ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਲਿਖੀ ਚਿੱਠੀ

ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਲਿਖੀ ਚਿੱਠੀ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਪੰਜਾਬ ਵਿੱਚ ਸਾਰੀਆਂ ਧਿਰਾਂ ਵੱਲੋਂ ਸਾਂਝੇ ਤੌਰ ਉਤੇ ਮਨਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਕੀਤੀ ਗਈ ਪਹਿਲ ਕਦਮੀ ਵਜੋਂ ਦਾਸ ਆਪਣੇ ਦੋ ਹੋਰ ਸਾਥੀ ਵਜ਼ੀਰਾਂ ਸਮੇਤ ਪਿਛਲੇ ਦਿਨੀਂ ਆਪ ਜੀ ਅਤੇ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਜੀ ਨੂੰ ਮਿਲਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਫ਼ਤਰ ਅੰਦਰ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ…

VIA PUNJAB
ਅੱਗੇ ਪੜ੍ਹੋ

ਨੌਜਵਾਨ ਕਿਸਾਨ ਦੀ ਜ਼ਿੰਦਗੀ ’ਚ ਖੁਸ਼ੀਆਂ ਤੇ ਖੁਸ਼ਹਾਲੀ ਲਿਆਇਆ ‘ਵਿਸਾਖੀ ਬੰਪਰ’

ਨੌਜਵਾਨ ਕਿਸਾਨ ਦੀ ਜ਼ਿੰਦਗੀ ’ਚ ਖੁਸ਼ੀਆਂ ਤੇ ਖੁਸ਼ਹਾਲੀ ਲਿਆਇਆ ‘ਵਿਸਾਖੀ ਬੰਪਰ’

ਇਕ ਏਕੜ ਦਾ ਮਾਲਕ ਦੋ ਕਰੋੜ ਰੁਪਏ ਜਿੱਤਿਆ ਚੰਡੀਗੜ – ਵਿਸਾਖੀ ਦਾ ਤਿਉਹਾਰ ਪੰਜਾਬੀ ਚਾਅ ਅਤੇ ਖੁਸ਼ੀਆਂ ਨਾਲ ਮਨਾਉਂਦੇ ਹਨ। ਇਹ ਪੰਜਾਬ ਦੀ ਖੁਸ਼ਹਾਲੀ ਨਾਲ ਜੁੜਿਆਂ ਤਿਉਹਾਰ ਹੈ ਅਤੇ ਵਿਸਾਖੀ ਨੇ ਮੋਗਾ ਦੇ ਪਰਵਿੰਦਰ ਸਿੰਘ ਦੀ ਜ਼ਿੰਦਗੀ ਵਿਚ ਵੀ ਖੁਸ਼ੀਆਂ ਤੇ ਖੁਸ਼ਹਾਲੀ ਲਿਆਂਦੀ ਹੈ। ਪੰਜਾਬ ਲਾਟਰੀ ਵਿਭਾਗ ਵੱਲੋਂ ਜਾਰੀ ‘ਵਿਸਾਖੀ ਬੰਪਰ-2019’ ਦਾ 2 ਕਰੋੜ ਰੁਪਏ ਦਾ ਪਹਿਲਾ ਇਨਾਮ ਇਸ ਵਾਰ ਪਰਵਿੰਦਰ ਸਿੰਘ ਦੇ ਨਾਂ ਰਿਹਾ ਹੈ ਅਤੇ ਜੇਤੂ ਰਕਮ ਕੁਝ ਸਮਾਂ ਪਹਿਲਾਂ ਉਸ ਦੇ ਬੈਂਕ…

VIA PUNJAB
ਅੱਗੇ ਪੜ੍ਹੋ

ਰੋਪੜ ਪੁਲਿਸ ਵੱਲੋਂ ਵੱਡੇ ਵਾਹਨ ਘੁਟਾਲੇ ਦਾ ਪਰਦਾ-ਫਾਸ਼, ਹੁਣ ਤੱਕ 2 ਗਿ੍ਰਫਤਾਰੀਆਂ ਅਤੇ 93 ਵਾਹਨ ਜ਼ਬਤ

