ਪਿਛਲੇ ਸਾਲਾਂ ਦੌਰਾਨ ਪੰਜਾਬੀ ਵਿੱਚ ਚੰਗੀਆ ਫਿਲਮਾਂ ਬਣਾਉਣ ਦਾ ਰਝਾਨ ਵਧਿਆ : ਯੋਗਰਾਜ ਸਿੰਘ

ਪਿਛਲੇ ਸਾਲਾਂ ਦੌਰਾਨ ਪੰਜਾਬੀ ਵਿੱਚ ਚੰਗੀਆ ਫਿਲਮਾਂ ਬਣਾਉਣ ਦਾ ਰਝਾਨ ਵਧਿਆ : ਯੋਗਰਾਜ ਸਿੰਘ

2019 ਵਿੱਚ ਇੱਕ ਵੀਕੈਂਡ ਵਿੱਚ 13.12 ਕਰੋੜ ਕਮਾਉਣ ਵਾਲੀ ਪਹਿਲੀ ਪੰਜਾਬੀ ਫਿਲਮ ਬਣੀ ‘ਅਰਦਾਸ ਕਰਾਂ’ : ਗੁਰਪ੍ਰੀਤ ਘੁੱਗੀ ਐਸ.ਏ.ਐਸ ਨਗਰ – ਪੰਜਾਬੀ ਸਿਨੇਮਾ ਨੇ ਬਹੁਤ ਲੰਬਾ ਸਫਰ ਤੈਅ ਕੀਤਾ ਹੈ ਅਤੇ ਇਸ ਦੌਰਾਨ ਇਸਨੇ ਬਹੁਤ ਉਤਾਰ ਚੜ੍ਹਾ ਵੇਖੇ ਹਨ| ਪਿਛਲੇ ਕੁੱਝ ਸਾਲਾਂ ਦੌਰਾਨ ਪੰਜਾਬੀ ਫਿਲਮਕਾਰਾਂ ਵਿੱਚ ਚੰਗੀਆਂ ਫਿਲਮਾਂ ਬਣਾਉਣ ਦਾ ਰਝਾਨ ਵਧਣ ਨਾਲ ਵਧੀਆ ਪੰਜਾਬੀ ਫਿਲਮਾਂ ਬਣ ਰਹੀਆਂ ਹਨ ਜਿਹੜੀਆਂ ਨਾ ਸਿਰਫ ਦੇਸ਼ ਵਿਦੇਸ਼ ਵਿੱਚ ਕਾਮਯਾਬ ਹੋ ਰਹੀਆਂ ਹਨ ਬਲਕਿ ਉਹਨਾਂ ਦੀ ਤੁਲਨਾ ਬਾਲੀਵੁਡ ਨਹੀਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਸਦੇ ਲੇਖਕ ਸਰਬਪ੍ਰੀਤ ਸਿੰਘ ਵੱਲੋਂ ਲਿਖੀ ਪੁਸਤਕ ਦੀ ਘੁੰਡ ਚੁਕਾਈ

ਅਮਰੀਕਾ ਵਸਦੇ ਲੇਖਕ ਸਰਬਪ੍ਰੀਤ ਸਿੰਘ ਵੱਲੋਂ ਲਿਖੀ ਪੁਸਤਕ ਦੀ ਘੁੰਡ ਚੁਕਾਈ

ਪਰਦੇਸ ਵਸਦੇ ਪੰਜਾਬੀਆਂ ਦੇ ਮਨਾਂ ਵਿੱਚ ਪੰਜਾਬ ਦੇ ਇਤਿਹਾਸ, ਵਿਰਸੇ, ਭਾਸ਼ਾ ਅਤੇ ਸੱਭਿਆਚਾਰ ਨੂੰ ਜਾਨਣ ਦੀ ਪ੍ਰਬਲ ਕਾਮਨਾ: ਡਾ. ਸੁਰਜੀਤ ਪਾਤਰ ਚੰਡੀਗੜ – ਪੰਜਾਬ ਕਲਾ ਪਰਿਸ਼ਦ ਵੱਲੋਂ ਆਪਣੇ ਪ੍ਰੋਗਰਾਮ ‘ਤੇਰੇ ਸਨਮੁੱਖ’ ਤਹਿਤ ਬੋਸਟਨ (ਅਮਰੀਕਾ) ਵਿੱਚ ਵਸਦੇ ਲੇਖਕ ਸਰਬਪ੍ਰੀਤ ਸਿੰਘ ਹੋਰਾਂ ਨਾਲ ਸੰਵਾਦ ਦਾ ਇੱਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਰਬਪ੍ਰੀਤ ਸਿੰਘ ਹੋਰਾਂ ਨੇ ਆਪਣੇ ਪਰਵਾਸ ਦੇ ਅਨੁਭਵਾਂ ਦੇ ਨਾਲ-ਨਾਲ ਆਪਣੀ ਹੁਣੇ ਛਪੀ ਬਹੁਤ ਦਿਲਚਸਪ ਅਤੇ ਸਾਰਥਕ ਅੰਗਰੇਜ਼ੀ ਪੁਸਤਕ ”“he 3amel Merchant of Philadelphia” (ਫ਼ਿਲੇਡਿਲਫ਼ੀਆ ਤੋਂ…

