ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਉੱਤਰ-ਪੂਰਬੀ ਸੂਬੇ ’ਚ ਵਸਦੇ ਸਿੱਖਾਂ ਦਾ ਮਸਲਾ ਛੇਤੀ ਤੇ ਸੁਖਾਵੇਂ ਢੰਗ ਨਾਲ ਹੱਲ ਕਰਨ ਦੀ ਅਪੀਲ ਸ਼ਿਲੌਂਗ – ਉੱਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ।ਵਫ਼ਦ ਨੇ ਮੇਘਾਲਿਆ ਸਰਕਾਰ ਵੱਲੋਂ ਇਸ ਮੁੱਦੇ ’ਤੇ ਗਠਿਤ ਉੱਚ ਤਾਕਤੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਕਿਸੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਕੀਤੀ ਮੁਲਾਕਾਤ

ਪੰਜਾਬ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਕੀਤੀ ਮੁਲਾਕਾਤ

ਨਾਇਬ ਤਹਿਸੀਲਦਾਰ ਦੀ ਆਸਾਮੀ ਨੂੰ ਗਰੁੱਪ-ਬੀ ਵਿੱਚ ਸ਼ਾਮਲ ਕਰਨ ਲਈ ਕੀਤਾ ਧੰਨਵਾਦ ਚੰਡੀਗੜ – ਪੰਜਾਬ ਦੇ ਮਾਲ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਪੰਜਾਬ, ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਜਿਨਾਂ ਨੇ ਹਾਲ ਹੀ ਵਿੱਚ ਕਾਰਜ-ਭਾਰ ਸੰਭਾਲਿਆ ਹੈ, ਨਾਲ ਹੋਈ ਰਸਮੀ ਮੁਲਾਕਾਤ ਦੌਰਾਨ ਤਹਿਸੀਲਦਾਰ ਦੀ ਆਸਾਮੀ ਨੂੰ ਗਰੁੱਪ -ਬੀ ਵਿੱਚ ਸ਼ਾਮਲ ਕਰਨ ਲਈ ਸੂਬਾ ਸਰਕਾਰ ਤੇ ਮਾਲ ਵਿਭਾਗ ਦਾ ਧੰਨਵਾਦ ਕੀਤਾ । ਐਸੋਸੀਏਸ਼ਨ ਵੱਲੋਂ ਸ੍ਰੀ ਕਾਂਗੜ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਸਥਿਤ ਉਨਾਂ ਦੇ ਦਫ਼ਤਰ ਵਿੱਚ ਐਸੋਸੀਏਸ਼ਨ…

VIA PUNJAB
ਅੱਗੇ ਪੜ੍ਹੋ

ਬਿਕਰਮ ਮੋਫਰ ਨੇ ਕੀਤੀ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ

ਬਿਕਰਮ ਮੋਫਰ ਨੇ ਕੀਤੀ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ

ਜ਼ਿਲ੍ਹੇ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਰਾਹੁਲ ਨੂੰ ਜਾਣੂ ਸਰਦੂਲਗੜ੍ਹ – ਮਾਨਸਾ ਜ਼ਿਲ੍ਹੇ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਬਿਕਰਮ ਮੋਫਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਨ ਅੱਕਾਂਵਾਲੀ ਵਿਸ਼ੇਸ਼ ਤੌਰ ਤੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਮਿਲੇ। ਬਿਕਰਮ ਮੋਫਰ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਰਾਹੁਲ ਗਾਂਧੀ ਨੂੰ ਜਿੱਥੇ ਉਨ੍ਹਾਂ ਦੇ ਜਨਮਦਿਨ ਤੇ ਵਧਾਈ ਦਿੱਤੀ ਉੱਥੇ ਮਾਨਸਾ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਨੌਜਵਾਨਾਂ ਲਈ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਖੁੱਲ੍ਹ ਕੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਵਰੇ ਦੌਰਾਨ 2 ਕਰੋੜ ਤੋਂ ਵੱਧ ਬੂਟੇ ਮੁਫ਼ਤ ਵੰਡੇ ਗਏ: ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਵਰੇ ਦੌਰਾਨ 2 ਕਰੋੜ ਤੋਂ ਵੱਧ ਬੂਟੇ ਮੁਫ਼ਤ ਵੰਡੇ ਗਏ: ਸਾਧੂ ਸਿੰਘ ਧਰਮਸੋਤ

ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ 75 ਲੱਖ ਬੂਟੇ ਲਗਾਉਣ ਦਾ ਕੰਮ ਜਾਰੀ ਚੰਡੀਗੜ – ਪੰਜਾਬ ਸਰਕਾਰ ਵੱਲੋਂ ਬੀਤੇ ਵਰੇ 5 ਜੂਨ ਨੂੰ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹੁਣ ਤੱਕ ਇੱਕ ਵਰੇ ਦੌਰਾਨ 2 ਕਰੋੜ ਤੋਂ ਵੱਧ ਵੱਖ-ਵੱਖ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ ਤਾਂ ਜੋ ਪੰਜਾਬ ‘ਚ ਵਾਤਾਵਰਣ ਨੂੰ ਸਾਫ਼ ਤੇ ਸ਼ੁੱਧ ਰੱਖਿਆ ਜਾ ਸਕੇ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਨੇ ਵਿਸ਼ਵ ਯੋਗਾ ਦਿਵਸ ਤੋਂ ਇੱਕ ਦਿਨ ਪਹਿਲਾਂ ਯੋਗ ਤੇ ਇਸ ਸੇਸ਼ਨ ਦਾ ਆਯੋਜਨ ਕੀਤਾ

ਆਰੀਅਨਜ਼ ਗਰੁੱਪ ਨੇ ਵਿਸ਼ਵ ਯੋਗਾ ਦਿਵਸ ਤੋਂ ਇੱਕ ਦਿਨ ਪਹਿਲਾਂ ਯੋਗ ਤੇ ਇਸ ਸੇਸ਼ਨ ਦਾ ਆਯੋਜਨ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਅਤੇ ਸਟਾੱਫ ਨੂੰ ਵਿਸ਼ਵ ਯੋਗਾ ਦਿਵਸ ਤੋਂ ਇੱਕ ਦਿਨ ਪਹਿਲਾਂ ਯੋਗ ਦੇ ਮਹੱਤਵ ਦਾ ਸੰਦੇਸ਼ ਦਿੰਦੇ ਹੋਏ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਸੁਰਜ ਨਮਸਕਾਰ ਦੇ ਨਾਲ ਇੱਕ ਛੋਟੇ ਜਿਹੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਵਿਦਿਆਰੀਆਂ ਅਤੇ ਸਟਾਫ ਨੇ ਵੱਖ-ਵੱਖ ਯੋਗ ਆਸਨ ਕੀਤੇ ਜਿਹਨਾਂ ਵਿੱਚ ਯੋਗਾਸਨ, ਕਪਾਲਭਾਰਤੀ, ਪ੍ਰਾਣਾਯਾਮ, ਸੰਕਲਪਾ, ਧਿਆਨ ਆਦਿ ਸ਼ਾਮਲ ਹਨ।ਆਰੀਅਨਜ਼ ਗਰੂਪ ਦੇ ਡਾਇਰੇਕਟਰ, ਪ੍ਰੌਫੈਸਰ ਬੀਐਸ ਸਿੱਧੂ ਨੇ ਦੱਸਿਆ ਕਿ ਅੱਜਕੱਲ ਦੀ ਭੱਜ-ਦੌੜ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ

ਗੁਰਦੁਆਰਾ ਨਾਨਕ ਦਰਬਾਰ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਸਥਿਤੀ ਦਾ ਜਾਇਜ਼ਾ ਲਿਆ ਸ਼ਿਲੌਂਗ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇੱਕ ਉੱਚ ਪੱਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਹ ਵਫ਼ਦ ਇੱਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ ਜੋ ਕਿ ਵੀਰਵਾਰ ਨੂੰ ਸ਼ਿਲੌਂਗ ਦੇ ਮੁੱਖ ਮੰਤਰੀ ਕੋਂਰਾਡ…

VIA PUNJAB
ਅੱਗੇ ਪੜ੍ਹੋ

ਭਵਿੱਖ ਵਿੱਚ ਹੋਰ ਪਰਿਵਾਰ ਕਾਊਂਸਲਿੰਗ ਕੇਂਦਰ (ਐਫ.ਸੀ.ਸੀ.) ਕੀਤੇ ਜਾਣਗੇ ਸਥਾਪਤ : ਗੁਰਸ਼ਰਨ ਕੌਰ ਰੰਧਾਵਾ

ਭਵਿੱਖ ਵਿੱਚ ਹੋਰ ਪਰਿਵਾਰ ਕਾਊਂਸਲਿੰਗ ਕੇਂਦਰ (ਐਫ.ਸੀ.ਸੀ.) ਕੀਤੇ ਜਾਣਗੇ ਸਥਾਪਤ : ਗੁਰਸ਼ਰਨ ਕੌਰ ਰੰਧਾਵਾ

