ਲੋਕ ਐੱਸਜੀਪੀਸੀ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ- ਐਡਵੋਕੇਟ ਪਰਮਜੀਤ ਸਿੰਘ

ਲੋਕ ਐੱਸਜੀਪੀਸੀ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ- ਐਡਵੋਕੇਟ ਪਰਮਜੀਤ ਸਿੰਘ

ਕਪੂਰਥਲਾ, 30 ਅਕਤੂਬਰ (ਵਾਇਆ ਪੰਜਾਬ) ਆਪਣੀ ਵੋਟ ਦਾ ਇਸਤੇਮਾਲ ਕਰ ਕੇ ਅਸੀਂ ਇੱਕ ਚੰਗੇ ਨੁਮਾਇੰਦੇ ਦੀ ਚੋਣ ਕਰ ਸਕਦੇ ਹਾਂ, ਇਸ ਲਈ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਜੇਕਰ ਪਰਿਵਾਰ ਦੇ ਮੈਂਬਰ ਜਾਂ ਸਾਡੇ ਆਲੇ ਦੁਆਲੇ ਰਹਿੰਦੇ ਕਿਸੇ ਪਰਿਵਾਰ ਦੇ ਮੈਂਬਰ ਦੀ ਵੋਟ ਨਹੀਂ ਬਣੀ ਤਾਂ ਵੋਟ ਜ਼ਰੂਰ ਬਣਾਈਏ, ਕਿਉਂਕਿ ਇੱਕ ਚੰਗੇ ਤੇ ਸੂਝਵਾਨ ਵਿਅਕਤੀ ਦੀ ਚੋਣ ਕਰਨ ਸਮੇਂ ਇੱਕ-ਇੱਕ ਵੋਟ ਬਹੁਤ ਹੀ ਕੀਮਤੀ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ…

VIA PUNJAB
ਅੱਗੇ ਪੜ੍ਹੋ

ਪੱਟੀ ‘ਚ 15 ਸਾਲਾ ਕੁੜੀ ਨਾਲ ਅਗਵਾ ਕਰਕੇ ਬਲਾਤਕਾਰ

ਪੱਟੀ ‘ਚ 15 ਸਾਲਾ ਕੁੜੀ ਨਾਲ ਅਗਵਾ ਕਰਕੇ ਬਲਾਤਕਾਰ

ਪੱਟੀ, 30 ਅਕਤੂਬਰ (ਵਾਇਆ ਪੰਜਾਬ) ਥਾਣਾ ਸਦਰ ਪੱਟੀ ਅਧੀਨ ਆਉਂਦੇ ਇਕ ਪਿੰਡ ਵਿਚ ਸਕੂਲ ਗਈ ਕੁੜੀ ਨੂੰ ਕਥਿਤ ਤੌਰ ‘ਤੇ ਕਾਰ ਵਿਚ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਗਵਾਕਾਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਿਸੇ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵਲੋਂ ਬੰਬੀਹਾ ਗੈਂਗ ਨਾਲ ਜੁੜਿਆ ਅਪਰਾਧੀ ਅਸਲੇ ਸਮੇਤ ਕਾਬੂ

ਪੰਜਾਬ ਪੁਲਿਸ ਵਲੋਂ ਬੰਬੀਹਾ ਗੈਂਗ ਨਾਲ ਜੁੜਿਆ ਅਪਰਾਧੀ ਅਸਲੇ ਸਮੇਤ ਕਾਬੂ

ਮੋਹਾਲੀ, 30 ਅਕਤੂਬਰ (ਵਾਇਆ ਪੰਜਾਬ) ਪੰਜਾਬ ਪੁਲਸ ਨੇ ਕੈਨੇਡਾ ਦੇ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ’ਤੇ ਸਟੇਟ ਸਪੈਸ਼ਲ ਆਪ੍ਰੇਟਿੰਗ ਸੈੱਲ (ਐੱਸ. ਐੱਸ. ਓ. ਸੀ.) ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਗਿਰੋਹ ਨਾਲ ਸਬੰਧਤ ਮੁੱਖ ਸਰਗਣੇ ਲਵਪ੍ਰੀਤ ਸਿੰਘ ਉਰਫ਼ ਗਗਨ ਢਿੱਲੋਂ ਪੁੱਤਰ ਮੇਜਰ ਸਿੰਘ ਵਾਸੀ ਤਾਲ ਵਾਲੀ ਗਲੀ, ਹੁੱਕੀ ਵਾਲਾ ਚੌਕ ਫਰੀਦਕੋਟ ਨੂੰ ਕਾਬੂ ਕਰ ਲਿਆ, ਜੋ ਬੰਬੀਹਾ ਗਿਰੋਹ ਦਾ ਮੁੱਖ ਸੰਚਾਲਕ ਹੈ। ਉਸਨੇ ਪੰਜਾਬ ਦੇ ਕਈ ਕਾਰੋਬਾਰੀਆਂ, ਪ੍ਰਭਾਵਸ਼ਾਲੀ ਵਿਅਕਤੀਆਂ…

VIA PUNJAB
ਅੱਗੇ ਪੜ੍ਹੋ

ਗੁਰਦਾਸਪੁਰ ਦੇ ਨੌਜਵਾਨ ਦੀ ਬਹਿਰੀਨ ‘ਚ ਮੌਤ

ਗੁਰਦਾਸਪੁਰ ਦੇ ਨੌਜਵਾਨ ਦੀ ਬਹਿਰੀਨ ‘ਚ ਮੌਤ

ਕਲਾਨੌਰ, 30 ਅਕਤੂਬਰ (ਵਾਇਆ ਪੰਜਾਬ) ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਭੋਜਰਾਜ ਦੇ ਨੌਜਵਾਨ ਦੀ ਬਹਿਰੀਨ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ-ਰੋਟੀ ਲਈ 2022 ’ਚ ਬਹਿਰੀਨ ਗਿਆ ਸੀ। ਉਸ ਨੂੰ ਫੋਨ ਆਇਆ ਕਿ ਉਸ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ, ਜੋ ਕਿਸੇ ਕੰਪਨੀ ’ਚ ਕੰਮ ਕਰਦਾ ਸੀ, ਨੂੰ 2 ਦਿਨਾਂ ਤੋਂ ਬਿਮਾਰ ਹੋਣ ਉਪਰੰਤ ਹਸਪਤਾਲ…

