ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਇਕ ਘਟਨਾ ਨੂੰ ਛੱਡ ਕੇ ਚਾਰੇ ਵਿਧਾਨ ਸਭਾਂ ਹਲਕਿਆਂ ਵਿੱਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜਿਆ: ਡਾ. ਐਸ ਕਰੁਣਾ ਰਾਜੂ ਚੰਡੀਗੜ – ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜ਼ਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ…

VIA PUNJAB
ਅੱਗੇ ਪੜ੍ਹੋ

ਅਮਨ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ : ਆਈ.ਜੀ

ਅਮਨ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ : ਆਈ.ਜੀ

59 ਸ਼ਹੀਦ ਪੁਲਿਸ ਅਫ਼ਸਰਾਂ ਦੇ ਪਰਿਵਾਰਾਂ ਨੇ ਕੀਤੀ ਸ਼ਮੂਲੀਅਤ ਬਠਿੰਡਾ – ਸਥਾਨਕ ਪੁਲਿਸ ਲਾਇਨ ਵਿਖੇ ਅੱਜ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ। ਇਸ ਮੌਕੇ ਆਈ. ਜੀ. ਬਠਿੰਡਾ ਰੇਂਜ਼, ਸ੍ਰੀ ਅਰੁਣ ਕੁਮਾਰ ਮਿੱਤਲ, ਜਿਲ੍ਹਾ ਸੈਸ਼ਨ ਜੱਜ਼ ਬਠਿੰਡਾ ਸ੍ਰੀ ਕਮਲਜੀਤ ਲਾਂਬਾ, ਡਿਪਟੀ ਕਮਿਸ਼ਨਰ ਸੀ੍ਰ ਬੀ.ਸ੍ਰੀਨਿਵਾਸਨ, ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਕੇ ਪੁਲਿਸ ਦੇ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਲੋਂ ਆਪਣੇ ਫ਼ਰਜਾਂ ਨੂੰ ਅੰਜ਼ਾਮ ਦਿੰਦਿਆਂ ਦੇਸ਼ ਅੰਦਰ ਅਮਨ-ਸ਼ਾਂਤੀ ਦੀ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ ਚਾਰ ਜ਼ਿਲ੍ਹਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ ਚਾਰ ਜ਼ਿਲ੍ਹਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਸਮੂਹ ਜਿਲਿਆਂ ਵਿੱਚ ਮਹੱਤਪੂਰਨ ਪ੍ਰੋਗਰਮਾਂ/ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਪੰਜਾਬ ਦੇ ਮੰਤਰੀ ਸਾਹਿਬਾਨਾਂ ਵਲੋਂ ਕੀਤੀ ਜਾਣੀ ਹੈ ਦੀ ਕਮੇਟੀ ਬਣਾਈ ਗਈ ਹੈ। ਇਸ ਮੰਤਵ ਲਈ ਜਿਲਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਮੰਤਰੀ ਸਾਹਿਬਾਨ ਹੋਣਗੇ। ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦਾ ਕੰਮ ਮਹੱਤਪੂਰਨ…

