ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

ਆਰਥਿਕ ਗਣਨਾ ਲੋਕਪੱਖੀ ਨੀਤੀਆਂ ਤਿਆਰ ਕਰਨ ਲਈ ਮਦਦਗਾਰ- ਪ੍ਰਮੁੱਖ ਸਕੱਤਰ ਯੋਜਨਾ ਚੰਡੀਗੜ – ਪੰਜਾਬ ਭਰ ਵਿਚ 7ਵੀਂ ਆਰਥਿਕ ਗਣਨਾ ਦਾ ਕੰਮ ਅੱਜ ਤੋਂ ਮੁਕੰਮਲ ਰੂਪ ਵਿਚ ਸ਼ੁਰੂ ਹੋ ਚੁੱਕਾ ਹੈ ਜਿਸ ਵਿਚ ਸਾਰੇ ਆਰਥਿਕ ਅਦਾਰਿਆਂ ਦੀ ਕਾਰਜਸ਼ੀਲਤਾ ਅਤੇ ਢਾਂਚਾਗਤ ਪਹਿਲੂਆਂ ਦੀ ਵਿਸਥਾਰਪੂਰਵਕ ਸੂਚਨਾ ਇਕੱਠੀ ਕੀਤੀ ਜਾਵੇਗੀ।ਆਰਥਿਕ ਗਣਨਾ ਵੱਖ-ਵੱਖ ਸੰਗਠਨਾਂ ਅਤੇ ਅਦਾਰਿਆਂ ਦੀਆਂ ਗਤੀਵਿਧੀਆਂ, ਭੂਗੋਲਿਕ ਸਥਿਤੀਆਂ, ਆਰਥਿਕ ਕਾਰਜ, ਮਲਕੀਅਤ ਅਤੇ ਕੰਮ ਕਰ ਰਹੇ ਵਿਅਕਤੀਆਂ ਆਦਿ ਬਾਰੇ ਵਡਮੁੱਲੀ ਜਾਣਕਾਰੀ ਮੁਹੱਈਆਂ ਕਰਵਾਏਗੀ। ਇਹ ਜਾਣਕਾਰੀ ਅਤੇ ਸੂਚਨਾ ਯੋਜਨਾਵਾਂ ਬਣਾਉਣ…

VIA PUNJAB
ਅੱਗੇ ਪੜ੍ਹੋ

ਐਸ.ਐਮ.ਐਸ.ਸੰਧੂ ਨੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ’ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਐਸ.ਐਮ.ਐਸ.ਸੰਧੂ ਨੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ’ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ – ਸ੍ਰੀਐਸ.ਐਮ.ਐਸ. ਸੰਧੂ ਨੇ ਅੱਜ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਪਟਿਆਲਾ ਸ੍ਰੀਮਤੀ ਪਰਨੀਤ ਕੌਰ,ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰਸਿੰਘ ਸਿੱਧੂ, ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਕੰਬੋਜ, ਵਿਧਾਇਕ ਬਸੀ ਪਠਾਨਾਂ ਸ੍ਰੀ ਗੁਰਪ੍ਰੀਤਸਿੰਘ ਜੀ.ਪੀ., ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਇਨਫੋਟੈਕ ਦੇ ਵਾਈਸਚੇਅਰਮੈਨ ਸ੍ਰੀ ਕਾਰਤਿਕ ਵਡੇਰਾ, ਐਮ.ਡੀ. ਪੰਜਾਬ ਇਨਫੋਟੈਕ ਸ੍ਰੀ ਰਜਤ ਅਗਰਵਾਲ ਤੋਂ ਇਲਾਵਾ ਬਨੂੜਅਤੇ ਡੇਰਾਬਸੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਮੁਲਕ ਦੇ ਚੌਥੇ ਡਿਜੀਟਲ ਜਾਂਚ ਸਿਖਲਾਈ ਤੇ ਅਧਿਐਨ ਕੇਂਦਰ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਮੁਲਕ ਦੇ ਚੌਥੇ ਡਿਜੀਟਲ ਜਾਂਚ ਸਿਖਲਾਈ ਤੇ ਅਧਿਐਨ ਕੇਂਦਰ ਦਾ ਉਦਘਾਟਨ

