ਵੋਟਾਂ ਪੈਣ ਦੀ ਸਮਾਪਤੀ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ

ਵੋਟਾਂ ਪੈਣ ਦੀ ਸਮਾਪਤੀ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ

ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ ਚੰਡੀਗੜ – ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜਿਮਨੀ ਚੋਣਾਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 19 ਅਕਤੂਬਰ 2019 ਸ਼ਾਮ 6:00 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਬੰਧਤ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਲੱਖਾਂ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਸਾੜਣ ਵਿਰੋਧੀ ਮੁਹਿੰਮ ‘ਚ ਕੀਤੀ ਸ਼ਿਰਕਤ

ਸੂਬੇ ਦੇ ਲੱਖਾਂ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਸਾੜਣ ਵਿਰੋਧੀ ਮੁਹਿੰਮ ‘ਚ ਕੀਤੀ ਸ਼ਿਰਕਤ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਸੂਬਾ ਭਰ ‘ਚ ਹੋਈਆਂ ਜਾਗਰੂਕਤਾ ਰੈਲੀਆਂ ਚੰਡੀਗੜ – ਸੂਬੇ ਭਰ ਦੇ ਦਿਹਾਤੀ ਖੇਤਰਾਂ ‘ਚ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਪੰਜਾਬ ਸਰਕਾਰ ਦੀ ‘ਪਰਾਲੀ ਸਾੜਣ ਵਿਰੋਧੀ ਮੁਹਿੰਮ’ ਦੇ ਦੂਤ ਬਣ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਦਿਆਂ ਗਲੀ-ਗਲੀ ਜਾ ਕੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਸਾਫ-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ।ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਸਥਿਤ ਸਕੂਲਾਂ ਵਿੱਚ ਪੜਦੇ ਲੱਖਾਂ ਵਿਦਿਆਰਥੀਆਂ ਨੇ ਪਿੰਡਾਂ…

VIA PUNJAB
ਅੱਗੇ ਪੜ੍ਹੋ

ਪਾਤੜਾਂ ਪੁਲਿਸ ਵੱਲੋਂ ਨਸ਼ੀਲਿਆਂ ਗੋਲੀਆਂ ਅਤੇ ਹੈਰੋਇਨ ਸਮੇਤ 2 ਕਾਬੂ

ਪਾਤੜਾਂ ਪੁਲਿਸ ਵੱਲੋਂ ਨਸ਼ੀਲਿਆਂ ਗੋਲੀਆਂ ਅਤੇ ਹੈਰੋਇਨ ਸਮੇਤ 2 ਕਾਬੂ

ਪਾਤੜਾਂ – ਨਸ਼ਿਆਂ ਖਿਲਾਫ ਵਿੱਡੀ ਮੁਹਿਮ ਤਹਿਤ ਪਾਤੜਾਂ ਪੁਲਿਸ ਨੇ ਨਸ਼ੀਲੀਆਂ ਗੋਲਿਆਂ ਅਤੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਮੁਕਦਮਾਂ ਦਰਜ ਕੀਤਾ ਹੈ। ਮਿੱਲੀ ਜਾਂਣਕਾਰੀ ਅਨੂਸਾਰ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸਤ ਵਾ ਤਾਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਜਿਊਣਪੁਰਾ ਮੌਜੂਦ ਸੀ, ਜੇ ਦੋਸ਼ੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿੱਚੋਂ ਇੱਕ ਪਲਾਸਟਿਕ ਦੇ ਲਿਫਾਫੇ ਵਿੱਚ ਰਖੀਆਂ ਨਸ਼ੀਲਿਆਂ ਗੋਲਿਆਂ ਨੂੰ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।…

