ਸੋਨੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ

ਸੋਨੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ

ਚੰਡੀਗੜ – ਕੈਬਨਿਟ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਸਿਵਲ ਸਕੱਤਰਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ। ਸ਼੍ਰੀ ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ ਵੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸ਼੍ਰੀ ਸਤੀਸ਼ ਚੰਦਰਾ, ਉ.ਐਸ.ਡੀ ਟੂ ਸੀ.ਐਮ. ਕੈਪਟਨ ਸੰਦੀਪ ਸੰਧੂ, ਪੰਜਾਬ ਸਕੂਲ ਸਿਖਿਆ ਬੋਰਡ ਦੇ ਵਾਇਸ ਚੈਅਰਮੈਨ…

VIA PUNJAB
ਅੱਗੇ ਪੜ੍ਹੋ

ਰਾਜਪਾਲ ਵੱਲੋਂ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਦਿਆਂ ‘ਨਸ਼ਾ ਮੁਕਤ’ ਤੇ ‘ਤੰਦਰੁਸਤ ਪੰਜਾਬ’ ਸਿਰਜਣ ਦਾ ਸੱਦਾ

ਰਾਜਪਾਲ ਵੱਲੋਂ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਦਿਆਂ ‘ਨਸ਼ਾ ਮੁਕਤ’ ਤੇ ‘ਤੰਦਰੁਸਤ ਪੰਜਾਬ’ ਸਿਰਜਣ ਦਾ ਸੱਦਾ

ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ.ਸਿੰਘ ਬਦਨੌਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਹੋਰ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਇੱਛੁਕ ਸੰਸਥਾਵਾਂ ਅਤੇ ਮਾਪਿਆਂ ਨੂੰ ਸੱਦਾ ਦਿੰਦਿਆਂ ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਸਿਰਜਣ ਲਈ ਪੰਜਾਬ ਸਰਕਾਰ ਨਾਲ ਸਾਂਝੇ ਮੰਚ ‘ਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ।ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਦੀ ਪੂਰਵ ਸੰਧਿਆ ਮੌਕੇ ਰਾਜਪਾਲ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸੂਬੇ ਵਿੱਚੋਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ

ਚੰਡੀਗੜ – ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ‘ਤੇ ਆਧਾਰਤ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ 29 ਜੂਨ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਭੇਟ ਕਰਕੇ ਅਗਵਾਈ ਲਈ ਜਾਵੇਗੀ। ਉਸੇ ਦਿਨ ਹੀ ਸ੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਲਈ ਵਿਆਪਕ ਚੌਖਟਾ ਤਿਆਰ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਲਈ ਵਿਆਪਕ ਚੌਖਟਾ ਤਿਆਰ ਕਰਨ ਦੇ ਨਿਰਦੇਸ਼

ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਨੂੰ ਆਖਿਆ ਚੰਡੀਗੜ੍ਹ – ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮ-ਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਚੌਖਟਾ ਤਿਆਰ ਕਰਨ | ਇਸੇ ਦੌਰਾਨ ਹੀ ਉਨ੍ਹਾਂ ਨੇ ਗੈਰ-ਅਧਿਕਾਰਤ ਉਸਾਰੀਆਂ ਅਤੇ ਇਮਾਰਤੀ ਉਲੰਘਣਾਵਾਂ ਨੂੰ ਨਿਯਮਿਤ ਕਰਨ ਲਈ ਯਕਮੁਸ਼ਤ ਨਿਪਟਾਰਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 634 ਕਾਲਜਾਂ ਦੇ ਐਸ.ਸੀ. ਸਕਾਲਸ਼ਿਪ ਦਾ ਬੈਕਲਾਗ ਪੂਰਾ ਕਰਨ ਲਈ 118.42 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ 634 ਕਾਲਜਾਂ ਦੇ ਐਸ.ਸੀ. ਸਕਾਲਸ਼ਿਪ ਦਾ ਬੈਕਲਾਗ ਪੂਰਾ ਕਰਨ ਲਈ 118.42 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 634 ਕਾਲਜਾਂ ਵਿੱਚ ਪੜ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਬੈਕਲਾਗ ਵਿੱਤੀ ਸਾਲ 2015-16 ਅਤੇ 2016-17 ਦਾ ਹੈ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਮੀਟਿੰਗ ਦੌਰਾਨ ਇਸ ਫੈਸਲੇ ਦਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਿਸਤਾਨੀ ਲਹਿਰ ਨੂੰ ਲਗਾਤਾਰ ਸਮਰਥਨ ਦੇਣ ਲਈ ਕੈਨੇਡਾ ਦੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਿਸਤਾਨੀ ਲਹਿਰ ਨੂੰ ਲਗਾਤਾਰ ਸਮਰਥਨ ਦੇਣ ਲਈ ਕੈਨੇਡਾ ਦੀ ਆਲੋਚਨਾ

