ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ ਸੂਬਾਈ ਛੁੱਟੀ ਐਲਾਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਦੇਰ ਰਾਤ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਚੱਲ ਵਸੇ ਸਨ।ਮੁੱਖ ਮੰਤਰੀ ਨੇ ਫਲਾਈਂਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਜਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਵਚਨਬਧ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਸ. ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਸ. ਮਿਲਖਾ ਸਿੰਘ ਦੇ ਚਲਾਣੇ ਨਾਲ ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ’ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ’ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਕੇਂਦਰੀ ਖੇਡ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਵੀ ਸਸਕਾਰ ਮੌਕੇ ਭਰੀ ਹਾਜ਼ਰੀ ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨ੍ਹਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀ ਦੇਰ ਰਾਤ ਇੱਥੇ ਪੀ.ਜੀ.ਆਈ. ਵਿੱਚ ਕੋਵਿਡ ਵਿਰੁੱਧ ਲੜਾਈ ਲੜਦਿਆਂ ਦੇਹਾਂਤ ਹੋ ਗਿਆ।ਮਿਲਖਾ ਸਿੰਘ ਦਾ ਅੱਜ ਸ਼ਾਮੀਂ ਇੱਥੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਪੂਰੇ ਰਾਜਕੀ…

VIA PUNJAB
ਅੱਗੇ ਪੜ੍ਹੋ

ਸੀ.ਬੀ.ਐਸ.ਈ ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

ਸੀ.ਬੀ.ਐਸ.ਈ ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੀ.ਬੀ.ਐਸ.ਈ. ਵੱਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਜਾਵੇਗਾ।ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ…

VIA PUNJAB
ਅੱਗੇ ਪੜ੍ਹੋ

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦੇ ਉਸਾਰੀ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕਰਨ ਦੇ ਆਦੇਸ਼ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਹਨਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਨੂੰ 10 ਲੱਖ ਟੀਕਾਕਰਨ ਵਾਲੇ ਮੀਲ ਪੱਥਰ ਛੂਹਣ ‘ਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ – ਸੁਖਵਿੰਦਰ ਸਿੰਘ ਬਿੰਦਰਾ

ਨੌਜਵਾਨਾਂ ਨੂੰ 10 ਲੱਖ ਟੀਕਾਕਰਨ ਵਾਲੇ ਮੀਲ ਪੱਥਰ ਛੂਹਣ ‘ਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ – ਸੁਖਵਿੰਦਰ ਸਿੰਘ ਬਿੰਦਰਾ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ 7 ਟੀਕਾਕਰਨ ਕੈਂਪਾਂ ਦਾ ਉਦਘਾਟਨ ਚੰਡੀਗੜ – ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਜ਼ਿਲੇ ਵਿਚ ਤੀਸਰੀ ਲਹਿਰ ਨੂੰ ਰੋਕਣ ਲਈ ਹਰ ਯੋਗ ਵਿਅਕਤੀ ਨੂੰ ਜੀਵਨ-ਬਚਾਉਣ ਵਾਲੀ ਵੈਕਸੀਨ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਲਈ ਸੱਤ ਕੋਵਿਡ ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ।ਸਰਕਾਰੀ ਮਿਡਲ ਸਕੂਲ ਖਾਕਟ, ਸਰਕਾਰੀ ਪ੍ਰਾਈਮਰੀ ਸਕੂਲ ਰਾਈਆਂ, ਗੋਬਿੰਦਗੜ, ਮੁੰਡੀਆਂ ਕਲਾਂ, ਕੋਹਾੜਾ ਅਤੇ ਸਾਹਨੇਵਾਲ ਦੇ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਧਾਰਮਿਕ ਪ੍ਰੀਖਿਆ ਦਾ ਮੰਤਵ ਨੌਜੁਆਨੀ ਨੂੰ ਸਿੱਖ ਰਹਿਣੀ ਵਿਚ ਪ੍ਰਪੱਕ ਕਰਨਾ- ਬੀਬੀ ਜਗੀਰ ਕੌਰਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ “ਮਹਾਂਮਾਰੀ ਦੇ ਦੌਰਾਨ ਆਯੁਰਵੈਦ ਦੁਆਰਾ ਇਮਿਊਨਿਟੀ ਵਧਾਉਣ” ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਮਹਾਂਮਾਰੀ ਦੇ ਦੌਰਾਨ ਆਯੁਰਵੈਦ ਦੁਆਰਾ ਇਮਿਊਨਿਟੀ ਵਧਾਉਣ” ਤੇ ਵੈਬਿਨਾਰ ਆਯੋਜਿਤ

ਮੁਹਾਲੀ – ਆਰੀਅਨਜ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਮਹਾਂਮਾਰੀ ਦੇ ਦੌਰਾਨ ਆਯੁਰਵੈਦਿਕ ਦੁਆਰਾ ਇਮਿਊਨਿਟੀ ਵਧਾਉਣ ਬਾਰੇ ਜਾਗਰੂਕ ਕਰਨ ਲਈ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਡਾ: ਰੀਟਾ ਬਹਿਲ ਸੀਨੀਅਰ ਡਾਈਟ ਐਂਡ ਲਾਈਫਸਟਾਈਲ ਕੰਸਲਟੈਂਟ, ਬਾਨੀ, ਆਯੁਰਵੈਦਿਕ ਅਵਤਾਰਨ, ਮੁਹਾਲੀ ਨੇ ਆਰੀਅਨਜ ਦੇ ਨਰਸਿੰਗ, ਫਾਰਮੇਸੀ, ਲਾਅ, ਇੰਜੀਨੀਅਰਿੰਗ, ਮੈਨੇਜਮੈਂਟ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ: ਬਹਿਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 21 22 23 24 25 469