ਦੇਸ਼ ਭਗਤ ਗਲੋਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ

ਦੇਸ਼ ਭਗਤ ਗਲੋਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ

ਅਮਲੋਹ – ਦੇਸ਼ ਭਗਤ ਗਲੇਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲੈਂਦੇ ਹੋਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਖੇਡਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਚੇਅਰਮੈਨ ਡੀ ਪੀ ਰੈਡੀ ਨੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਨੂੰ ਪੁਨਰ ਸੁਰਜੀਤ ਕੀਤਾ

ਚੇਅਰਮੈਨ ਡੀ ਪੀ ਰੈਡੀ ਨੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਨੂੰ ਪੁਨਰ ਸੁਰਜੀਤ ਕੀਤਾ

ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ਬਿਠਾ ਕੇ ਕੰਮਕਾਜ ਨੂੰ ਸੁਚਾਰੂ ਤੇ ਨਿਯਮਬੱਧ ਕੀਤਾ ਚੰਡੀਗੜ੍ਹ – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਕੰਮਕਾਜ ਵਿੱਚ ਨਵੀਂ ਰੂਹ ਫੂਕਦਿਆਂ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਨੇ ਕਮਿਸ਼ਨ ਨੂੰ ਪੁਨਰ ਸੁਰਜੀਤ ਕੀਤਾ। ਕਮਿਸ਼ਨ ਦੀ ਸਫਲਤਾਪੂਰਵਕ ਅਗਵਾਈ ਕਰਦਿਆਂ ਇਸ ਨੂੰ ਖੁਦਮੁਖਤਿਆਰ ਇਕਾਈ ਦੇ ਤੌਰ ‘ਤੇ ਹੋਰ ਭਰੋਸੇਯੋਗ ਬਣਾਇਆ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿਚਾਲੇ ਸਾਂਝੇ ਤਾਲਮੇਲ ਤੋਂ ਇਲਾਵਾ ਟੀਚਿਆਂ ਦੀ ਕੇਂਦਰਤ ਨਿਗਰਾਨੀ ਅਤੇ ਯੋਜਨਾਬੰਦੀ ਨੇ ਸੂਬੇ ਦੀਆਂ ਸਮਾਜਿਕ ਭਲਾਈ ਸਕੀਮਾਂ ਜਿਵੇਂ ਕਿ ਕੌਮੀ…