ਰੋਪੜ ਪੁਲਿਸ ਵੱਲੋਂ ਵੱਡੇ ਵਾਹਨ ਘੁਟਾਲੇ ਦਾ ਪਰਦਾ-ਫਾਸ਼, ਹੁਣ ਤੱਕ 2 ਗਿ੍ਰਫਤਾਰੀਆਂ ਅਤੇ 93 ਵਾਹਨ ਜ਼ਬਤ

ਮੁੱਢਲੀ ਜਾਂਚ ਨੇ ਟਰਾਂਸਪੋਰਟ ਵਿਭਾਗ ਦੇ ਕੁਝ ਦਫ਼ਤਰਾਂ ਦੀ ਮਿਲੀ-ਭੁਗਤ ਦੇ ਕੀਤੇ ਖ਼ੁਲਾਸੇ ਰੋਪੜ – ਰੋਪੜ ਪੁਲਿਸ ਨੇ ਟਰਾਂਸਪੋਰਟ ਵਿਭਾਗ ਦੇ ਫਤਹਿਗੜ ਸਾਹਿਬ, ਤਰਨ ਤਾਰਨ, ਸੰਗਰੂਰ ਤੇ ਮੋਗਾ ਦਫ਼ਤਰਾਂ ਦੀ ਮਿਲੀ-ਭੁਗਤ ਨਾਲ ਚਲਾਏ ਜਾ ਰਹੇ 4 ਕਰੋੜ ਦੀ ਕੀਮਤ ਵਾਲੇ ਵੱਡੇ ਵਾਹਨ ਘੁਟਾਲੇ ਦਾ ਪਰਦਾ ਫਾਸ਼ ਕੀਤਾ ਹੈ।ਅੱਜ ਰੋਪੜ ਦੇ ਐਸ.ਐਸ.ਪੀ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ 93 ਵਾਹਨਾਂ ਦੀ ਜ਼ਬਤੀ ਕੀਤੀ ਜਾ ਚੁੱਕੀ ਹੈ।ਹੁਣ ਤੱਕ…

VIA PUNJAB
ਅੱਗੇ ਪੜ੍ਹੋ

15 ਤੋਂ ਵੱਧ ਕੰਪਨੀਆਂ 17 ਜੂਲਾਈ ਨੂੰ ਆਯੋਜਿਤ ਹੋਣ ਵਾਲੇ 51ਵੇਂ ਆਰੀਅਨਜ਼ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ

15 ਤੋਂ ਵੱਧ ਕੰਪਨੀਆਂ 17 ਜੂਲਾਈ ਨੂੰ ਆਯੋਜਿਤ ਹੋਣ ਵਾਲੇ 51ਵੇਂ ਆਰੀਅਨਜ਼ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ

ਮੋਹਾਲੀ – ਆਰੀਅਨਜ਼ ਗਰੁਪ ਆੱਫ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਟਰਾਈਸਿਟੀ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰ ਦੇ ਹੌਣਹਾਰ ਅਤੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਹੋਰ ਜਿਆਦਾ ਮੌਕੇ ਪ੍ਰਦਾਨ ਕਰਨ ਦੇ ਲਈ 51ਵੇਂ ਆਰੀਅਨਜ਼ ਜੋਬ ਫੈਸਟ ਦੀ ਘੌਸ਼ਣਾ ਕੀਤੀ ਹੈ ਜੋ 17 ਜੁਲਾਈ ਨੂੰ ਆਰੀਅਨਜ਼ ਕੈਂਪਸ ਵਿੱਚ ਆਯੋਜਿਤ ਹੋਵੇਗਾ। ਆਈਟੀ, ਆਈਟੀਈਐਸ, ਅੇਜੁਕੇਸ਼ਨ, ਈ-ਕਾਮਰਸ ਅਤੇ ਮੈਨੂੰਫੈਕਚਰਿੰਗ ਖੇਤਰ ਤੋ 15 ਤੋਂ ਵੱਧ ਕੰਪਨੀਆਂ ਨੇ ਇਸ ਜੋਬ ਫੈਸਟ ਵਿੱਚ ਹਿੱਸਾ ਲੈਣ ਲਈ ਲਿਖਤ ਪੁਸ਼ਟੀ ਕਰ ਦਿੱਤੀ ਹੈ। ਫਰੀ ਆਨਲਾਈਨ ਰਜਿਸਟ੍ਰੇਸ਼ਨ…

