ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜੀਦਾ ਯਤਨ- ਭਾਈ ਲੌਂਗੋਵਾਲ

ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜੀਦਾ ਯਤਨ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਪੂਰਾ ਦਿਨ, ਜਦਕਿ ਸ਼੍ਰੋਮਣੀ ਕਮੇਟੀ ਦਫ਼ਤਰ ਅੱਧਾ ਦਿਨ ਰਹੇ ਬੰਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਦੇਸ਼ ਅੰਦਰ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪੁਰਾਤਨ ਅਸਥਾਨ ਢਾਹੇ ਜਾਣ ਦੇ ਮਾਮਲੇ ਵਿਚ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ,…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਪਬਲਿਕ ਸਕੂਲ ਵਿੱਚ ਰੱਖੜੀ ਪ੍ਰਤੀਯੋਗਤਾ ਆਯੋਜਿਤ

ਆਰੀਅਨਜ਼ ਪਬਲਿਕ ਸਕੂਲ ਵਿੱਚ  ਰੱਖੜੀ ਪ੍ਰਤੀਯੋਗਤਾ ਆਯੋਜਿਤ

ਆਰੀਅਨਜ਼ ਪਬਲਿਕ ਸਕੂਲ , ਰਾਜਪੁਰਾ (ਨੇਪਰਾ) ਵਿੱਚ ਰੱਖੜੀ ਦੇ ਤਿਉਹਾਰ ਤੋ ਪਹਿਲਾਂ ਵਿਦਿਆਰਥੀਆਂ ਨੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਤੇ ਰੱਖੜੀ ਦੀ ਥਾਲੀ ਸਜਾਉਣ ਦੀ ਪ੍ਰਕਿਰਿਆ ਵਿੱਚ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਤੇ ਪ੍ਰਿੰਸੀਪਲ ਮਿਸਿਜ਼ ਸਰਿਤਾ ਜੈਨ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਤੇ ਵਧਾਈ ਦਿੱਤੀ ਅਤੇ ਇਸ ਤਿਉਹਾਰ ਵਾਰੇ ਜਾਣੂ ਕਰਾਇਆ

VIA PUNJAB
ਅੱਗੇ ਪੜ੍ਹੋ

ਫੂਲਕਾ ਨੇ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਹੀਂ ਭੇਜਿਆ ਸੀ ਅਸਤੀਫਾ

ਫੂਲਕਾ ਨੇ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਹੀਂ ਭੇਜਿਆ ਸੀ ਅਸਤੀਫਾ

ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਧਾਇਕ ਫੂਲਕਾ ਦੇ ਅਸਤੀਫਾ ਪ੍ਰਵਾਨ ਹੋਣ ‘ਚ ਲੱਗੀ ਦੇਰੀ ਬਾਰੇ ਸਥਿਤੀ ਸਪੱਸ਼ਟ ਕੀਤੀ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਅੱਜ ਦੱਸਿਆ ਕਿ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸ੍ਰੀ ਐਚ.ਐਸ. ਫੂਲਕਾ ਦਾ ਅਸਤੀਫਾ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਾ ਹੋਣ ਕਾਰਨ ਪ੍ਰਵਾਨ ਨਹੀਂ ਕੀਤਾ ਗਿਆ ਸੀ। ਦੱਸੋਣਯੋਗ ਹੈ ਕਿ ਪਿਛਲੇ ਦਿਨੀਂ ਕੁੱਝ ਅਖ਼ਬਾਰਾਂ ਵੱਲੋਂ ਲਿਖਿਆ ਗਿਆ ਸੀ ਕਿ ਸ੍ਰੀ ਫੂਲਕਾ ਦਾ ਅਸਤੀਫਾ 10 ਮਹੀਨਿਆਂ ਬਾਅਦ ਉਨ੍ਹਾਂ ਵੱਲੋਂ ਸੁਪਰੀਮ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਲਈ 4 ਕਰੋੜ ਜਾਰੀ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਲਈ 4 ਕਰੋੜ ਜਾਰੀ

