ਪੰਜਾਬ ਸਰਕਾਰ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਕੀਤੀ

ਪੰਜਾਬ ਸਰਕਾਰ ਨੇ ਝੀਂਗਾ ਮੱਛੀ ਪਾਲਣ ਲਈ ਵਿੱਤੀ ਸਹਾਇਤਾ ਵਧਾ ਕੇ 2.5 ਤੋਂ 5 ਏਕੜ ਕੀਤੀ

ਕਿਸਾਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਜ਼ਮੀਨਾਂ ‘ਤੇ ਝੀਂਗਾ ਮੱਛੀ ਪਾਲਣ ਲਈ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ: ਤ੍ਰਿਪਤ ਬਾਜਵਾ ਚੰਡੀਗੜ੍ਹ – ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿਚ ਹਜ਼ਾਰਾਂ ਏਕੜ ਜ਼ਮੀਨ ਖਾਰੇਪਣ ਅਤੇ ਸੇਮ ਤੋਂ ਪ੍ਰਭਾਵਿਤ ਹੈ, ਜੋ ਕਿ ਹੁਣ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪੰਜਾਬ ਪੇਂਡੂ ਵਿਕਾਸ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਖਾਰੇਪਣ ਕਾਰਨ ਅਜਿਹੇ ਖੇਤਰਾਂ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮੱਦਦ ਲਈ ਭਾਈ ਲੌਂਗੋਵਾਲ ਦਾ ਕੀਤਾ ਧੰਨਵਾਦ

ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮੱਦਦ ਲਈ ਭਾਈ ਲੌਂਗੋਵਾਲ ਦਾ ਕੀਤਾ ਧੰਨਵਾਦ

ਸੂਬੇ ਅੰਦਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ – ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਥਾਨਕ ਸਿੱਖਾਂ ਦੇ ਘਰ ਤਬਾਹ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸਾਰ ਲਏ ਜਾਣ ’ਤੇ ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਬੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਬੀ ਜੇ ਪੀ ਨੇ ਬਣਾਈ ਸੁਖਬੀਰ ਬਾਦਲ ਦੀ ਰੈਲੀ ਤੋਂ ਦੂਰੀ-ਮੀਟਿੰਗ ਚੋਂ ਗੈਰਹਾਜ਼ਰ

ਬੀ ਜੇ ਪੀ ਨੇ ਬਣਾਈ ਸੁਖਬੀਰ ਬਾਦਲ ਦੀ ਰੈਲੀ ਤੋਂ ਦੂਰੀ-ਮੀਟਿੰਗ ਚੋਂ ਗੈਰਹਾਜ਼ਰ

ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਪਸੀ ਸਬੰਧਾਂ ਵਿੱਚ ਚੱਲ ਰਹੀਆਂ ਉੱਪਰ ਥੱਲੇ ਦੀਆਂ ਘਟਨਾਵਾਂ ਦੇ ਚਲਦਿਆਂ ਬੇਸ਼ੱਕ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਇੱਕ ਸੁਰ ਹੋ ਗਈਆਂ ਪਰ ਪੰਜਾਬ ਵਿੱਚ ਸਬੰਧ ਖਾਸ ਸੁਖਾਵੇੰ ਨਹੀਂ ਲੱਗਦੇ ਜਿਸ ਦੀ ਮਿਸਾਲ ਸੁਖਬੀਰ ਬਾਦਲ ਦੀ 2 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਹੋਈ ਮੀਟਿੰਗ ਤੋਂ ਮਿਲੀ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਨੇ ਦੂਰੀ ਬਣਾਉਂਦੇ ਇਸ ਵਿੱਚ ਸਿਰਕਤ ਨਹੀਂ ਕੀਤੀ। ਅਕਾਲੀ ਦਲ ਦੇ…

