ਕੈਪਟਨ ਅਮਰਿੰਦਰ ਸਿੰਘ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ 2017-18 ਦੇ ਬਕਾਇਆ ਫੰਡਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਕੈਪਟਨ ਅਮਰਿੰਦਰ ਸਿੰਘ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ 2017-18 ਦੇ ਬਕਾਇਆ ਫੰਡਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਬਕਾਇਆ ਅਦਾਇਗੀ ਜਾਰੀ ਕਰਨ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਇਸ ਮਸਲੇ ਨੂੰ ਪ੍ਰਧਾਨ ਮੰਤਰੀ ਕੋਲ ਉਠਾਉਣਗੇ।ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਕੇ ਸਾਲ 2017-18 ਲਈ ਕੇਂਦਰੀ ਸਪਾਂਸਰ ਸਕੀਮ ਤਹਿਤ 780 ਕਰੋੜ ਦੀ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰਨ…

VIA PUNJAB
ਅੱਗੇ ਪੜ੍ਹੋ

ਸਟੇਟ ਐਂਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਟੇਟ ਐਂਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕੈਪਟਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਭਰ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ – ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ(ਐਸ.ਏ.ਐਫ.ਯੂ) ਨੇ ਧੋਖਾਧੜੀ ਕਰਨ ਵਾਲੇ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਐਸ.ਐਸ.ਬੀ.ਵਾਈ ਤਹਿਤ ਪਾਈ ਗਈ ਧੋਖਾਧੜੀ/ਬੇਨਿਯਮੀਆਂ ਸਬੰਧੀ ਕਿਸੇ ਵੀ ਘਟਨਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਨਿਯਮਾਂ ਦਾ ਪਾਲਣ ਕਰਵਾਉਣ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਐਸ.ਟੀ.ਪੀ. ਸਥਾਪਨਾ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਇਥੇ ਲੋਕਲ ਬਾਡੀ ਭਵਨ ਵਿਖੇ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ।ਇਸ ਸਮੀਖਿਆ ਮੀਟਿੰਗ ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਐਮ.ਐਲ.ਏ. ਖਰੜ ਸ੍ਰੀ ਕੰਵਰ ਸੰਧੂ, ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ, ਕਾਂਗਰਸੀ ਆਗੂ ਸ. ਜਗਮੋਹਨ ਸਿੰਘ ਕੰਗ ਅਤੇ ਰਵਿੰਦਰ ਪਾਲ ਸਿੰਘ ਪਾਲੀ ਹਾਜ਼ਰ ਸਨ।…

VIA PUNJAB
ਅੱਗੇ ਪੜ੍ਹੋ

ਪਾਣੀਆਂ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ

ਪਾਣੀਆਂ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ

ਸਮੂਹ ਸਿਆਸੀ ਦਲਾਂ ਦਾ ਸਾਂਝਾ ਸੰਕਲਪ-ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਕਰਨ ਦੀ ਆਗਿਆ ਨਾ ਦੇਵੇ ਭਾਰਤ ਸਰਕਾਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ…

