ਕੈਪਟਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮਾਂ ਦਾ ਜਾਇਜ਼ਾ

ਕੈਪਟਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮਾਂ ਦਾ ਜਾਇਜ਼ਾ

ਡੇਰਾ ਬਾਬਾ ਨਾਨਕ ਵਿਖੇ ਕੀਤੀ ਮੰਤਰੀ ਮੰਡਲ ਦੀ ਬੈਠਕ ਡੇਰਾ ਬਾਬਾ ਨਾਨਕ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਕੀਤੀਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾਲਿਆ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਜ਼ੀਰੋਲਾਈਨ ਦੇ ਨਜ਼ਦੀਕ ਵੀ ਗਏ ਤੇ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਚੱਲ ਰਹੇ ਕੰਮਾਂ ਨੂੰ ਦੇਖਿਆ।ਇਸ ਤੋਂ ਬਾਅਦ ਮੁੱਖ ਮੰਤਰੀ ਡੇਰਾ ਬਾਬਾ ਨਾਨਕ…

VIA PUNJAB
ਅੱਗੇ ਪੜ੍ਹੋ

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ-ਭਾਈ ਲੌਂਗੋਵਾਲ

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ-ਭਾਈ ਲੌਂਗੋਵਾਲ

ਨਿੱਜੀ ਹਿੱਤਾਂ ਖਾਤਿਰ ਕੂੜ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੰਗਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁੰਮਰਾਹਕੁੰਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਪ੍ਰਤੀਕਿਰਿਆ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਭੇਜੇ ਗਏ ਵਫਦ ਵੱਲੋਂ ਦਿੱਤੀ ਗਈ ਜਾਣਕਾਰੀ ਦੇ…

VIA PUNJAB
ਅੱਗੇ ਪੜ੍ਹੋ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਤੇ ਵਣਜ ਮੰਤਰੀ ਨੇ ਮੁੱਖ ਮੰਤਰੀ ਨੂੰ ਚੈੱਕ ਸੌਂਪ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵੈ-ਇੱਛਾ ਨਾਲ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਦਾਨ ਦਿੱਤੇ ਹਨ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਜ਼ਰੂਰਤਮੰਦਾਂ ਦੀ ਕੀਤੀ ਜਾਂਦੀ ਵਿੱਤੀ ਸਹਾਇਤਾ ’ਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਗਿਆ ਸੀ। ਬੁਲਾਰੇ ਅਨੁਸਾਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਇੱਕ ਬੱਝਵੀਂ…

VIA PUNJAB
ਅੱਗੇ ਪੜ੍ਹੋ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਜਾਰੀ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਜਾਰੀ

ਸੂਬੇ ਦੇ 12 ਜ਼ਿਲਿਆਂ ਵਿੱਚ 391 ਸੜਕ ਦੁਰਘਟਨਾ ਬਲੈਕ ਸਪਾਟਸ ਦੀ ਕੀਤੀ ਗਈ ਪਛਾਣ ਚੰਡੀਗੜ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ਹੈ। ਸ. ਪਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਇਹ ਰਿਪੋਰਟ ਤੰਦਰੁਸਤ ਪੰਜਾਬ…

VIA PUNJAB
ਅੱਗੇ ਪੜ੍ਹੋ

ਕੌਮੀ ਪੁਰਸਕਾਰਾਂ ਵਿਚ ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਨੇ ਬਾਜੀ ਮਾਰੀ, ਪੰਚਇਤ ਮੰਤਰੀ ਤਿ੍ਰਪਤ ਬਾਜਵਾ ਨੇ ਦਿੱਤੀ ਵਧਾਈ

ਕੌਮੀ ਪੁਰਸਕਾਰਾਂ ਵਿਚ ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਨੇ ਬਾਜੀ ਮਾਰੀ, ਪੰਚਇਤ ਮੰਤਰੀ ਤਿ੍ਰਪਤ ਬਾਜਵਾ ਨੇ ਦਿੱਤੀ ਵਧਾਈ