VIA PUNJAB
ਅੱਗੇ ਪੜ੍ਹੋ

ਸ. ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਸ. ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ. ਮਹਿੰਦਰ ਸਿੰਘ ਆਹਲੀ ਨੂੰ ਵਧਾਈ ਦਿੰਦਿਆਂ ਨਵੀਂ ਜ਼ੁੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਨਿੱਜੀ ਸਕੱੱਤਰ ਸ. ਆਹਲੀ ਨੇ ਕਿਹਾ ਕਿ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। 1994 ’ਚ ਭਰਤੀ ਹੋਏ ਸ. ਸੈਂਪਲਾ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

20 ਤੋਂ 28 ਫਰਵਰੀ ਨੂੰ ਹੋਵੇਗਾ ਬਜਟ ਇਜਲਾਸ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2020-21 ਦਾ ਬਜਟ ਆਉਂਦੀ 25 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦਾ 11ਵਾਂ ਇਜਲਾਸ (ਬਜਟ ਸੈਸ਼ਨ) 20 ਫਰਵਰੀ ਤੋਂ 28 ਫਰਵਰੀ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੀ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਯੂ-ਟਰਨ ਲੈ ਕੇ ਅਕਾਲੀ ਦਲ ਨੇ ਸਿਆਸੀ ਮੁਫ਼ਾਦਾਂ ਖਾਤਰ ਸੰਵਿਧਾਨਕ ਨੈਤਿਕਤਾ ਨੂੰ ਛਿੱਕੇ ਟੰਗਿਆ-ਕੈਪਟਨ ਅਮਰਿੰਦਰ ਸਿੰਘ

ਦਿੱਲੀ ਵਿੱਚ ਯੂ-ਟਰਨ ਲੈ ਕੇ ਅਕਾਲੀ ਦਲ ਨੇ ਸਿਆਸੀ ਮੁਫ਼ਾਦਾਂ ਖਾਤਰ ਸੰਵਿਧਾਨਕ ਨੈਤਿਕਤਾ ਨੂੰ ਛਿੱਕੇ ਟੰਗਿਆ-ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਲਈ ਨਾਗਰਿਕਤਾ ਸੋਧ ਕਾਨੂੰਨ ਨੂੰ ਸੌਦੇਬਾਜ਼ੀ ਵਜੋਂ ਵਰਤਿਆ ਚੰਡੀਗੜ੍ਹ – ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਦੇਣ ਦੇ ਮੁੱਦੇ ਉੱਤੇ ਯੂ-ਟਰਨ ਲੈਣ ਲਈ ਅਕਾਲੀਆਂ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਆਪਣੇ ਸਿਆਸੀ ਮੁਫ਼ਾਦਾਂ ਖਾਤਰ ਅਕਾਲੀ ਦਲ ਨੇ ਸੰਵਿਧਾਨਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿੱਚ ਦਿੱਤੇ ਬਿਆਨ ਕਿ ਦਿੱਲੀ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਦੇ ਮਾਲ ਮੰਤਰੀ ਵੱਲੋਂ ਆਪਣੇ ਹਮਰੁਤਬਾ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ

ਰਾਜਸਥਾਨ ਦੇ ਮਾਲ ਮੰਤਰੀ ਵੱਲੋਂ ਆਪਣੇ ਹਮਰੁਤਬਾ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ

ਰਾਜਸਥਾਨ ਦੇ ਵਫ਼ਦ ਨੇ ਪੰਜਾਬ ਰਾਜ ਦੀ ਜਮੀਨੀ ਮਲਕੀਅਤ ਸਬੰਧੀ ਤਿਆਰ ਕੀਤੀ ਗਈ ਜਮ੍ਹਾਬੰਦੀ ਪ੍ਰਣਾਲੀ ਵਿੱਚ ਗਹਿਰੀ ਦਿਲਚਸਪੀ ਦਿਖਾਈ ਚੰਡੀਗੜ੍ਹ – ਰਾਜਸਥਾਨ ਦੇ ਮਾਲ ਮੰਤਰੀ ਸ੍ਰੀ ਹਰੀਸ਼ ਚੌਧਰੀ ਦੀ ਪ੍ਰਧਾਨਗੀ ਹੇਠ ਰਾਜਸਥਾਨ ਦੇ ਸੀਨੀਅਰ ਅਹੁਦੇਦਾਰਾਂ ਦੇ ਇੱਕ ਵਫ਼ਦ ਨੇ ਅੱਜ ਇਥੇ, ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਾਂਗੜ ਨੇ ਦੱਸਿਆ ਕਿ ਰਾਜਸਥਾਨੀ ਵਫ਼ਦ ਦੇ ਇਸ ਦੌਰੇ ਦਾ ਉਦੇਸ਼ ਮੁੱਖ ਮੰਤਰੀ ਪੰਜਾਬ, ਕੈਪਟਨ…

