ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮੁਫਤ ਕੋਵਿਡ -19 ਟੀਕਾਕਰਨ ਕੈਂਪ ਲਗਾਇਆ ਗਿਆ।ਟੀਕਾਕਰਨ ਕੈਂਪ ਦਾ ਉਦਘਾਟਨ ਡਾ: ਕੁਸ਼ਲ ਦੀਪ ਗਿੱਲ, ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਕਾਲੋਮਾਜਰਾ ਅਤੇ ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਕੀਤਾ। ਇਸ ਕੋਵੀਡ -19 ਟੀਕਾਕਰਨ ਕੈਂਪ ਵਿੱਚ, 18 ਅਤੇ ਇਸ ਤੋਂ ਵੱਧ ਉਮਰ ਵਰਗ ਦੇ ਆਸ ਪਾਸ ਦੇ ਖੇਤਰ ਦੇ ਲੋਕਾਂ, ਵਿਦਿਆਰਥੀਆਂ, ਅਧਿਆਪਨ ਅਤੇ ਗੈਰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ…

VIA PUNJAB
ਅੱਗੇ ਪੜ੍ਹੋ

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ-ਬੀਬੀ ਜਗੀਰ ਕੌਰ ਅੰਮ੍ਰਿਤਸਰ – 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਸ ਸਾਕੇ ਦੇ ਸਬੰਧ ਵਿਚ ਪਹਿਲੀ ਵਾਰ ਇਹ ਵਿਸ਼ੇਸ਼ ਸਮਾਗਮ ਹੋਇਆ। ਸਿੱਖਾਂ ਵੱਲੋਂ ਭਾਸ਼ਾ ਦੇ ਅਧਾਰ ’ਤੇ ਪੰਜਾਬੀ…

VIA PUNJAB
ਅੱਗੇ ਪੜ੍ਹੋ

ਆਬਕਾਰੀ ਵਿਭਾਗ ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼

ਆਬਕਾਰੀ ਵਿਭਾਗ ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼

ਚੰਡੀਗੜ – ਰੈਡ ਰੋਜ਼ ਆਪ੍ਰੇਸ਼ਨ ਅਧੀਨ ਚਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਜੀ.ਟੀ. ਰੋਡ ਜੁਗਿਆਣਾ, ਲੁਧਿਆਣਾ ਵਿਖੇ ਸਥਿਤ ਜੈਮਕੋ ਐਕਸਪੋਰਟ ਵਿੱਚ ਗੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਇਹ ਕਾਰਵਾਈ ਸ੍ਰੀ ਰਾਜੇਸ਼ ਐਰੀ, ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ, ਸ੍ਰੀ ਜੰਗ ਬਹਾਦੁਰ ਸ਼ਰਮਾ ਏ.ਸੀ.ਪੀ.(ਹੈਡ ਕੁਆਰਟਰ), ਸ੍ਰੀ ਅਮਿਤ ਗੋਇਲ (ਆਬਕਾਰੀ ਅਧਿਕਾਰੀ) ਲੁਧਿਆਣਾ, ਦੀਵਾਨ ਚੰਦ (ਆਬਕਾਰੀ ਅਧਿਕਾਰੀ) ਲੁਧਿਆਣਾ ਦੀ ਨਿਗਰਾਨੀ ਹੇਠ ਕੀਤੀ ਗਈ ਅਤੇ ਇਸ ਵਿੱਚ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ‘ਸ੍ਰੀ ਅਕਾਲ ਤਖ਼ਤ ਸਾਹਿਬ-ਜਾਣ ਪਛਾਣ’ ਕਿਤਾਬਚਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤਾ ਗਿਆ। ਇਹ ਕਿਤਾਬਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਮੁਕਤ ਗ੍ਰੰਥੀ ਭਾਈ ਮੋਹਨ ਸਿੰਘ ਉਰਲਾਣਾ ਨੇ ਲਿਖਿਆ ਹੈ। ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦੇ ਮਨੋਰਥ ਅਤੇ…

VIA PUNJAB
ਅੱਗੇ ਪੜ੍ਹੋ

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਉਪਰੰਤ ਸਕੂਲ ਸਿੱਖਿਆ ਮੰਤਰੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਦਿੱਤੀ ਸਹਿਮਤੀ ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।ਸ੍ਰੀ…