ਬਠਿੰਡਾ – ਸੂਬਾ ਸਰਕਾਰ ਵੱਲੋਂ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਇੱਥੋ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਸੁਧਾਰ ਲਈ 18 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਉਪਰੰਤ ਹੁਣ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਲਾਕਾ ਨਿਵਾਸੀਆਂ ਦੀ ਚੰਗੀ ਸਿਹਤ ਸਹੂਲਤ ਲਈ ਸਿਵਲ ਹਸਪਤਾਲ ਬਠਿੰਡਾ ਨੂੰ ਲਗਭਗ 4 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰਨ ਦਾ ਐਲਾਨ ਕੀਤਾ। ਪ੍ਰੈਸ ਦੇ ਨਾਲ ਗਲਬਾਤ ਦੌਰਾਨ ਖ਼ਜ਼ਾਨਾ ਮੰਤਰੀ ਨੇ ਫਿਰ ਦੋਹਰਾਇਆ ਕਿ ਸ਼ਹਿਰ ਦੇ ਵਿਕਾਸ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ

ਵਾਪਸ ਪਰਤ ਕੇ ਪੰਜਾਬ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਅੱਗੇ ਸੂਬੇ ਦੀ ਅਸਲ ਤਸਵੀਰ ਪੇਸ਼ ਕਰਨ ਦੀ ਅਪੀਲ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਤਹਿਤ ਸੂਬੇ ਵਿੱਚ ਆਏ ਨੌਜਵਾਨਾਂ ਨੂੰ ਕੁਝ ਲੋਕਾਂ ਵੱਲੋਂ ਵਿਦੇਸ਼ੀ ਧਰਤੀ ‘ਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਲਈ ਸੂਬੇ ਦੇ ਦੂਤ ਵਜੋਂ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇਸ ਪ੍ਰੋਗਰਾਮ ਤਹਿਤ ਇੰਗਲੈਂਡ…

VIA PUNJAB
ਅੱਗੇ ਪੜ੍ਹੋ

ਜਾਪਾਨ ਦੇ ਸਾਫਟਬੈਂਕ ਗਰੁੱਪ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ ‘ਚ ਨਿਵੇਸ਼ ਯੋਜਨਾ ਸਾਂਝੀ ਕੀਤੀ

ਜਾਪਾਨ ਦੇ ਸਾਫਟਬੈਂਕ ਗਰੁੱਪ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ ‘ਚ ਨਿਵੇਸ਼ ਯੋਜਨਾ ਸਾਂਝੀ ਕੀਤੀ

ਚੰਡੀਗੜ – ਜਾਪਾਨ ਦੇ ਮੋਹਰੀ ਸਾਫ਼ਟਬੈਂਕ ਗਰੁੱਪ ਨੇ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ ਵਿੱਚ ਨਿਵੇਸ਼ ਕਰਨ ਦੀ ਯੋਜਨਾ ਸਾਂਝੀ ਕੀਤੀ ਜੋ ਉਨਾਂ ਦੇ ਪ੍ਰਮੁੱਖ ਓਯੋ ਸਟਾਰਟਅੱਪ ਰਾਹੀਂ ਵਿਦਿਆਰਥੀਆਂ ਦੀ ਰਿਹਾਇਸ਼ ‘ਤੇ ਕੇਂਦਰਿਤ ਹੈ। ਇਸ ਗਰੁੱਪ ਦੇ ਐਮ.ਡੀ. ਹਿਰੋਕੀ ਕਿਮੋਟੋ ਦੀ ਅਗਵਾਈ ਵਿੱਚ ਇਕ ਉੱਚ ਪੱਧਰੀ ਵਫਦ ਨੇ ਮੁੱਖ ਮੰਤਰੀ ਨਾਲ ਇੱਥੇ ਉਨਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਾਫ਼ਟਬੈਂਕ ਗਰੁੱਪ ਦੀ ਨਿਵੇਸ਼ ਯੋਜਨਾ…

VIA PUNJAB
ਅੱਗੇ ਪੜ੍ਹੋ

ਆਲ ਇੰਡੀਆ ਕਾਲਜਾਂ ਨੇ ਵੱਖ-ਵੱਖ ਅਧਿਕਾਰੀਆਂ ਨੂੰ ਜੇ ਕੇ, ਬਿਹਾਰ ਆਦਿ ਦੇ ਵਿਦਿਆਰਥੀਆਂ ਲਈ ਤਕਨੀਕੀ ਕੋਰਸਾਂ ਵਿਚ ਦਾਖਲੇ ਦੀ ਕਟੌਤੀ ਤਰੀਕ ਵਧਾਓਣ ਦੀ ਅਪੀਲ ਕੀਤੀ