VIA PUNJAB
ਅੱਗੇ ਪੜ੍ਹੋ

ਘਟੀਆ ਕੁਆਲਿਟੀ ਦਾ 50 ਕਿੱਲੋ ਗੈਰ ਮਿਆਰੀ ਪਤੀਸਾ ਨਸ਼ਟ-ਬਿਸਕੁਟ ਤੇ ਪਤੀਸੇ ਦੇ ਦੋ ਸੈਂਪਲ ਭਰੇ

ਘਟੀਆ ਕੁਆਲਿਟੀ ਦਾ 50 ਕਿੱਲੋ ਗੈਰ ਮਿਆਰੀ ਪਤੀਸਾ ਨਸ਼ਟ-ਬਿਸਕੁਟ ਤੇ ਪਤੀਸੇ ਦੇ ਦੋ ਸੈਂਪਲ ਭਰੇ

ਫਰੀਦਕੋਟ – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁੱਧ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਮੁਹਿੰਮ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਖਾਧ ਪਦਾਰਥਾਂ ਦੀ ਕੀਤੀ ਜਾ ਰਹੀ ਚੈਕਿੰਗ ਤਹਿਤ ਮਿਲੀ ਵਿਸ਼ੇਸ਼ ਸ਼ਿਕਾਇਤ ਦੇ ਆਧਾਰ ਤੇ ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਫੂਡ ਸੇਫਟੀ ਇੰਸਪੈਕਟਰ ਸ੍ਰੀ ਮੁਕਲ ਸਿੰਘ ਗਿੱਲ ਵੱਲੋਂ ਕੀਤੀ ਗਈ। ਛਾਪੇਮਾਰੀ ਤਹਿਤ ਫਰੀਦਕੋਟ ਵਿਖੇ ਪਤੀਸਾ ਅਤੇ ਬੇਕਰੀ ਦਾ ਕੰਮ ਕਰਦੀ…

VIA PUNJAB
ਅੱਗੇ ਪੜ੍ਹੋ

ਗੁਜਰਾਤ ਤੋਂ ਟਰੱਕ ਦੇ ਮਾਲ ‘ਚ ਲੁਕੋ ਕੇ ਭੁੱਕੀ ਲਿਆਉਣ ਵਾਲੇ ਦੋ ਨਸ਼ਾ ਤਸਕਰ ਸੀਆਈਏ ਸਟਾਫ਼ ਵੱਲੋਂ ਕਾਬੂ

ਗੁਜਰਾਤ ਤੋਂ ਟਰੱਕ ਦੇ ਮਾਲ ‘ਚ ਲੁਕੋ ਕੇ ਭੁੱਕੀ ਲਿਆਉਣ ਵਾਲੇ ਦੋ ਨਸ਼ਾ ਤਸਕਰ ਸੀਆਈਏ ਸਟਾਫ਼ ਵੱਲੋਂ ਕਾਬੂ

ਬਰਨਾਲਾ – ਬਰਨਾਲਾ ਗੁਜਰਾਤ ਤੋਂ ਟਰੱਕ ਵਿਚ ਮਾਲ ਭਰ ਕੇ ਭੁੱਕੀ ਲੁਕੋ ਕੇ ਸਪਲਾਈ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਨੇ ਕਾਬੂ ਕੀਤਾ ਹੈ। ਸੀਆਈਏ ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਕੁਲਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਬਾਹਰ ਦੇ ਇਲਾਕੇ ਤੋਂ ਨਸ਼ਾ ਪੰਜਾਬ ਵਿੱਚ ਲਿਆ ਕੇ ਸਪਲਾਈ ਕਰ ਰਹੇ ਹਨ। ਜਿਸ ਆਧਾਰ ‘ਤੇ ਸਹਾਇਕ ਥਾਣੇਦਾਰ ਸ਼ਰੀਫ਼ ਖ਼ਾਨ ਦੀ ਪੁਲਸ ਪਾਰਟੀ ਨੇ ਹੰਡਿਆਇਆ ਨੇੜੇ…

VIA PUNJAB
ਅੱਗੇ ਪੜ੍ਹੋ

ਬਾਦਲ ਦਲ ਨੂੰ ਝਟਕਾ- ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਕਾਂਗਰਸ ‘ਚ ਸ਼ਾਮਿਲ

ਬਾਦਲ ਦਲ ਨੂੰ ਝਟਕਾ- ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਕਾਂਗਰਸ ‘ਚ ਸ਼ਾਮਿਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ‘ਚ ਕਰਵਾਇਆ ਸ਼ਾਮਿਲ ਜਲੰਧਰ – ਜਲੰਧਰ ਛਾਉਣੀ ਅਤੇ ਫ਼ਗਵਾੜਾ ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਨੇਤਾ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਹੋਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (21 ਅਕਤੂਬਰ 2019) ਤੋਂ 48 ਘੰਟੇ ਪਹਿਲਾਂ ਜਿਮਨੀ ਚੋਣ ਵਾਲੇ ਹਲਕਿਆ ਨਾਲ ਲੱਗਦੇ ਇਲਾਕਿਆਂ ਤੋਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵੱਲੋਂ ਲਗਾਇਆ ਗਿਆ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਇੱਕ ਸਰਵੇਖਣ ਕੈਂਪ

