ਪੰਜਾਬ ਰਾਜ ਅਨੂਸਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਨੇ ਅਹੁਦਾ ਸੰਭਾਲਿਆ

ਪੰਜਾਬ ਰਾਜ ਅਨੂਸਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਨੇ ਅਹੁਦਾ ਸੰਭਾਲਿਆ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪਰਮਜੀਤ ਕੌਰ ਨੇ ਅੱਜ ਆਪਣਾ ਅਹੁਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਵਿੱਚ ਐਮ.ਏ ਪਾਸ ਸ਼੍ਰੀਮਤੀ ਪਰਮਜੀਤ ਕੌਰ ਇਸ ਤੋਂ ਪਹਿਲਾਂ ਪੰਜ ਸਾਲ ਜ਼ਿਲਾ ਖਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਪਟਿਆਲਾ ਦੇ ਵੀ ਮੈਂਬਰ ਰਹੇ ਹਨ। ਇਸ ਤੋਂ ਇਲਾਵਾ ਉਨਾਂ ਨੇ ਖੂਨਦਾਨ ਦੇ ਖੇਤਰ,ਦਰਖਤ ਲਗਾਉਣ ਦੀ ਮੁਹਿੰਮ,…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਫਾਈਨਲ ਨਤੀਜਿਆ ਵਿੱਚ ਮੱਲਾਂ ਮਾਰੀਆਂ

ਆਰੀਅਨਜ਼ ਦੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਫਾਈਨਲ ਨਤੀਜਿਆ ਵਿੱਚ ਮੱਲਾਂ ਮਾਰੀਆਂ

ਮੋਹਾਲੀ – ਅਕਾਦਮਿਕ ਕਿਸੇ ਵੀ ਪਾਠਕ੍ਰਮ ਦਾ ਅਟੁੱਟ ਅੰਗ ਹੁੰਦਾ ਹੈ ਅਤੇ ਆਰੀਅਨਜ਼ ਕਾਲੇਜ ਆਫ ਇੰਜਨੀਅਰੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਕਾਲੇਜ ਦਾ ਨਾਮ ਰੌਸ਼ਨ ਕਰ ਕੇ ਇਸ ਨੂੰ ਸਾਬਿਤ ਕਰ ਦਿੱਤਾ ਹੈ। ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਆਯੋਜਿਤ ਫਾਈਨਲ ਪ੍ਰੀਖਿਆਵਾਂ ਵਿੱਚ ਬੀ.ਟੈੱਕ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ।ਸ਼ੁਭਮ ਵਰਮਾ (ਉੱਤਰ ਪ੍ਰਦੇਸ਼) ਨੇ 7.97 ਐਸਜੀਪੀਏ ਹਾਸਿਲ ਕਰ ਕੇ ਪਹਿਲਾ ਸਥਾਨ, ਨੀਤਿਨ ਕੁਮਾਰ (ਹਿਮਾਚਲ ਪ੍ਰਦੇਸ਼) ਨੇ 7.59 ਐਸਜੀਪੀਏ ਹਾਸਿਲ ਕਰ ਕੇ ਦੂਜਾ ਸਥਾਨ ਜਦਕਿ…

