ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

ਚੰਡੀਗੜ੍ਹ – ਕੁਦਰਤੀ ਆਫਤਾਂ ਅਤੇ ਦੁਰਘਟਨਾਵਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਮਾਂਬੱਧ ਤੇ ਢੁੱਕਵੀਂ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਮਾਲ, ਮੁੜ-ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਬਣਾਈ ਗਈ ਹੈ ਜਿਸ ਵਿੱਚ ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਸ. ਤ੍ਰਿਪਤ ਰਜਿੰਦਰ…

VIA PUNJAB
ਅੱਗੇ ਪੜ੍ਹੋ

ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਾਂਗੇ: ਸਾਧੂ ਸਿੰਘ ਧਰਮਸੋਤ

ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਾਂਗੇ: ਸਾਧੂ ਸਿੰਘ ਧਰਮਸੋਤ

ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਲਈ ਲੋੜੀਂਦੀਆਂ ਥਾਵਾਂ ’ਤੇ ਟੀ੍ ਗਾਰਡ ਲਾਏ ਜਾਣਗੇ ਚੰਡੀਗੜ – ਜੰਗਲਾਤ ਵਿਭਾਗ ਵੱਲੋਂ ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੀਆਂ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਅੱਜ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡੀ.ਐਫ. ਓਜ਼ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਨੇ ਪੋਸਟ ਮੈਟਿ੍ਰਕ ਵਜ਼ੀਫ਼ਾ ਸਕੀਮ ਲਈ ਫੰਡਾਂ ਦੀ ਹਿੱਸੇਦਾਰੀ ਬਾਰੇ ਕੇਂਦਰੀ ਪ੍ਰਸਤਾਵ ਨੂੰ ਨਾਕਾਫੀ ਦੱਸਦਿਆਂ ਰੱਦ ਕੀਤਾ

ਕੈਪਟਨ ਅਮਰਿੰਦਰ ਨੇ ਪੋਸਟ ਮੈਟਿ੍ਰਕ ਵਜ਼ੀਫ਼ਾ ਸਕੀਮ ਲਈ ਫੰਡਾਂ ਦੀ ਹਿੱਸੇਦਾਰੀ ਬਾਰੇ ਕੇਂਦਰੀ ਪ੍ਰਸਤਾਵ ਨੂੰ ਨਾਕਾਫੀ ਦੱਸਦਿਆਂ ਰੱਦ ਕੀਤਾ

ਪ੍ਰਸਤਾਵਿਤ ਫਾਰਮੂਲੇ ਨਾਲ ਸੂਬੇ ’ਤੇ 300 ਕਰੋੜ ਰੁਪਏ ਦੀ ਦੇਣਦਾਰੀ ਵਧੇਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟਿ੍ਰਕ ਵਜ਼ੀਫ਼ਾ ਸਕੀਮ ਵਾਸਤੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ 60:40 ਦੇ ਅਨੁਪਾਤ ਮੁਤਾਬਕ ਫੰਡਾਂ ਦੀ ਹਿੱਸੇਦਾਰੀ ਦੇ ਨਵੇਂ ਪ੍ਰਸਤਾਵ ਨੂੰ ਪੂਰੀ ਤਰਾਂ ਗੈਰ-ਵਾਜਬ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਨੇ ਫੰਡ ਦੀ ਹਿੱਸੇਦਾਰੀ ਦੇ ਪੁਰਾਣੇ ਫਾਰਮੂਲੇ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ ਜਿਸ ਤਹਿਤ ਸੂਬਿਆਂ ਵੱਲੋਂ ਸਿਰਫ਼ 10…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ

ਸੀਨੀਅਰ ਪੱਤਰਕਾਰ ਆਸਿਤ ਜੌਲੀ ਦੀ ਵੀ ਸੂਚਨਾ ਕਮਿਸ਼ਨਰ ਵਜੋਂ ਨਿਯੁਕਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਅਤੇ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਜਾ ਚੁੱਕਾ ਹੈ। ਇਹ ਦੱਸਣਯੋਗ ਹੈ ਕਿ 1982 ਬੈਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ

ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ

ਰਾਖੀ ਬੰਪਰ ਦੀਆਂ ਟਿਕਟਾਂ ਵੀ ਜਲਦ ਹੋਣਗੀਆਂ ਜਾਰੀ ਚੰਡੀਗੜ – ਪੰਜਾਬ ਸਰਕਾਰ ਦੇ ਲਾਟਰੀ ਵਿਭਾਗ ਨੇ ਅੱਜ ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਹੈ। ਸਾਵਨ ਬੰਪਰ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਪਹਿਲੇ ਦੋ ਜੇਤੂਆਂ ਨੂੰ ਡੇਢ-ਡੇਢ ਕਰੋੜ ਰੁਪਏ ਮਿਲਣਗੇ। ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਦੇ ਨਾਂ ਰਿਹਾ ਹੈ। ਜਦਕਿ 10 ਲੱਖ ਰੁਪਏ ਦੇ ਦੂਜੇ ਪੰਜ ਇਨਾਮ ਟਿਕਟ ਨੰਬਰ ਏ-036353, ਬੀ-658192, ਬੀ-212798, ਬੀ-587653 ਅਤੇ ਏ-705832…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਰੀ ਆਧਾਰ ’ਤੇ ਭਰੀਆਂ ਜਾਣ ਵਾਲੀਆਂ ਅਹਿਮ ਅਸਾਮੀਆਂ ਦੀ ਸ਼ਨਾਖਤ ਕਰਨ ਵਾਸਤੇ ਵਿਭਾਗਾਂ ਲਈ 10 ਦਿਨ ਦੀ ਸਮਾਂ-ਸੀਮਾ ਤੈਅ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਰੀ ਆਧਾਰ ’ਤੇ ਭਰੀਆਂ ਜਾਣ ਵਾਲੀਆਂ ਅਹਿਮ ਅਸਾਮੀਆਂ ਦੀ ਸ਼ਨਾਖਤ ਕਰਨ ਵਾਸਤੇ ਵਿਭਾਗਾਂ ਲਈ 10 ਦਿਨ ਦੀ ਸਮਾਂ-ਸੀਮਾ ਤੈਅ

