ਸੀ.ਆਈ.ਏ.ਸਟਾਫ ਜਲੰਧਰ (ਦਿਹਾਤੀ) ਵੱਲੋਂ ਕਤਲ ਕੇਸ ‘ਚ ਭਗੋੜਾ ਕਾਬੂ

ਸੀ.ਆਈ.ਏ.ਸਟਾਫ ਜਲੰਧਰ (ਦਿਹਾਤੀ) ਵੱਲੋਂ ਕਤਲ ਕੇਸ ‘ਚ ਭਗੋੜਾ ਕਾਬੂ

ਜਲੰਧਰ – ਸੀ.ਆਈ.ਏ.ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਨੇ ਜਿਲਾ ਕਪੂਰਥਲਾ ਦੇ ਕਤਲ ਅਤੇ ਹੋਸ਼ਿਆਰਪੁਰ ਦੇ ਲੁੱਟ ਖੋਹ ਦੇ ਮੁਕੱਦਮੇ ਵਿੱਚ ਭਗੌੜੇ ਦੋਸ਼ੀ ਜਗਜੀਤ ਸਿੰਘ ਉਰਫ ਜੱਗਾ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋ 01 ਦੇਸੀ ਪਿਸਤੌਲ 30 ਬੋਰ,03 ਜਿੰਦਾ ਰੋਂਦ ਅਤੇ ਮਿਤੀ 20/01/2020 ਨੂੰ ਅਲਾਵਲਪੁਰ ਤੋਂ ਖੋਹੀ ਹੋਈ ਇੱਕ ਕਰੇਟਾ ਬਿਨਾ ਨੰਬਰੀ (ਨਵੀਂ ਕਾਰ)24 ਘੰਟਿਆਂ ਵਿੱਚ ਥਾਣਾ ਆਦਮਪੁਰ ਦੀ ਪੁਲਿਸ ਨੇ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ.ਇਸ ਸਬੰਧ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ…

VIA PUNJAB
ਅੱਗੇ ਪੜ੍ਹੋ

ਯੂਥ ਅਚੀਵਰ ਐਵਾਰਡ ਲਈ ਅਰਜ਼ੀਆਂ ਦੀ ਮੰਗ

ਯੂਥ ਅਚੀਵਰ ਐਵਾਰਡ ਲਈ ਅਰਜ਼ੀਆਂ ਦੀ ਮੰਗ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਯੂਥ ਅਚੀਵਰ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਦੱਸਿਆ ਕਿ ਵਿਭਾਗ ਵਲੋਂ 30-31 ਜਨਵਰੀ ਨੂੰ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿੱਚ ਪੰਜਾਬ ਰਾਜ ਯੂਥ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਸਮਾਰੋਹ ਵਿੱਚ ਸੋਸ਼ਲ ਸਰਵਿਸ, ਉਦਮ ਖੇਤਰ, ਖੇਡ, ਰਾਸ਼ਟਰਪਤੀ ਪੱਧਰ ‘ਤੇ ਵਿੱਦਿਅਕ ਪ੍ਰਾਪਤੀਆਂ, ਸਿਵਲ ਸਰਵਿਸਜ਼ (ਆਈ.ਏ.ਐਸ., ਪੀ.ਸੀ.ਐਸ.) ਟਾਪ ਕਰਨ ਵਾਲੇ ਅਤੇ ਰਾਸ਼ਟਰੀ ਪੱਧਰ ‘ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੇ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਪੁਲਿਸ ਵੱਲੋਂ ਲੱਖਾਂ ਦੀ ਹੈਰੋਇਨ ਸਣੇ ਔਰਤ ਕਾਬੂ

