ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਵਿਨੀ ਮਹਾਜਨ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ, ਕੇਂਦਰੀ ਮੰਤਰਾਲੇ ਦੀ ਬੋਰਡ ਮੀਟਿੰਗ ਵਿੱਚ ਜਲਦੀ ਹੱਲ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ।ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ…

VIA PUNJAB
ਅੱਗੇ ਪੜ੍ਹੋ

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੁਨੀਸ਼ ਤਿਵਾੜੀ, ਰਾਣਾ ਕੇ.ਪੀ. ਸਿੰਘ, ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਚੰਡੀਗੜ – ਸ੍ਰੀ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮੁਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਉਨਾਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਆਰੀਅਨਜ਼ ਦੇ ਫਾਰਮਾ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਵਿਜਿਟ ਅਤੇ ਸੈਮੀਨਾਰ ਦਾ ਆਯੋਜਨ

ਮੁਹਾਲੀ – ਸਿਧਾਂਤਕ ਗਿਆਨ ਦੇ ਨਾਲ ਵਿਹਾਰਕ ਗਿਆਨ ਗਿਆਨ ਅਤੇ ਤਜ਼ੁਰਬੇ ਵਾਲੀ ਸਿਖਲਾਈ ਪ੍ਰਦਾਨ ਕਰਨ ਲਈ, ਬੀ. ਫਾਰਮੇਸੀ ਅਤੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ ਨੇ ਇੰਟਰਸੈਲਰ ਟੈਸਟਿੰਗ ਸੈਂਟਰ ਪ੍ਰਾਈਵੇਟ ਲਿਮਟਿਡ, ਪੰਚਕੁਲਾ ਦਾ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਅਤੇ ਭਾਰਤ ਦੀ ਫਾਰਮਾਸੂਟਿਕਲ ਅਧਿਆਪਕ ਐਸੋਸੀਏਸ਼ਨ ਦੇ ਸਕੱਤਰ ਡਾ: ਸੁਰੇਸ਼ ਕੁਮਾਰ ਵੱਲੋ ਹਰਬਲ ਦਵਾਇਆਂ ਵਿਚ ਨਵੀਨਤਾ ਲਈ ਆਦਰਸ਼ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਉਦਯੋਗਿਕ ਫੇਰੀ ਦੌਰਾਨ ਫਾਰਮਾ ਵਿਦਿਆਰਥੀਆਂ ਨੂੰ ਦਵਾਇਆਂ, ਖੁਰਾਕ…

VIA PUNJAB
ਅੱਗੇ ਪੜ੍ਹੋ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ – ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਜਲੰਧਰ -ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਵਾਰਤਾ ਕਰਕੇ ਦੱਸਿਆ ਕੇ ਪਿਛਲੇ ਦਿਨੀ ਦੋ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਦੀ ਇੰਨਪੁਟ ਦੇ ਨਾਲ ਸਮਗਲਰ ਗਿ੍ਰਫਤਾਰ ਕੀਤਾ ਗਿਆ ਹੈ,ਜਿਸ ਕੋਲੋਂ ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਕੇ,ਵੱਡੀ ਸਫਲਤਾ ਹਾਸਿਲ ਕੀਤੀ ਗਈ.ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ.ਜਲੰਧਰ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਮੱਖਣ ਸਿੰਘ ਨਾਮ ਦੇ ਕਿਸਾਨ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਿਸਦੀ ਪਾਕਿਸਤਾਨ ਬਾਡਰ ਤੇ ਕਰੀਬ 6 ਏਕੜ…

VIA PUNJAB
ਅੱਗੇ ਪੜ੍ਹੋ

ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆ ਸਿਕਾਇਤਾ ਤੋ ਨਿਜਾਤ

ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆ ਸਿਕਾਇਤਾ ਤੋ ਨਿਜਾਤ

ਝੂਠੀਆ ਸ਼ਿਕਾਇਤਾ ਕਰਨ ਵਾਲਿਆ ਵਿਰੁਧ ਐਸ.ਸੀ. ਕਮਿਸ਼ਨ ਦੇ ਦਖਲ ਤੋ ਬਾਅਦ ਮਾਮਲਾ ਦਰਜ ਚੰਡੀਗੜ – ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ ਨੂੰ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋ ਬਾਅਦ ਝੂਠੀਆ ਸਿਕਾਇਤਾ ਤੋ ਨਿਜਾਤ ਮਿਲ ਗਈ ਹੈ। ਪੰਜਾਬ ਰਾਜ ਅਨੂਸੂਚਿਤ ਜਾਤੀਆ ਕਮਿਸ਼ਨ ਦੇ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅੰਜੂ ਲ਼ੂਥਰਾ ਪਤਨੀ ਸਵਰਗੀ ਕਿ੍ਰ੍ਰਸ਼ਨ ਗੋਪਾਲ ਵਾਸੀ ਗਲੀ ਨੰ: 01, ਪ੍ਰੀਤ ਨਗਰ, ਫਗਵਾੜਾ ਨੇ ਲ਼ਿਖਤੀ ਸ਼ਿਕਾਇਤ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਕੋਲ…