VIA PUNJAB
ਅੱਗੇ ਪੜ੍ਹੋ

ਹਰ ਲੜਕੀ ਲਈ ਸਿੱਖਿਆ ਪ੍ਰਾਪਤੀ ਯਕੀਨੀ ਬਣਾਉਣਾ ਸਾਡਾ ਫ਼ਰਜ਼: ਸਿੰਗਲਾ

ਹਰ ਲੜਕੀ ਲਈ ਸਿੱਖਿਆ ਪ੍ਰਾਪਤੀ ਯਕੀਨੀ ਬਣਾਉਣਾ ਸਾਡਾ ਫ਼ਰਜ਼: ਸਿੰਗਲਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਇੰਗਲੈਂਡ ਦੇ ਸੰਸਦ ਮੈਂਬਰ ਅਤੇ ਸਿੱਖਿਆ ਸਕੱਤਰ ਗੈਵਿਨ ਵਿਲੀਅਮਸਨ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਰਲਡ ਐਜੂਕੇਸ਼ਨ ਫ਼ੋਰਮ ਵੱਲੋਂ ਲੰਡਨ ਵਿਖੇ ਕਰਵਾਏ ਜਾ ਰਹੇ ਛੇ ਦਿਨਾ ਸੰਮੇਲਨ ਦੌਰਾਨ ਯੂ.ਕੇ ਦੇ ਰਾਜ ਸਿੱਖਿਆ ਸਕੱਤਰ ਅਤੇ ਦੱਖਣੀ ਸਟੈਫ਼ੋਰਡਸ਼ਾਇਰ ਤੋਂ ਸੰਸਦ ਮੈਂਬਰ ਸ੍ਰੀ ਗੈਵਿਨ ਵਿਲੀਅਮਸਨ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਦੱਖਣੀ-ਪੂਰਬੀ ਏਸ਼ੀਆ ਅਤੇ ਯੂਰਪੀਅਨ ਦੇਸ਼ਾਂ ਵਿੱਚ ਸਿੱਖਿਆ ਅਤੇ ਕਿੱਤਾ-ਮੁਖੀ ਸਿਖਲਾਈ ਦੇ ਮੌਕਿਆਂ ਬਾਰੇ ਵਿਸਥਾਰ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਐਕਟ ਦਾ ਮੁਕੰਮਲ ਸਰੂਪ ਸਿੱਖ ਵਿਰੋਧੀ ਕਿਵੇਂ ਹੋਇਆ-ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਨਾਗਰਿਕਤਾ ਸੋਧ ਐਕਟ ਦਾ ਮੁਕੰਮਲ ਸਰੂਪ ਸਿੱਖ ਵਿਰੋਧੀ ਕਿਵੇਂ ਹੋਇਆ-ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਸੀ.ਏ.ਏ. ਵਿਰੁੱਧ ਰੋਸ ਪ੍ਰਗਟਾ ਰਹੇ ਲੱਖਾਂ ਲੋਕ ‘ਗਾਂਧੀ ਪਰਿਵਾਰ ਦੇ ਜੀ-ਹਜ਼ੂਰੀਏ’ ਨਹੀਂ ਹੋ ਸਕਦੇ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ.ਏ.ਏ. ‘ਤੇ ਲਏ ਸਟੈਂਡ ਦੀ ਉਨ੍ਹਾਂ ਵੱਲੋਂ ਕੀਤੀ ਅਲੋਚਨਾ ਨੂੰ ਸੁਖਬੀਰ ਬਾਦਲ ਦੁਆਰਾ ‘ਸਿੱਖ ਵਿਰੋਧੀ’ ਦੱਸਣ ਦੇ ਤਰਕ ‘ਤੇ ਸੁਆਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਤਿਹਾਸ ਬਾਰੇ ਸਮਝ ਬਣਾਉਣ ਲਈ ਅਡੋਲਫ ਹਿਟਲਰ ਦੀ ਸਵੈ-ਜੀਵਨੀ ‘ਮਾਈਨ ਕੰਫ’ ਦੀ ਕਾਪੀ ਭੇਜੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਹ ਕਿਤਾਬ ਪੜ੍ਹਣ…

VIA PUNJAB
ਅੱਗੇ ਪੜ੍ਹੋ

ਮੰਤਰੀ ਨੇ ਅਸਲ ਸਮੱਸਿਆਵਾਂ ਦੇ ਹੱਲ ਦੇ ਲਈ ਅਨਏਡਿਡ ਕਾਲਜਿਟ ਨੂੰ ਭਰੋਸਾ ਦਿੱਤਾ

ਮੰਤਰੀ ਨੇ ਅਸਲ ਸਮੱਸਿਆਵਾਂ ਦੇ ਹੱਲ ਦੇ ਲਈ ਅਨਏਡਿਡ ਕਾਲਜਿਟ ਨੂੰ ਭਰੋਸਾ ਦਿੱਤਾ

ਜੈਕ ਵਫਦ ਨੇ ਉੱਚ ਸਿੱਖਿਆ ਮੰਤਰੀ ਸ਼੍ਰੀ ਤ੍ਰਿਪਤ ਬਾਜਵਾ ਨਾਲ ਮੁਲਾਕਾਤ ਕੀਤੀ ਚੰਡੀਗੜ – ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਮੁਲਾਕਾਤ ਕੀਤੀ।ਸਕੱਤਰ ਉੱਚ ਸਿੱਖਿਆ, ਪੰਜਾਬ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ., ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ, ਪੰਜਾਬ ਸ੍ਰੀ ਮਹਿੰਦਰ ਪਾਲ ਅਰੋੜਾ ਆਈਏਐਸ ਅਤੇ ਪ੍ਰੋ. ਬੀ.ਐਸ. ਘੁੰਮਣ, ਉੱਪ ਕੁੱਲਪਤੀ, ਪੰਜਾਬੀ ਯੂਨੀਵਸਿਟੀ, ਪਟਿਆਲਾ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਸੰਜੈ ਕੌਸ਼ਿਕ, ਯੂਨੀਵਰਸਿਟੀ ਬਿਜਨੈਸ ਸਕੂਲ,…

