ਸੁਖਬੀਰ ਅਤੇ ਬੀਬਾ ਬਾਦਲ ਦੀ ਜਿੱਤ ‘ਤੇ ਦਿੱਤੀ ਵਧਾਈ : ਜੈਲਦਾਰ, ਕਲਿਆਣ

ਸੁਖਬੀਰ ਅਤੇ ਬੀਬਾ ਬਾਦਲ ਦੀ ਜਿੱਤ ‘ਤੇ ਦਿੱਤੀ ਵਧਾਈ : ਜੈਲਦਾਰ, ਕਲਿਆਣ

ਬਠਿੰਡਾ – ਲੋਕ ਸਭਾ ਹਲਕਾ ਬਠਿੰਡਾ ਜੋ ਕਿ ਪੰਜਾਬ ਵਿੱਚ ਸਭ ਤੋ ਹੋਟ ਸੀਟ ਅਤੇ ਬਾਦਲ ਦਾ ਗੜ੍ਹ ਮੰਨਿਆ ਜਾਦਾ ਬਠਿੰਡਾ ਅਤੇ ਅਤੇ ਫਿਰੋਜ਼ਪੁਰ ਜਿੱਥੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਰਹੇ ਸਨ,ਇੰਨਾ ਦੋਨਾ ਸੀਟਾ ਤੇ ਪੰਜਾਬ ਅਤੇ ਵਿਦੇਸ਼ਾ ਦੇ ਲੋਕਾ ਦੀ ਅੱਖ ਸੀ ਅਤੇ ਇੰਨਾ ਦੋਨਾ ਉਮੀਦਵਾਰ ਨੂੰ ਹਰਾਉਣ ਲਈ ਸਾਰੀਆ ਪਾਰਟੀਆ ਦਾ ਜੋਰ ਲੱਗਿਆ ਹੋਇਆ ਸੀ।ਇਹਨਾ ਦੋਨਾ ਸੀਟਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ…

VIA PUNJAB
ਅੱਗੇ ਪੜ੍ਹੋ

ਤੀਜੇ ਬਦਲ ਦੀ ਭਾਲ ‘ਚ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ

ਤੀਜੇ ਬਦਲ ਦੀ ਭਾਲ ‘ਚ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ

ਉਤਰ ਕਾਟੋ ਮੈਂ ਚੜ੍ਹਾਂ’ ਦੀ ਰਾਜਨੀਤੀ ਨੂੰ ਤਿਲਾਂਜਲੀ-ਵੋਟਰ ਸ਼ੇਰਪੁਰ – 17ਵੀਂ ਲੋਕ ਸਭਾ ਚੋਣਾਂ ਦੇ ਵਿੱਚ ਸੰਗਰੂਰ ਤੋਂ 25 ਸੰਭਾਵੀ ਉਮੀਦਵਾਰ ਮੈਦਾਨ ਵਿੱਚ ਸਨ ,ਜਿਨ੍ਹਾਂ ਵਿੱਚੋਂ ਇਸ ਸੀਟ ਨੂੰ ਜਿੱਤਣ ਦੇ ਦਾਅਵੇਦਾਰਾਂ ਵਿੱਚੋਂ ਪੀ. ਡੀ.ਏ. ਦੇ ਜੱਸੀ ਜਸਰਾਜ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਰਵਾਇਤੀ ਅਕਾਲੀ ਆਗੂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ , ਕੈਪਟਨ ਅਮਰਿੰਦਰ ਸਿੰਘ ਦੀ ਸੱਜੀ ਬਾਂਹ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਸੂਬਾ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਰਣੀਕੇ ਨੂੰ ਹਰਾ ਕੇ ਕੀਤੀ ਸ਼ਾਨਦਾਰ ਜਿੱਤ ਦਰਜ

ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਰਣੀਕੇ ਨੂੰ ਹਰਾ ਕੇ ਕੀਤੀ ਸ਼ਾਨਦਾਰ ਜਿੱਤ ਦਰਜ

ਫੂਲ ਟਾਊਨ – ਲੋਕ ਸਭਾ ਚੋਣਾਂ ਵਿੱਚ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੂੰ 83,262 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਜਾਣਕਰੀ ਦਿੰਦਿਆਂ ਗੋਰਾ ਸਿੰਘ ਜਵੰਧਾ ਅਤੇ ਤੀਰਥ ਸਿੰਘ ਸਿੱਧੂ ਭਾਈਰੂਪਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਯੋਗ ਅਗਵਾਈ ਹੇਠ ਅਤੇ ਵਰਕਰਾਂ ਦੀ ਸਖਤ…