ਪੰਜਾਬ ਰਾਜ ਸਮਾਜਿਕ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਬਜਟ ਵਿੱਚ ਵਾਧੇ ਦੀ ਮੰਗ ਨੂੰ ਕੇਂਦਰੀ ਸਮਾਜਿਕ ਭਲਾਈ ਬੋਰਡ ਨਾਲ ਵਿਚਾਰਨ ਦਾ ਭਰੋਸਾ ਚੰਡੀਗੜ – “ਪੰਜਾਬ ਰਾਜ ਸਮਾਜਿਕ ਭਲਾਈ ਬੋਰਡ ਸੋਸ਼ਣ ਦੀਆਂ ਸ਼ਿਕਾਰ ਔਰਤਾਂ ਨੂੰ ਕਾਊਂਸਲਿੰਗ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ- ਨਾਲ ਪਰਿਵਾਰਕ ਤੇ ਸਮਾਜਿਕ ਝਗÎੜਿਆਂ ਨੂੰ ਨਜਿੱਠਣ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਅੱਜ ਪੰਜਾਬ ਰਾਜ ਸਮਾਜਿਕ ਭਲਾਈ ਬੋਰਡ (ਪੀ.ਐਸ.ਐਸ.ਡਬਲਿਊ.ਬੀ) ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਬੋਰਡ ਦੇ ਕੰਮਕਾਜ ਦਾ ਜਾਇਜ਼ਾ ਲੈਣ ਸਬੰਧੀ ਹੋਈ ਰੀਵੀਊ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਈ.ਡਬਲਿਊ.ਐਸ. ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਵਾਸਤੇ ਪਟਿਆਲਾ ਜ਼ਿਲ੍ਹੇ ਵਿੱਚ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਮਕਸਦਾਂ ਲਈ ਗੁਦਾਮ ਸੁਵਿਧਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਨੂੰ ਬਾਅਦ ਵਿੱਚ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ |ਮੁੱਖ ਮੰਤਰੀ ਨੇ ਸੂਬੇ ਵਿੱਚ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ (ਈ.ਡਬਲਿਊ.ਐਸ) ਵਾਸਤੇ ਘਰ…

VIA PUNJAB
ਅੱਗੇ ਪੜ੍ਹੋ

ਢੇਸੀ ਵਲੋਂ ਲੰਡਨ-ਅੰਮ੍ਰਿਤਸਰ ਉਡਾਣ ਸ਼ੁਰੂ ਕਰਨ ਲਈ ਯੂ.ਕੇ. ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਢੇਸੀ ਵਲੋਂ ਲੰਡਨ-ਅੰਮ੍ਰਿਤਸਰ ਉਡਾਣ ਸ਼ੁਰੂ ਕਰਨ ਲਈ ਯੂ.ਕੇ. ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਤੇਜ ਤਰੱਕੀ ਕਰਨ ਵਾਲਾ ਹਵਾਈ ਅੱਡਾ: ਢੇਸੀ ਚੰਡੀਗੜ੍ਹ – ਸੰਸਦੀ ਹਲਕਾ ਸਲੋਹ, ਯੂ.ਕੇ. ਦੇ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਲੰਦਨ ਵਿਖੇ ਬਰਤਾਨਵੀ ਸੰਸਦ ਵਿੱਚ ਹਵਾਬਾਜੀ ਤੇ ਕੌਮਾਂਤਰੀ ਟਰਾਂਸਪੋਰਟ ਮੰਤਰੀ ਬੈਰੋਨੈਸ ਵੇਅਰ ਨਾਲ ਮੁਲਾਕਾਤ ਕੀਤੀ।ਇਸ ਮੀਟਿੰਗ ਦੌਰਾਨ, ਸ. ਢੇਸੀ ਨੇ ਲੰਡਨ- ਅੰਮ੍ਰਿਤਸਰ ਦੀ ਸਿੱਧੀ ਉਡਾਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਬਰਤਾਨੀਆ ਨੂੰ ਸੈਰ-ਸਪਾਟੇ, ਸੱਭਿਆਚਾਰਕ ਗਤੀਵਿਧੀਆਂ ਅਤੇ ਵਪਾਰਕ ਤੌਰ ਤੇ ਕਾਫ਼ੀ ਲਾਭ ਹੋਵੇਗਾ। ਉਨ੍ਹਾਂ ਨੇ ਮੰਤਰੀ ਨੂੰ ਦੱਸਿਆ…

VIA PUNJAB
ਅੱਗੇ ਪੜ੍ਹੋ

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ 9 ਲੱਖ ਤੋਂ ਵੱਧ ਲੋਕਾਂ ਨੂੰ ਲਾਭ ਮਿਲਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਹਰ ਬਲਾਕ…

VIA PUNJAB
ਅੱਗੇ ਪੜ੍ਹੋ
1 318 319 320 321 322 469