ਅਧਿਆਪਕਾਂ ਦੇ ਤਬਾਦਲੇ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਲ ਤਬਾਦਲਾ ਨੀਤੀ ਲਾਗੂ ਕਰਨ ਦੇ ਹੁਕਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ’ਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਸਿੱਖਿਆ ਵਿਭਾਗ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਤੇ ਪ੍ਰਬੰਧਾਂ ਸਬੰਧੀ ਇਕੱਤਰਤਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਤੇ ਪ੍ਰਬੰਧਾਂ ਸਬੰਧੀ ਇਕੱਤਰਤਾ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸਿੱਖ ਆਗੂਆਂ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਤ ਕੀਤੀ ਗਈ ਇਸ ਉੱਚ ਪੱਧਰੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੂਸਚਿਤ ਜਾਤੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਨੇ ਅਹੁਦਾ ਸੰਭਾਲਿਆ

ਪੰਜਾਬ ਰਾਜ ਅਨੂਸਚਿਤ ਜਾਤੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਨੇ ਅਹੁਦਾ ਸੰਭਾਲਿਆ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪੂਨਮ ਕਾਂਗੜਾ ਨੇ ਅੱਜ ਆਪਣਾ ਅਹੁਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ। ਸ਼੍ਰੀਮਤੀ ਕਾਂਗੜਾ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਦੀ ਮੋਜੂਦਗੀ ਵਿੱਚ ਅਹੁਦਾ ਸੰਭਾਲਿਅ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲੀ ਸ਼੍ਰੀਮਤੀ ਕਾਂਗੜਾ ਲੰਬੇ ਸਮੇਂ ਤੋਂ ਵੱਖ –…

VIA PUNJAB
ਅੱਗੇ ਪੜ੍ਹੋ

ਪੁੱਕਾ-ਪੁਟੀਆ ਨੇ ਬੀ.ਐਸਸੀ ਖੇਤੀਬਾੜੀ ਕੋਰਸ ਦੇ ਮਾਨਤਾ ਮੁੱਦੇ ਤੇ ਮੁੱਖਮੰਤਰੀ ਨੂੰ ਦਖਲ ਦੇਣ ਦੇ ਲਈ ਅਪੀਲ ਕੀਤੀ

ਪੁੱਕਾ-ਪੁਟੀਆ ਨੇ ਬੀ.ਐਸਸੀ  ਖੇਤੀਬਾੜੀ ਕੋਰਸ ਦੇ ਮਾਨਤਾ ਮੁੱਦੇ ਤੇ ਮੁੱਖਮੰਤਰੀ ਨੂੰ ਦਖਲ ਦੇਣ ਦੇ ਲਈ ਅਪੀਲ ਕੀਤੀ

ਮੋਹਾਲੀ – ਪੰਜਾਬ ਦੀ ਮੰਨੀ-ਪ੍ਰਮੰਨੀ ਅਨਏਡਿਡ ਕਾਲੇਜਿਸ ਐਸੋਸਿਏਸ਼ਨਾਂ, ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਅਤੇ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ (ਪੁਟੀਆ) ਨੇ ਪੰਜਾਬ ਦੇ ਮੁੱਖਮੰਤਰੀ, ਕੈਪਟਨ ਅਮਰਿੰਦਰ ਸਿੰਘ ਨੂੰ ਬੀ.ਐਸਸੀ ਕੋਰਸ ਦੀ ਪ੍ਰਵਾਨਗੀ ਅਤੇ ਮਾਨਤਾ ਦੇ ਲਈ ਦਖਲ ਦੇਣ ਦੀ ਅਪੀਲ ਕੀਤੀ  ਹੈ।ਪੁੱਕਾ ਦੇ ਪ੍ਰੈਜ਼ੀਡੈਂਟ ਡਾ.ਅੰਸ਼ੂ ਕਟਾਰੀਆ ਅਤੇ ਪੁਟੀਆ ਦੇ ਵਾਈਸ ਪ੍ਰੈਜ਼ੀਡੈਂਟ, ਸਰਦਾਰ ਮਨਜੀਤ ਸਿੰਘ ਨੇ ਕਿਹਾ ਕਿ 107 ਇੰਸਟੀਚਿਊਸ਼ਨਸ ਵਿੱਚ ਪਹਿਲਾਂ ਤੋਂ ਚੱਲ ਰਹੇ ਬੀ.ਐਸਸੀ ਖੇਤੀਬਾੜੀ ਕੋਰਸ ਦੀ ਡਿਗਰੀ ਨੇ ਕਾਲੇਜਿਸ ਵਿੱਚ ਪੜ ਰਹੇ 15000…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਭਾਈ ਲੌਂਗੋਵਾਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ…

VIA PUNJAB
ਅੱਗੇ ਪੜ੍ਹੋ
1 308 309 310 311 312 469