ਅੰਤਰਰਾਸ਼ਟਰੀ ਨਗਰ ਕੀਰਤਨ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ ਲਈ ਰਵਾਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਪ੍ਰਤੀ ਵੱਖ ਵੱਖ ਧਰਮਾਂ ਦੇ ਲੋਕਾਂ ਨੇ ਦਿਖਾਈ ਅਥਾਹ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ.) ਲਈ ਰਵਾਨਾ ਹੋਇਆ। ਬੀਤੀ ਰਾਤ ਨਗਰ ਕੀਰਤਨ ਦਾ ਇਲਾਹਾਬਾਦ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਉਂ ਹੀ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਐਵਾਰਡ

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਐਵਾਰਡ

ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਮੰਤਰੀ ਸਿਮਰਤੀ ਇਰਾਨੀ ਕੋਲੋਂ ਪ੍ਰਾਪਤ ਕੀਤਾ ਐਵਾਰਡ ਚੰਡੀਗੜ – ਮਾਨਸਾ ਜਿਲੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਅੱਜ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।ਅੱਜ ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਮਾਨਸਾ ਜਲਿੇ ਨੂੰ ਪੋਸ਼ਣ ਅਭਿਆਨ ਤਹਿਤ ਵਧੀਆ ਗਤੀਵਿਧੀਆਂ ਕਰਵਾਉਣ ਤਹਿਤ…

VIA PUNJAB
ਅੱਗੇ ਪੜ੍ਹੋ

ਸਟੇਟ ਫੂਡ ਕਮਿਸ਼ਨ ਰਾਸਟਰੀ ਵਲੋਂ ਫੂਡ ਸੁਰੱਖਿਆ ਐਕਟ ਸਬੰਧੀ ਪ੍ਰਬੰਧਾਂ ਦੇ ਰਾਖਿਆਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਵਿਸੇਸ਼ ਕੈਪ : ਰੈਡੀ

ਸਟੇਟ ਫੂਡ ਕਮਿਸ਼ਨ ਰਾਸਟਰੀ ਵਲੋਂ ਫੂਡ ਸੁਰੱਖਿਆ ਐਕਟ ਸਬੰਧੀ ਪ੍ਰਬੰਧਾਂ ਦੇ ਰਾਖਿਆਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਵਿਸੇਸ਼ ਕੈਪ : ਰੈਡੀ

ਚੰਡੀਗੜ – ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਰਾਸਟਰੀ ਫੂਡ ਸੁਰੱਖਿਆ ਐਕਟ ਸਬੰਧੀ ਪ੍ਰਬੰਧਾਂ ਦੇ ਰਾਖਿਆਂ (ਜੀ.ਉ.ਜੀ) ਨੂੰ ਜਾਗਰੂਕ ਕਰਨ ਲਈ ਸੂਬੇ ਵਿੱਚ ਵਿਸੇਸ਼ ਕੈਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੈਅਰਮੈਨ ਡੀ.ਪੀ. ਰੈਡੀ ਨੇ ਦੱਸਿਆ ਸਟੇਟ ਫੂਡ ਕਮਿਸ਼ਨ ਦੀ ਨਿਗਰਾਨੀ ਵਿੱਚ ਚਲ ਰਹੀਆਂ ਸਾਰੀਆਂ ਸਕੀਮਾਂ ਸਬੰਧੀ ਪ੍ਰਬੰਧਾਂ ਦੇ ਰਾਖਿਆਂ ਨੂੰ ਜਾਗਰੂਕ ਕਰਨ ਲਈ ਸੂਬੇ ਵਿੱਚ ਵਿਸੇਸ਼ ਕੈਪ ਲਗਾਏ ਜਾ ਰਹੇ ਹਨ ਤਾਂ ਜੋ ਇਨਾਂ ਸਕੀਮਾਂ ਨੂੰ ਜਮੀਨੀ ਪੱਧਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ, ਜਲੰਧਰ ਤੇ ਕਪੂਰਥਲਾ ਜ਼ਿਲਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀ ਤਾਇਨਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ, ਜਲੰਧਰ ਤੇ ਕਪੂਰਥਲਾ ਜ਼ਿਲਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀ ਤਾਇਨਾਤ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਪਾਵਰਕਾਮ ਦੇ ਚੇਅਰਮੈਨ ਨੂੰ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਬਿਜਲੀ ਬਹਾਲ ਕਰਨ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ ਪ੍ਰਭਾਵਿਤ ਜ਼ਿਲੇ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਛੇਤੀ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ।ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਨਵੇਕਲੀ ਯੋਜਨਾਬੰਦੀ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਨਵੇਕਲੀ ਯੋਜਨਾਬੰਦੀ