ਭਾਰਤ ਵਿਰੋਧੀ ਕਾਰਵਾਈਆਂ ‘ਤੇ ਰੋਕ ਲਗਾਉਣ ਲਈ ਟੋਰੋਂਟੋ ਉਪਰ ਵਿਸ਼ਵਵਿਆਪੀ ਦਬਾਅ ਪਾਉਣ ਵਾਸਤੇ ਭਾਰਤ ਸਰਕਾਰ ਨੂੰ ਅਪੀਲ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਪ੍ਰਤੱਖ ਅਤੇ ਅਪ੍ਰਤਖ ਸਮਰਥਣ ਦੇਣ ਲਈ ਕੈਨੇਡਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਉਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕੈਨੇਡਾ ਆਪਣੀ ਧਰਤੀ ਤੋਂ ਚਲਾਈਆਂ ਜਾ ਰਹੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ਵਿੱਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ‘ਚ ਉਸ ਦੀ…

VIA PUNJAB
ਅੱਗੇ ਪੜ੍ਹੋ

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ 26 ਜੂਨ ਨੂੰ ਹਰ ਜ਼ਿਲੇ ਵਿੱਚ ਮਨਾਇਆ ਜਾਵੇਗਾ : ਬਲਬੀਰ ਸਿੰਘ ਸਿੱਧੂ

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ 26 ਜੂਨ ਨੂੰ ਹਰ ਜ਼ਿਲੇ ਵਿੱਚ ਮਨਾਇਆ ਜਾਵੇਗਾ : ਬਲਬੀਰ ਸਿੰਘ ਸਿੱਧੂ

ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕਰਨ ਲਈ ਚਲਾਏ ਜਾਣਗੇ ਵਿਸ਼ੇਸ਼ ਪ੍ਰੋਗਰਾਮ ਚੰਡੀਗੜ – ਪੰਜਾਬ ਸਰਕਾਰ ਨੇ ਨਸ਼ਾਖੋਰੀ ਦੀ ਸਮੱਸਿਆ ਨੂੰ ਠੱਲ ਪਾਉਣ ਦੀ ਦਿਸ਼ਾ ਵੱਲ ਇੱਕ ਹੋਰ ਵੱਡੀ ਪਹਿਲਕਦਮੀ ਕੀਤੀ ਹੈ। ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ 178 ਓਟ (ਆਊਟਡੋਰ ਓਪੀਆਡ ਅਸਿਸਟਡ ਟੀ੍ਰਟਮੈਂਟ ਕਲੀਨਿਕਸ) ਕਲੀਨਿਕਾਂ ਵਿੱਚ ਨਸ਼ਾਖੋਰੀ ਤੋਂ ਪੀੜਤ 83,920 ਮਰੀਜ਼ਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਸੂਬੇ ਦੇ 34 ਨਸ਼ਾ ਛੁਡਾਓ ਅਤੇ 19 ਮੁੜ ਵਸੇਬਾ ਕੇਂਦਰਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਡਿਜੀ-ਲਾਕਰ ਸਬੰਧੀ ਸੂਬਾ ਪੱਧਰੀ ਵਰਕਸ਼ਾਪ ਕਰਵਾਈ