ਪੰਜਾਬ ਦੀਆਂ 7 ਗ੍ਰਾਮ ਪੰਚਾਇਤਾਂ, ਇੱਕ ਗਰਾਮ ਸਭਾ, ਦੋ ਬਲਾਕ ਸੰਮਤੀਆਂ, ਇੱਕ ਜ਼ਿਲਾਂ ਪ੍ਰੀਸ਼ਦ ਨੂੰ ਵਧੀਆ ਪ੍ਰਦਰਸ਼ਨ ਲਈ ਮਿਲੇਗਾ ਕੌਮੀ ਪੁਰਸਕਾਰ ਚੰਡੀਗੜ – ਕੇਂਦਰ ਸਰਕਾਰ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਵਧੀਆ ਪ੍ਰਦਰਸ਼ਨ ਲਈ ਕੌਮੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ।ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਹਰ ਸਾਲ ਪੰਚਾਇਤੀ ਰਾਜ ਸੰਸਥਾਵਾਂ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਅਤੇ ਨਾਨਾ ਜੀ ਦੇਸ਼ਮੁੱਖ ਰਾਸ਼ਟਰੀਆ ਗੌਰਵ ਗਰਾਮ ਸਭਾ ਪੁਰਸਕਾਰ ਦਿੱਤਾ ਜਾਂਦਾ ਹੈ।ਸਾਲ 2017-18 ਲਈ ਐਲਾਨੇ ਗਏ ਪੁਰਸਕਾਰਾਂ ਵਿਚ ਪੰਜਾਬ…

VIA PUNJAB
ਅੱਗੇ ਪੜ੍ਹੋ

ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਟ ਏਜੰਸੀ (ਪੇਡਾ) ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਬੀਤੀ ਸ਼ਾਮ ਸੈਕਟਰ 33 ਵਿਖੇ ਮੁੱਖ ਦਤਫਰ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਡਾ. ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਨਗੇ। ਉਨ੍ਹਾਂ ਕਿਹਾ ਕਿ ਪੇਡਾ ਦੀਆਂ ਸਕੀਮਾਂ ਅਤੇ ਹੋਰ ਤਕਨੀਕਾਂ ਨੂੰ ਆਮ ਲੋਕਾਂ ਵਿਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋਣ ਵਿਸ਼ਵਾਸ ਪ੍ਰਗਟਾਇਆ ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਉਦਿਆਂ ਇਸ ਦੀ ਤੁਲਨਾ ਮੁਗਲ ਕਾਲ ਦੌਰਾਨ ਮੁਸਲਿਸ ਦੇਸ਼ਾਂ ਵਿੱਚ ਗੈਰ-ਮੁਸਲਿਮਾਂ ਉਤੇ ਲਾਏ ਜਾਂਦੇ ਜਜ਼ੀਆ ਟੈਕਸ ਨਾਲ ਕੀਤੀ।ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ : ਪ੍ਰੋ. ਬਡੂੰਗਰ ਅੰਮ੍ਰਿਤਸਰ – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਦੌਰਾਨ ਗਠਿਤ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੌਜਵਾਨ ਲੜਕੀਆਂ ਲਈ ਅਨੀਮੀਆ ਮੁਕਤ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੌਜਵਾਨ ਲੜਕੀਆਂ ਲਈ ਅਨੀਮੀਆ ਮੁਕਤ ਮੁਹਿੰਮ ਦੀ ਸ਼ੁਰੂਆਤ

ਸੂਬੇ ਭਰ ’ਚ ਹੋਮੀਓਗਲੋਬਿਨ ਦੀ ਜਾਂਚ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਚੰਡੀਗੜ੍ਹ – ਸੂਬੇ ਨੂੰ ਅਨੀਮੀਆ ਮੁਕਤ ਕਰਨ ਦੇ ਉਦੇਸ਼ ਨਾਲ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਟੀ3- ਟੈਸਟ, ਟ੍ਰੀਟ ਅਤੇ ਟਾਕ’ ਦੇ ਸਲੋਗਨ ਨਾਲ ਿੲੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਵਿਸ਼ੇਸ਼ ਕਰਕੇ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੌਜਵਾਨ ਲੜਕੀਆਂ ’ਤੇ ਕੇਂਦਰਿਤ ਰਹੇਗੀ ਜਿਸ ਤਹਿਤ ਉਕਤ ਸ੍ਰੇਣੀ ਦੀਆਂ ਮਹਿਲਾਵਾਂ ਲਈ ਸੂਬੇ ਭਰ ਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਹੋਮੀਓਗਲੋਬਿਨ ਸਬੰਧੀ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ’ਤੇ ਜ਼ੋਰ

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ’ਤੇ ਜ਼ੋਰ

ਚੰਡੀਗੜ – ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਨੂੰ ਕੁਪੋਸ਼ਨ ਤੋਂ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ।ਅੱਜ ਪੋਸ਼ਣ ਅਭਿਆਨ ਦੇ ਸਬੰਧ ਵਿੱਚ ਹਰਸ਼ਾ ਛੀਨਾ ਖੇਤਰ ਦੇ ਚੇਤਨ ਪੁਰਾ ਨਰਸਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਉਨਾਂ ਨੇ ਆਪਣੇ ਭਾਸ਼ਣ ਦੌਰਾਨ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਗਰਭਵਤੀ ਔਰਤ ਤਾਂ ਹੀ…

VIA PUNJAB
ਅੱਗੇ ਪੜ੍ਹੋ
1 265 266 267 268 269 469