ਸਰਹੱਦ ਪਾਰੋਂ ਹੁੰਦੀ ਘੁਸਪੈਠ ਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਸਾਈਬਰ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਦੀ ਅਹਿਮੀਅਤ ਦਰਸਾਈ ਐਸ.ਏ.ਐਸ. ਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਲਾ ਦਰਜੇ ਦੇ ਡਿਜੀਟਲ ਜਾਂਚ ਸਿਖਲਾਈ ਤੇ ਅਧਿਐਨ ਕੇਂਦਰ (ਡੀ.ਆਈ.ਟੀ.ਏ.ਸੀ.) ਦਾ ਉਦਘਾਟਨ ਕੀਤਾ ਜਿਸ ਨਾਲ ਸਾਈਬਰ ਅੱਤਵਾਦ ਦੇ ਵਧ ਰਹੇ ਖਤਰੇ ਖਾਸ ਤੌਰ ’ਤੇ ਸਰਹੱਦੀ ਖੇਤਰਾਂ ’ਚ ਘੁਸਪੈਠ ਅਤੇ ਨਸ਼ਿਆਂ ਦੀ ਤਸਕਰੀ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸੂਬੇ ਦੀ ਅੱਤਵਾਦ ਵਿਰੋਧੀ ਸਮਰੱਥਾ ਮਜ਼ਬੂਤ ਹੋਵੇਗੀ।ਮੁਲਕ ਦੇ…

VIA PUNJAB
ਅੱਗੇ ਪੜ੍ਹੋ

11 ਘੀ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ: ਪੰਨੂ

11 ਘੀ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ: ਪੰਨੂ

ਚੰਡੀਗੜ੍ਹ – ਫੂਡ ਸੇਫਟੀ ਦੀਆਂ ਟੀਮਾਂ ਨੇ ਵਾਜਿਬ ਲਾਇਸੈਂਸ ਤੋਂ ਬਿਨਾਂ ਭੋਜਨ ਪਕਾਉਣ ਵਾਲੇ ਮਾਧਿਅਮ(ਕੁਕਿੰਗ ਮੀਡੀਅਮ) ਦਾ ਉਤਪਾਦਨ ਕਰਨ ਵਾਲੀਆਂ 11 ਘੀ ਉਤਪਾਦਕ ਇਕਾਈਆਂ ਦਾ ਪਰਦਾਫਾਸ਼ ਕਰਕੇ ਲਾਇਸੈਂਸ ਰੱਦ ਕੀਤੇ ਹਨ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ , ਪੰਜਾਬ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਦਿੱਤੀ।ਸ੍ਰੀ ਪੰਨੂ ਨੇ ਦੱਸਿਆ ਕਿ ਘੀ ਦੇ ਉਤਪਾਦਨ ਲਈ ਫਰਮਾਂ ਨੂੰ ਸੂਬਾ ਸਰਕਾਰ ਪਾਸੋਂ ਇੱਕ ਲਾਇਸੈਂਸ ਲੈਣਾ ਲੋੜੀਂਦਾ ਹੁੰਦਾ ਹੈ । ਪਰ ਭੋਜਨ ਪਕਾਉਣ ਵਾਲੇ ਮਾਧਿਅਮ ਜਿਨਾਂ ਵਿੱਚ ਬਨਸਪਤੀ ਤੇਲਾਂ ਅਤੇ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਚੰਡੀਗੜ ਤੋਂ ਪਟਨਾ ਲਈ ਸਿੱਧੀ ਉਡਾਣ ਦੀ ਮੰਗ ਕੀਤੀ

ਪੁੱਕਾ ਨੇ ਚੰਡੀਗੜ ਤੋਂ ਪਟਨਾ ਲਈ ਸਿੱਧੀ ਉਡਾਣ ਦੀ ਮੰਗ ਕੀਤੀ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਨੇ ਬਿਹਾਰ ਅਤੇ ਝਾਰਖੰਡ ਦੇ ਵਿਦਿਆਰਥੀ ਜਿਹੜੇ ਕਿ ਚੰਡੀਗੜ ਅਤੇ ਇਸਦੇ ਖੇਤਰ ਦੇ ਨੇੜੇ ਪੜਦੇ ਹਨ, ਦੀ ਸਹੂਲਤ ਦੇ ਲਈ ਚੰਡੀਗੜ ਅੰਤਰ ਰਾਸ਼ਟਰੀ ਹਵਾਈ ਅੱਡੇ ਤੋ ਪਟਨਾ ਅਤੇ ਰਾਂਚੀ ਦੇ ਲਈ ਸਿੱਧੀ ਉਡਾਣ ਦੀ ਮੰਗ ਕੀਤੀ ਹੈ। ਪੁੱਕਾ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ ਕਾਲੇਜਿਸ ਚੰਡੀਗੜ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਚੰਡੀਗੜ ਅਤੇ ਪੰਜਾਬ ਖੇਤਰ ਆਪਣੇ ਸ਼ਾਂਤ ਵਾਤਾਵਰਣ ਦੇ ਕਾਰਣ ਦੇਸ਼ ਵਿੱਚ ਸਿੱਖਿਆ ਦਾ ਕੇਂਦਰ ਬਣ…