ਬਨਸਪਤੀ, ਸਰੋਂ ਦਾ ਤੇਲ, ਰਿਫਾਈਂਡ ਤੇਲ, ਬਾਸਮਤੀ ਚਾਵਲ, ਕੈਨਡ ਸਬਜ਼ੀਆਂ ਆਦਿ ਪਦਾਰਥ ਉਪਲਬਧ ਚੰਡੀਗੜ – “ਮਾਰਕਫੈੱਡ ਸੂਬੇ ਦੇ ਸਹਿਕਾਰਤਾ ਖੇਤਰ ਦੇ ਇੱਕ ਮਹੱਤਵਪੂਰਨ ਹਿੱਸੇ ਵਜੋਂ ਉੱਭਰਿਆ ਹੈ ਅਤੇ ਪੰਜਾਬ ਦੇ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੋਇਆ ਵਿਕਾਸ ਦੇ ਰਾਹ ‘ਤੇ ਵਧਦਾ ਜਾ ਰਿਹਾ ਹੈ।” ਇਹ ਜਾਣਕਾਰੀ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦਿੱਤੀ।ਸ੍ਰੀ ਰੂਜਮ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਨਵੇਕਲੀ ਯੋਜਨਾਬੰਦੀ ਸਦਕਾ ਮਾਰਫੈੱਡ ਨੇ ਆਪਦੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕੋਰਸ ਦੇ ਦੌਰਾਨ ਉਦਯੋਗ ਵਿਚ 6 ਮਹੀਨੇ ਦੀ ਟਰੇਨਿੰਗ ਕਰਵਾਉਣ ਲਈ ਕੋਰਸਾਂ ਵਿਚ ਬਦਲਾਅ ਕਰਨ ‘ਤੇ ਵਿਚਾਰ : ਚੰਨੀ

ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕੋਰਸ ਦੇ ਦੌਰਾਨ ਉਦਯੋਗ ਵਿਚ 6 ਮਹੀਨੇ ਦੀ ਟਰੇਨਿੰਗ ਕਰਵਾਉਣ ਲਈ ਕੋਰਸਾਂ ਵਿਚ ਬਦਲਾਅ ਕਰਨ ‘ਤੇ ਵਿਚਾਰ : ਚੰਨੀ

ਤਕਨੀਕੀ ਸਿੱਖਿਆ ਅਤੇ ਉਦਯੋਗ ਮੰਤਰੀ ਵਲੋਂ ਇਸ ਨੂੰ ਅਮਲੀ ਜਾਮਾਂ ਪਹਿਨਾਉਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਚੰਗੀਗੜ – ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਉਦਯੋਗ ਦੀਆਂ ਲੋੜਾਂ ਅਨੁਸਾਰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਤਕਨੀਕੀ ਸਿੱਖਆਂ ਸੰਸਥਾਵਾਂ ਦੇ ਕੋਰਸਾਂ ਵਿਚ ਵੱਡੇ ਬਦਲਾਅ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਧੇਰੇ ਕਾਰਗਾਰ ਢੰਗ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ‘ਤੇ ਲਗਾਏ ਗਏ ਇਲਜ਼ਾਮ ਅਕਾਲੀ ਦਲ ਦੀ ਬੁਖਲਾਹਟ ਅਤੇ ਤੱਥ ਰਹਿਤ: ਸ. ਬਲਬੀਰ ਸਿੰਘ ਸਿੱਧੂ

ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ‘ਤੇ ਲਗਾਏ ਗਏ ਇਲਜ਼ਾਮ ਅਕਾਲੀ ਦਲ ਦੀ ਬੁਖਲਾਹਟ ਅਤੇ ਤੱਥ ਰਹਿਤ: ਸ. ਬਲਬੀਰ ਸਿੰਘ ਸਿੱਧੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਾਰਸ਼ਨਿਕ ਤੇ ਅਗਾਂਹਵਧੂ ਸੋਚ ਸਦਕਾ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਹੋਏ ਇਤਿਹਾਸਕ ਸੁਧਾਰ ਤੇ ਫੈਸਲੇ ਚੰਡੀਗੜ – ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ‘ਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਅਕਾਲੀ ਦਲ ਦੀ ਬੁਖਲਾਹਟ ਤੇ ਬੇ-ਬੁਨਆਦ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ 76 ਫੀਸਦ ਆਬਾਦੀ ਨੂੰ ਕਵਰ ਕਰਨ ਵਾਲੀ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 1396 ਇਲਾਜ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਨਫ਼ਰਤ ਦੀਆਂ ਹੱਦਾਂ ਤੋੜ ਦੇਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਨਫ਼ਰਤ ਦੀਆਂ ਹੱਦਾਂ ਤੋੜ ਦੇਣ ਦਾ ਸੱਦਾ

ਚੰਡੀਗੜ – ਭਗਵਾਨ ਸ੍ਰੀ ਕ੍ਰਿਸ਼ਨ ਦੇ ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਨਫ਼ਰਤ ਅਤੇ ਵੰਡੀਆਂ ਦੀਆਂ ਹੱਦਾਂ ਤੋੜ ਦੇਣ ਦਾ ਪ੍ਰਣ ਕਰਨ ਦੀ ਅਪੀਲ ਕੀਤੀ ਹੈ। ਜਨਮ ਅਸ਼ਟਮੀ ਦੀ ਤਿਉਹਾਰ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਸਹਿਮਤੀ ਵਾਲੇ ਮੌਜੂਦਾ ਮਾਹੌਲ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਦੀ ਹੋਰ ਵੀ ਵਧੇਰੇ ਸਾਰਥਿਕਤਾ ਹੈ ਕਿਉਂ ਜੋ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਹੜ ਪ੍ਰਭਾਵਤ ਇਲਾਕਿਆਂ ਦੇ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀਆ ਨੇ ਹੜ ਪ੍ਰਭਾਵਤ ਇਲਾਕਿਆਂ ਦੇ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹੋਰ ਵਿੱਤੀ ਤਾਕਤਾਂ ਚੰਡੀਗੜ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸ਼ਾਮ ਨੂੰ ਜਲੰਧਰ ਜ਼ਿਲੇ ਦੇ ਪਿੰਡ ਮਾਊ ਸਾਹਿਬ ਅਤੇ ਮਿਉਵਾਲ ਵਿਖੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।ਸ. ਸਰਕਾਰੀਆ ਨੂੰ ਸਤਲੁਜ ਦੇ ਕੰਢੇ ਜਿੱਥੇ ਪਏ ਪਾੜਾਂ ਨੂੰ ਪੂਰਨ ਦਾ ਕੰਮ ਚੱਲ ਰਿਹਾ ਸੀ, ਤੱਕ ਪਹੁੰਚਣ ਲਈ ਮੋਟਰਸਾਈਕਲ ਦੀ ਪਿਛਲੀ ਸੀਟ ’ਤੇ ਬੈਠ ਕੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ‘ਤੇ ਬੰਨ੍ਹੇਗੀ : ਕੈਪਟਨ

ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ‘ਤੇ ਬੰਨ੍ਹੇਗੀ : ਕੈਪਟਨ

ਵਿਸ਼ਵ ਬੈਂਕ ਤੇ ਏਸ਼ੀਅਨ ਬੈਂਕ ਦੀ ਲਈ ਜਾਵੇਗੀ ਤਕਨੀਕੀ ਸਹਾਇਤਾ ਲੋਹੀਆਂ ਖਾਸ – ਹੜ੍ਹ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਦਾ ਹਫ਼ਤੇ ਵਿੱਚ ਦੂਜੀ ਵਾਰ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਸੂਬੇ ਦੇ ਸਾਰੇ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ‘ਤੇ ਬੰਨ੍ਹਿਆ ਜਾਵੇਗਾ। ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸਬ-ਤਹਿਸੀਲ ਵਿੱਚ ਪਿੰਡ ਸਰੂਪਵਾਲ ਵਿਖੇ ਵੀ ਗਏ ਜਿੱਥੇ ਸਤਲੁਜ ਦਰਿਆ…

VIA PUNJAB
ਅੱਗੇ ਪੜ੍ਹੋ
1 282 283 284 285 286 469