VIA PUNJAB
ਅੱਗੇ ਪੜ੍ਹੋ

ਵਿਲੱਖਣ ਕਲਾ ਕਿ੍ਰਤੀਆਂ ਦੀ ਪ੍ਰਦਰਸ਼ਨੀ ‘ਗੁੱਡੀਆਂ ਪਟੋਲੇ’ ਸੰਪੂਰਨ ਹੋਈ

ਵਿਲੱਖਣ ਕਲਾ ਕਿ੍ਰਤੀਆਂ ਦੀ ਪ੍ਰਦਰਸ਼ਨੀ ‘ਗੁੱਡੀਆਂ ਪਟੋਲੇ’ ਸੰਪੂਰਨ ਹੋਈ

ਆਖਰੀ ਦੋ ਦਿਨ ਕਲਾ ਪ੍ਰੇਮੀਆਂ ਤੇ ਦਰਸ਼ਕਾਂ ਦਾ ਉਮੜਿਆ ਜਨ ਸਮੂਹ ਚੰਡੀਗੜ – ਪੰਜਾਬ ਕਲਾ ਪਰਿਸ਼ਦ ਚੰਡੀਗੜ ਵੱਲੋਂ ਲੋਕ ਕਲਾਵਾਂ ਦੀ ਖਾਸ ਕਲਾ ‘ਗੁੱਡੀਆਂ ਪਟੋਲੇ’ ਦੀ ਲਗਾਈ ਗਈ ਚਾਰ ਰੋਜ਼ਾ ਪ੍ਰਦਰਸ਼ਨੀ ਦਾ ਸਮਾਪਨ ਸਮਾਰੋਹ ਕਲਾ ਭਵਨ ਸਥਿਤ ਸ਼ੋਭਾ ਸਿੰਘ ਆਰਟ ਗੈਲਰੀ ਵਿਖੇ ਹੋਇਆ। ਜੀ ਐਚ ਜੀ ਖਾਲਸਾ ਕਾਲਜ ਗੁਰੂਸਰ ਸੁਧਾਰ ਦੇ ਸਹਾਇਕ ਪ੍ਰੋਫੈਸਰ ਡਾ. ਦਵਿੰਦਰ ਕੌਰ ਢੱਟ ਵੱਲੋਂ ਲਗਾਈ ਬਣਾਈਆਂ ਵਿਰਾਸਤੀ ਕਲਾ ਿਤਾਂ ਦੀ ਲਗਾਈ ਪ੍ਰਦਰਸ਼ਨੀ ਦੇ ਸਮਾਪਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਸੈਰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ

ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਭੁਗਤਾਨ ਲਈ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕੌਫੀ ਟੇਬਲ ਬੁੱਕ ਦੀ ਪਹਿਲੀ ਜਿਲਦ ਜਾਰੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕੌਫੀ ਟੇਬਲ ਬੁੱਕ ਦੀ ਪਹਿਲੀ ਜਿਲਦ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਵਜੋਂ ਅੱਜ ਸੂਬਾ ਸਰਕਾਰ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਕੌਫੀ ਟੇਬਲ ਬੁੱਕ ਦੀ ਪਹਿਲੀ ਜਿਲਦ ਜਾਰੀ ਕੀਤੀ।ਇਹ ਕਿਤਾਬ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਜਾਰੀ ਕੀਤੀ ਗਈ। 70 ਸਫ਼ਿਆਂ ਦੀ ਇਹ ਕਿਤਾਬ ਪ੍ਰਕਾਸ਼ ਪੁਰਬ ਦੇ ਸਮਾਰੋਹਾਂ ਦੀ ਲੜੀ ਵਿੱਚ ਨਵੰਬਰ, 2018 ਤੋਂ ਜੂਨ, 2019 ਤੱਕ ਹੋਏ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰ ਵਿੱਚ ਵਰਨਣ ਕਰਦੀ ਹੈ। ਇਨਾਂ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਵ ਨਿਯੁਕਤ ਚੇਅਰਮੈਨ ਬਾਵਾ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਗਤੀਸ਼ੀਲ ਪਾਰਦਰਸ਼ੀ ਦਿਸ਼ਾ ਦੇਣ ਦਾ ਵਾਅਦਾ ਕੀਤਾ ਚੰਡੀਗੜ – ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਹਾਜ਼ਰੀ ਵਿੱਚ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਅੱਜ ਇਥੇ ਉਦਯੋਗ ਭਵਨ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਹੁਦਾ ਸੰਭਾਲਦਿਆਂ ਸ੍ਰੀ ਬਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਗੁਰਪ੍ਰੀਤ ਸਿੰਘ ਗੋਗੀ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਪ੍ਰੀਤ ਸਿੰਘ ਗੋਗੀ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਸ੍ਰੀ ਗੋਗੀ ਨੇ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦਾ ਅਹੁਦਾ ਸੰਭਾਲ ਲਿਆ। ਉਨਾਂ ਨੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸ੍ਰੀ ਤੇਜ਼ ਪ੍ਰਕਾਸ਼ ਸਿੰਘ ਅਤੇ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਅਤੇ ਆਦਿ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲਿਆ।ਸ੍ਰੀ ਗੋਗੀ ਨੇ ਅਹੁਦਾ ਸੰਭਾਲਣ ਮੌਕੇ ਉਨਾਂ ਸੂਬੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਤੇ ਵਣਜ…

