ਕੌਮਾਂਤਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ

ਬਾਦਲ ਪਰਿਵਾਰ ਅਤੇ ਸਮੁੱਚੀ ਸੰਗਤ ਵੱਲੋਂ ਨਗਰ ਕੀਰਤਨ ਦਾ ਜੋਸ਼ੋ ਖਰੋਸ਼ ਨਾਲ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੀ ਰਾਤ ਨਗਰ ਕੀਰਤਨ ਪਿੰਡ ਬਾਦਲ ਪੁੱਜਣ ’ਤੇ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਟੀ.ਬੀ. ਦੀ ਜਲਦ ਪਛਾਣ ਇਸਦੇ ਖਾਤਮੇ ਦਾ ਇਕੋ ਇਕੋ ਹੱਲ: ਬਲਬੀਰ ਸਿੰਘ ਸਿੱਧੂ

ਟੀ.ਬੀ. ਦੀ ਜਲਦ ਪਛਾਣ ਇਸਦੇ ਖਾਤਮੇ ਦਾ ਇਕੋ ਇਕੋ ਹੱਲ: ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਵਲੋਂ ਟੀ.ਬੀ. ਦੇ ਮਰੀਜ਼ਾਂ ਦੇ ਮੁਫਤ ਐਕਸ-ਰੇ, ਥੁੱਕ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਚੰਡੀਗੜ੍ਹ – ਟੀ.ਬੀ. ਰੋਗ (ਤਪਦਿਕ ਰੋਗ) ਦੇ ਖਾਤਮੇ ਦਾ ਇਕੋ ਇਕੋ ਹੱਲ ਹੈ ਕਿ ਇਸ ਦੀ ਜਲ਼ਦ ਪਛਾਣ ਕਰਕੇ ਮਰੀਜ ਨੂੰ ਇਲਾਜ ਮੁਹੱਈਆ ਕਰਵਾਇਆ ਜਾਵੇ। ਸੂਬੇ ਭਰ ਵਿਚ ਟੀ.ਬੀ. ਦੀ ਟੈਸਟਿੰਗ ਪ੍ਰਕਿਰਿਆ ਨੂੰ ਤੇਜ਼ੀ ਪ੍ਰਦਾਨ ਕਰਨ ਲਈ, ਸਿਹਤ ਵਿਭਾਗ ਵੱਲੋਂ ਜ਼ਿਆਦਾ ਵਰਕਲੋਡ ਵਾਲੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਖੇ 29 ਸੀ.ਬੀ.-ਐਨ.ਏ.ਏ.ਟੀ. (ਨਾਟ) ਮਸ਼ੀਨਾਂ ਲਗਾਈਆਂ ਗਈਆਂ ਹਨ। ਇਸ ਅਤਿ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ 8000 ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ 8000 ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ

ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ 8000 ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਹੈ। ਇਨ੍ਹਾਂ ਵਿੱਚ ਉਹ ਪਿੰਡ ਸ਼ਾਮਲ ਹਨ ਜੋ ਰਵਾਇਤੀ ਤੌਰ ‘ਤੇ ਪਰਾਲੀ ਸਾੜਦੇ ਹਨ। ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਖੇਤਾਂ ਵਿੱਚ ਪਰਾਲੀ ਸਾੜਨ…

VIA PUNJAB
ਅੱਗੇ ਪੜ੍ਹੋ

20 ਅਕਤੂਬਰ ਨੂੰ ਪਟਿਆਲਾ ‘ਚ ਗੈਰ-ਅਨੁਸੂਚਿਤ ਜਾਤੀ ਸ਼੍ਰੇਣੀ ਵੱਲੋਂ ਬਣਾਏ ਅਨੁਸੂਚਿਤ ਜਾਤੀ ਜਾਅਲੀ ਸਰਟੀਫਿਕੇਟ ਵਿਰੁੱਧ ਮੀਟਿੰਗ

20 ਅਕਤੂਬਰ ਨੂੰ ਪਟਿਆਲਾ ‘ਚ ਗੈਰ-ਅਨੁਸੂਚਿਤ ਜਾਤੀ ਸ਼੍ਰੇਣੀ ਵੱਲੋਂ ਬਣਾਏ ਅਨੁਸੂਚਿਤ ਜਾਤੀ ਜਾਅਲੀ ਸਰਟੀਫਿਕੇਟ ਵਿਰੁੱਧ ਮੀਟਿੰਗ