VIA PUNJAB
ਅੱਗੇ ਪੜ੍ਹੋ

ਕਾਂਗਰਸ ਪਾਰਟੀ ਨੂੰ ਨੌਜਵਾਨ ਨੇਤਾ ਦੀ ਲੋੜ : ਕੈਪਟਨ

ਕਾਂਗਰਸ ਪਾਰਟੀ ਨੂੰ ਨੌਜਵਾਨ ਨੇਤਾ ਦੀ ਲੋੜ : ਕੈਪਟਨ

ਰਾਹੁਲ ਗਾਂਧੀ ਦਾ ਪ੍ਰਧਾਨਗੀ ਛੱਡਣਾ ਮੰਗਭਾਗਾ ਫ਼ੈਸਲਾ ਚੰਡੀਗੜ੍ਹ – ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਉਨ੍ਹਾਂ (ਰਾਹੁਲ) ਨੇ ਜਿਹੜਾ ਫ਼ੈਸਲਾ ਕੀਤਾ ਹੈ, ਉਹ ਮੰਦਭਾਗਾ ਹੈ ਪਰ ਇਸ ਸੱਚ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿ ਇਸ ਸਮੇਂ ਪਾਰਟੀ ਨੂੰ ਇੱਕ ਨੌਜਵਾਨ ਨੇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨੇਤਾ ਜਿਹੜਾ ਕਿ ਆਪਣੇ ਹੁਨਰ, ਕੌਸ਼ਲ ਤੇ ਜਜ਼ਬੇ…

VIA PUNJAB
ਅੱਗੇ ਪੜ੍ਹੋ

ਸਿੱਖਿਆ ਦੇ ਸੰਦਰਭ ‘ਚ ਕੇਂਦਰੀ ਬਜਟ ਪ੍ਰਗਤੀਸ਼ੀਲ : ਸ਼੍ਰੀ ਅਮਨ ਮਿੱਤਲ

ਸਿੱਖਿਆ ਦੇ ਸੰਦਰਭ ‘ਚ ਕੇਂਦਰੀ ਬਜਟ ਪ੍ਰਗਤੀਸ਼ੀਲ : ਸ਼੍ਰੀ ਅਮਨ ਮਿੱਤਲ

ਜਲੰਧਰ – ਐਲਪੀਯੂ ਦੇ ਅਡੀਸ਼ਨਲ ਡਾਇਰੈਕਟਰ ਸ਼੍ਰੀ ਅਮਨ ਮਿੱਤਲ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲਂ ਪੇਸ਼ ਕੀਤਾ ਗਿਆ ਬਜਟ ਸਿੱਖਿਆ ਦੇ ਸੰਦਰਭ ‘ਚ ਇੱਕ ਪ੍ਰਗਤੀਸ਼ੀਲ ਬਜਟ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਵਿਸ਼ਵ ਲੈਵਲ ‘ਤੇ ਉਚ ਸਿੱਖਿਆ ਲਈ 400 ਕਰੋੜ ਰੁਪਏ ਵੰਡਣ ਦਾ ਪ੍ਰਸਤਾਵ ਨਿਸ਼ਚਿਤ ਤੌਰ ‘ਤੇ ਜਿਆਦਾ ਭਾਰਤੀ ਸਿੱਖਿਆ ਸੰਸਥਾਨਾਂ ਨੂੰ ਅੰਤਰ-ਰਾਸ਼ਟਰੀ ਰੈਂਕਿੰਗ ‘ਤੇ ਪ੍ਰਦਰਸ਼ਿਤ ਕਰਨ ‘ਚ ਕਾਬਿਲ ਹੋਵੇਗਾ। ਉਨ੍ਹਾਂ ਨੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਲਈ ਭਾਰਤ ਨੂੰ ਇੱਕ ਸਰਵੋਤਮ ਸਿੱਖਿਆ ਸਥਾਨ ਬਨਾਉਣ ਲਈ…