VIA PUNJAB
ਅੱਗੇ ਪੜ੍ਹੋ

ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ – ਪਨਸਪ ਦੇ ਨਵਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੀ ਵਿਜੇਇੰਦਰ ਸਿੰਗਲਾ, ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਸ. ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਦੀ ਹਾਜਰੀ ਵਿੱਚ ਵਿੱਚ ਸੰਭਾਲ ਲਿਆ।ਇਸ ਮੌਕੇ ਸ਼੍ਰੀ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਘੱਗਰ ਦਰਿਆ ‘ਚ ਡੁੱਬਣ ਕਾਰਨ 1 ਲੜਕੇ ਦੀ ਮੌਤ-2 ਨੂੰ ਲੋਕਾਂ ਨੇ ਬਚਾਇਆ

ਘੱਗਰ ਦਰਿਆ ‘ਚ ਡੁੱਬਣ ਕਾਰਨ 1 ਲੜਕੇ ਦੀ ਮੌਤ-2 ਨੂੰ ਲੋਕਾਂ ਨੇ ਬਚਾਇਆ

ਬਨੂੜ – ਬਨੂੜ ਨੇੜਦੇ ਪਿੰਡ ਤੇਪਲਾ ਦੇ ਨੇੜੇ ਗੁਜ਼ਰਦੇ ਘੱਗਰ ਦਰਿਆ ਵਿੱਚ ਡੁੱਬਣ ਕਰਕੇ ਇੱਕ 14 ਸਾਲਾਂ ਨਾਬਾਲਗ ਲੜਕੇ ਦੀ ਮੌਤ ਹੋ ਗਈ ਜਦਕਿ 2 ਹੋਰ ਨਾਬਾਲਗ ਲੜਕਿਆਂ ਨੂੰ ਪਿੰਡ ਦੇ ਵਸਨੀਕਾਂ ਵੱਲੋਂ ਡੁੱਬਣ ਤੋਂ ਬਚਾ ਲਏ ਜਾਣ ਦਾ ਸਮਾਚਾਰ ਹੈ। ਪਿੰਡ ਵਾਸੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਸੁਭਾਸ਼ ਕੁਮਾਰ ਦਾ ਲੜਕਾ ਅਜੇ ਕੁਮਾਰ ਰੋਜ਼ਾਨਾ ਬੱਕਰੀਆਂ ਚਾਰਨ ਲਈ ਘੱਗਰ ਦਰਿਆ ਦੇ ਨੇੜੇ ਜਾਂਦਾ ਸੀ ਬੀਤੀ ਸ਼ਾਮ ਨੂੰ ਜਦੋਂ ਉਹ ਨਾਬਾਲਗ ਲੜਕਾ ਆਪਣੇ ਦੋ…

VIA PUNJAB
ਅੱਗੇ ਪੜ੍ਹੋ

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

ਚੰਡੀਗੜ – ਸ੍ਰੀਮਤੀ ਮਮਤਾ ਦੱਤਾ ਨੇ ਅੱਜ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲ ਲਿਆ। ਉਨਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਓ. ਪੀ. ਸੋਨੀ, ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸ. ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ, ਸ੍ਰੀ ਰਾਕੇਸ਼ ਪਾਂਡੇ, ਸ. ਕੁਲਦੀਪ ਸਿੰਘ ਵੈਦ, ਡਾ. ਹਰਜੋਤ ਕਵਲ, ਲਖਵਿੰਦਰ ਸਿੰਘ ਲੱਖਾ, ਸੁਖਪਾਲ ਸਿੰਘ ਭੁੱਲਰ, ਅਮਰੀਕ ਸਿੰਘ ਢਿੱਲੋਂ, ਸ੍ਰੀ ਸੰਜੇ ਤਲਵਾਰ, ਸ੍ਰੀ ਸੁਨੀਲ ਦੱਤੀ, ਸ. ਨਵਤੇਜ…

VIA PUNJAB
ਅੱਗੇ ਪੜ੍ਹੋ
1 300 301 302 303 304 469