ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ ਅਤੇ ਯੂਟੀ ਦੇ ਸਹਿਯੋਗ ਨਾਲ ਚੰਡੀਗੜ ਵਿਖੇ ਮਨਾਇਆ ਗਿਆ ਵਿਸ਼ਵ ਅੰਡਾ ਦਿਵਸ

ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ ਅਤੇ ਯੂਟੀ ਦੇ ਸਹਿਯੋਗ ਨਾਲ ਚੰਡੀਗੜ ਵਿਖੇ ਮਨਾਇਆ ਗਿਆ ਵਿਸ਼ਵ ਅੰਡਾ ਦਿਵਸ

ਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ ਖਾਸ ਕਰ ਕੇ ਹਿੰਦੂ ਧਰਮ ਦੇ ਆਗੂਆਂ ਤੋਂ ਅੰਡੇ ਦੇ ਸਾਕਾਹਾਰੀ ਭੋਜਨ ਹੋਣ ਬਾਰੇ ਪ੍ਰਚਾਰ ਕਰਾਵੇ: ਤ੍ਰਿਪਤ ਬਾਜਵਾ ਚੰਡੀਗੜ – ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ, ਯੂ.ਟੀ ਚੰਡੀਗੜ ਅਤੇ ਕੇਂਦਰੀ ਪੋਲਟਰੀ ਅਰਗਨਾਈਜੇਸ਼ਨ ਦੇ ਸਹਿਯੋਗ ਨਾਲ ਅੱਜ ਚੰਡੀਗੜ ਵਿਖੇ ਵਿਸ਼ਵ ਅੰਡਾ ਦਿਵਸ (world egg day) ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ…

VIA PUNJAB
ਅੱਗੇ ਪੜ੍ਹੋ

ਰੋਪੜ ਪੁਲਿਸ ਨੇ ਮੁੱਠਭੇੜ ਤੋਂ ਬਾਅਦ ਦਿੱਲੀ ਅਤੇ ਯੂ.ਪੀ. ਦਾ ਖ਼ਤਰਨਾਕ ਗੈਂਗਸਟਰ ਦਬੋਚਿਆ

ਰੋਪੜ ਪੁਲਿਸ ਨੇ ਮੁੱਠਭੇੜ ਤੋਂ ਬਾਅਦ ਦਿੱਲੀ ਅਤੇ ਯੂ.ਪੀ. ਦਾ ਖ਼ਤਰਨਾਕ ਗੈਂਗਸਟਰ ਦਬੋਚਿਆ

ਮਾਹਰ ਨਿਸ਼ਾਨਚੀ ਝੁੰਨਾ ਪੰਡਿਤ ਕਤਲ ਦੇ 10 ਕੇਸਾਂ ਵਿੱਚ ਸੀ ਲੋੜੀਂਦਾ, 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ ਰੋਪੜ – ਰੋਪੜ ਪੁਲੀਸ ਨੇ ਸ਼ੁੱਕਰਵਾਰ ਨੂੰ ਭਾਰੀ ਜੱਦੋ-ਜਹਿਦ ਅਤੇ ਦੋਵੇਂ ਪਾਸੇ ਦੀ ਗੋਲੀਬਾਰੀ ਤੋਂ ਬਾਅਦ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਅਤਿ ਲੋੜੀਂਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਝੁੰਨਾ ਪੰਡਿਤ ਪਿਛਲੇ ਇੱਕ ਸਾਲ ਦੌਰਾਨ ਰੋਪੜ ਪੁਲਿਸ ਵੱਲੋਂ ਫੜਿਆ ਗਿਆ 11ਵਾਂ ਗੈਂਗਸਟਰ ਹੈ।ਰੋਪੜ ਦੇ ਐਸ.ਐਸ.ਪੀ. ਸਵੱਪਨ ਸ਼ਰਮਾ ਅਨੁਸਾਰ ਸ੍ਰੀ ਪ੍ਰਕਾਸ਼ ਮਿਸ਼ਰਾ ਉਰਫ਼ ਝੁੰਨਾ ਪੰਡਿਤ ਦੇ ਸਿਰ ‘ਤੇ…

VIA PUNJAB
ਅੱਗੇ ਪੜ੍ਹੋ

ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀ

ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀ

ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਕੇਂਦਰ ਤੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਅਤੇ ਹਰਸਿਮਰਤ ਅੜਿਕੇ ਲਵਾ ਰਹੇ ਹਨ ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਆਕਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ ਹੈ।…