VIA PUNJAB
ਅੱਗੇ ਪੜ੍ਹੋ

ਸੀਤਾ ਰਾਮ ਯੇਚੁਰੀ ਨੇ ਕਸ਼ਮੀਰੀਆਂ ਲਈ ਚੁੱਕੀ ਅਵਾਜ਼

ਸੀਤਾ ਰਾਮ ਯੇਚੁਰੀ ਨੇ ਕਸ਼ਮੀਰੀਆਂ ਲਈ ਚੁੱਕੀ ਅਵਾਜ਼

ਚੰਡੀਗੜ੍ਹ – ਸੀਪੀਐਮ ਲੀਡਰ ਸੀਤਾ ਰਾਮ ਯੇਚੁਰੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਨਜ਼ਰਬੰਦ ਕੀਤੇ ਲੀਡਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇੰਟਰਨੈੱਟ ਨਾ ਚੱਲਣ ਨਾਲ ਲੋਕਾਂ ਦਾ ਰੁਜ਼ਗਾਰ ਰੁਕਿਆ ਹੋਇਆ ਹੈ। ਕਸ਼ਮੀਰ ਵਿੱਚ ਸੈਰ ਸਪਾਟਾ ਬਿਲਕੁਲ ਠੱਪ ਹੋਇਆ ਪਿਆ ਹੈ। ਕਸ਼ਮੀਰ ਦੇ ਲੋਕ ਟੂਰਿਜ਼ਮ ਤੋਂ ਹੀ ਆਪਣੀ ਰੋਜ਼ੀ-ਰੋਟੀ ਚਲਾਉਂਦੇ ਸੀ। ਹੁਣ ਇਹ ਸਭ ਕੁਝ ਠੱਪ ਹੋਣ ਕਰਕੇ ਘਾਟੀ ਵਿੱਚ 10 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ। ਯੇਚੁਰੀ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਚੰਡੀਗੜ – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ ਪਰ ਹੁਣ ਇਸ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਹੁਣ 30 ਨਵੰਬਰ ਤੱਕ ਹੋਵੇਗੀ। ਜਦ ਕਿ ਮਿਲਿੰਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ ਚੰਡੀਗੜ – ਪੱਛਮੀ ਬੰਗਾਲ, ਕੇਰਲਾ, ਦਿੱਲੀ, ਰਾਜਸਥਾਨ ਅਤੇ ਪੰਜਾਬ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਅੱਜ ਜੀਐਸਟੀ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਚੀਨ ’ਚ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁਖਦਾਇਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਚੀਨ ’ਚ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁਖਦਾਇਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼ਹੀਦ ਸੈਨਿਕਾਂ ਦੇ ਪਰਿਵਾਰਕ ਵਾਰਸਾਂ ਨੂੰ 12-12 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦੇਣ ਦਾ ਕੀਤਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿੱਚ ਸਿਆਚਿਨ ਗਲੇਸ਼ੀਅਰ ’ਚ ਦੋ ਦਿਨਾਂ ਪਹਿਲਾਂ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁੱਖਦਾਇਕ ਮੌਤ ’ਤੇ ਡੰੂਘਾ ਅਫਸੋਸ ਜ਼ਾਹਰ ਕੀਤਾ ਹੈ।ਸੋਮਵਾਰ ਨੂੰ ਦੁਨੀਆਂ ਦੇ ਸਭ ਤੋਂ ਉਚੇ ਅਤੇ ਔਖੇ ਜੰਗੀ ਸਥਾਨ ਵਿੱਚ ਦੇਸ਼ ਦੀ ਰਾਖੀ ਕਰਦਿਆਂ ਲਾਂਸ ਨਾਇਕ ਮਨਿੰਦਰ ਸਿੰਘ ਵਾਸੀ ਫਤਹਿਗੜ ਚੂੜੀਆ (ਗੁਰਦਾਸਪੁਰ), ਸਿਪਾਹੀ…

VIA PUNJAB
ਅੱਗੇ ਪੜ੍ਹੋ

ਸੁਖਨਾ ਝੀਲ ਦੀ ਫਿਜ਼ਾ ’ਚ ਗੁਰੂ ਨਾਨਕ ਦੇ ਫਲਸਫੇ ਦੀ ਮਹਿਕ ਬਿਖੇਰਦਾ ਹੋਇਆ ਸਮਾਪਤ ਹੋਇਆ ਦੋ ਦਿਨਾ ਫਲੋਟਿੰਗ ਲਾਈਟ ਐਂਡ ਸਾਊੂਂਡ ਸ਼ੋਅ

ਸੁਖਨਾ ਝੀਲ ਦੀ ਫਿਜ਼ਾ ’ਚ ਗੁਰੂ ਨਾਨਕ ਦੇ ਫਲਸਫੇ ਦੀ ਮਹਿਕ ਬਿਖੇਰਦਾ ਹੋਇਆ ਸਮਾਪਤ ਹੋਇਆ ਦੋ ਦਿਨਾ ਫਲੋਟਿੰਗ ਲਾਈਟ ਐਂਡ ਸਾਊੂਂਡ ਸ਼ੋਅ

ਮਲਟੀਮੀਡੀਆ ਸ਼ੋਅ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਕੀਤਾ ਰੂਪਮਾਨ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਦੋ ਦਿਨਾਂ ਲਾਈਟ ਅਤੇ ਸਾਊਂਡ ਸ਼ੋਅ ਨੇ ਸਰੋਤਿਆਂ ਦੇ ਦਿਲਾਂ ਨੂੰ ਆਲੌਕਿਕ ਇਲਾਹੀ ਛੋਹ ਦਿੱਤੀ। ਇਹ ਸ਼ੋਅ ਚੰਡੀਗੜ ਦੀ ਸੁਖਨਾ ਝੀਲ ਤੇ ਆਯੋਜਿਤ ਕਰਵਾਇਆ ਗਿਆ। ਇਯ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਜੁਡੀਸ਼ੀਅਲ,ਆਈ.ਏ.ਐਸ ਅਫਸਰ ਅਤੇ ਆਈ.ਪੀ.ਐਸ ਅਧਿਕਾਰੀਆਂ ਦੇ ਪਰਿਵਾਰਾਂ ਨੇ ਹਾਜ਼ਰੀ ਭਰੀ।ਇਨਾਂ ਦੋ ਦਿਨਾਂ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮਿ੍ਰਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰ 6 ਲੱਖ ਰੁਪਏ ਦਾ ਚੈਕ ਸੌਂਪਿਆ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮਿ੍ਰਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰ 6 ਲੱਖ ਰੁਪਏ ਦਾ ਚੈਕ ਸੌਂਪਿਆ