VIA PUNJAB
ਅੱਗੇ ਪੜ੍ਹੋ

ਸਮਾਜ ਦੇ ਹਰ ਵਰਗ ਦੀ ਕੀਤੀ ਅਣਦੇਖੀ : ਕੈਪਟਨ

ਸਮਾਜ ਦੇ ਹਰ ਵਰਗ ਦੀ ਕੀਤੀ ਅਣਦੇਖੀ : ਕੈਪਟਨ

ਚਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ 2019 ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਬਜਟ 2019 ਵਿੱਚ ਕਿਸੇ ਵੀ ਸਮਾਜ ਦੇ ਵਰਗ ਲਈ ਕੁੱਝ ਵੀ ਪੇਸ਼ ਨਹੀਂ ਕੀਤਾ ਗਿਆ ਅਤੇ ਰੱਖਿਆ ਵਰਗੇ ਗੰਭੀਰ ਖੇਤਰ ਨੂੰ ਅਣਦੇਖਿਆ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜਟ ‘ਚ ਇਤਿਹਾਸਕ 550 ਸਾਲਾ ਪ੍ਰਕਾਸ਼ ਪੁਰਬ ਲਈ ਹਿੱਸਾ ਨਹੀਂ ਰੱਖਿਆ ਗਿਆ।

VIA PUNJAB
ਅੱਗੇ ਪੜ੍ਹੋ

107 ਵਿੱਦਿਅਕ ਅਦਾਰਿਆਂ ਵੱਲੋਂ ਜਾਰੀ ਕੀਤੀਆਂ ਡਿਗਰੀਆਂ, ਡਿਪਲੋਮੇ ਤੇ ਸਰਟੀਫੀਕੇਟ ਪੀ.ਐਸ.ਸੀ.ਏ.ਈ ਵੱਲੋਂ ਮੰਨੇ ਜਾਣਗੇ ਗ਼ੈਰ-ਪ੍ਰਮਾਣਿਤ

107 ਵਿੱਦਿਅਕ ਅਦਾਰਿਆਂ ਵੱਲੋਂ ਜਾਰੀ ਕੀਤੀਆਂ ਡਿਗਰੀਆਂ, ਡਿਪਲੋਮੇ ਤੇ ਸਰਟੀਫੀਕੇਟ ਪੀ.ਐਸ.ਸੀ.ਏ.ਈ ਵੱਲੋਂ ਮੰਨੇ ਜਾਣਗੇ ਗ਼ੈਰ-ਪ੍ਰਮਾਣਿਤ

ਚੰਡੀਗੜ – ਸੂਬੇ ਦੇ ਖੇਤੀਬਾੜੀ ਨਾਲ ਸਬੰਧਤ ਵਿੱਦਿਅਕ ਕੋਰਸਾਂ ਨੂੰ ਚਲਾਉਣ ਵਾਲੇ ਅਦਾਰਿਆਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਸਾਵਧਾਨ ਕਰਦਿਆਂ ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ) ਦੇ ਮੈਂਬਰ ਸਕੱਤਰ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਪੀ.ਐਸ.ਸੀ.ਏ.ਈ 1 ਜਨਵਰੀ, 2020 ਤੋਂ 107 ਵਿੱਦਿਅਕ ਅਦਾਰਿਆਂ ਵੱਲੋਂ ਜਾਰੀ ਕੀਤੀਆਂ ਡਿਗਰੀਆਂ, ਡਿਪਲੋਮੇ ਤੇ ਸਰਟੀਫੀਕੇਟ ਗ਼ੈਰ-ਪ੍ਰਮਾਣਿਤ ਘੋਸ਼ਿਤ ਕਰ ਦਿੱਤੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਕਾਊਂਸਲ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵੱਲੋਂ 20 ਨਵੇਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ; ਕੁੱਲ ਗਿਣਤੀ 206 ਪੁੱਜੀ