VIA PUNJAB
ਅੱਗੇ ਪੜ੍ਹੋ

ਮੋਹਾਲੀ ਤੋਂ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ‘ਚ ਵਾਇਰਸ ਦਾ ਕੋਈ ਲੱਛਣ ਨਹੀਂ ਪਾਇਆ ਗਿਆ : ਬਲਬੀਰ ਸਿੰਘ ਸਿੱਧੂ

ਮੋਹਾਲੀ ਤੋਂ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ‘ਚ ਵਾਇਰਸ ਦਾ ਕੋਈ ਲੱਛਣ ਨਹੀਂ ਪਾਇਆ ਗਿਆ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਮੋਹਾਲੀ ਤੋਂ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਜਿਸਨੂੰ ਕੱਲ੍ਹ ਪੀ.ਜੀ.ਆਈ. ਦਾਖ਼ਲ ਕੀਤਾ ਗਿਆ ਸੀ, ਦੇ ਮੈਡੀਕਲ ਟੈਸਟ ਨੈਗਟਿਵ ਆਏ ਹਨ ਅਤੇ ਉਕਤ ਵਿਅਕਤੀ ਵਿੱਚ ਇਸ ਵਾਇਰਸ ਦਾ ਕੋਈ ਲੱਛਣ ਨਹੀਂ ਪਾਇਆ ਗਿਆ ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱÎਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਵਿਰੋਲੋਜੀ (ਐਨ.ਆਈ.ਵੀ.), ਪੁਣੇ ਨੂੰ ਪੀ.ਜੀ.ਆਈ. ਦੁਆਰਾ ਮਰੀਜ਼ ਦੇ ਟੈਸਟ ਸੈਂਪਲ ਭੇਜੇ ਗਏ ਸਨ ਜਿਸਨੇ ਇਹ ਸੈਂਪਲ ਨੈਗਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਕਰੋਨਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਕਿਸਤਾਨੀ ਡਰੋਨਾਂ ਦੀ ਹਲਚਲ ਦਾ ਪਤਾ ਲਾਉਣ ਵਾਲੇ ਠੋਸ ਉਪਕਰਨਾਂ ਦੀ ਲੋੜ ‘ਤੇ ਜ਼ੋਰ

ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਕਿਸਤਾਨੀ ਡਰੋਨਾਂ ਦੀ ਹਲਚਲ ਦਾ ਪਤਾ ਲਾਉਣ ਵਾਲੇ ਠੋਸ ਉਪਕਰਨਾਂ ਦੀ ਲੋੜ ‘ਤੇ ਜ਼ੋਰ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਇੱਥੇ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਤੋਂ ਦੂਰ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾਂਦੇ ਡਰੋਨਾਂ ਨੂੰ ਰੋਕਣ ਲਈ ਪੁਖਤਾ ਉਪਕਰਨ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਇਹ ਮੁੱਦਾ ਮੁੱਖ ਮੰਤਰੀ ਦੁਆਰਾ ਰਾਜ ਸਭਾ ਅਤੇ ਲੋਕ ਸਭਾ ਤੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਸੱਦੀ ਮੀਟਿੰਗ ਦੌਰਾਨ ਵਿਚਾਰ ਲਈ ਅੱਗੇ ਰੱਖਿਆ ਗਿਆ।ਮੁੱਖ ਮੰਤਰੀ ਨੇ ਜੰਮੂ ਅਤੇ…

VIA PUNJAB
ਅੱਗੇ ਪੜ੍ਹੋ
1 178 179 180 181 182 469