VIA PUNJAB
ਅੱਗੇ ਪੜ੍ਹੋ

ਖ਼ਾਲਸਾ ਕਾਲਜ ਪਟਿਆਲਾ ਵਿਖੇ ਖੇਤਰੀ ਯੁਵਕ ਮੇਲਾ ਗਿੱਧੇ ਦੀ ਧਮਾਲ ਨਾਲ ਸ਼ੁਰੂ

ਖ਼ਾਲਸਾ ਕਾਲਜ ਪਟਿਆਲਾ ਵਿਖੇ ਖੇਤਰੀ ਯੁਵਕ ਮੇਲਾ ਗਿੱਧੇ ਦੀ ਧਮਾਲ ਨਾਲ ਸ਼ੁਰੂ

ਗਿੱਧੇ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਹਾਸਲ ਕੀਤਾ ਪਹਿਲਾ ਸਥਾਨ ਪਟਿਆਲਾ – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਇਆ ਜਾ ਰਿਹਾ ਪਟਿਆਲਾ ਜ਼ੋਨ ਦਾ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ। ਇਸ ਖੇਤਰੀ ਯੁਵਕ ਮੇਲੇ ਦੇ ਉਦਘਾਟਨੀ ਸੈਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਅਤੇ ਸ਼ਾਮ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਡਾ. ਤੇਜਿੰਦਰ ਕੌਰ…

VIA PUNJAB
ਅੱਗੇ ਪੜ੍ਹੋ

1 ਕਿੱਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ

1 ਕਿੱਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ

ਲੁਧਿਆਣਾ -ਮੁੰਡੀਆ ਚੌਕੀ ਦੀ ਪੁਲਸ ਪਾਰਟੀ ਨੇ ਆਪਣੇ ਇਲਾਕੇ ‘ਚ ਨਾਕੇਬੰਦੀ ਦੌਰਾਨ ਸਕੂਟਰ ਸਵਾਰ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 1 ਕਿਲੋ ਅਫੀਮ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ ਡੀ ਸੀ ਪੀ 4 ਅਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਸੀ ਪੀ ਵੈਭਵ ਸਹਿਗਲ ਥਾਣਾ ਜਮਾਲਪੁਰ ਮੁਖੀ ਹਰਜਿੰਦਰ ਸਿੰਘ ਅਗਵਾਈ ਵਾਲੀ ਟੀਮ ਦੇ ਮੁੰਡੀਆ ਚੌਕੀ ਮੁਖੀ ਸਬ ਇੰਸਪੈਕਟਰ ਹਰਭਜਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਆਤਿਸ਼ਬਾਜੀ ਨਾਲ ਭਰਿਆ ਟਰੱਕ ਕੀਤਾ ਕਾਬੂ

ਪੁਲਿਸ ਨੇ ਆਤਿਸ਼ਬਾਜੀ ਨਾਲ ਭਰਿਆ ਟਰੱਕ ਕੀਤਾ ਕਾਬੂ

ਕੁਰਾਲੀ – ਉੱਚ ਅਦਾਲਤ ਅਤੇ ਸੂਬਾ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਸ਼ਹਿਰ ਵਿੱਚ ਬੇਖੌਫ਼ ਆਤਿਸ਼ਬਾਜੀ ਦੇ ਥੋਕ ਵਪਾਰੀਆਂ ਵੱਲੋਂ ਸ਼ਹਿਰ ਦੇ ਰਿਹਾਇਸ਼ੀ ਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਗੈਰਕਾਨੂੰਨੀ ਕਾਰੋਬਾਰ ਖਿਲਾਫ ਸ਼ਹਿਰ ਨਿਵਾਸੀਆਂ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਸਥਾਨਕ ਪੱਤਰਕਾਰਾਂ ਵੱਲੋਂ ਵੱਖ ਵੱਖ ਅਖਬਾਰਾਂ ਅਤੇ ਨਿਊਜ਼ ਚੈਨਲਾਂ ਵਿੱਚ ਲਗਾਈ ਜਾ ਰਹੀਆਂ ਖ਼ਬਰਾਂ ਤੋਂ ਬਾਅਦ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਥਾਨਕ ਸ਼ਹਿਰ ਦੇ ਪੁਲਿਸ ਪ੍ਰਸ਼ਾਸ਼ਨ ਨੇ ਹਰਕਤ ਵਿੱਚ ਆਉਂਦਿਆਂ ਸਥਾਨਕ ਸ਼ਹਿਰ ਦੇ ਸਦਰ ਥਾਣਾ ਪੁਲਿਸ ਦੇ…