ਆਲ ਇੰਡੀਆ ਕਾਲਜਾਂ ਨੇ ਵੱਖ-ਵੱਖ ਅਧਿਕਾਰੀਆਂ ਨੂੰ ਜੇ ਕੇ, ਬਿਹਾਰ ਆਦਿ ਦੇ ਵਿਦਿਆਰਥੀਆਂ ਲਈ ਤਕਨੀਕੀ ਕੋਰਸਾਂ ਵਿਚ ਦਾਖਲੇ ਦੀ ਕਟੌਤੀ ਤਰੀਕ ਵਧਾਓਣ ਦੀ ਅਪੀਲ ਕੀਤੀ

ਮੁਹਾਲੀ – ਫੈਡਰੇਸ਼ਨ ਆਫ ਸੈਲਫ ਫਾਇਨਾਂਸਿੰਗ ਟੈਕਨੀਕਲ ਸੰਸਥਾਵਾਂ (ਐਫਐਸਐਫਟੀਆਈ) ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਕੇਂਦਰ ਸਰਕਾਰ, ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮਐਚਆਰਡੀ), ਨਵੀਂ ਦਿੱਲੀ ਅਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ), ਨਵੀਂ ਦਿੱਲੀ ਤੋਂ ਤਕਨੀਕੀ ਕੋਰਸਾਂ ਵਿਚ ਬਿਹਾਰ, ਜੰਮੂ ਅਤੇ ਕਸ਼ਮੀਰ ਅਤੇ ਨੇਪਾਲ ਦੇ ਵਿਦਿਆਰਥੀਆਂ ਲਈ ਦਾਖਲੇ ਲਈ ਆਖਰੀ ਤਰੀਕ 15 ਅਗਸਤ ਤੋਂ 15 ਸਤੰਬਰ ਤੱਕ ਵਧਾਉਣ ਦੀ ਮੰਗ ਕੀਤੀ ਹੈ।ਫੈਡਰੇਸ਼ਨ ਅਤੇ ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ: ਚੰਨੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ: ਚੰਨੀ

ਲੋਕ ਗਾਇਕ ਪੰਮੀ ਬਾਈ ਵਲੋਂ ਸਭਿਆਚਰ ਅਤੇ ਸੈਰ ਸਪਾਟਾ ਮੰਤਰੀ ਚੰਨੀ ਨਾਲ ਮੁਲਾਕਾਤ ਕਰਕੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕਰਨ ਦਾ ਸੱਦਾ ਚੰਡੀਗੜ – ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ। ਪੰਜਾਬ ਸਰਕਾਰ ਇਸ ਨੂੰ ਠੱਲ ਪਾਉਣ ਲਈ ਜਲਦ ਹੀ ਸਖਤ ਕਾਨੂੰਨ ਵੀ ਲੈ ਕੇ ਆ ਰਹੀ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ – ਕੈਪਟਨ ਅਮਰਿੰਦਰ ਸਿੰਘ

ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ – ਕੈਪਟਨ ਅਮਰਿੰਦਰ ਸਿੰਘ

ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੇ ਟਵੀਟ ਤੋਂ ਬਾਅਦ ਮੁੱਖ ਮੰਤਰੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਚੰਡੀਗੜ – ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਭਾਰਤੀ ਫੌਜ ਵਿੱਚ ਪੰਜਾਬੀਆਂ ਨੂੰ ਬਗਾਵਤ ਲਈ ਉਕਸਾਉਣ ਬਾਰੇ ਕੀਤੇ ਭੜਕਾਊ ਟਵੀਟ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹਿਣ ਲਈ ਆਖਿਆ। ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੀ ਟਿੱਪਣੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ – ਸੂਬੇ ਵਿੱਚ ਹੋਰ ਨਿਵੇਸ਼ ਲਿਆਉਣ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਨੇ ਨਿਵੇਸ਼ ਪੰਜਾਬ ਨੂੰ ਆਖਿਆ ਕਿ 5-6 ਦਸੰਬਰ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਦਿੱਗਜ਼ ਸਨਅਤਕਾਰਾਂ ਨੂੰ ਸੱਦਾ ਦਿੱਤਾ ਜਾਵੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਗਠਿਤ ਕੀਤੀਆਂ 11 ਕਮੇਟੀਆਂ ਦੀ ਅਗਵਾਈ ਕਰ ਰਹੇ ਪ੍ਰਸ਼ਾਸਕੀ ਸਕੱਤਰਾਂ ਦੀ…

VIA PUNJAB
ਅੱਗੇ ਪੜ੍ਹੋ
1 288 289 290 291 292 469