VIA PUNJAB
ਅੱਗੇ ਪੜ੍ਹੋ

ਭਾਜਪਾ ਲਈ ਦੇਸ਼ ਦੀ ਜਨਤਾ ਅਤੇ ਦੇਸ਼ ਹਿੱਤ ਤੋਂ ਵੱਡਾ ਕੋਈ ਮਿਆਰ ਨਹੀਂ : ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਭਾਜਪਾ ਲਈ ਦੇਸ਼ ਦੀ ਜਨਤਾ ਅਤੇ ਦੇਸ਼ ਹਿੱਤ ਤੋਂ ਵੱਡਾ ਕੋਈ ਮਿਆਰ ਨਹੀਂ : ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਚੰਡੀਗੜ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲਈ ਦੇਸ਼ ਦੀ ਜਨਤਾ ਅਤੇ ਦੇਸ਼ਹਿਤ ਤੋਂ ਵੱਡਾ ਕੋਈ ਮਾਣਦੰਡ ਨਹੀਂ ਹੁੰਦਾ, ਉਸੀ ਸਿਧਾਂਤ ਨੂੰ ਪਿਛਲੇ ਪੰਜ ਸਾਲਾਂ ਵਿੱਚ ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੀਂ ਦਿਸ਼ਾ, ਨਵੀਂ ਤੇਜੀ ਅਤੇ ਨਵੀਂ ਤਾਕਤ ਦਿੱਤੀ ਹੈ. ਯਕੀਨੀ ਤੌਰ ‘ਤੇ ਮੁੱਖ ਮੰਤਰੀ ਅਤੇ ਉਨਾਂ ਦੀ ਟੀਮ ਵਧਾਈ ਦੀ ਪਾਤਰ ਹਨ. ਹਰਿਆਣਾ ਵਿੱਚ ਪਰਿਵਾਰਵਾਦ, ਭਿ੍ਰਸ਼ਟਾਚਾਰ ਅਤੇ ਸਰਕਾਰੀ ਨੌਕਰੀਆਂ ਵਿੱਚ ਬੰਦਰਬਾਂਟ ਨੂੰ ਖਤਮ ਕਰ ਪ੍ਰਦੇਸ਼ ਦੀ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ : ਮੁੱਖ ਮੰਤਰੀ

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ : ਮੁੱਖ ਮੰਤਰੀ

ਕੈਪਟਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ ਮੁੱਢੋਂ ਰੱਦ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਕਰੋੜਾਂ ਦੀ ਹੈਰੋਇਨ ਸਣੇ ਗੈਂਗਸਟਰ ਸਮੇਤ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਕਾਕੋਵਾਲ ਰੋਡ ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਗੈਂਗਸਟਰ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਚ ਕਰੋੜਾਂ ਰੁਪਏ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਨੂੰ ਗੁਪਤ ਸੂਚਨਾ ਮਿਲੀ ਕਿ ਕਾਰ ਸਵਾਰ ਦੋ ਨਸ਼ਾ ਤਸਕਰ ਭਾਰੀ ਮਾਤਰਾ ’ਚ ਨਸ਼ਾ ਤਸਕਰੀ ਕਰਨ ਲਈ ਕਾਕੋਵਾਲ ਰੋਡ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ : ਡੀ.ਸੀ.

ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ : ਡੀ.ਸੀ.

ਜਲੰਧਰ – ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ। ਦੋਵੇਂ ਅਧਿਕਾਰੀ ਜੋ ਅੱਜ ਸਥਾਨਕ ਗਲੋਬਲ ਹਸਪਤਾਲ ਵਿਚ ਜ਼ੇਰੇ ਇਲਾਜ਼ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਹਾਲ ਪੁੱਛਣ ਗਏ ਨੇ ਕਿਹਾ ਕਿ ਜਖਮੀ ਨੌਜਵਾਨ ਹੋਸ਼ ਵਿੱਚ ਹੈ ਅਤੇ ਗੱਲਬਾਤ ਕਰ ਰਿਹਾ ਹੈ । ਉਹਨਾਂ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਨੂੰ ਜਖਮੀ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਬਠਿੰਡਾ ਵਿਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਤਕਸੀਮ ਕੀਤੇ। ਸ. ਬਾਦਲ ਅੱਜ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕੰਮ ਸ਼ੁਰੂ ਕਰਵਾਇਆ ਅਤੇ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿੱਤ ਮੰਤਰੀ ਵੱਲੋਂ ਜਿੱਥੇ…

VIA PUNJAB
ਅੱਗੇ ਪੜ੍ਹੋ
1 272 273 274 275 276 469