ਪਾਕਿਸਤਾਨ ਦੇ ਦੌਰੇ ਦੀ ਆਗਿਆ ਦੇਣ ਵਾਲਾ ਸਿੱਧੂ ਦਾ ਬੇਨਤੀ ਪੱਤਰ ਕੈਪਟਨ ਅਮਰਿੰਦਰ ਸਿੰਘ ਨੇ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਭੇਜਿਆ

ਪਾਕਿਸਤਾਨ ਦੇ ਦੌਰੇ ਦੀ ਆਗਿਆ ਦੇਣ ਵਾਲਾ ਸਿੱਧੂ ਦਾ ਬੇਨਤੀ ਪੱਤਰ ਕੈਪਟਨ ਅਮਰਿੰਦਰ ਸਿੰਘ ਨੇ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਭੇਜਿਆ

ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿਚ ਸ਼ਾਮਲ ਹੋਣ ਦੇ ਸੱਦੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਸਤੇ ਪਾਕਿਸਤਾਨ ਜਾਣ ਲਈ ਨਵਜੋਤ ਸਿੰਘ ਸਿੱਧੂ ਵਲੋਂ ਆਗਿਆ ਲੈਣ ਲਈ ਭੇਜਿਆ ਗਿਆ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜ ਦਿੱਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਇਹ ਪੱਤਰ ਅੱਜ ਸਵੇਰੇ ਮਿਲਿਆ ਅਤੇ ਉਨਾਂ ਨੇ ਤੁਰੰਤ ਹੀ ਇਹ ਪੱਤਰ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ- ਭਾਈ ਲੌਂਗੋਵਾਲ

ਭਾਈ ਲੌਂਗੋਵਾਲ ਦੇ ਪ੍ਰਧਾਨਗੀ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੁੰਚਾਉਣ ਵਾਲੇ ਇਸ਼ਤਿਹਾਰ ਛਪਾਉਣ ਕਰਕੇ ਕੀਤੀ ਗਈ ਹੈ। ਧਰਮ ਪ੍ਰਚਾਰ ਕਮੇਟੀ ਦੀ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ…

VIA PUNJAB
ਅੱਗੇ ਪੜ੍ਹੋ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਸਬੰਧੀ ਸ਼ਡਿਊਲ ਜਾਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਸਬੰਧੀ ਸ਼ਡਿਊਲ ਜਾਰੀ

ਯੋਗ ਵਿਦਿਆਰਥੀ 4 ਨਵੰਬਰ ਤੋਂ ਡਾ. ਅੰਬੇਦਕਰ ਪੋਰਟਲ ਰਾਹੀਂ ਆਨ-ਲਾਈਨ ਕਰ ਸਕਣਗੇ ਅਪਲਾਈ: ਸਾਧੂ ਸਿੰਘ ਧਰਮਸੋਤ ਚੰਡੀਗੜ੍ਹ – ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਨਾਲ ਸਬੰਧਤ ਵਿਦਿਆਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਯੋਗ ਵਿਦਿਆਰਥੀ ਡਾ. ਅੰਬੇਦਕਰ ਪੋਰਟਲ ਰਾਹੀਂ 4 ਨਵੰਬਰ ਤੋਂ ਆਨ-ਲਾਈਨ ਅਪਲਾਈ ਕਰ ਸਕਣਗੇ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2019-2020 ਲਈ ਪੋਸਟ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਸੈਰ ਸਪਾਟਾ ਮੰਤਰੀ ਚੰਨੀ ਨੇ ਕੀਤਾ ਜਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਸੈਰ ਸਪਾਟਾ ਮੰਤਰੀ ਚੰਨੀ ਨੇ ਕੀਤਾ ਜਾਰੀ

ਸੈਰ ਸਪਾਟਾ ਵਿਭਾਗ ਪੰਜਾਬ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਗਰੇਜੀ ਅਤੇ ਪੰਜਾਬ ਵਿਚ ਸੂਚਨਾ ਪੁਸਤਕਾਂ ਵੀ ਕੀਤੀਆਂ ਜਾਰੀ ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਸ. ਮਾਲਵਿੰਦਰ ਸਿੰਘ ਜੱਗੀ ਦੀ ਹਾਜ਼ਰੀ ਵਿਚ ਜ਼ਾਰੀ ਕੀਤਾ।ਇਸ ਮੌਕੇ ਸੈਰ ਸਪਾਟਾ ਮੰਤਰੀ ਸ. ਚੰਨੀ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਤਰਨ ਤਾਰਨ ਤੋਂ ਜੈਕਾਰਿਆਂ ਦੀ ਗੂੰਜ ’ਚ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਤਰਨ ਤਾਰਨ ਤੋਂ ਜੈਕਾਰਿਆਂ ਦੀ ਗੂੰਜ ’ਚ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਨਿਭਾਈ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਵਿਰਾਗਮਈ ਕੀਤਾ ਅਤੇ ਪਾਵਨ ਹੁਕਮਨਾਮਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਲਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਥੋਂ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਰਧਾ ਦਾ…