VIA PUNJAB
ਅੱਗੇ ਪੜ੍ਹੋ

ਜੀਆਈ ਰੈਂਡਜ਼ਿਵਸ ਵਲੋਂ ਵਿਸ਼ਵ ਸਟ੍ਰੋਕ ਦਿਵਸ ਮੌਕੇ ਸੁਖਨਾ ਝੀਲ ’ਤੇ ਜਾਗਰੂਕਤਾ ਦੌੜ ਦਾ ਆਯੋਜਨ

ਜੀਆਈ ਰੈਂਡਜ਼ਿਵਸ ਵਲੋਂ ਵਿਸ਼ਵ ਸਟ੍ਰੋਕ ਦਿਵਸ ਮੌਕੇ ਸੁਖਨਾ ਝੀਲ ’ਤੇ ਜਾਗਰੂਕਤਾ ਦੌੜ ਦਾ ਆਯੋਜਨ

ਸਮੁੱਚੇ ਟ੍ਰਾਈਸਿਟੀ ਦੇ ਲੋਕਾਂ ਨੇ ਭਿਆਨਕ ਬਿਮਾਰੀ (ਸਟ੍ਰੋਕ) ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਧ-ਚੜਕੇ ਲਿਆ ਹਿੱਸਾ ਚੰਡੀਗੜ – ਜੀਆਈ ਰੈਂਡਜ਼ਿਵਸ, ਸਿਹਤ ਸੇਵਾਵਾਂ ਸਬੰਧੀ ਪੇਸ਼ੇਵਰਾਂ ਦਾ ਇੱਕ ਸਮੂਹ , ਜੋ ਕਿ ਮੈਡੀਕੋਜ਼ ਅਤੇ ਆਮ ਲੋਕਾਂ ਨੂੰ ਅਕਾਦਮਿਕ ਤੇ ਸਿਹਤ ਸਬੰਧੀ ਮਾਮਲਿਆਂ ਬਾਬਤ ਜਾਗਰੂਕਤਾ ਫੈਲਾਉਣ ਲਈ ਇਕੱਤਰ ਹੋਏ ਹਨ, ਵਲੋਂ ਅੱਜ ਵਿਸ਼ਵ ਸਟ੍ਰੋਕ ਦਿਵਸ ਮੌਕੇ ‘ਰਨ ਟੂ ਨੋਅ ਸਟ੍ਰੋਕ’ ਨਾਂ ਦੇ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਵਿਸ਼ਵ ਸਟ੍ਰੋਕ ਸੰਸਥਾ ਵਲੋਂ ਹਰ ਸਾਲ 29 ਅਕਤੂਬਰ ਨੂੰ ਵਿਸ਼ਵ ਸਟ੍ਰੋਕ ਦਿਵਸ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਦੇ ਖਿਲਾਫ਼ ਤੁਰੰਤ ਕਾਰਵਾਈ ਕਰੇ ਕੈਪਟਨ ਸਰਕਾਰ — ਕੈਂਥ ਪਟਿਆਲਾ – ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਅਣਡਿੱਠ ਕਰਨ ਦੀ ਨੀਤੀ ਅਤੇ ਨੀਅਤ ਨੂੰ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਗਿਣੀਮਿਥਤੀ ਸ਼ਾਜਿਸ਼ ਦੇ ਤਹਿਤ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਦਾ ਪੁਰਜ਼ੋਰ ਵਿਰੋਧ ਕਰੇਗਾ।ਅੱਜ ਪਟਿਆਲਾ ਵਿੱਚ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਗੰਭੀਰ ਮੁੱਦਿਆਂ ਨੂੰ ਕੈਪਟਨ ਸਰਕਾਰ ਜਾਣਬੁਝ ਕੇ ਨਜਰ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ’ਚ ਬਰਨਾਲਾ ਤੋਂ ਸੰਗਰੂਰ ਤੱਕ ਲੱਖਾਂ ਸੰਗਤਾਂ ਨੇ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ

ਕੌਮਾਂਤਰੀ ਨਗਰ ਕੀਰਤਨ ’ਚ ਬਰਨਾਲਾ ਤੋਂ ਸੰਗਰੂਰ ਤੱਕ ਲੱਖਾਂ ਸੰਗਤਾਂ ਨੇ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ

ਭਾਈ ਲੌਂਗੋਵਾਲ ਤੇ ਉਨ੍ਹਾਂ ਦੇ ਪਰਿਵਾਰ ਨੇ ਲੌਂਗੋਵਾਲ ਵਿਖੇ ਨਗਰ ਕੀਰਤਨ ਦਾ ਕੀਤਾ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਬਰਨਾਲਾ ਤੋਂ ਸੰਗਰੂਰ ਤੱਕ ਥਾਂ ਥਾਂ ਭਰਵਾਂ ਸਵਾਗਤ ਹੋਇਆ। ਵੱਖ ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੀ ਅੱਜ ਦੀ ਸ਼ੁਰੂਆਤ ਗੁਰਦੁਅਰਾ ਬੀਬੀ ਪ੍ਰਧਾਨ ਕੌਰ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਚੋਣ ਮੈਦਾਨ ‘ਚ ਪੰਜਾਬੀਆਂ ਦਾ ਬੋਲਬਾਲਾ-ਦਿਲਚਸਪ ਹੋਣਗੇ ਮੁਕਾਬਲੇ

ਕੈਨੇਡਾ ਦੇ ਚੋਣ ਮੈਦਾਨ ‘ਚ ਪੰਜਾਬੀਆਂ ਦਾ ਬੋਲਬਾਲਾ-ਦਿਲਚਸਪ ਹੋਣਗੇ ਮੁਕਾਬਲੇ

ਚੰਡੀਗੜ੍ਹ – ਪੰਜਾਬੀਆਂ ਦੇ ਮਨਪਸੰਦੀਦਾ ਮੁਲਕ ਕੈਨੇਡਾ ਵਿੱਚ ਭਲਕੇ ਫੈਡਰਲ ਚੋਣਾਂ ਹੋਣੀਆਂ ਹਨ। ਇਸ ਦੇ ਚੱਲਦਿਆਂ ਕੈਨੇਡਾ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ। ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ ਤੇ ਬਹੁਮਤ ਲਈ 170 ਸੀਟਾਂ ਲੋੜੀਂਦੀਆਂ ਹਨ। 338 ਸੀਟਾਂ ਲਈ ਕੁੱਲ 2,146 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ‘ਤੇ 21 ਦੇ ਕਰੀਬ ਸਿਆਸੀ ਪਾਰਟੀਆਂ ਰਜਿਸਟਰਡ ਹਨ। ਖ਼ਾਸ ਗੱਲ ਇਹ ਹੈ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਪੰਜਾਬੀਆਂ ਦੀ ਵੱਡੀ ਭੂਮਿਕਾ ਰਹਿਣ ਵਾਲੀ ਹੈ। ਕੈਨੇਡਾ…

