ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਕੈਂਸਰ ਸੈਂਟਰ ਲਈ ਨੀਂਹ-ਪੱਥਰ ਰੱਖਣ ਵਾਸਤੇ 15 ਅਗਸਤ ਦੀ ਸਮਾਂ ਸੀਮਾ ਨਿਰਧਾਰਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਕੈਂਸਰ ਸੈਂਟਰ ਲਈ ਨੀਂਹ-ਪੱਥਰ ਰੱਖਣ ਵਾਸਤੇ 15 ਅਗਸਤ ਦੀ ਸਮਾਂ ਸੀਮਾ ਨਿਰਧਾਰਤ

ਵੱਖ-ਵੱਖ ਕੈਂਸਰ ਹਸਪਤਾਲ/ਸੈਂਟਰਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ – ਕੈਂਸਰ ਵਿਰੁੱਧ ਲੜਾਈ ਵਾਸਤੇ ਹੋਰ ਮਜ਼ਬਤੀ ਪ੍ਰਦਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਕੈਂਸਰ ਕੇਅਰ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ 15 ਅਗਸਤ ਦੀ ਸਮੇਂ ਸੀਮਾ ਨਿਰਧਾਰਤ ਕੀਤੀ ਹੈ। ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਉੱਚ ਪੱਧਰੀ ਕੈਂਸਰ ਟ੍ਰੀਟਮੈਂਟ ਸੈਂਟਰ ਵਾਸਤੇ 45 ਕਰੋੜ ਰੁਪਏ ਦੀ ਬਜਟ ਵਿਵਸਥਾ ਕਰ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਹੋਮੀ ਭਾਭਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਤਿਆਰ ਕਰਨ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਤਿਆਰ ਕਰਨ ਦੇ ਹੁਕਮ

ਪੰਜਾਬ ਵਿੱਚ ਖੇਤੀਬਾੜੀ ਸਕੀਮਾਂ ਦੀ ਵਿਸਥਾਰ ਵਿੱਚ ਸਮੀਖਿਆ ਕਰਨ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖਤਮ ਕਰਨ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਆਪਣੇ ਏਜੰਡੇ ਨੂੰ ਅੱਗੇ ਤੋਰਦਿਆਂ ਸੂਬਾਈ ਯੋਜਨਾ ਬੋਰਡ ਨੂੰ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਉਲੀਕਣ ਲਈ ਆਖਿਆ ਹੈ।ਮੁੱਖ ਮੰਤਰੀ ਨੇ ਬੋਰਡ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਵਿੱਚ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ 500 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ 500 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਰਾਹੀਂ ਪੰਜਾਂ ਤਖ਼ਤਾਂ ਲਈ ਰਵਾਨਾ ਹੋਵੇਗਾ ਨਗਰ ਕੀਰਤਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਲਈ ਆਨ ਲਾਈਨ ਟਰਾਂਸਫਰ ਨੀਤੀ ਸ਼ੁਰੂ

ਅਧਿਆਪਕਾਂ ਲਈ ਆਨ ਲਾਈਨ ਟਰਾਂਸਫਰ ਨੀਤੀ ਸ਼ੁਰੂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਅਧਿਆਪਕਾਂ ਦੇ ਤਬਾਦਲੇ ਲਈ ਬਟਨ ਦਬਾਅ ਕੇ ਪਹਿਲੇ ਤਬਾਦਲੇ ਹੁਕਮ ਜਾਰੀ ਕੀਤਾ। ਇਸ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਸਕੂਲ ਸਿੰਖਿਆ ਵਿਭਾਗ ਦੀ ਇਸ ਨਵੀਂ ਨੀਤੀ ਨੂੰ ਇਸ ਸਾਲ ਜਨਵਰੀ ਵਿੱਚ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਸੀ ਅਤੇ ਜੂਨ ਵਿੱਚ ਇਸ ਨੂੰ ਨੋਟੀਫਾਈ ਕੀਤਾ ਗਿਆ ਸੀ। ਇਸ ਨੀਤੀ ਦੇ ਹੇਠ ਹੁਣ ਟੀਚਿੰਗ ਸਟਾਫ਼ ਦੇ ਸਾਰੇ ਤਬਾਦਲੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਕੀਤੀ ਜਾਵੇ ਮਾਰਕਿਟਿੰਗ: ਵਿਜੇ ਇੰਦਰ ਸਿੰਗਲਾ

ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਕੀਤੀ ਜਾਵੇ ਮਾਰਕਿਟਿੰਗ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ – ਟਰਾਈਡੈਂਟ ਗਰੁੱਪ ਦੇ 1ma੍ਰon.com ਜ਼ਰੀਏ ਗਲੋਬਲ ਮਾਰਕਿਟ ਵਿਚ ਸਫ਼ਲ ਆਨਲਾਈਨ ਦਾਖਲੇ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਮਾਰਕਿਟਿੰਗ ਕੀਤੀ ਜਾਣੀ ਚਾਹੀਦੀ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਈ-ਕਾਮਰਸ ਪੋਰਟਲ ਭਾਰਤੀ ਵਿਕਰੇਤਾਵਾਂ ਲਈ ਲਾਭਦਾਇਕ ਪਲੇਟਫਾਰਮ ਹਨ ਅਤੇ ਇਹਨਾਂ ਪਲੇਟਫਾਰਮਾਂ ‘ਤੇ ਵਿਸ਼ਵ ਭਰ ਦੇ ਖਰੀਦਦਾਰ ਮੌਜ਼ੂਦ ਹਨ। ਇਹਨਾਂ ਪਲੇਟਫਾਰਮਾਂ ‘ਤੇ ਵਿਕਰੀ ਦੀ ਕਾਫੀ ਸਮਰੱਥਾ ਹੋਣ ਦੇ ਨਾਲ ਮਾਰਕਿਟਿੰਗ ਲਾਗਤ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਵਿਖੇ ਆਲਮੀ ਦਰਜੇ ਦੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਕੀਤੀ ਜਾਵੇਗੀ ਸਥਾਪਤ: ਰਜ਼ੀਆ ਸੁਲਤਾਨਾ

ਅੰਮ੍ਰਿਤਸਰ ਵਿਖੇ ਆਲਮੀ ਦਰਜੇ ਦੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਕੀਤੀ ਜਾਵੇਗੀ ਸਥਾਪਤ: ਰਜ਼ੀਆ ਸੁਲਤਾਨਾ

ਸੰਗਰੂਰ, ਮੋਗਾ, ਹੁਸ਼ਿਆਰਪੁਰ ਅਤੇ ਐਸ.ਏ.ਐਸ. ਵਿਚ 4 ਹੋਰ ਮਲਟੀ ਡਿਸਟ੍ਰਿਕਟ ਲੈਬਾਰਟਰੀਆਂ ਕੀਤੀਆਂ ਜਾ ਰਹੀਆਂ ਹਨ ਸਥਾਪਤ ਚੰਡੀਗੜ੍ਹ – ਸੂਬੇ ਦੇ ਮਾਝਾ ਖੇਤਰ ਵਿੱਚ ਖਾਣਾ ਪਕਾਉਣ ਅਤੇ ਹੋਰ ਘਰੇਲੂ ਜ਼ਰੂਰਤਾਂ ਲਈ ਸੁਰੱਖਿਅਤ ਅਤੇ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ‘ਭਾਭਾ ਐਟੋਮਿਕ ਰਿਸਰਚ ਸੈਂਟਰ’, ਮੁੰਬਈ ਦੇ ਤਕਨੀਕੀ ਮੁਹਾਰਤ ਹੇਠ ਅੰਮ੍ਰਿਤਸਰ ਵਿਖੇ ਵਿਸ਼ਵ ਪੱਧਰੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟ ਲੈਬਾਰਟਰੀ ਸਥਾਪਤ ਕਰਨ ਜਾ ਰਹੀ ਹੈ। ਇਹ ਟੈਸਟਿੰਗ ਲੈਬਾਰਟਰੀ ਪੀਣ ਯੋਗ ਪਾਣੀ ਵਿਚ…

VIA PUNJAB
ਅੱਗੇ ਪੜ੍ਹੋ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਗਾਂਧੀ ਆਦਰਸ਼ ਉਮੀਦਵਾਰ : ਕੈਪਟਨ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਗਾਂਧੀ ਆਦਰਸ਼ ਉਮੀਦਵਾਰ : ਕੈਪਟਨ

ਨੌਜਵਾਨ ਆਗੂ ਹੀ ਦੇਸ਼ ਦੀ ਅਗਵਾਈ ਕਰਨ ਦੇ ਅਨੁਕੂਲ ਚੰਡੀਗੜ੍ਹ – ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਮੁੱਚਾ ਸਮੱਰਥਨ ਪ੍ਰਾਪਤ ਹੋਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵੱਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ ‘ਤੇ ਦੁਖ ਪ੍ਰਗਟ ਕੀਤਾ।…

