ਸਮਾਰਟ ਰਾਸ਼ਨ ਕਾਰਡਾਂ ਦੇ ਲਾਭਪਾਤਰੀਆਂ ਤੱਕ ਪਹੁੰਚ ਵਧਾਉਣ ਲਈ ਪੜਤਾਲ ਨੂੰ ਆਸਾਨ ਬਣਾਉਣ ਲਈ ਕੀਤੀ ਸਿਫਾਰਿਸ਼

ਸਮਾਰਟ ਰਾਸ਼ਨ ਕਾਰਡਾਂ ਦੇ ਲਾਭਪਾਤਰੀਆਂ ਤੱਕ ਪਹੁੰਚ ਵਧਾਉਣ ਲਈ ਪੜਤਾਲ ਨੂੰ ਆਸਾਨ ਬਣਾਉਣ ਲਈ ਕੀਤੀ ਸਿਫਾਰਿਸ਼

ਪਾਰਦਰਸ਼ਿਤਾ ਲਿਆਉਣ ਹਿੱਤ ਡੀ.ਸੀਜ਼. ਅਤੇ ਐਸ. ਡੀ. ਐਮਜ਼ ਵਲੋਂ ਲਾਭਪਾਤਰੀਆਂ ਦੀ ਅਚਨਚੇਤ ਪੜਤਾਲ ਕਰਨ ਦਾ ਦਿੱਤਾ ਸੁਝਾਅ ਚੰਡੀਗੜ – ਮੁੱਖ ਮੰਤਰੀ ਪੰਜਾਬ ਵਲੋਂ ਸਲਾਹਕਾਰ ਸਮੂਹਾਂ ਦੇ ਗਠਨ ਤੋਂ ਬਾਅਦ ਸਰਕਾਰ ਦੀਆਂ ਖੁਰਾਕ ਸੁਰੱਖਿਆ ਸਬੰਧੀ ਪ੍ਰਮੁੱਖ ਸਕੀਮਾਂ ਨੂੰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਸਮਾਰਟ ਰਾਸ਼ਨ ਕਾਰਡ ਗਰੁੱਪ ਦੀ ਪਲੇਠੀ ਮੀਟਿੰਗ ਕੀਤੀ ਗਈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ, ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਅਨਾਜ ਭਵਨ, ਚੰਡੀਗੜ ਵਿਖੇ ਹੋਈ। ਖੁਰਾਕ ਸੁਰੱਖਿਆ ਸਕੀਮਾਂ ਦਾ ਜਾਇਜਾ ਲੈਂਦਿਆਂ, ਗਰੁੱਪ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ

ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਉਠਾਏਗੀ: ਚੰਨੀ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵੱਲੋਂ ਮੀਨਾ ਰਾਣੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ ਸੀ ਅਤੇ ਹੁਣ ਉਹ ਫਰੀਦਕੋਟ ਵਿਖੇ ਜੇਰੇ ਇਲਾਜ ਹੈ। ਕੈਬਨਿਟ ਮੰਤਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਵਲੋਂ ਰੀਵਿਊ ਮੀਟਿੰਗ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਵਲੋਂ ਰੀਵਿਊ ਮੀਟਿੰਗ

2016 ਤੱਕ ਦੇ ਪੈਂਡਿੰਗ ਕੇਸਾਂ ਦੀ ਕਾਰਵਾਈ 3 ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਹਦਾਇਤ ਚੰਡੀਗੜ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ ਮੁਕਤ) ਵਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪੈਂਡਿੰਗ ਮਾਮਲਿਆਂ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਸ੍ਰੀ ਦਿਨਕਰ ਗੁਪਤਾ, ਸ੍ਰੀ ਪ੍ਰਬੋਧ ਕੁਮਾਰ ਆਈ.ਪੀ.ਐਸ., ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਭੁਪਿੰਦਰ ਸਿੰਘ ਆਈ.ਏ.ਐਸ….

VIA PUNJAB
ਅੱਗੇ ਪੜ੍ਹੋ

ਪੰਜਾਬੀ ਸਿਨੇਮਾ ਵਿਸ਼ਵ ਪੱਧਰ ‘ਤੇ ਛੱਡ ਰਿਹਾ ਅਨੋਖੀ ਛਾਪ : ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬੀ ਸਿਨੇਮਾ ਵਿਸ਼ਵ ਪੱਧਰ ‘ਤੇ ਛੱਡ ਰਿਹਾ ਅਨੋਖੀ ਛਾਪ : ਰਾਣਾ ਗੁਰਮੀਤ ਸਿੰਘ ਸੋਢੀ

