਚ ਦਿੱਤਾ ਹੈ ਉਹ ਬਿਆਨ ਸਿੱਖਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ ਕਰਦਾ ਹੈ। ਇਹੋ ਜਿਹਾ ਬਿਆਨ ਐਡੇ ਵੱਡੇ ਅਹੁਦੇ ‘ਤੇ ਕੰਮ ਕਰਨ ਵਾਲਾ ਕੋਈ ਵੀ ਅਫ਼ਸਰ ਐਵੇਂ ਨਹੀਂ ਦੇ ਸਕਦਾ। ਇਸ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਇਹੋ ਜਿਹੀ ਮਾਨਸਿਕਤਾ ਵਾਲੇ ਬੰਦੇ ਨੂੰ ਡੀਜੀਪੀ ਵਰਗੇ ਮਹੱਤਵਪੂਰਨ ਅਹੁਦੇ ‘ਤੇ ਨਹੀਂ ਰਹਿਣ ਦੇਣਾ ਚਾਹੀਦਾ।…

VIA PUNJAB
ਅੱਗੇ ਪੜ੍ਹੋ

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਪਟਿਆਲਾ – ਭਾਰਤ ਸਰਕਾਰ ਦੇ ਸਾਇੰਸ ਮੰਤਰਾਲੇ ਅਧੀਨ ਡੀ.ਬੀ.ਟੀ. ਵੱਲੋਂ ਖ਼ਾਲਸਾ ਕਾਲਜ ਪਟਿਆਲਾ ਨੂੰ ਸਟਾਰ ਕਾਲਜ ਦਾ ਰੁਤਬਾ ਪ੍ਰਦਾਨ ਕੀਤਾ ਗਿਆ ਹੈ ਜਿਸ ਤਹਿਤ ਕਾਲਜ ਦੇ ਫਿਜ਼ਿਕਸ, ਕੈਮਿਸਟਰੀ, ਬਾਇਓਟੈਕਨਾਲੋਜੀ ਅਤੇ ਮੈਥੇਮੈਟਿਕਸ ਵਿਭਾਗ ਨੂੰ ਆਪਣੀਆਂ ਲੈਬਾਂ ਅਤੇ ਅਕਾਦਮਿਕ ਸਾਧਨ ਵਿਕਸਿਤ ਕਰਨ ਹਿੱਤ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਲੋਂ ਇਸ ਮੰਤਵ ਲਈ ਪਹਿਲਾਂ ਸਬੰਧਤ ਵਿਭਾਗ ਨੂੰ ਸਕੀਮ ਬਣਾ ਕੇ ਭੇਜੀ ਗਈ ਅਤੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ਵਿੱਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਇਕ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ਹੋ ਗਈ ਜਦਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਐਨ.ਸੀ.ਸੀ. ਕੈਡਿਟ ਵਿਪਿਨ ਕੁਮਾਰ ਯਾਦਵ ਜ਼ਖਮੀ ਹੋ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ…

VIA PUNJAB
ਅੱਗੇ ਪੜ੍ਹੋ

ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

ਇੱਕ ਮੰਤਰੀ ਅਤੇ ਵਿਧਾਇਕ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬੇਬਾਕੀ ਨਾਲ ਨਿਭਾਉਂਦੇ ਰਹਿਣ ਦੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ – ਪੰਜਾਬ ਦੇ ਖੁਰਾਕ ਸਿਵਲ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਐਤਵਾਰ ਨੂੰ ਉਨਾਂ ਖਿਲਾਫ ਲਗਾਏ ਸਾਰੇ ਕਥਿਤ ਦੋਸ਼ਾਂ ਨੂੰ ਨਿਰਾਰਥਕ ਅਤੇ ਵਿਅੰਗਾਤਮਕ ਦੱਸਦਿਆਂ ਉਨਾਂ ਕਿਹਾ ਕਿ ਡੀਐਸਪੀ ਜਾਣ ਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਵਿੱਚ ਮਾਣਯੋਗ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨਾਂ ਨੂੰ ਨਿਰਦੋਸ਼ ਘੋਸ਼ਿਤ ਕਰ ਦਿੱਤਾ ਸੀ।ਆਸ਼ੂ…

VIA PUNJAB
ਅੱਗੇ ਪੜ੍ਹੋ
1 164 165 166 167 168 469