ਜੋਰਾਵਰ ਸਿੰਘ ਭਾਉਵਾਲ ਪਾਰਟੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ

ਜੋਰਾਵਰ ਸਿੰਘ ਭਾਉਵਾਲ ਪਾਰਟੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ

ਨੂਰਪੁਰ ਬੇਦੀ – ਸਮੂਹ ਜਿਲ੍ਹਾਂ ਨਿਵਾਸੀਆਂ ਦੇ ਨਾਲ ਮੈਂ ਹਰ ਦਮ ਖੜ੍ਹਾ ਹੋਵਾਂਗਾ ਤੇ ਭ੍ਰਿਸ਼ਟਾਚਾਰ ਦੇ ਖਿਲਾਫ ਧੱਕੇਸ਼ਾਹੀ ਦੇ ਖਿਲਾਫ਼ ਨਾਜਾਇਜ਼ ਕੰਮਾਂ ਦੇ ਖਿਲਾਫ ਆਪਣੀ ਆਵਾਜ਼ ਨੂੰ ਬੁਲੰਦ ਕਰਾਂਗਾ ਤੇ ਇਨ੍ਹਾਂ ਨੂੰ ਖ਼ਤਮ ਵੀ ਕਰਨ ਦਾ ਯਤਨ ਕਰਾਂਗਾ ਜੋ ਮੇਰੇ ਤੇ ਵਿਸ਼ਵਾਸ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਰਦਾਰ ਸਿਮਰਜੀਤ ਸਿੰਘ ਬੈਂਸ ਜੀ ਨੇ ਕੀਤਾ ਹੈ ਤੇ ਜਿਲ੍ਹਾਂ ਦੇ ਸਾਰੇ ਲੋਕ ਕਰਦੇ ਹਨ ਮੈਂ ਉਸ ਤੇ ਪੂਰਾ ਉਤਰਾਂਗਾ ਜੇਕਰ ਕਿਸੇ ਦੇ ਨਾਲ ਵੀ ਧੱਕੇਸ਼ਾਹੀ ਹੋ ਰਹੀ…

VIA PUNJAB
ਅੱਗੇ ਪੜ੍ਹੋ

ਸੰਗਰੂਰ ਪੁਲਿਸ ਵੱਲੋਂ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰ ਗ੍ਰਿਫਤਾਰ

ਸੰਗਰੂਰ ਪੁਲਿਸ ਵੱਲੋਂ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰ ਗ੍ਰਿਫਤਾਰ

ਸੰਗਰੂਰ – ਸੰਗਰੂਰ ਪੁਲਸ ਨੇ ਕਤਲ ਸਣੇ 40 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਮੈਂਬਰਾਂ ਗ੍ਰਿਫਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡਾ. ਸੰਦੀਪ ਗਰਗ ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰਮੀਤ ਸਿੰਘ ਪੀ.ਪੀ.ਐਸ. ਐਸ.ਪੀ. (ਪੀ.ਬੀ.ਆਈ.) ਸੰਗਰੂਰ ਮੋਹਿਤ ਅਗਰਵਾਲ ਪੀ.ਪੀ.ਐਸ., ਡੀ.ਐਸ.ਪੀ. (ਡੀ) ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਅਤੇ ਉਨ੍ਹਾਂ ਦੀ ਟੀਮ ਨੇ ਕਤਲ, ਡਕੈਤੀ, ਲੁੱਟ-ਖੋਹ ਅਤੇ ਚੋਰੀ ਵਰਗੇ ਸੰਗੀਨ ਜ਼ੁਰਮ ਕਰਨ ਵਾਲੇ…

VIA PUNJAB
ਅੱਗੇ ਪੜ੍ਹੋ

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਚੰਡੀਗੜ੍ਹ – ਸੂਬੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਦੇਰੀ ਨੂੰ ਰੋਕਣ ਅਤੇ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਇਕ ਉੱਚ ਤਾਕਤੀ ਕਮੇਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕੋਲ ਇਸ ਨਾਲ ਸਬੰਧਤ ਸਾਰੇ ਜ਼ਰੂਰੀ ਫੈਸਲੇ ਲੈਣ ਦੇ ਅਧਿਕਾਰ ਹੋਣਗੇ।ਇਹ ਫੈਸਲਾ ਵੀਰਵਾਰ ਨੂੰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਵੱਲੋਂ ਲਿਆ ਗਿਆ।ਮੁੱਖ ਮੰਤਰੀ ਇਸ ਕਮੇਟੀ ਦੇ ਚੇਅਰਮੈਨ, ਸਥਾਨਕ ਸਰਕਾਰਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ

ਚੰਡੀਗੜ੍ਹ – ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ‘ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਵੀਰਵਾਰ ਨੂੰ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਜਿਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਇਸ ਵਿਲੱਖਣ ਐਪ ਨੂੰ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ ਐਪ ਦੀ ਵਰਤੋਂ ਕਰਨ ਦੀ ਬਜਾਏ ਸੂਬਾ ਵਾਸੀ ਹੁਣ ਇਕੋ ਮੋਬਾਈਲ ਐਪ ਨਾਲ ਸਾਰੀਆਂ ਸਰਕਾਰੀ ਸੇਵਾਵਾਂ ਆਸਾਨੀ ਨਾਲ ਬਿਨਾਂ ਕਿਸੇ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਗਦਰੀ ਯੋਧਿਆਂ ਦੀ ਤਸਵੀਰਾਂ 11 ਜਨਵਰੀ ਨੂੰ ਹੋਣਗੀਆਂ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਵੀ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਜਨਵਰੀ ਨੂੰ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਮਹਾਨ ਯੋਧਿਆਂ ਸਬੰਧੀ ਇਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਦੌਰਾਨ…

VIA PUNJAB
ਅੱਗੇ ਪੜ੍ਹੋ

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਚੰਡੀਗੜ੍ਹ – ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਮੰਡੀ ਬੋਰਡ ਵੱਲੋਂ ਹਾੜੀ ਮੰਡੀਕਰਨ ਸੀਜਨ 2020-21 ਦੌਰਾਨ ਖਰੀਦ ਕਾਰਜਾਂ ਨੂੰ ਪੇਪਰਲੈੱਸ ਬਣਾਉਣ ਲਈ ਈ-ਪੀਐਮਬੀ ਮੋਬਾਇਲ ਐਪ ਲਾਂਚ

ਮੰਡੀ ਬੋਰਡ ਵੱਲੋਂ ਹਾੜੀ ਮੰਡੀਕਰਨ ਸੀਜਨ 2020-21 ਦੌਰਾਨ ਖਰੀਦ ਕਾਰਜਾਂ ਨੂੰ ਪੇਪਰਲੈੱਸ ਬਣਾਉਣ ਲਈ ਈ-ਪੀਐਮਬੀ ਮੋਬਾਇਲ ਐਪ ਲਾਂਚ

ਮੋਬਾਇਲ ਐਪ ਰਾਹੀਂ ਸਮੂਹ ਭਾਈਵਾਲਾਂ ਨੂੰ ਮਿਲੇਗਾ ਵੱਡਾ ਲਾਭ-ਚੇਅਰਮੈਨ ਲਾਲ ਸਿੰਘ ਚੰਡੀਗੜ – ਹਾੜੀ ਪ੍ਰਬੰਧਨ ਪ੍ਰਣਾਲੀ 2020-21 ਦੇ ਕਾਰਜਾਂ ਨੂੰ ਪੇਪਰਲੈੱਸ (ਕਾਗਜ਼ ਰਹਿਤ) ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੀ ਸਮੇਂ ਸਿਰ ਜਾਣਕਾਰੀ ਦੇਣ ਲਈ ਇੱਕ ਮੋਬਾਈਲ ਐਪਲੀਕੇਸ਼ਨ ਈ-ਪੀ ਐਮ ਬੀ ਦੇ ਨਾਲ ਨਾਲ ਇੰਟੇਗ੍ਰੇਟਿਡ ਮੈਨੇਜਮੈਂਟ ਸਿਸਟਮ (ਆਈ.ਐਮ.ਐਸ.) ਦੀ ਸ਼ੁਰੂਆਤ ਕੀਤੀ।ਇਸ ਕਿਸਾਨ-ਪੱਖੀ ਮੋਬਾਈਲ ਐਪ ਦੀ ਸ਼ੁਰੂਆਤ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਆੜਤੀਆਂ ਅਤੇ ਆਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸ਼ਿਵ ਰਾਜ ਚੌਹਾਨ ਨੂੰ ਵੰਗਾਰਿਆ