ਕੈਪਟਨ ਸਰਕਾਰ ‘ਚ ਮਿਲੀਭੁਗਤ ਨਾਲ ਬਣ ਰਹੇ ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਨਾਮ ‘ਤੇ ਗੈਰ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਵੱਲੋਂ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਸੁਵਿਧਾਵਾਂ ਲੈਣ ਵਾਂਲਿਆ ਨੂੰ ਬੇਨਕਾਬ ਕਰਨ ਲਈ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ, ਪੰਚ, ਸਰਪੰਚ ਚੋਣਾਂ, ਸ਼ਾਮਲਾਟ ਜ਼ਮੀਨਾਂ ਤੇ ਕਬਜਿਆਂ ਦੇ ਮਨਸੂਬਿਆਂ ਨੂੰ ਨਾਕਾਮਯਾਬ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚੱਲਣ ਵਾਲੇ ਸ਼ੋਆਂ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੇ.ਪੀ. ਰਾਣਾ ਨੇ ਕੀਤੀ ਸ਼ੁਰੂਆਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚੱਲਣ ਵਾਲੇ ਸ਼ੋਆਂ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੇ.ਪੀ. ਰਾਣਾ ਨੇ ਕੀਤੀ ਸ਼ੁਰੂਆਤ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਦਾ ਇੱਥੇ ਦਰਿਆ ਸਤਲੁੱਜ ਕਿਨਾਰੇ ਮੁੱਢ ਬੰਨਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ।ਇਸ ਮੌਕੇ ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਇਸ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ

2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ

ਚੰਡੀਗੜ – ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਅਕਤੂਬਰ ਤੱਕ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 20.9 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ 2035766 ਮੀਟਰਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 55130 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 796027 ਮੀਟਰਕ ਟਨ, ਮਾਰਕਫੈੱਡ ਵੱਲੋਂ 545746…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਾਦਲ ਲਈ ਰਵਾਨਾ ਹੋਇਆ। ਇਸ ਮੌਕੇ ਨਗਰ ਕੀਰਤਨ ਵਿਚ ਸੰਗਤਾਂ ਦੇ ਉਮੜੇ ਸੈਲਾਬ ਨੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਪਾਲਕੀ ਸਾਹਿਬ ਦੇ ਨਾਲ…

VIA PUNJAB
ਅੱਗੇ ਪੜ੍ਹੋ

ਦੀਵਾਲੀ ਤੋਂ ਪਹਿਲਾਂ ਫੂਡ ਸੇਫਟੀ ਟੀਮਾਂ ਪੱਬਾਂ ਭਾਰ:ਪੰਨੂੰ

ਦੀਵਾਲੀ ਤੋਂ ਪਹਿਲਾਂ ਫੂਡ ਸੇਫਟੀ ਟੀਮਾਂ ਪੱਬਾਂ ਭਾਰ:ਪੰਨੂੰ

ਹੋਰਨਾਂ ਸੂਬਿਆਂ ਅਤੇ ਜ਼ਿਲਿਆਂ ਤੋਂ ਘਟੀਆ ਦਰਜੇ ਦੀਆਂ ਮਠਿਆਈਆਂ ਦੀ ਆਮਦ ਨੂੰ ਰੋਕਣ ਲਈ ਲਾਏ ਵਿਸ਼ੇਸ਼ ਨਾਕੇ ਚੰਡੀਗੜ – ਦੀਵਾਲੀ ਤੋਂ ਪਹਿਲਾਂ ਲੋਕਾਂ ਲਈ ਮਿਆਰੀ ਅਤੇ ਸ਼ੁੱਧ ਮਠਿਆਈਆਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਫੂਡ ਸੇਫਟੀ ਟੀਮਾਂ ਪੂਰੀ ਤਰਾਂ ਸਰਗਰਮ ਹਨ। ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ, ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਉਹਨਾਂ ਦੱਸਿਆ ਕਿ ਨਮੂਨੇ ਲੈਣ ਦੀ ਪ੍ਰਕਿਰਿਆ ਜਾਰੀ ਹੈ ਜਿਸ ਵਿਚ ਰੋਜ਼ਾਨਾ 100 ਤੋਂ ਵੱਧ ਨਮੂਨੇ ਲਏ ਜਾ ਰਹੇ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਰਤੀਆਂ ਦਾ ਸਨਮਾਨ ਵਿੱਲਖਣ ਪਹਿਲਕਦਮੀਂ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਰਤੀਆਂ ਦਾ ਸਨਮਾਨ ਵਿੱਲਖਣ ਪਹਿਲਕਦਮੀਂ

ਅੰਮ੍ਰਿਤਸਰ -ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਰਤੀਆਂ ਨੂੰ ਸਨਮਾਨ ਦੇ ਕੇ ਕਿਰਤ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਬੀਤੇ ਸਾਲ ਤੋਂ ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਮੌਕੇ 52 ਕਿੱਤਾਕਾਰਾਂ ਨੂੰ ਵਿਸ਼ੇਸ਼ ਸਨਮਾਨ ਦੇਣ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਨੇ 52 ਤਰ੍ਹਾਂ ਦੇ ਕਿੱਤਾਕਾਰਾਂ ਨੂੰ ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦਾ ਆਦੇਸ਼

ਮੁੱਖ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦਾ ਆਦੇਸ਼

ਸੀਨੀਅਰ ਅਧਿਕਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀ ਆਬੋ-ਹਵਾ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਸ ਸਮੱਸਿਆ ਖ਼ਿਲਾਫ਼ ਸੂਬਾਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਇਥੇ…

VIA PUNJAB
ਅੱਗੇ ਪੜ੍ਹੋ
1 248 249 250 251 252 469