ਬੀਬੀ ਭੱਠਲ, ਡਿਪਟੀ ਕਮਿਸ਼ਨਰ, ਐਸ.ਐਸ.ਪੀ, ਰਜਿੰਦਰ ਸਿੰਘ ਰਾਜਾ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਸੌਪਿਆ ਚੈੱਕ ਸੰਗਰੂਰ – ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮਿ੍ਰਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੰੂ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਅਤੇ ਜ਼ਿਲੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਨਾਭਾ ਜੇਲ੍ਹ ਬ੍ਰੇਕ ਦੇ ਮੁੱਖ ਮੁਲਜ਼ਮ ਦੀ ਹਵਾਲਗੀ ਨੂੰ ਪ੍ਰਵਾਨਗੀ

ਨਾਭਾ ਜੇਲ੍ਹ ਬ੍ਰੇਕ ਦੇ ਮੁੱਖ ਮੁਲਜ਼ਮ ਦੀ ਹਵਾਲਗੀ ਨੂੰ ਪ੍ਰਵਾਨਗੀ

ਚੰਡੀਗੜ੍ਹ- ਨਾਭਾ ਜੇਲ੍ਹ ਬਰੇਕ ਦੇ ਮਾਸਟਰਮਾਈਂਡਰ ਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਦੀ ਅਦਾਲਤ ਨੇ ਹਵਾਲਗੀ ਦੀ ਆਗਿਆ ਦੇ ਦਿੱਤੀ ਹੈ। ਹਣ ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਏਗੀ। ਦਰਅਸਲ ਪੰਜਾਬ ਪੁਲਿਸ ਨੇ ਹਾਂਗਕਾਂਗ ਦੀ ਅਦਾਲਤ ਤੋਂ ਪੰਜਾਬ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮੰਗੀ ਸੀ। ਹੁਣ ਰੋਮੀ ਖਿਲਾਫ ਹਾਂਗਕਾਂਗ ਦੀ ਅਦਾਲਤ ਦਾ ਫੈਸਲਾ ਪੰਜਾਬ ਪੁਲਿਸ ਦੇ ਹੱਕ ਵਿੱਚ ਆਇਆ ਹੈ। ਅਦਾਲਤ ਨੇ ਪੰਜਾਬ ਪੁਲਿਸ ਵੱਲੋਂ ਮੰਗੀ ਗਈ ਰੋਮੀ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।…

VIA PUNJAB
ਅੱਗੇ ਪੜ੍ਹੋ

ਦੁਬਈ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਦੁਬਈ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਦਾ ਆਇਆ ਹੜ੍ਹ ਕਪੂਰਥਲਾ – ਬੀਤੇ ਦਿਨੀ ਸ਼੍ਰੀ ਗੁਰੂ ਨਾਨਕ ਦਰਬਾਰ (ਦੁਬਈ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ ਅਤੇ ਸ. ਸੁਰਿੰਦਰ ਸਿੰਘ ਕੰਧਾਰੀ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਜਿਸ ਦੌਰਾਨ 10 ਨਵੰਬਰ 2019 ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸੇ ਲੜੀ ਤਹਿਤ 11 ਨਵੰਬਰ ਨੂੰ ਸਵੇਰੇ 9 ਵਜੇ ਆਖੰਡ ਪਾਠ ਸਾਹਿਬ ਮਧ੍ਹ ਦੀ ਅਰਦਾਸ ਕੀਤੀ। ਗਈ ਅਤੇ 12…

VIA PUNJAB
ਅੱਗੇ ਪੜ੍ਹੋ
1 225 226 227 228 229 469