VIA PUNJAB
ਅੱਗੇ ਪੜ੍ਹੋ

ਸੁਖਬੀਰ ਬਾਦਲ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ- ਸਰਕਾਰੀਆ

ਸੁਖਬੀਰ ਬਾਦਲ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ- ਸਰਕਾਰੀਆ

ਝੋਨੇ ਦੀ ਫਸਲ ਲਈ ਕਿਤੇ ਵੀ ਪਾਣੀ ਦੀ ਕਿੱਲਤ ਨਹੀਂ, ਪੰਜਾਬ ਵਿਚ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲ ਰਿਹੈ ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਗਲਤ ਬਿਆਨਬਾਜ਼ੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਵਿਚ ਨਹਿਰੀ ਪਾਣੀ ਦੀ ਸਪਲਾਈ ਦੀ ਅਸਲ ਤਸਵੀਰ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦਾ ਇਹ ਦਾਅਵਾ ਸਿਆਸੀ ਸ਼ੋਹਰਤ ਖੱਟਣ ਤੋਂ ਇਲਾਵਾ ਕੁਝ ਨਹੀਂ ਜਿਸ ਵਿਚ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਮੋਹਰੀ ਉਦਯੋਗਿਕ ਸੂਬਾ ਅਤੇ ਤਰਜੀਹੀ ਆਲਮੀ ਨਿਵੇਸ਼ ਟਿਕਾਣਾ ਬਣਨ ਦੀਆਂ ਬਰੂਹਾਂ ’ਤੇ ਪਹੁੰਚਿਆ ਪੰਜਾਬ-ਕੈਪਟਨ ਅਮਰਿੰਦਰ ਸਿੰਘ

ਭਾਰਤ ਦਾ ਮੋਹਰੀ ਉਦਯੋਗਿਕ ਸੂਬਾ ਅਤੇ ਤਰਜੀਹੀ ਆਲਮੀ ਨਿਵੇਸ਼ ਟਿਕਾਣਾ ਬਣਨ ਦੀਆਂ ਬਰੂਹਾਂ ’ਤੇ ਪਹੁੰਚਿਆ ਪੰਜਾਬ-ਕੈਪਟਨ ਅਮਰਿੰਦਰ ਸਿੰਘ

ਮਾਰਚ, 2017 ਤੋਂ 86,819 ਕਰੋੜ ਰੁਪਏ ਦੀ ਲਾਗਤ ਵਾਲੇ 2661 ਨਿਵੇਸ਼ ਪ੍ਰਸਤਾਵਾਂ ਲਈ ਸਹੂਲਤ ਪ੍ਰਦਾਨ ਕਰਨ ਵਾਸਤੇ ਨਿਵੇਸ਼ ਪੰਜਾਬ ਦੀ ਸ਼ਲਾਘਾ ਚੰਡੀਗੜ੍ਹ – ਸੂਬੇ ਵਿਚ ਨਿਵੇਸ਼ ਦੇ ਸੁਖਾਵੇਂ ਮਾਹੌਲ ਨੂੰ ਉਤਸ਼ਾਹਤ ਕਰਨ ਦੀ ਸਫਲਤਾ ਉਤੇ ਸੰਤੁਸ਼ਟੀ ਜਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਰੋਸਾ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ, ਭਾਰਤ ਦੇ ਉਦਯੋਗਿਕ ਨਕਸ਼ੇ ਉਤੇ ਮੋਹਰੀ ਸੂਬਾ ਅਤੇ ਇਸ ਨੂੰ ਸਭ ਤੋਂ ਵੱਧ ਤਰਜੀਹੀ ਆਲਮੀ ਨਿਵੇਸ਼ ਟਿਕਾਣੇ ਵਜੋਂ ਉਭਰਨ ਦੇ ਦਰ ਉਤੇ ਆਣ…

VIA PUNJAB
ਅੱਗੇ ਪੜ੍ਹੋ

ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ: ਮੁੱਖ ਸਕੱਤਰ

ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ: ਮੁੱਖ ਸਕੱਤਰ

ਐੱਨ.ਸੀ.ਆਰ. ਵਿੱਚ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਢੁਕਵੇਂ ਮੁਆਵਜ਼ੇ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਿਸ਼ ਕਰਨ ਦੀ ਅਪੀਲ ਚੰਡੀਗੜ – ਖੇਤੀ ਪ੍ਰਧਾਨ ਸੂਬੇ ਪੰਜਾਬ ਵਿਚੋਂ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਰਾਜ ਸਰਕਾਰ ਨੇ 878 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ ਅਤੇ 235 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਨਜ਼ੂਰ ਕੀਤੀ ਜਾ ਚੁੱਕੀ ਹੈ। ਖੇਤ ਤੋਂ ਬਾਹਰ ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ ਲਈ 97.5…

VIA PUNJAB
ਅੱਗੇ ਪੜ੍ਹੋ

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ- ਬੀਬੀ ਜਗੀਰ ਕੌਰ

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ- ਬੀਬੀ ਜਗੀਰ ਕੌਰ

ਪੰਜਾਬੀ ਸੂਬਾ ਮੋਰਚਾ ਨੂੰ ਕੁਚਲਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਕਰਵਾਇਆ ਸੀ ਹਮਲਾ ਅੰਮ੍ਰਿਤਸਰ – ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ…

VIA PUNJAB
ਅੱਗੇ ਪੜ੍ਹੋ
1 16 17 18 19 20 469