ਮੋਢੀਆਂ ਵਲੋਂ ਪਾਏ ਭਰਪੂਰ ਯੋਗਦਾਨ ਨੂੰ ਯਾਦ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ – ਅਜੋਕੇ ਸਮੇਂ ਵਿੱਚ ਪੰਜਾਬੀ ਸਿਨੇਮਾ ਵਿਸ਼ਵ ਪੱਧਰ ‘ਤੇ ਆਪਣੀ ਅਨੋਖੀ ਛਾਪ ਛੱਡ ਰਿਹਾ ਹੈ ਅਤੇ ਸੰਸਾਰ ਦਾ ਕੋਈ ਵੀ ਅਜਿਹਾ ਕੋਨਾ ਨਹੀਂ ਜਿੱਥੇ ਪੰਜਾਬੀ ਸਿਨੇਮਾ ਨੇ ਪ੍ਰਸਿੱਧੀ ਹਾਸਲ ਨਾ ਕੀਤੀ ਹੋਵੇ। ਇਹ ਵਿਚਾਰ ਮਨਦੀਪ ਸਿੱਧੂ ਦੁਆਰਾ ਲਿਖੀ ਪੁਸਤਕ ‘ਪੰਜਾਬੀ ਸਿਨੇਮਾ ਦਾ ਸਚਿੱਤਰ ਇਤਿਹਾਸ’ ਦੀ ਘੁੰਡ ਚੁੱਕਾਈ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰਗਟਾਏ ਜਿਸ ਵਿੱਚ 1935 ਤੋਂ 1985 ਤੱਕ ਪੰਜਾਬੀ ਸਿਨੇਮਾ ਦਾ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਚਾਰਜ ਸੰਭਾਲਿਆ

ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਚਾਰਜ ਸੰਭਾਲਿਆ

ਨਾਜਾਇਜ਼ ਕਾਲੋਨੀਆ ਉਸਾਰਨ ਵਾਲਿਆਂ ਨੂੰ ਸਖਤ ਤਾੜਨਾ ਚੰਡੀਗੜ – ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਚਾਰਜ ਵੀ ਸੰਭਾਲ ਲਿਆ ਹੈ। ਪੁੱਡਾ ਭਵਨ, ਮੋਹਾਲੀ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਰਕਾਰੀਆ ਨੇ ਨਾਜਾਇਜ਼ ਕਾਲੋਨੀਆ ਉਸਾਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ। ਉਨਾਂ ਕਿਹਾ ਕਿ ਆਗਾਮੀ ਸਮੇਂ ਵਿਚ ਕਾਲੋਨਾਈਨਜ਼ਾਂ ਨੂੰ ਕਿਸੇ ਵੀ ਕੀਮਤ ‘ਤੇ ਨਾਜਾਇਜ਼ ਕਾਲੋਨੀਆਂ ਨਹੀਂ ਉਸਾਰਨ ਦਿੱਤੀਆਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਸ. ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਦੀ ਪੂਰਵ ਸੰਧਿਆ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ‘ਭਗਤੀ ਲਹਿਰ’ ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਤ ਕਬੀਰ ਜੀ ਨੂੰ ਅਧਿਆਤਮਵਾਦੀ ਕਵੀ ਕਰਾਰ ਦਿੱਤਾ, ਜਿਨਾਂ ਦੇ ਸਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜੋ ਸਮੁੱਚੀ ਮਾਨਵਤਾ ਨੂੰ ਸ਼ੁੱਧਤਾ, ਸਚਿਆਈ ਅਤੇ ਸਹਿਜਤਾ ਵਾਲਾ ਜੀਵਨ ਜਿਉਣ ਲਈ…

VIA PUNJAB
ਅੱਗੇ ਪੜ੍ਹੋ

ਸਿੱਖ ਆਗੂਆਂ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਦਾ ਮਾਮਲਾ ਮੇਘਾਲਿਆ ਦੇ ਮੁੱਖ ਮੰਤਰੀ ਪਾਸ ਉਠਾਇਆ

ਸਿੱਖ ਆਗੂਆਂ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਦਾ ਮਾਮਲਾ ਮੇਘਾਲਿਆ ਦੇ ਮੁੱਖ ਮੰਤਰੀ ਪਾਸ ਉਠਾਇਆ

ਸ੍ਰੀ ਕੋਨਾਰਡ ਸੰਗਮਾਂ ਨੇ ਜਲਦ ਹੀ ਮਾਮਲਾ ਹੱਲ ਕਰਨ ਦਾ ਦਿੱਤਾ ਭਰੋਸਾ ਅੰਮ੍ਰਿਤਸਰ – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਕੀਤੀ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਹਿੱਤ ਸੂਬਾ ਪੱਧਰੀ ਛਾਪੇਮਾਰੀਆਂ

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਹਿੱਤ ਸੂਬਾ ਪੱਧਰੀ ਛਾਪੇਮਾਰੀਆਂ

200 ਤੋਂ ਵੱਧ ਉਲੰਘਣਾ ਦੇ ਮਾਮਲੇ ਪਾਏ ਗਏ 4000 ਕਿਲੋ ਪਲਾਸਟਿਕ ਲਿਫਾਫੇ ਕੀਤੇ ਜ਼ਬਤ ਚੰਡੀਗੜ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਾਂਝੇ ਤੌਰ ਸੂਬਾ ਪੱਧਰੀ ਛਾਪੇਮਾਰੀਆਂ ਤੇ ਕੀਤੀਆਂ ਗਈਆਂ, ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ੍ਰੀ ਕੇ ਐਸ ਪੰਨੂੰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਕਰੀਬ 500 ਦੁਕਾਨਾਂ/ਯੂਨਿਟਾਂ ਵਿੱਚ ਅਜਿਹੀਆਂ…

VIA PUNJAB
ਅੱਗੇ ਪੜ੍ਹੋ
1 320 321 322 323 324 469