VIA PUNJAB
ਅੱਗੇ ਪੜ੍ਹੋ

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਹਰਸਿਮਰਤ ਬਾਦਲ ਹੋਰਨਾ ਉੱਤੇ ਦੋਸ਼ ਲਾਉਣ ਤੋ ਪਹਿਲਾ ਆਪਣੀ ਪੀੜ੍ਹੀ ਹੇਠਾ ਸੋਟਾ ਫੇਰੇ ਚੰਡੀਗੜ੍ਹ – ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰ੍ਹਾ ਨਕਾਰਦਿਆ, ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਸੌੜੇ ਰਾਜਸੀ ਹਿੱਤਾ ਦੀ ਪੂਰਤੀ ਲਈ ਇੱਕ ਨਹੀ ਅਨੇਕਾ ਵਾਰੀ ਸਿੱਖ ਪੰਥ…

VIA PUNJAB
ਅੱਗੇ ਪੜ੍ਹੋ

‘ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

‘ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸਬੰਧਿਤ ਧਿਰਾ ਨਾਲ ਸੰਮੇਲਨ ਤੋ ਪਹਿਲਾ ਕੀਤੀ ਵਿਚਾਰ-ਚਰਚਾ ਚੰਡੀਗੜ੍ਹ – ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 5 ਨਵੰਬਰ ਨੂੰ ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ 2019 ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਮੰਤਵ ਪੰਜਾਬ ਨੂੰ ਨਵੀਆ ਖੋਜਾ ਲਈ ਆਲਮੀ ਥਾ ਵਜੋ ਸਥਾਪਿਤ ਕਰਨਾ ਹੈ। ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਸ੍ਰੀ ਰਾਕੇਸ਼ ਵਰਮਾ ਨੇ ਦੱਸਿਆ ਕਿ ਵਿਭਾਗ ਵੱਲੋ ਇਹ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

4 ਅਕਤੂਬਰ ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆ ਦੀ ਆਮਦ ਨੂੰ ਦੇਖਦਿਆ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀ ਨਵੀ ਦਿੱਲੀ ਨਾਲ ਜੋੜਨ ਲਈਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਕੀਤੀ ਬੇਨਤੀ ਨੂੰ ਮੰਨਦਿਆ ਕੇਦਰ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ।ਰੇਲਵੇ ਮੰਤਰਾਲੇ ਨੇ 4 ਅਕਤੂਬਰ…

VIA PUNJAB
ਅੱਗੇ ਪੜ੍ਹੋ

ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਗੋਵਾਲ

ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਗੋਵਾਲ

ਅੰਮ੍ਰਿਤਸਰ -ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕੋਈ ਕਸਰ ਨਹੀ ਛੱਡੀ ਜਾਵੇਗੀ। ਇਨ੍ਹਾ ਬੱਚਿਆ ਨੂੰ ਪਹਿਲਾ ਵੀ ਸ਼੍ਰੋਮਣੀ ਕਮੇਟੀ ਵੱਲੋ ਰਾਸ਼ਣ ਤੇ ਆਰਥਿਕ ਮੱਦਦ ਦਿੱਤੀ ਗਈ ਹੈ ਅਤੇ ਅੱਗੋ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪਰਧਾਨ ਭਾਈ ਲੌਗੋਵਾਲ ਨੇ ਇੱਕ ਪ੍ਰੈਸ ਬਿਆਨ ਰਾਹੀ ਕੀਤਾ ਹੈ। ਉਨ੍ਹਾ ਦੱਸਿਆ ਕਿ ਬੀਤੇ ਕੱਲ੍ਹ ਹੀ ਸ਼੍ਰੋਮਣੀ ਕਮੇਟੀ ਵੱਲੋ ਤਖਤ ਸ੍ਰੀ ਦਮਦਮਾ…

VIA PUNJAB
ਅੱਗੇ ਪੜ੍ਹੋ
1 270 271 272 273 274 469