VIA PUNJAB
ਅੱਗੇ ਪੜ੍ਹੋ

ਥਾਣਾ ਗੁਰਾਇਆ ਪੁਲਿਸ ਵੱਲੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਥਾਣਾ ਗੁਰਾਇਆ ਪੁਲਿਸ ਵੱਲੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲੰਧਰ – ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਥਾਣਾ ਗੁਰਾਇਆ ਦੀ ਪੁਲਿਸ ਨੇ 100 ਪੇਟੀਆ (9,00,000 ਐਮ.ਐਲ) ਸ਼ਰਾਬ (52 ਪੇਟੀਆ ਇੰਮਪੀਰੀਅਲ ਬਲਿਊ, 35 ਪੇਟੀਆ ਰਾਇਲ ਸਟੈਗ ਅਤੇ 13 ਪੇਟੀਆ ਬਲੈਡਰ ਪ੍ਰਾਈਡ) ਸਮੇਤ ਗੱਡੀ ਨੰਬਰ ਫਭ-11-ਭ-6555, ਮਾਰਕਾ 407 ਬ੍ਰਾਮਦ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਬਹੁਤ ਵੱਡੀ ਸਫਲਤਾ ਪ੍ਰਾਪਤ ਕੀਤੀ। ਏ.ਐਸ.ਆਈ ਗੁਰਸ਼ਰਨ ਸਿੰਘ, ਥਾਣਾ ਗੁਰਾਇਆ ਸਮੇਤ ਪੁਲਿਸ ਪਾਰਟੀ ਦੇ ਬ੍ਰਾਏ ਗਸ਼ਤ ਤਲਾਸ਼ ਭੇੜੇ ਪੁਰਸ਼ਾ ਸਬੰਧੀ ਘੁੜਕਾ ਪੁੱਲੀ ਮੋਜੂਦ ਸੀ ਤਾਂ ਇਤਲਾਹ ਮਿਲੀ ਕਿ ਸਤਨਾਮ ਸਿੰਘ ਉੇਰਫ ਸੱਤਾ ਪੁੱਤਰ…

VIA PUNJAB
ਅੱਗੇ ਪੜ੍ਹੋ

ਬੇਕਾਬੂ ਸਕੂਲੀ ਬੱਸ ਨਾਲ ਅੱਧੀ ਦਰਜਨ ਦੋ ਪਹੀਆ ਵਾਹਨ ਨੁਕਸਾਨੇ

ਬੇਕਾਬੂ ਸਕੂਲੀ ਬੱਸ ਨਾਲ ਅੱਧੀ ਦਰਜਨ ਦੋ ਪਹੀਆ ਵਾਹਨ ਨੁਕਸਾਨੇ

1 ਨੌਜਵਾਨ ਨੂੰ ਬੱਸ ਨੇ ਹੇਠਾਂ ਦਰੜਿਆ, ਗੰਭੀਰ ਜਖਮੀ ਰਾਜਪੁਰਾ – ਸਥਾਨਕ ਗੁਰਦੁਆਰਾ ਸਿੰਘ ਸਭਾ ਰੋਡ ਤੇ ਇਕ ਇਲੈਕਟਰੋਨਿਸ ਦੀ ਦੁਕਾਨ ਦੇ ਬਾਹਰ ਨੇੜਲੇ ਪਿੰਡ ਦੇ ਏਜੰਲਸ ਵੈਲੀ ਸਕੂਲ ਦੀ ਬੇਕਾਬੂ ਹੋਈ ਬੱਸ ਵੱਲੋਂ ਟੱਕਰ ਮਾਰ ਦੇਣ ਨਾਲ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਦੋਂ ਕਿ ਦੁਕਾਨ ਦੇ ਬਾਹਰ ਖੜੇ ਅੱਧੀ ਦਰਜ਼ਨ ਦੋ ਪਹੀਆ ਵਾਹਨ ਨੁਕਸਾਨੇ ਗਏ। ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਾਜਪੁਰਾ ਟਾਉਨ ਦੀ ਗੁਰਦੁਆਰਾ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਦਾ ਜਾਇਜ਼ਾ-ਸਾਰੀਆਂ ਜੇਲ੍ਹਾਂ ਲਈ ਡਰੋਨ ਅਤੇ ਸੀ.ਸੀ.ਟੀ.ਵੀ. ਲਗਾਉਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਦਾ ਜਾਇਜ਼ਾ-ਸਾਰੀਆਂ ਜੇਲ੍ਹਾਂ ਲਈ ਡਰੋਨ ਅਤੇ ਸੀ.ਸੀ.ਟੀ.ਵੀ. ਲਗਾਉਣ ਦੇ ਹੁਕਮ