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਡਿਜੀ-ਲਾਕਰ ਸਬੰਧੀ ਸੂਬਾ ਪੱਧਰੀ ਵਰਕਸ਼ਾਪ ਕਰਵਾਈ

ਡਿਜੀ-ਲਾਕਰ ਰਾਹੀਂ ਲੋਕਾਂ ਦੀ ਪਹੁੰਚ ਹਰ ਜਗਾਂ ਹਰ ਸਮੇਂ ਆਪਣੇ ਦਸਤਾਵੇਜ਼ਾਂ ਤੱਕ ਰਹੇਗੀ: ਸੀਮਾ ਜੈਨ ਚੰਡੀਗੜ – ਸਰਕਾਰੀ ਦਫਤਰਾਂ ਵਿੱਚ ਦਸਤਾਵੇਜ਼ਾਂ ਦੀ ਵਰਤੋਂ ਨੂੰ ਘਟਾ ਕੇ ਈ-ਦਸਤਾਵੇਜ਼ਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਡਿਜੀ-ਲਾਕਰ ਸਬੰਧੀ ਇਕ ਦਿਨਾਂ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ।ਇਹ ਵਰਕਸ਼ਾਪ ਇਲੈਕਟ੍ਰਾਨਿਕ ਅਤੇ ਆਈ.ਟੀ. ਮੰਤਰਾਲੇ ਦੇ ਕੌਮੀ ਈ-ਗਵਰਨੈਂਸ ਡਵੀਜ਼ਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਯੂਨੀਵਰਸਿਟੀਆਂ ਦੇ ਮੁਖੀਆਂ ਲਈ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਵਿਚ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਭਰੋਸਾ

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਭਰੋਸਾ

ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭਾਰਤੀਆਂ ਨੂੰ ਵੀਜ਼ਾ ਦੇਣ ‘ਚ ਉਦਾਰਵਾਦੀ ਪਹੁੰਚ ਅਪਨਾਉਣ ਦੀ ਕਰਨਗੇ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੀ ਸਹਾਇਤਾ ਦੇਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ।ਸ੍ਰੀ ਐਂਡਰਿਉ ਆਯਰ…

VIA PUNJAB
ਅੱਗੇ ਪੜ੍ਹੋ

ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ-ਦੂਜਾ ਜ਼ਖਮੀ

ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ-ਦੂਜਾ ਜ਼ਖਮੀ

ਬਾਜਾਖਾਨਾ – ਸਥਾਨਕ ਬਠਿੰਡਾ ਰੋਡ ਤੇ ਕੌਮੀ ਸ਼ਾਹ ਮਾਰਗ ਨੰ. 54 ਤੇ ਬੀਤੀ ਰਾਤ ਇਕ ਟਰੈਕਟਰ ਅਤੇ ਘੋੜੇ ਟਰਾਲੇ ਦੀ ਟੱਕਰ ਵਿੱਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜਖਮੀ ਹੋ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਬਾਜਾਖਾਨਾ ਦਾ ਨੌਜਵਾਨ ਗੁਰਲਾਲ ਸਿੰਘ ਉਰਫ ਤੋਤੀ ਬਰਾੜ ਪੁੱਤਰ ਕੌਰ ਸਿੰਘ ਬਰਾੜ ਆਪਣੇ ਸਵਰਾਜ ਟਰੈਕਟਰ ਪੀ.ਬੀ 04 ਵੀ 7912 ਤੇ ਪਿੰਡ ਵਾੜਾ ਭਾਈ ਕਾ ਵੱਲ ਜਾ ਰਿਹਾ ਸੀ , ਕਿ ਅਚਾਨਕ ਪਿੱਛੇ ਤੇਜ ਰਫਤਾਰ ਟਰਾਲਾ ਨੰਬਰ…

VIA PUNJAB
ਅੱਗੇ ਪੜ੍ਹੋ
1 315 316 317 318 319 469