VIA PUNJAB
ਅੱਗੇ ਪੜ੍ਹੋ

ਖਾਣਾ ਬਣਾਉਣ ਲਈ ਵਰਤੇ ਗਏ ਤੇਲ ਨੂੰ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ: ਪੰਨੂੰ

ਖਾਣਾ ਬਣਾਉਣ ਲਈ ਵਰਤੇ ਗਏ ਤੇਲ ਨੂੰ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ: ਪੰਨੂੰ

ਚੰਡੀਗੜ – ਸੂਬੇ ਵਿੱਚ ਅਸੁਰੱਖਿਅਤ, ਯੂਸਡ ਕੁਕਿੰਗ ਆਇਲ(ਯੂ.ਸੀ.ਓ) ਦੀ ਦੁਰਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਅਜਿਹਾ ਤੇਲ ਰੈਸਟੋਰੈਂਟਾਂ, ਹੋਟਲਾਂ ਤੇ ਭੋਜਨ ਵਪਾਰ ਨਾਲ ਸਬੰਧਤ ਹੋਰ ਇਕਾਈਆਂ ਤੋਂ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਦਿੱਤੀ ।ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਖਾਣਾ ਬਣਾਉਣ ਵਾਲੇ ਤੇਲ ਦੀ ਵਰਤੋਂ ਦੋ ਜਾਂ ਤਿੰਨ ਵਾਰ ਤੋਂ ਵੱਧ ਕੀਤੀ ਜਾਂਦੀ ਤਾਂ ਉਸ ਵਿੱਚ ਵੱਡੀ ਮਾਤਰਾ ਵਿੱਚ ਟ੍ਰਾਂਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸਮਾਗਮਾਂ ਦੇ ਪਹਿਲੇ ਦਿਨ 550 ਰਬਾਬੀ ਕੀਰਤਨਕਾਰਾਂ ਦੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਨੇ ਸਿਰਜਿਆ ਅਲੌਕਿਕ ਵਾਤਾਵਾਰਨ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਦੀ ਆਰੰਭਤਾ ਅੱਜ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋ ਗਈ ਹੈ। ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭ ਹੋਏ ਇਹ ਸਮਾਗਮ 13 ਨਵੰਬਰ ਤੱਕ ਲਗਾਤਾਰ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ…

VIA PUNJAB
ਅੱਗੇ ਪੜ੍ਹੋ

ਤਪਾ ਪੁਲਿਸ ਦੇ ਮੁਲਾਜ਼ਮਾਂ ਨੇ ਪਾਇਆ ਅੱਗ ‘ਤੇ ਕਾਬੂ

ਤਪਾ ਪੁਲਿਸ ਦੇ ਮੁਲਾਜ਼ਮਾਂ ਨੇ ਪਾਇਆ ਅੱਗ ‘ਤੇ ਕਾਬੂ

ਤਪਾ ਮੰਡੀ – ਸ਼ਹਿਰ ਵਿਚ ਅੱਗ ਲੱਗਣ ਦੀ ਇਕ ਘਟਨਾ ਵਿਚ ਸਥਾਨਕ ਸਿਟੀ ਪੁਲਿਸ ਇੰਚਾਰਜ ਏ ਐਸ ਆਈ ਸਰਬਜੀਤ ਸਿੰਘ ਨੇ ਖੁਦ ਅੱਗ ਤੇ ਕਾਬੂ ਪਾਉਣ ਲਈ ਸ਼ਲਾਘਾਯੋਗ ਕੰਮ ਕਰਕੇ ਮਿਸਾਲ ਕਾਇਮ ਕੀਤੀ ਹੈ ਜਿਸ ਦੀ ਸ਼ਹਿਰ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਤੋਂ ਅਜਿਹੇ ਪੁਲਿਸ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਹਨਾਂ ਅੱਗੇ ਵਾਸਤੇ ਉਹਨਾਂ ਦਾ ਹੌਸਲਾ ਵਧ ਸਕੇ।

VIA PUNJAB
ਅੱਗੇ ਪੜ੍ਹੋ
1 236 237 238 239 240 469