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਮੁਲਾਜ਼ਮਾਂ ਨੂੰ ਡੈਪੂਟੇਸ਼ਨ ‘ਤੇ ਜੇਲ੍ਹ ਵਿਭਾਗ ਵਿੱਚ ਭੇਜਿਆ ਜਾਵੇਗਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਵਾਸਤੇ ਵੀਰਵਾਰ ਨੂੰ ਸਖ਼ਤ ਕਦਮ ਚੁੱਕੇ ਜਾਣ ਦੇ ਲਏ ਗਏ ਫੈਸਲੇ ਦੇ ਸੰਦਰਭ ਵਿੱਚ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਡਰੋਨ ਅਤੇ ਸੀ.ਸੀ.ਟੀ.ਵੀ. ਕੈਮਰੇ ਉਪਲਬਧ ਕਰਾਏ ਜਾਣਗੇ। ਜੇਲ੍ਹ ਸੁਰੱਖਿਆ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇ ਅਸਤੀਫ਼ੇ ਨਾਲ ਨਿਰਾਸ਼ਾ ਹੋਈ – ਕੈਪਟਨ ਅਮਰਿੰਦਰ ਸਿੰਘ

ਰਾਹੁਲ ਗਾਂਧੀ ਦੇ ਅਸਤੀਫ਼ੇ ਨਾਲ ਨਿਰਾਸ਼ਾ ਹੋਈ – ਕੈਪਟਨ ਅਮਰਿੰਦਰ ਸਿੰਘ

ਭਵਿੱਖ ਵਿੱਚ ਪਾਰਟੀ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਦੇ ਵਾਪਸ ਆਉਣ ਦੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਚੰਡੀਗੜ – ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਅਸਤੀਫ਼ੇ ‘ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਨੂੰ ਉਸੇ ਗਤੀਸ਼ੀਲ ਅਤੇ ਲੜਾਕੂ ਭਾਵਨਾ ਦੇ ਨਾਲ ਪਾਰਟੀ ਦੀ ਅਗਵਾਈ ਲਗਾਤਾਰ ਕਰਦੇ ਰਹਿਣਾ ਚਾਹੀਦਾ ਹੈ ਜਿਸ ਅਨੁਸਾਰ ਉਨਾਂ ਨੇ ਚੋਣ ਮੁਹਿੰਮ ਦੌਰਾਨ ਕੀਤੀ ਸੀ।…

VIA PUNJAB
ਅੱਗੇ ਪੜ੍ਹੋ

ਬਦਨੌਰ ਅਤੇ ਕੈਪਟਨ ਵੱਲੋਂ ਸਰਦਾਰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ

ਬਦਨੌਰ ਅਤੇ ਕੈਪਟਨ ਵੱਲੋਂ ਸਰਦਾਰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ

ਇਹ ਕੇਂਦਰ ਚੰਡੀਗੜ ਦੀ ਜ਼ਮੀਨ ’ਤੇ ਯਾਦਗਾਰ ਦੇ ਨਾਲ ਹੀ ਸਥਾਪਤ ਕੀਤਾ ਜਾਵੇਗਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਯੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈ.ਆਈ.ਸੀ.) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨਾਲ ਨਿਪਟਣ ਲਈ ਕਾਰਜਕਾਰੀ ਗਰੁੱਪ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨਾਲ ਨਿਪਟਣ ਲਈ ਕਾਰਜਕਾਰੀ ਗਰੁੱਪ ਦਾ ਗਠਨ

ਮੁੱਖ ਸਕੱਤਰ ਨੂੰ ਪ੍ਰੋਗਰਾਮ ’ਤੇ ਨਿਗਰਾਨੀ ਰੱਖਣ ਦੇ ਨਿਰਦੇਸ਼, ਸਮੱਸਿਆ ਦੇ ਖਾਤਮੇ ਲਈ ਭਾਰਤ ਸਰਕਾਰ ਦੇ ਸਮਰਥਨ ਦੀ ਮੰਗ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨਾਲ ਨਿਪਟਣ ਵਾਸਤੇ ਵਧੀਕ ਮੁੱਖ ਸਕੱਤਰ (ਸਿਹਤ) ਦੀ ਅਗਵਾਈ ਵਿੱਚ ਇਕ ਕਾਰਜਕਾਰੀ ਗਰੁੱਪ ਦਾ ਗਠਨ ਕੀਤਾ ਹੈ।ਸੂਬੇ ਵਿੱਚ ਕੁੱਤਿਆਂ ਵੱਲੋ ਵੱਢਣ ਦੀ ਵਧ ਰਹੀ ਸਮੱਸਿਆ ’ਤੇ ਵਿਚਾਰ-ਵਟਾਂਦਰੇ ਵਾਸਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਫਰੈਂਕਫਰਟ ਦੇ ਕਲੋਨ ਸ਼ਹਿਰ ਵਿੱਚ ਆਯੋਜਤ ਕੀਤਾ ਗਿਆ ਇੰਡੀਨ ਫੈਸਟ