VIA PUNJAB
ਅੱਗੇ ਪੜ੍ਹੋ

ਫੌਜ ਅਤੇ ਪੁਲੀਸ ਦੇ ਬਹਾਦਰੀ ਪੁਰਸਕਾਰ ਜੇਤੂ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਬਾਰੇ ਨੀਤੀ ਸਰਕਾਰ ਦੇ ਵਿਚਾਰ ਅਧੀਨ

ਫੌਜ ਅਤੇ ਪੁਲੀਸ ਦੇ ਬਹਾਦਰੀ ਪੁਰਸਕਾਰ ਜੇਤੂ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਬਾਰੇ ਨੀਤੀ ਸਰਕਾਰ ਦੇ ਵਿਚਾਰ ਅਧੀਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲੀਸ ਵਿੱਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਜੰਗ ਜਾਂ ਸ਼ਾਂਤੀ ਦੇ ਸਮੇਂ ਬਹਾਦਰੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਫੌਜ ਜਾਂ ਪੁਲੀਸ ਦੇ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਵਿਚਾਰ ਕਰ ਰਹੀ ਹੈ।ਕਾਰਗਿਲ ਜੰਗ ਦੇ ਨਾਇਕ ਸਤਪਾਲ ਸਿੰਘ ਦੀ ਮੋਢਿਆਂ ’ਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਵਜੋਂ ਤਰੱਕੀ…

VIA PUNJAB
ਅੱਗੇ ਪੜ੍ਹੋ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂਆਂ ਨੂੰ ਉੱਲੀ ਲੱਗੀ ਫ਼ੀਡ ਤੇ ਗਲਿਆ ਸੜਿਆ ਅਨਾਜ ਨਾ ਪਾਇਆ ਜਾਵੇ-ਡਾਇਰੈਕਟਰ ਪਸ਼ੂ ਪਾਲਣ ਚੰਡੀਗੜ – ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਵਿਚ ਉਹਨਾਂ ਦੇ ਵਿਭਾਗ ਦੀ ਕੋਈ ਕੁਤਾਹੀ ਸਾਹਮਣੇ ਆਉਣ ਦੀ ਸੂਰਤ ਵਿਚ ਜ਼ਿਮੇਂਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।…

VIA PUNJAB
ਅੱਗੇ ਪੜ੍ਹੋ

ਸੁਖਬੀਰ ਬਾਦਲ 31 ਨੂੰ ਜਲਾਲਾਬਾਦ ਹਲਕੇ ਦੇ ਪਿੰਡਾ ਦਾ ਕਰਨਗੇ ਧੰਨਵਾਦੀ ਦੌਰਾ

ਸੁਖਬੀਰ ਬਾਦਲ 31 ਨੂੰ ਜਲਾਲਾਬਾਦ ਹਲਕੇ ਦੇ ਪਿੰਡਾ ਦਾ ਕਰਨਗੇ ਧੰਨਵਾਦੀ ਦੌਰਾ

ਜਲਾਲਾਬਾਦ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 31 ਜੁਲਾਈ ਨੂੰ ਜਲਾਲਾਬਾਦ ਹਲਕੇ ਦੇ ਪਿੰਡ ਜੈਮਲਵਾਲਾ, ਸਿੰਘੇਵਾਲਾ, ਚੱਕ ਸਿੰਘੇਵਾਲਾ ਸੈਣੀਆ, ਮੋਹਰੀ ਰਾਮ ਦੀ ਢਾਣੀ, ਚੱਕ ਪੁੰਨਾ ਵਾਲੀ, ਰੰਗੀਲਾ, ਚੱਕ ਲੱਖੋ ਵਾਲੀ, ਲੱਖੋਵਾਲੀ, ਚੱਕ ਛੱਪੜੀਆ ਵਾਲਾ, ਸਿਮਰੇ ਵਾਲਾ, ਚੱਕ ਦੁਮਾਲ, ਬਾਹਮਣੀ ਵਾਲਾ, ਚੱਕ ਸੌਤਰੀਆ, ਕੋਟੂ ਵਾਲਾ, ਝੁੱਗੇ ਜਵਾਹਰ ਸਿੰਘ ਆਦਿ ਪਿੰਡਾ ਵਾਸੀਆ ਦਾ ਧੰਨਵਾਦ ਕਰਨਗੇ ਤੇ ਪਿੰਡਾਂ ਵਾਸੀਆ ਦੀਆਂ ਮੁਸ਼ਕਲਾਂ ਸੁਣਨਗੇ।

VIA PUNJAB
ਅੱਗੇ ਪੜ੍ਹੋ
1 297 298 299 300 301 469