ਕੈਪਟਨ ਅਮਰਿੰਦਰ ਸਿੰਘ ਨੇ ਸ਼ਿਵ ਰਾਜ ਚੌਹਾਨ ਨੂੰ ਵੰਗਾਰਿਆ

ਭਾਜਪਾ ਨੂੰ ਸੀ.ਏ.ਏ. ‘ਤੇ ਜ਼ਿੱਦੀ ਰੁਖ਼ ਅਪਣਾਉਣ ਲਈ ਭਾਰੀ ਕੀਮਤ ਚੁਕਾਉਣੀ ਪਵੇਗੀ ਚੰਡੀਗੜ੍ਹ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਵੱਲੋਂ ਕੇਂਦਰ ਸਰਕਾਰ ਵੱਲੋਂ ਸੀ.ਏ.ਏ. ਨੂੰ ਹਰ ਕੀਮਤ ‘ਤੇ ਲਾਗੂ ਕਰਨ ਦੀ ਧਮਕੀ ਭਰੇ ਦਿੱਤੇ ਬਿਆਨ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਨੂੰ ਆਪਣੇ ਇਸ ਜ਼ਿੱਦੀ ਤੇ ਅੜੀਅਲ ਰਵੱਈਏ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਇਕ…

VIA PUNJAB
ਅੱਗੇ ਪੜ੍ਹੋ

ਖੇਤਰੀ ਪਾਸਪੋਰਟ ਦਫਤਰ ਵਿੱਚ ਸੇਵਾਵਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਜਵਾਬਦੇਹ ਮਾਹੌਲ ਸਿਰਜਿਆ ਜਾਵੇ : ਡੀ.ਸੀ. ਜਲੰਧਰ

ਖੇਤਰੀ ਪਾਸਪੋਰਟ ਦਫਤਰ ਵਿੱਚ ਸੇਵਾਵਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਜਵਾਬਦੇਹ ਮਾਹੌਲ ਸਿਰਜਿਆ ਜਾਵੇ : ਡੀ.ਸੀ. ਜਲੰਧਰ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਸ ਜਤਾਈ ਕਿ ਜ਼ਿਲ੍ਹੇ ਵਿੱਚ ਨਵੇਂ ਖੇਤਰੀ ਪਾਸਪੋਰਟ ਅਫਸਰ ਵੱਲੋਂ ਅਹੁਦਾ ਸੰਭਾਲਣ ਉਪਰੰਤ ਬਿਨੈਕਾਰ ਨੂੰ ਪਾਸਪੋਰਟ ਨਾਲ ਸੰਬੰਧਿਤ ਸੇਵਾਵਾਂ ਹੋਰ ਬਿਹਤਰੀਨ ਤੇ ਲੋਕ ਪੱਖੀ ਢੰਗ ਨਾਲ ਮੁਹਈਆ ਕਰਵਾਉਣ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਇਆ ਜਾਵੇਗਾ.ਨਵੇਂ ਖੇਤਰੀ ਪਾਸਪੋਰਟ ਅਫਸਰ ਸ਼੍ਰੀ ਰਾਜ ਕੁਮਾਰ ਬਾਲੀ ਵਲੋਂ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੁਲਾਕਾਤ ਕੀਤੀ ਗਈ.ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਫੀ ਲੰਬੇ…

VIA PUNJAB
ਅੱਗੇ ਪੜ੍ਹੋ

ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਪਾਤੜਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਮਾਹੋਲ ਰਿਹਾ ਸ਼ਾਂਤ

ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਪਾਤੜਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਮਾਹੋਲ ਰਿਹਾ ਸ਼ਾਂਤ

ਪਾਤੜਾਂ – ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ, ਮਜਦੂਰ ਜਥੇਬੰਦੀਆਂ ਨੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਭਾਰਤ ਬੰਦ ਦਾ ਅੱਜ ਐਲਾਨ ਕਰਕੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਮੰਤਵ ਲਈ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਅੱਜ ਕਈ ਥਾਂਈਂ ਬਿਜਲੀ ਮੁਲਾਜਮ, ਬੈਂਕ ਮੁਲਾਜਮਾਂ ਅਤੇ ਆਂਗਨਵਾੜੀ ਵਰਕਰਾਂ ਨੇ ਇਨ੍ਹਾਂ ਦਾ ਖੁੱਲ ਕੇ ਸਮਰਥਨ ਕੀਤਾ ਹੋਇਆ ਸੀ, ਇਨ੍ਹਾਂ ਕਿਸਾਨ, ਮਜਦੂਰ ਜਥੇਬੰਦੀਆਂ ਵੱਲੋਂ ਪਾਤੜਾਂ ਵਿਖੇ ਕੀਤੇ ਬੰਦ ਦਾ ਅਸਰ ਕਾਫੀ ਹੱਦ ਤੱਕ ਦੇਖਣ…

VIA PUNJAB
ਅੱਗੇ ਪੜ੍ਹੋ
1 192 193 194 195 196 469