VIA PUNJAB
ਅੱਗੇ ਪੜ੍ਹੋ

ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ-ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ-ਪਹੀਆ ਵਾਹਨਾਂ ਨਾਲ ਬਦਲਿਆ ਜਾਵੇਗਾ: ਪੰਨੂ

ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ-ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ-ਪਹੀਆ ਵਾਹਨਾਂ ਨਾਲ ਬਦਲਿਆ ਜਾਵੇਗਾ: ਪੰਨੂ

ਚੰਡੀਗੜ੍ਹ – ਸੂਬੇ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਨੇ ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ / ਸੀ.ਐਨ.ਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਵੇਖਿਆ ਗਿਆ ਹੈ ਕਿ ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ…

VIA PUNJAB
ਅੱਗੇ ਪੜ੍ਹੋ

ਗਣਤੰਤਰਾ ਦਿਵਸ ਸਬੰਧੀ ਉੱਪ ਮੰਡਲ ਮਜਿਸਟਰੇਟ ਪਾਤੜਾਂ ਵੱਲੋਂ ਵਿਸ਼ੇਸ ਮੀਟਿੰਗ

ਗਣਤੰਤਰਾ ਦਿਵਸ ਸਬੰਧੀ ਉੱਪ ਮੰਡਲ ਮਜਿਸਟਰੇਟ ਪਾਤੜਾਂ ਵੱਲੋਂ ਵਿਸ਼ੇਸ ਮੀਟਿੰਗ

ਪਾਤੜਾਂ – ਗਣਤੰਤਰਤਾ ਦਿਵਸ 26 ਜਨਵਰੀ ਦੇ ਸਬੰਧ ਵਿੱਚ ਐਸ. ਡੀ. ਐਮ. ਦਫਤਰ ਪਾਤੜਾਂ ਵਿਖੇ ਉਪ ਮੰਡਲ ਮਜਿਸਟਰੇਟ ਪਤੜਾਂ ਪਾਲਿਕਾ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਸਰਕਾਰੀ ਅਤੇ ਅਰਦ ਸਰਕਰੀ ਸਕੂਲਾਂ ਦੇ ਸਟਾਫ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਦਕ ਅਫਸਰ ਪਰਮਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਸ਼ਮਿਲ ਹੋਏ। ਇਸ ਮੌਕੇ ਪਾਤੜਾਂ ਉੱਪ ਮੰਡਲ ਮਜਿਸਟਰੇਟ ਪਾਲਿਕਾ ਅਰੋੜਾ ਨੇ ਸਾਰੇ ਵਿਭਾਗਾਂ ਤੋਂ ਪਹੁੰਚੇ ਅਫਸਰਾਂ ਦੀਆਂ ਗਣਤੰਤਰਤਾ ਦਿਵਸ ਦੇ ਸਮਾਗਮ ਸਬੰਧੀ…

VIA PUNJAB
ਅੱਗੇ ਪੜ੍ਹੋ

ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਿਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ:ਬਲਬੀਰ ਸਿੰਘ ਸਿੱਧੂ

ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਿਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ:ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਵਿਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿੱਥੇ ਵੱਧ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਸਾਲ 2019 ਵਿਚ ਮਲੇਰੀਆ ਦੇ ਜਿਆਦਾਤਰ ਮਾਮਲੇ ਦਿਹਾਤੀ ਇਲਾਕਿਆਂ ਵਿਚ ਦਰਜ ਕੀਤੇ ਗਏ ਅਤੇ ਕੁੱਲ ਮਾਮਲਿਆਂ ਵਿਚੋਂ 80 ਫ਼ੀਸਦੀ ਮਾਮਲੇ ਚਾਰ ਜ਼ਿਲ੍ਹਿਆਂ-ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ ਮੁਹਾਲੀ ਵਿੱਚ ਦਰਜ ਕੀਤੇ ਗਏ ਜਦਕਿ ਅਜਨਾਲਾ, ਬਟਾਲਾ, ਫਾਜ਼ਿਲਕਾ ਅਤੇ ਨਾਭਾ ਦੇ ਸ਼ਹਿਰੀ ਇਲਾਕਿਆਂ ਵਿਚ ਡੇਂਗੂ ਦੇ ਜਿਆਦਾਤਰ ਮਾਮਲੇ…

VIA PUNJAB
ਅੱਗੇ ਪੜ੍ਹੋ
1 182 183 184 185 186 469