ਆਰੀਅਨਜ਼ ਗਰੁੱਪ ਵੱਲੋਂ ਲਗਾਇਆ ਗਿਆ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਇੱਕ ਸਰਵੇਖਣ ਕੈਂਪ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਦੋ ਹਫਤੇ ਦਾ ਸਰਵੇਖਣ ਕੈਂਪ ਦਾ ਆਯੋਜਨ ਆਰੀਅਨਜ਼ ਕੈਂਪਸ ਅਤੇ ਨੇੜੇ ਨਾਢਾ ਸਾਹਿਬ, ਪੰਚਕੂਲਾ ਵਿਖੇ ਕੀਤਾ। ਇਸ ਕੈਂਪ ਵਿੱਚ ਬੀ.ਟੈੱਕ 5ਵੇਂ ਸਮੈਸਟਰ ਦੇ ਸੈਕੜੇ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਅਭਿਆਸ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਨਾਲ ਖੇਤਰ ਵਿੱਚ ਕੰਮ ਕੀਤਾ। ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਲਈ ਨਿਰਧਾਰਿਤ ਕੀਤੇ ਗਏ ਸਰਵੇਖਣ…

VIA PUNJAB
ਅੱਗੇ ਪੜ੍ਹੋ

ਹਲਕਾ ਦਾਖਾ ‘ਚ ਪੁੱਜੇ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਹਲਕਾ ਦਾਖਾ ‘ਚ ਪੁੱਜੇ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਜਗਰਾਉਂ -ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਨੂੰ ਪੂਰੇ ਜਲੌਅ ‘ਚ ਪਹੁੰਚਾਉਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕੇ ‘ਚ ਦੂਜਾ ਰੋਡ ਸ਼ੋਅ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ‘ਚ ਰੋਡ ਸ਼ੋਅ ਰਾਹੀਂ ਲੋਕਾਂ ਦਾ ਪਿਆਰ ਕਬੂਲਿਆ। ਪਿੰਡ ਛਪਾਰ ਤੋਂ ਚੱਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ, ਐਮਪੀ ਰਵਨੀਤ ਸਿੰਘ ਬਿੱਟੂ, ਐਮਪੀ ਡਾ. ਅਮਰ ਸਿੰਘ, ਐਮਪੀ ਮੁਹੰਮਦ ਸਦੀਕ, ਮੰਤਰੀ…

VIA PUNJAB
ਅੱਗੇ ਪੜ੍ਹੋ

ਕਾਲਾਂਵਾਲੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਹਰਵਾਲਾ ਦੇ ਹੱਕ ‘ਚ ਜਟਾਣਾ ਵੱਲੋਂ ਧੂੰਆਂਧਾਰ ਪ੍ਰਚਾਰ

ਕਾਲਾਂਵਾਲੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਹਰਵਾਲਾ ਦੇ ਹੱਕ ‘ਚ ਜਟਾਣਾ ਵੱਲੋਂ ਧੂੰਆਂਧਾਰ ਪ੍ਰਚਾਰ

ਤਲਵੰਡੀ ਸਾਬੋ – ਖੁਸ਼ਬਾਜ ਸਿੰਘ ਜਟਾਣਾ ਹਲਕਾ ਇੰਚਾਰਜ ਤਲਵੰਡੀ ਸਾਬੋ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਵੱਲੋਂ ਕਾਲਾਂਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਤੂਫਾਨੀ ਚੋਣ ਪ੍ਰਚਾਰ ਦੌਰਾਨ ਸਿੰਘਪੁਰਾ, ਧਰਮਪੁਰਾ, ਦਾਦੂ, ਪੱਕਾ ਸ਼ਹੀਦਾਂ, ਤਖ਼ਤਮੱਲ, ਕੇਵਲ, ਤਾਰੂਆਣਾ ਸਮੇਤ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਵੋਟਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਆਮ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ।ਉਕਤ ਪਿੰਡਾਂ ਦੇ ਚੋਣ ਜਲਸਿਆਂ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ…

VIA PUNJAB
ਅੱਗੇ ਪੜ੍ਹੋ
1 247 248 249 250 251 469