VIA PUNJAB
ਅੱਗੇ ਪੜ੍ਹੋ

ਹੈਰੋਇਨ, 3 ਪਿਸਤੌਲ ਤੇ ਹੋਰ ਅਸਲੇ ਸਮੇਤ 4 ਦੋਸ਼ੀ ਪੁਲਿਸ ਅੜਿੱਕੇ

ਹੈਰੋਇਨ, 3 ਪਿਸਤੌਲ ਤੇ ਹੋਰ ਅਸਲੇ ਸਮੇਤ 4 ਦੋਸ਼ੀ ਪੁਲਿਸ ਅੜਿੱਕੇ

ਖੰਨਾ – ਅੱਜ ਇਥੇ ਰਣਬੀਰ ਸਿੰਘ ਖੱਟੜਾ ਡਿਪਟੀ ਇੰਸਪੈਕਟਰ ਜਨਰਲ ਲੁਧਿਆਣਾ ਰੇਜ਼ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਵੱਲੋ ਨਸ਼ਿਆ ਦੀ ਤਸਕਰੀ, ਚੋਰੀਆ, ਲੁੱਟਾਂ ਖੋਹਾ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਕੱਲ੍ਹ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ.ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠਾਂ ਜਗਵਿੰਦਰ ਸਿੰਘ ਚੀਮਾ ਐਸ.ਪੀ, ਤਰਲੋਚਨ ਸਿੰਘ ਡੀ.ਐਸ.ਪੀ ਅਤੇ ਇੰਸਪੈਕਟਰ ਗੁਰਮੇਲ ਸਿੰਘ ਸੀ.ਆਈ.ਏ ਸਟਾਫ ਖੰਨਾ ਦੀ ਪੁਲਿਸ ਪਾਰਟੀ ਨੇ ਖਾਸ ਮੁਖ਼ਬਰ ਦੀ ਇਤਲਾਹ ਦੇ ਅਧਾਰ ਤੇ ਦੋਰਾਹਾ ਨੇੜੇ ਕੀਤੀ ਨਾਕਾਬੰਦੀ ਦੌਰਾਨ…

VIA PUNJAB
ਅੱਗੇ ਪੜ੍ਹੋ

514777 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

514777 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਸਾਉਣੀ ਮਾਰਕਟਿੰਗ ਸੀਜ਼ਨ 2019-20 ਦੌਰਾਨ ਹੋਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 483364 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31413 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਬੀਤੀ ਰਾਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਧਮਧਾਨ…

VIA PUNJAB
ਅੱਗੇ ਪੜ੍ਹੋ

ਮੋਹਨ ਭਾਗਵਤ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ’ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼

ਮੋਹਨ ਭਾਗਵਤ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ’ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼

ਅੰਮ੍ਰਿਤਸਰ – ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਵੱਲੋਂ ਨਾਗਪੁਰ ਵਿਚ ਦੁਸਹਿਰੇ ਮੌਕੇ ਇਕ ਸਮਾਗਮ ਦੌਰਾਨ ਭਾਰਤ ਨੂੰ ਹਿੰਦੂ ਰਾਸ਼ਟਰ ਅਤੇ ਇਥੇ ਵੱਸਦੇ ਸਾਰੇ ਲੋਕਾਂ ਨੂੰ ਹਿੰਦੂ ਕਹਿਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਅਤੇ ਬਹੁ-ਭਾਸ਼ਾਈ ਦੇਸ਼ ਹੈ। ਇਥੇ ਵੱਸਣ ਵਾਲੇ ਵੱਖ-ਵੱਖ ਧਰਮਾਂ ਦਾ ਇਤਿਹਾਸ, ਸਿਧਾਂਤ ਅਤੇ ਰਹਿਣੀ ਆਪੋ-ਆਪਣੇ ਵਿਧਾਨ ਅਨੁਸਾਰ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਭਾਰਤ ਅੰਦਰ ਵੱਸਣ…

VIA PUNJAB
ਅੱਗੇ ਪੜ੍ਹੋ
1 252 253 254 255 256 469