VIA PUNJAB
ਅੱਗੇ ਪੜ੍ਹੋ

ਏ.ਜੀ, ਡੀ.ਸੀ ਅਤੇ ਸੀ.ਪੀ ਵੱਲੋਂ ਡਾਕਟਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਕੀਤੀ ਅਪੀਲ

ਏ.ਜੀ, ਡੀ.ਸੀ ਅਤੇ ਸੀ.ਪੀ ਵੱਲੋਂ ਡਾਕਟਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਕੀਤੀ ਅਪੀਲ

ਜਲੰਧਰ – ਐਡਵੋਕੇਟ ਜਨਰਲ ਪੰਜਾਬ ਸ਼੍ਰੀ ਅਤੁੱਲ ਨੰਦਾ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਡਾਕਟਰੀ ਭਾਈਚਾਰੇ ਨੂੰ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਅੱਜ ਇਥੇ ਮੈਡੀਕੋ ਕੰਸਲਟੈਂਟ ਐਸੋਸੀਏਸ਼ਨ ਵਲੋਂ ਆਯੋਜਿਤ ਮੈਡੀਸਨ ਅਪਡੇਟ 2019 ਦਾ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਨਰਲ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਡਾਕਟਰਾਂ ਵਲੋਂ ਸਮੇਂ ਤੇ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਡਾਕਟਰ ਆਪਣੀ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ‘ਚ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ

ਲੁਧਿਆਣਾ ‘ਚ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ

ਲੁਧਿਆਣਾ – ਥਾਣਾ ਲਾਡੋਵਾਲ ਦੇ ਇਲਾਕੇ ਬਾੜੇਵਾਲ ਰੋਡ ਪਿੰਡ ਡੋਗਰਾ ਵਿਖੇ ਬੀਤੀ ਰਾਤ ਸੜਕ ਵਿਚਕਾਰ ਖੜੀ ਟਰਾਲੀ ਦੇ ਪਿਛੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਇਕਲ ਸਵਾਰ 2 ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਥਾਣਾ ਲਾਡੋਵਾਲ ਮੁਖੀ ਬਲਵਿੰਦਰ ਸਿੰਘ ਨੇ ਮ੍ਰਿਤਕ ਦੋਨਾਂ ਨੌਜਵਾਨਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਹਾਦਸਾ ਗ੍ਰਸਤ ਟਰਾਲੀ ਨੂੰ ਆਪਣੇ ਕਬਜ਼ੇ ਚ ਲੈ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਮ੍ਰਿਤਕ…

VIA PUNJAB
ਅੱਗੇ ਪੜ੍ਹੋ

ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਬਸੰਮਤੀ ਨਾਲ ਮੁੜ ਪ੍ਰਧਾਨ ਬਣੇ

ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਬਸੰਮਤੀ ਨਾਲ ਮੁੜ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ – ਵਪਾਰ ਮੰਡਲ (ਰਜਿ:) ਸ੍ਰੀ ਅਨੰਦਪੁਰ ਸਾਹਿਬ ਦਾ ਆਮ ਇਜਲਾਸ ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਹੋਇਆ। ਜਿਸ ਵਿੱਚ ਵਪਾਰ ਮੰਡਲ ਦੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਨੂੰ ਹੀ ਨਵੇਂ ਸਿਰੇ ਤੋਂ ਪ੍ਰਧਾਨ ਬਣਾ ਦਿੱਤਾ ਜਾਵੇ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਪ੍ਰਧਾਨ ਅਰੋੜਾਂ ਦੇ ਪਿਛਲੇ 12 ਬਾਰਾਂ ਸਾਲਾਂ ਦੇ ਵਪਾਰ ਮੰਡਲ ਪ੍ਰਧਾਨ ਵਜੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਜੈਕਾਰਿਆਂ ਦੀ ਗੂੰਜ ‘ਚ ਸਾਰੇ…

VIA PUNJAB
ਅੱਗੇ ਪੜ੍ਹੋ
1 245 246 247 248 249 469