ਬ੍ਰਹਮ ਮਹਿੰਦਰਾ ਵੱਲੋਂ 20 ਨਵੇਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ; ਕੁੱਲ ਗਿਣਤੀ 206 ਪੁੱਜੀ

ਸੁਲਤਾਨਪੁਰ ਲੋਧੀ ਨੂੰ ਵਿਸ਼ੇਸ਼ ਫਾਇਰ ਟੈਂਡਰ ਦਿੱਤਾ ਚੰਡੀਗੜ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਫਾਇਰ ਸੇਵਾਵਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਿਆਂ 20 ਨਵੇਂ ਫਾਇਰ ਟੈਂਡਰਾਂ ਨੂੰ ਸ਼ਾਮਲ ਕੀਤਾ ਗਿਆ। ਅੱਜ ਇਥੇ ਸੈਕਟਰ-35 ਸਥਿਤ ਪੰਜਾਬ ਮਿਉਸਪਲ ਭਵਨ ਵਿਖੇ ਸ੍ਰੀ ਮਹਿੰਦਰਾ ਨੇ ਇਨਾਂ ਨਵੇਂ 20 ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ਼ਹਿਰ/ਕਸਬਾ ਵਾਸੀਆਂ ਦੀ ਮੰਗ, ਸਥਾਨਕ ਵਸੋਂ ਅਤੇ ਸਥਾਨਕ ਸਨਅਤਾਂ ਦੀਆਂ ਜ਼ਰੂਰਤਾਂ…

VIA PUNJAB
ਅੱਗੇ ਪੜ੍ਹੋ

ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਜਾਰੀ : ਬਲਬੀਰ ਸਿੰਘ ਸਿੱਧੂ

ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਜਾਰੀ : ਬਲਬੀਰ ਸਿੰਘ ਸਿੱਧੂ

ਸ਼ਹਿਰਵਾਸੀਆਂ ਨੂੰ ਮਿਲਣਗੀਆਂ ਆਧੁਨਿਕ ਸਿਹਤ ਸਹੂਲਤਾਂ, ਡਿਸਪੈਂਸਰੀਆਂ ਦਾ ਹੋਵੇਗਾ ਕਾਇਆ ਕਲਪ, ਸ਼ਹਿਰ ਵਿੱਚ 200 ਬਿਸਤਰਿਆਂ ਦਾ ਇੱਕ ਹੋਰ ਹਸਪਤਾਲ ਵੀ ਬਣੇਗਾ ਐਸ ਏ ਐਸ ਨਗਰ – ਐਸ ਏ ਐਸ ਨਗਰ ਵਿੱਚ ਬੁਰੀ ਤਰ੍ਹਾਂ ਲਚਰ ਹਾਲਤ ਵਿੱਚ ਪਹੁੰਚ ਚੁਕੀਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਆਸ ਬਣਦੀ ਦਿਖ ਰਹੀ ਹੈ| ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਐਸ ਏ ਐਸ ਨਗਰ ਦੇ ਵਸਨੀਕਾਂ ਨੂੰ ਮਿਲ ਰਹੀਆਂ ਸਰਕਾਰੀ ਸਿਹਤ ਸੁਵਿਧਾਵਾਂ ਵਿੱਚ ਵੱਡੇ…

VIA PUNJAB
ਅੱਗੇ ਪੜ੍ਹੋ
1 309 310 311 312 313 469