ਲੁਧਿਆਣਾ ਪੁਲਿਸ ਵੱਲੋਂ ਲੱਖਾਂ ਦੀ ਹੈਰੋਇਨ ਸਣੇ ਔਰਤ ਕਾਬੂ

ਲੁਧਿਆਣਾ – ਥਾਣਾ 2 ਦੀ ਪੁਲਸ ਪਾਰਟੀ ਨੇ ਸਿਵਲ ਹਸਪਤਾਲ ਦੇ ਪਿੱਛੇ ਨਾਕੇਬੰਦੀ ਦੌਰਾਨ ਇਕ ਔਰਤ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ ਕਰੋੜਾਂ ਰੁਪਏ ਹੈ। ਥਾਣਾ 2 ਦੇ ਮੁਖੀ ਸੁਰਿੰਦਰ ਕੁਮਾਰ ਚੋਪੜਾ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਔਰਤ ਭਾਰੀ ਮਾਤਰਾ ਚ ਨਸ਼ਾ ਲੈ ਕੇ ਸਿਵਲ ਹਸਪਤਾਲ ਦੇ ਪਿੱਛੇ ਵਾਲੇ ਰਸਤੇ ਵੱਲ ਨੂੰ ਆ ਰਹੀ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਸਿਵਲ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਮੌਕੇ ਪੰਜਾਬ ਦੀ ਝਾਕੀ ਗੁਰੂ ਨਾਨਕ ਦੇਵ ਜੀ ਦੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਰੂਪਮਾਨ ਕਰੇਗੀ

ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਮੌਕੇ ਪੰਜਾਬ ਦੀ ਝਾਕੀ ਗੁਰੂ ਨਾਨਕ ਦੇਵ ਜੀ ਦੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਰੂਪਮਾਨ ਕਰੇਗੀ

ਚੰਡੀਗੜ੍ਹ – ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਣਤੰਤਰ ਦਿਵਸ-2020 ਮੌਕੇ ਪੰਜਾਬ ਰਾਜ ਦੀ ਝਾਕੀ ਨੂੰ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਨਾਲ-ਨਾਲ ਉਨ੍ਹਾਂ ਦੇ 550ਵੇਂ…

VIA PUNJAB
ਅੱਗੇ ਪੜ੍ਹੋ

ਪਨਗ੍ਰੇਨ ਦੇ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅਹੁਦਾ ਸੰਭਾਲਿਆ

ਪਨਗ੍ਰੇਨ ਦੇ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਸ੍ਰੀ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਸ੍ਰੀ ਵਾਈ.ਐਸ. ਰੱਤੜਾ,  ਆਈ.ਏ.ਐਸ. (ਸੇਵਾ ਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ।ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ੍ਰੀ ਸ਼ੌਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਲਾਟਰੀ ਵਿਭਾਗ ਵੱਲੋਂ ਹੋਲੀ ਬੰਪਰ-2020 ਜਾਰੀ

ਪੰਜਾਬ ਲਾਟਰੀ ਵਿਭਾਗ ਵੱਲੋਂ ਹੋਲੀ ਬੰਪਰ-2020 ਜਾਰੀ

ਕਰੋੜਾਂ ਰੁਪਏ ਦੇ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ ਚੰਡੀਗੜ੍ਹ – ਨਿਊਂ ਯੀਅਰ ਬੰਪਰ ਦੀ ਸਫ਼ਲਤਾ ਅਤੇ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਹੋਲੀ ਬੰਪਰ-2020 ਜਾਰੀ ਕਰ ਦਿੱਤਾ ਹੈ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਹੈ ਅਤੇ ਇਸ ਦਾ ਡਰਾਅ 29 ਫਰਵਰੀ, 2020 ਨੂੰ ਕੱਢਿਆ ਜਾਵੇਗਾ। ਇਸ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਵਿੱਚ (1.50-1.50 ਕਰੋੜ ਰੁਪਏ) ਤਕਸੀਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲਾ ਇਨਾਮ ਵਿਕੀਆਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਦੇ ਫੈਸਲੇ ਨੂੰ ਸੀ.ਏ.ਏ. ਨਾਲ ਜੋੜਣ ਦੇ ਦਾਅਵੇ ਨੂੰ ਹਾਸੋਹੀਣਾ ਦੱਸਦਿਆਂ ਰੱਦ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਦੇ ਫੈਸਲੇ ਨੂੰ ਸੀ.ਏ.ਏ. ਨਾਲ ਜੋੜਣ ਦੇ ਦਾਅਵੇ ਨੂੰ ਹਾਸੋਹੀਣਾ ਦੱਸਦਿਆਂ ਰੱਦ ਕੀਤਾ