VIA PUNJAB
ਅੱਗੇ ਪੜ੍ਹੋ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਤ ਮੰਡੀ, 30 ਅਕਤੂਬਰ (ਵਾਇਆ ਪੰਜਾਬ) ਬਲਾਕ ਸੰਗਤ ਅਧੀਨ ਪੈਂਦੇ ਪਿੰਡ ਦੁਨੇਵਾਲਾ ਵਿਖੇ ਪੜ੍ਹਾਈ ਕਰਨ ਲਈ ਕੈਨੇਡਾ ਗਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਪੁੱਤਰ ਨਾਜਮ ਸਿੰਘ ਆਈਲੈਟਸ ਕਰਕੇ ਪੜ੍ਹਾਈ ਕਰਨ ਕੇਨੈਡਾ ਦੇ ਸ਼ਹਿਰ ਸਰੀ ’ਚ ਗਿਆ ਸੀ, ਜਿਸ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਰਾਜੂ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਮੋਟਰਸਾਈਕਲ ਸਵਾਰ ਨੂੰ ਬੱਸ ਨੇ ਦਰੜਿਆ

ਮੋਟਰਸਾਈਕਲ ਸਵਾਰ ਨੂੰ ਬੱਸ ਨੇ ਦਰੜਿਆ

ਪਟਿਆਲਾ, 30 ਅਕਤੂਬਰ(ਵਾਇਆ ਪੰਜਾਬ) ਨਵੇਂ ਬੱਸ ਸਟੈਂਡ ਦੇ ਓਵਰਬ੍ਰਿਜ ’ਤੇ ਗਲਤੀ ਨਾਲ ਚੜ੍ਹਿਆ ਮੋਟਰਸਾਈਕਲ ਸਵਾਰ ਜਦੋਂ ਆਪਣੀ ਪਤਨੀ ਨੂੰ ਛੱਡ ਕੇ ਵਾਪਸ ਮੁੜਿਆ ਤਾਂ ਉਸ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਥੇੜੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਅਰਬਨ ਅਸਟੇਟ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੀ ਪਤਨੀ ਨੂੰ ਬੱਸ ਸਟੈਂਡ ਛੱਡਣ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

•ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਟੋਰਾਂਟੋ, 29 ਅਕਤੂਬਰ (ਵਾਇਆ ਪੰਜਾਬ) ਕੈਨੇਡਾ ’ਚ ਪਿਛਲੇ ਸਾਲ ਨਾਲੋਂ ਇਸ ਸਾਲ ਕਾਰ ਚੋਰੀ ਦੀਆਂ ਘਟਨਾਵਾਂ ’ਚ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਕਾਰ ਚੋਰੀ ਦੇ ਮਾਮਲਿਆਂ ਵਿੱਚ ਕੈਨੇਡਾ ਦੁਨੀਆ ’ਚ ਸਭ ਤੋਂ ਅੱਗੇ ਹੈ। ਕੈਨੇਡੀਅਨ ਫਾਈਨਾਂਸ ਐਂਡ ਲੀਜ਼ਿੰਗ ਐਸੋਸੀਏਸ਼ਨ ਦੀ 2023 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਔਸਤ ਹਰ 6 ਮਿੰਟ ਵਿੱਚ ਇਕ ਕਾਰ ਚੋਰੀ ਹੁੰਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੈਨੇਡਾ ਪੜ੍ਹਨ ਗਏ ਪੰਜਾਬ ਅਤੇ ਭਾਰਤ ਦੇ ਵਿਦਿਆਰਥੀਆਂ ਦੀ ਕਾਰ ਚੋਰੀ ਅਤੇ…

VIA PUNJAB
ਅੱਗੇ ਪੜ੍ਹੋ

ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਦੂਜੀ ਵਾਰ ਧਮਕੀ, 200 ਕਰੋੜ ਫਿਰੌਤੀ ਦੀ ਕੀਤੀ ਮੰਗ

ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਦੂਜੀ ਵਾਰ ਧਮਕੀ, 200 ਕਰੋੜ ਫਿਰੌਤੀ ਦੀ ਕੀਤੀ ਮੰਗ

ਮੁੰਬਈ, 29 ਅਕਤੂਬਰ (ਵਾਇਆ ਪੰਜਾਬ) ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਭਰੀ ਈਮੇਲ ‘ਚ ਕਥਿਤ ਤੌਰ ‘ਤੇ 200 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਦੋ ਦਿਨ ਪਹਿਲਾਂ ਇਸੇ ਅਕਾਊਂਟ ਤੋਂ ਧਮਕੀ ਮਿਲੀ ਸੀ। ਉਦੋਂ ਮੁਲਜ਼ਮਾਂ ਨੇ 20 ਕਰੋੜ ਰੁਪਏ ਦੀ ਮੰਗ ਕੀਤੀ ਸੀ। ਸਭ ਤੋਂ ਪਹਿਲਾਂ 27 ਅਕਤੂਬਰ…

VIA PUNJAB
ਅੱਗੇ ਪੜ੍ਹੋ
1 2 3 4 5 469