VIA PUNJAB
ਅੱਗੇ ਪੜ੍ਹੋ

ਸਿੱਧੂ ਦੇ ਬਿਆਨ ਨਾਲ ਹੋਇਆ ਪਾਰਟੀ ਦਾ ਨੁਕਸਾਨ : ਕੈਪਟਨ

ਸਿੱਧੂ ਦੇ ਬਿਆਨ ਨਾਲ ਹੋਇਆ ਪਾਰਟੀ ਦਾ ਨੁਕਸਾਨ : ਕੈਪਟਨ

ਚੰਡੀਗੜ੍ਹ- ਪੰਜਾਬ ਵਿੱਚ ਬੇਸ਼ੱਕ ਕਾਂਗਰਸ ਨੇ ਪਿਛਲੀ ਵਾਰ ਦੇ ਮੁਕਾਬਲੇ ਦੁੱਗਣੀਆਂ ਸੀਟਾਂ ਆਪਣੀ ਝੋਲੀ ਪਾ ਲਈਆਂ ਹਨ, ਪਰ ਵਿਰੋਧੀ ਪਾਰਟੀਆਂ ਅਕਾਲੀ-ਭਾਜਪਾ ਦੇ ਪ੍ਰਦਰਸ਼ਨ ਤੋਂ ਕਾਫ਼ੀ ਦੁਖੀ ਹੈ। ਕਾਂਗਰਸ ਨੂੰ ਕਈ ਮਹੱਤਵਪੂਰਨ ਸੀਟਾਂ ਜਿਵੇਂ ਬਠਿੰਡਾ, ਸੰਗਰੂਰ ਤੇ ਗੁਰਦਾਸਪੁਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੁਕਸਾਨ ਦਾ ਜ਼ਿੰਮੇਵਾਰ ਨਵਜੋਤ ਸਿੰਘ ਸਿੱਧੂ ਨੂੰ ਠਹਿਰਾਇਆ ਹੈ। ਕੈਪਟਨ ਨੇ ਸਿੱਧੂ ਦੀ ਬੋਲੀ ਤੇ ਉਨ੍ਹਾਂ ਦੇ ਕੰਮ ‘ਤੇ ਸਵਾਲ ਵੀ…

VIA PUNJAB
ਅੱਗੇ ਪੜ੍ਹੋ

ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ

ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਦੇ ਅਧਿਕਾਰੀ ਨੇ ਮਚਧਾਰ ਰੇਂਜ ਦੀ ਹੁੱਰੋ ਚੋਟੀ ਕੀਤੀ ਸਰ

ਪੰਜਾਬ ਪੁਲਿਸ ਦੇ ਅਧਿਕਾਰੀ ਨੇ ਮਚਧਾਰ ਰੇਂਜ ਦੀ ਹੁੱਰੋ ਚੋਟੀ ਕੀਤੀ ਸਰ

ਡੀਐਸਪੀ ਕਲੇਰ ਨੇ ਆਪਣੀ ਪ੍ਰਾਪਤੀ ਪੰਜਾਬ ਦੇ ਨੌਜਵਾਨਾਂ ਨੂੰ ਸਮਰਪਿਤ ਕੀਤੀ ਚੰਡੀਗੜ – ਪੰਜਾਬ ਪੁਲਿਸ ਦੇ ਉਪ ਕਪਤਾਨ (ਡੀ.ਐਸ.ਪੀ) ਗੁਰਜੋਤ ਸਿੰਘ ਕਲੇਰ ਨੇ ਹਿਮਾਲਾ ਵਿੱਚ 14500 ਫੁੱਟ ( 4370 ਮੀਟਰ) ਦੀ ਉਚਾਈ ਤੇ ਸਥਿਤ ਮਚਧਾਰ ਰੇਂਜ ਦੀ ਹੁੱਰੋ ਚੋਟੀ ਸਰ ਕੀਤੀ ਹੈ ਜਿਸ ਲਈ ਪੰਜਾਬ ਪੁਲਿਸ ਨੇ ਉਨਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ(ਓ.ਸੀ.ਸੀ.ਯੂ) ਮੋਹਾਲੀ ਵਿਖੇ ਤਾਇਨਾਤ ਡੀ.ਐਸ.ਪੀ ਗੁਰਜੋਤ ਸਿੰਘ ਕਲੇਰ ਨੇ ਏਸ਼ੀਆ ਦੇ ਪਹਿਲੇ ਦਰਜੇ ਦੇ ਪਰਵਤਰੋਹਨ ਸਕੂਲ ‘ਨਹਿਰੂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ

ਭਾਈ ਲੌਂਗੋਵਾਲ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿਚ ਲਿਆ ਫੈਸਲਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਦੌਰਾਨ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ

ਭਿਆਨਕ ਹਾਦਸੇ ‘ਚ ਕੈਂਟਰ ਦਰਖ਼ਤ ਨਾਲ ਟਕਰਾਇਆ- 1 ਦੀ ਮੌਤ 4 ਜ਼ਖ਼ਮੀ

ਭਿਆਨਕ ਹਾਦਸੇ ‘ਚ ਕੈਂਟਰ ਦਰਖ਼ਤ ਨਾਲ ਟਕਰਾਇਆ- 1 ਦੀ ਮੌਤ 4 ਜ਼ਖ਼ਮੀ

ਚੰਨੋ – ਅੱਜ ਭਵਾਨੀਗੜ੍ਹ ਸਮਾਣਾ ਮੁੱਖ ਸੜਕ ‘ਤੇ ਪਿੰਡ ਬਾਲਦ ਖੁਰਦ ਨੇੜੇ ਇੱਕ ਬੇਕਾਬੂ ਕੈਂਟਰ ਦਰੱਖਤ ਨਾਲ ਟਕਰਾ ਗਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 4 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਪੱਥਰ ਦੀ ਢੋਆ ਢੁਆਈ ਦਾ ਕੰਮ ਕਰਦੇ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਗੂਹਲਾ (ਕੈਥਲ) ਨੇ ਦੱਸਿਆ ਕਿ ਉਹ ਬੀਤੀ ਸ਼ਾਮ ਮੇਜਰ ਸਿੰਘ, ਸੱਤਪਾਲ, ਮੇਵਾ ਸਿੰਘ ਅਤੇ ਅਵਤਾਰ ਸਿੰਘ ਸਾਰੇ ਵਾਸੀ ਗੂਹਲਾ ਸਮੇਤ ਕੈਂਟਰ ਵਿੱਚ ਪੱਥਰ ਲੋਡ ਕਰਕੇ ਸੰਗਰੂਰ ਆਏ ਸਨ, ਗੱਡੀ…

VIA PUNJAB
ਅੱਗੇ ਪੜ੍ਹੋ

ਪਟਿਆਲਾ ਤੇ ਬਠਿੰਡਾ ਹਲਕੇ ਦੇ ਨਤੀਜੇ ਬਦਲਣਗੇ ਪੰਜਾਬ ਦੀ ਰਾਜਨੀਤੀ

ਪਟਿਆਲਾ ਤੇ ਬਠਿੰਡਾ ਹਲਕੇ ਦੇ ਨਤੀਜੇ ਬਦਲਣਗੇ ਪੰਜਾਬ ਦੀ ਰਾਜਨੀਤੀ

ਜੇਕਰ ਮਹਾਰਾਣੀ ਹਾਰੀ ਤਾਂ ਕੈਪਟਨ ਨੂੰ ਦੇਣਾ ਪਵੇਗਾ ਅਸਤੀਫਾ ਜਲੰਧਰ – ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਨਤੀਜੇ ਵੀਰਵਾਰ ਨੂੰ ਆਉਣ ਵਾਲੇ ਹਨ। ਇਸ ਦੌਰਾਨ ਸਿਆਸੀ ਹਲਕਿਆਂ ਦੀਆਂ ਨਜ਼ਰਾਂ 13 ਵਿੱਚੋਂ 2 ਹਲਕਿਆਂ ਬਠਿੰਡਾ ਅਤੇ ਪਟਿਆਲਾ ਉੱਪਰ ਲੱਗੀਆਂ ਹੋਈਆਂ ਹਨ। ਇਨ੍ਹਾਂ ਦੋਵਾਂ ਹਲਕਿਆਂ ਦੇ ਨਤੀਜੇ ਪੰਜਾਬ ਦੀ ਸਿਆਸਤ ਨੂੰ ਸਭ ਤੋਂ ਵਧ ਪ੍ਰਭਾਵਿਤ ਕਰਨਗੇ। ਜੇਕਰ ਪਟਿਆਲਾ ਵਿੱਚ ਕਾਂਗਰਸੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਸਫ਼ਲ ਨਹੀਂ ਹੁੰਦੇ ਤਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਡਾ.ਰਾਜੂ

ਪੰਜਾਬ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਡਾ.ਰਾਜੂ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵੱਲੋਂ ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਲਈ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਡਾ.ਐਸ.ਕਰੁਣਾ ਰਾਜੂ , ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ ‘ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ 23 ਮਈ,2019 ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 1 ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ
1 335 336 337 338 339 469