ਅਕਾਲੀਆਂ ਨੂੰ ਸੁਹਿਰਦਤਾ ਦਿਖਾਉਣ ਲਈ ਕੇਂਦਰ ਨਾਲ ਨਾਤਾ ਤੋੜਣ ਅਤੇ ਸਪੱਸ਼ਟ ਸਟੈਂਡ ਲੈਣ ਦੀ ਚੁਣੌਤੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਮੁੱਦੇ ‘ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਨੂੰ ਇਸ ਗੈਰ-ਸੰਵਿਧਾਨਕ ਕਾਨੂੰਨ ਦੇ ਸਬੰਧ ਵਿੱਚ ਆਪਣੀ ਸੁਹਿਰਦਾ ਸਿੱਧ ਕਰਨ ਲਈ ਕੇਂਦਰ ਨਾਲ ਗੱਠਜੋੜ…

VIA PUNJAB
ਅੱਗੇ ਪੜ੍ਹੋ

ਸਰਵਣ ਸਿੰਘ ਰਾਮਗੜੀਆ ਨੇ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ‘ਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਰਵਣ ਸਿੰਘ ਰਾਮਗੜੀਆ  ਨੇ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ‘ਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਸ. ਸਰਵਣ ਸਿੰਘ ਰਾਮਗੜੀਆ ਨੇ ਅੱਜ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਸ. ਸਰਵਣ ਸਿੰਘ ਰਾਮਗੜੀਆ ਪੱਛੜੀਆਂ ਜਾਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ‘ਚ ਇੱਕ ਕੜੀ ਵਜੋਂ ਕੰਮ ਕਰਨਗੇ।ਸ….

VIA PUNJAB
ਅੱਗੇ ਪੜ੍ਹੋ

ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਪੁਲਿਸ ਮੁਖੀ-ਹਾਈ ਕੋਰਟ ਵੱਲੋਂ ਕੈਟ ਦੇ ਫ਼ੈਸਲੇ ‘ਤੇ ਰੋਕ

ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਪੁਲਿਸ ਮੁਖੀ-ਹਾਈ ਕੋਰਟ ਵੱਲੋਂ ਕੈਟ ਦੇ ਫ਼ੈਸਲੇ ‘ਤੇ ਰੋਕ

ਪੰਜਾਬ ਸਰਕਾਰ ਅਤੇ ਯੂ.ਪੀ.ਐਸ.ਸੀ. ਤੋਂ ਨਿਯੁਕਤੀ ਪ੍ਰਕਿਰਿਆ ਦੀ ਮੰਗੀ ਜਾਣਕਾਰੀ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਸੀ.ਏ.ਟੀ.) ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਪੰਜਾਬ ਸਰਕਾਰ ਨੇ ਕੈਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ‘ਚ ਅੱਜ ਸੁਣਵਾਈ ਕਰਦਿਆਂ ਜਸਟਿਸ ਜਸਵੰਤ ਸਿੰਘ ਅਤੇ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

ਬਿਜਲੀ ਦੇ ਮੁੱਦੇ ਉਤੇ ਕੈਬਨਿਟ ਮੰਤਰੀ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਨੂੰ ਕਿਸੇ ਵੀ ਪਲੇਟਫਾਰਮ ‘ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਦਿਆਂ ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 183 184 185 186 187 469