ਫਰੈਂਕਫਰਟ ਦੇ ਕਲੋਨ ਸ਼ਹਿਰ ਵਿੱਚ ਆਯੋਜਤ ਕੀਤਾ ਗਿਆ ਇੰਡੀਨ ਫੈਸਟ

250 ਸੁਆਦਲੇ ਭੋਜਨ-ਪਦਾਰਥ ਦੇ ਲਗਾਏ ਗਏ ਸਟਾਲ ਚੰਡੀਗੜ – ਆਪਸੀ ਸਭਿਆਚਾਰਕ ਸਾਂਝ ਵਧਾਉਣ ਹਿੱਤ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਿਆਂ ਭਾਰਤ ਦੇ ਕੰਸੁਲੇਟ ਜਨਰਲ ਵੱਲੋਂ ਫਰੈਂਕਫਰਟ ਦੇ ਇਤਿਹਾਸਕ ਸ਼ਹਿਰ ਕਲੋਨ ਵਿਖੇ ‘ਇੰਡੀਅਨ ਫੈਸਟ’ ਨਾਂ ਦੇ ਇੱਕ ਵਿਆਪਕ ਸਭਿਆਚਾਰਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇੰਡੀਅਨ ਐਸੋਸੀਏਸ਼ਨਾਂ ਅਤੇ ਕਲੋਨ ਸ਼ਹਿਰ ਦੀਆਂ ਅਥਾਰਟੀਆਂ ਵੱਲੋਂ ਆਪਸੀ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਇਸ ਵਿਸ਼ਾਲ ਇੰਡੀਅਨ ਫੈਸਟ ਨੇ ਵਿਦੇਸ਼ੀ ਸੈਲਾਨੀਆਂ, ਸਥਾਨਕ ਜਰਮਨਾਂ ਅਤੇ ਰਿਨੇ ਵੈਸਫੈਲੀਆ (ਐਨ.ਡਬਲਿਊ.ਆਰ) ਖੇਤਰ ਨਾਲ ਸਬੰਧਤ ਭਾਰਤੀ ਭਾਈਚਾਰੇ ਦੇ ਲੋਕਾਂ…

VIA PUNJAB
ਅੱਗੇ ਪੜ੍ਹੋ

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਚੰਡੀਗੜ – ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਜਾਪਾਨ ਦੀ ਉੱਘੀ ਕੰਪਨੀ ਨੇਮੋਤੋ ਕਿਓਰਿੰਦੋ ਨੇ ਪੰਜਾਬ ਵਿੱਚ ਵੀ ਇਹ ਸੁਵਿਧਾ ਸਥਾਪਤ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਇਸ ਨੇ ਰਾਜਸਥਾਨ ਦੀ ਨੀਮਰਾਨਾ ਉਦਯੋਗਿਕ ਹੱਬ ਦੀ ਤਰਜ਼ ’ਤੇ ਰਾਜਪੁਰਾ ਨੂੰ ਵੀ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਵਿੱਚ ਵੀ ਦਿਲਚਸਪੀ ਵਿਖਾਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੰਪਨੀ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ ਹੈ ਜੋ ਸਰਜੀਕਲ ਟੇਬਲ…

VIA PUNJAB
ਅੱਗੇ ਪੜ੍ਹੋ
1 310 311 312 313 314 469